Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:09:00 PM

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ...

  • amit shah  punjab  post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸਰਹੱਦ ਪਾਰ : 22 ਮੁੰਡਿਆਂ ਵਲੋਂ ਕੁੜੀ ਦਾ ਸਮੂਹਿਕ ਬਲਾਤਕਾਰ, ਪਾਕਿ ਅਦਾਕਾਰਾ ਨੇ ਮੰਗਿਆ ਇਨਸਾਫ਼

INTERNATIONAL News Punjabi(ਵਿਦੇਸ਼)

ਸਰਹੱਦ ਪਾਰ : 22 ਮੁੰਡਿਆਂ ਵਲੋਂ ਕੁੜੀ ਦਾ ਸਮੂਹਿਕ ਬਲਾਤਕਾਰ, ਪਾਕਿ ਅਦਾਕਾਰਾ ਨੇ ਮੰਗਿਆ ਇਨਸਾਫ਼

  • Edited By Sunita,
  • Updated: 07 Sep, 2022 05:15 PM
Pakistan
rape incident in this multinational company hiding pakistani
  • Share
    • Facebook
    • Tumblr
    • Linkedin
    • Twitter
  • Comment

ਪਾਕਿਸਤਾਨ (ਬਿਊਰੋ) : ਜਿੱਥੇ ਇਨ੍ਹੀਂ ਦਿਨੀਂ ਪਾਕਿਸਤਾਨ ਹੜ੍ਹ ਵਰਗੀ ਕੁਦਰਤੀ ਆਫ਼ਤ ਨਾਲ ਜੂਝ ਰਿਹਾ ਹੈ। ਉਥੇ ਹੀ ਪਾਕਿ ਨੂੰ ਲੈ ਕੇ ਇਕ ਅਜਿਹੀ ਖ਼ਬਰ ਆ ਰਹੀ ਹੈ, ਜਿਸ ਨੂੰ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਖ਼ਬਰ ਹੈ ਕਿ ਪਾਕਿਸਤਾਨ ਦੀ ਇੱਕ ਮਲਟੀਨੈਸ਼ਨਲ ਕੰਪਨੀ ਵਿਚ ਇੱਕ ਕੁੜੀ ਨਾਲ 20 ਤੋਂ 22 ਲੜਕਿਆਂ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ ਹੈ। ਦੁੱਖ ਦੀ ਗੱਲ ਇਹ ਹੈ ਕਿ ਇਸ ਖ਼ਬਰ ਨੂੰ ਦਬਾ ਦਿੱਤਾ ਗਿਆ ਹੈ, ਜਿਸ ਖਿਲਾਫ ਹੁਣ ਹਾਨੀਆ ਨੇ ਆਵਾਜ਼ ਉਠਾਈ ਹੈ।

ਕੌਣ ਹੈ ਹਾਨੀਆ ਆਮਿਰ?
ਹਾਨੀਆ ਆਮਿਰ ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹੈ, ਜੋ ਅਕਸਰ ਸਮਾਜਿਕ ਮੁੱਦਿਆਂ 'ਤੇ ਖੁੱਲ੍ਹ ਕੇ ਗੱਲ ਕਰਦੀ ਹੈ। ਹਾਨੀਆ ਉਨ੍ਹਾਂ ਪਾਕਿਸਤਾਨੀ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਕਿਸੇ ਵੀ ਚੀਜ਼ ਬਾਰੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਦੀ ਹੈ ਅਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਬੁਲੰਦ ਕਰਦੀ ਹੈ। ਹੁਣ ਹਾਲ ਹੀ 'ਚ ਹਾਨੀਆ ਨੇ ਆਪਣੇ ਇੰਸਟਾਗ੍ਰਾਮ ਜ਼ਰੀਏ ਪਾਕਿਸਤਾਨ ਦੀ ਇਕ ਘਟਨਾ 'ਤੇ ਰੌਸ਼ਨੀ ਪਾਈ ਹੈ, ਜਿਸ 'ਤੇ ਪਾਕਿਸਤਾਨ ਦੇ ਚੈਨਲ ਖੁਦ ਗੱਲ ਨਹੀਂ ਕਰ ਰਹੇ ਹਨ। ਇਹ ਅਸੀਂ ਨਹੀਂ ਕਹਿ ਰਹੇ ਹਾਂ, ਪਰ ਅਦਾਕਾਰਾ ਦੁਆਰਾ ਸ਼ੇਅਰ ਕੀਤੀ ਗਈ ਪੋਸਟ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ।

PunjabKesari

ਕੀ ਹੈ ਪੂਰਾ ਮਾਮਲਾ?
ਹਾਨੀਆ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਕਈ ਬੈਕ-ਟੂ-ਬੈਕ ਪੋਸਟਾਂ ਸ਼ੇਅਰ ਕੀਤੀਆਂ ਹਨ, ਜਿਸ ਵਿਚ ਲਿਖਿਆ ਹੈ, 'ਆਰਟਿਸਟਿਕ ਮਿਲਿਨਰਜ਼' ਨਾਂ ਦੀ ਕੰਪਨੀ ਵਿਚ ਉਸੇ ਜਗ੍ਹਾ ਦੀ ਇਕ ਮਹਿਲਾ ਕਰਮਚਾਰੀ ਨਾਲ ਰਾਤ ਨੂੰ 20 ਤੋਂ 22 ਲੜਕਿਆਂ ਨੇ ਬਲਾਤਕਾਰ ਕੀਤਾ। ਨਾ ਤਾਂ ਇਸ ਬਾਰੇ ਗੱਲ ਕੀਤੀ ਜਾ ਰਹੀ ਹੈ ਅਤੇ ਨਾ ਹੀ ਕਿਸੇ ਚੈਨਲ 'ਤੇ ਅਜਿਹਾ ਕੋਈ ਮਾਮਲਾ ਸਾਹਮਣੇ ਆਇਆ ਹੈ। ਅਦਾਕਾਰਾ ਦੇ ਪੋਸਟ ਵਿਚ ਦੱਸਿਆ ਗਿਆ ਹੈ ਕਿ ਉਹ ਲੜਕੇ ਕੰਪਨੀ ਦੇ ਐੱਚ. ਆਰ. ਵਿਭਾਗ ਨਾਲ ਜੁੜੇ ਹੋਏ ਹਨ। ਇਸ ਘਟਨਾ ਤੋਂ ਬਾਅਦ ਲੜਕੀ ਦੀ ਮੌਤ ਹੋ ਗਈ। ਪ੍ਰਬੰਧਕਾਂ ਨੇ ਸਖ਼ਤ ਹਦਾਇਤ ਕੀਤੀ ਹੈ ਕਿ ਇਸ ਬਾਰੇ ਕੋਈ ਕਿਸੇ ਨਾਲ ਗੱਲ ਨਹੀਂ ਕਰੇਗਾ। ਕੋਈ ਖ਼ਬਰ ਨਹੀਂ...ਕੋਈ ਹੈਸ਼ਟੈਗ ਨਹੀਂ, ਕੁਝ ਨਹੀਂ'।

PunjabKesari

ਪੁਲਸ ਨੇ ਕਿਹਾ ਕਿ ਕੁਝ ਨਹੀਂ ਹੋਇਆ
ਪਾਕਿਸਤਾਨੀ ਅਭਿਨੇਤਰੀ ਨੇ ਜਿੱਥੇ ਇਹ ਖ਼ਬਰ ਉਠਾਈ ਹੈ, ਉੱਥੇ ਹੀ ਪੁਲਸ ਦਾ ਕਹਿਣਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ, ਇਹ ਝੂਠੀ ਖ਼ਬਰ ਹੈ। Dawn.com ਨਾਲ ਗੱਲਬਾਤ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਨੇ ਕਿਹਾ, ''ਪੁਲਸ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਹੈ। ਮੈਨੇਜਮੈਂਟ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸੀਨੀਅਰ ਸੁਪਰਡੈਂਟ ਫੈਜ਼ਲ ਬਸ਼ੀਰ ਨੇ ਇਸ ਨੂੰ ਝੂਠੀ ਖ਼ਬਰ ਕਰਾਰ ਦਿੱਤਾ ਹੈ।''

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Pakistani Actress
  • Hania Amir
  • React
  • Female Employee
  • Rape
  • Pakistan
  • Multinational Company

ਰੂਸ ਆਪਣੇ ਟੀਚਿਆਂ ਨੂੰ ਹਾਸਲ ਕਰਨ ਤਕ ਯੂਕਰੇਨ ’ਚ ਫੌਜੀ ਕਾਰਵਾਈ ਜਾਰੀ ਰੱਖੇਗਾ : ਪੁਤਿਨ

NEXT STORY

Stories You May Like

  • drone recovered
    ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • iphone langar to be held in chandigarh on september 22
    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ ਫ੍ਰੀ ਮਿਲੇਗਾ ਫੋਨ
  • pakistan accuses afghan taliban of cross border firing  kabul denies it
    ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ ਦਾ ਇਨਕਾਰ
  • isi new conspiracy
    ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ ਵਿਛਾਇਆ ਡਿਜੀਟਲ ਜਾਲ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • pak police identify suspects
    ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
  • 50 live rounds recovered near the india pakistan border
    ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • first female prime minister
      ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ
    • narcotics seized
      ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਪੰਜ ਪਾਕਿ ਨਾਗਰਿਕ...
    • female passenger engages in objectionable behavior on flight
      ਫਲਾਈਟ 'ਚ ਮਹਿਲਾ ਯਾਤਰੀ ਨੇ ਕੀਤੀ ਇਤਰਾਜ਼ਯੋਗ ਹਰਕਤ, ਫਲਾਈਟ ਅਟੈਂਡੈਂਟ ਨੇ ਲਿਆ...
    • us does not understand india concerns jaishankar on terrorism
      'ਭਾਰਤ ਦੀਆਂ ਚਿੰਤਾਵਾਂ ਨੂੰ ਨਹੀਂ ਸਮਝਦਾ ਅਮਰੀਕਾ', ਅੱਤਵਾਦ ’ਤੇ ਬੋਲੇ ਜੈਸ਼ੰਕਰ
    • military plane crashes after takeoff
      ਟੇਕਆਫ ਮਗਰੋਂ ਕਰੈਸ਼ ਹੋ ਗਿਆ ਫੌਜੀ ਜਹਾਜ਼ ! 6 ਲੋਕਾਂ ਦੀ ਗਈ ਜਾਨ, ਰੂਸ ਦੇ ਅਮੂਰ...
    • ashrit talluri of indian origin sets a record
      14 ਸਾਲਾ ਭਾਰਤੀ ਮੂਲ ਦੇ ਆਸ਼੍ਰਿਤ ਤੱਲੂਰੀ ਨੇ ਬਣਾਇਆ ਰਿਕਾਰਡ, SAT ਪ੍ਰੀਖਿਆ 'ਚ...
    • russia ukrinec conflict
      ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...
    • school incident
      ਸਲੋਵਾਕੀਆ 'ਚ ਸਕੂਲੀ ਵਿਦਿਆਰਥੀ ਦਾ ਖ਼ੌਫ਼ਨਾਕ ਕਾਰਾ ! ਲੇਡੀ ਟੀਚਰ ਨੂੰ ਉਤਾਰਿਆ...
    • s jaishankar on india china relations
      ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +