Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:16:23 PM

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਤਨੀ ਨੂੰ ਡਰੱਗਜ਼ ਦੇ ਕੇ ਦੂਜੇ ਮਰਦਾਂ ਤੋਂ ਕਰਵਾਉਂਦਾ ਸੀ Rape, 10 ਸਾਲ ਤੱਕ ਚੱਲਦਾ ਰਿਹਾ ਘਿਨੌਣਾ ਕਾਰਾ

INTERNATIONAL News Punjabi(ਵਿਦੇਸ਼)

ਪਤਨੀ ਨੂੰ ਡਰੱਗਜ਼ ਦੇ ਕੇ ਦੂਜੇ ਮਰਦਾਂ ਤੋਂ ਕਰਵਾਉਂਦਾ ਸੀ Rape, 10 ਸਾਲ ਤੱਕ ਚੱਲਦਾ ਰਿਹਾ ਘਿਨੌਣਾ ਕਾਰਾ

  • Updated: 23 Jun, 2023 08:35 PM
International
raping wife by giving drugs to other men
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਪਤੀ-ਪਤਨੀ ਦਾ ਰਿਸ਼ਤਾ ਬਹੁਤ ਅਨਮੋਲ ਹੁੰਦਾ ਹੈ ਪਰ ਅੱਜ ਦੇ ਦੌਰ 'ਚ ਇਸ ਦੀ ਕੋਈ ਕੀਮਤ ਨਹੀਂ ਰਹਿ ਗਈ। ਫਰਾਂਸ ਤੋਂ ਪਤੀ-ਪਤਨੀ ਦੇ ਰਿਸ਼ਤੇ ਦਾ ਇਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜਾਣ ਕੇ ਤੁਹਾਡੀ ਰੂਹ ਕੰਬ ਜਾਵੇਗੀ। ਦਰਅਸਲ, ਫਰਾਂਸ 'ਚ ਇਕ ਵਿਅਕਤੀ ਆਪਣੀ ਪਤਨੀ ਨੂੰ ਨਸ਼ੀਲਾ ਪਦਾਰਥ ਖੁਆ ਕੇ ਦੂਜੇ ਆਦਮੀਆਂ ਦੁਆਰਾ ਜਬਰ-ਜ਼ਨਾਹ ਕਰਵਾਉਂਦਾ ਸੀ। ਪਤਨੀ ਵੀ ਇਸ ਗੱਲ ਤੋਂ ਅਣਜਾਣ ਸੀ ਕਿ ਉਸ ਨਾਲ ਕੀ ਹੋ ਰਿਹਾ ਹੈ।

ਇਹ ਵੀ ਪੜ੍ਹੋ : ਫਰਾਂਸ ਦੀ ਰਾਜਧਾਨੀ ਪੈਰਿਸ 'ਚ ਧਮਾਕਾ, 16 ਲੋਕ ਜ਼ਖ਼ਮੀ; 7 ਦੀ ਹਾਲਤ ਗੰਭੀਰ

10 ਸਾਲ ਤੱਕ ਜਾਰੀ ਰਿਹਾ ਸਿਲਸਿਲਾ, 92 ਕੇਸਾਂ ਦੀ ਕੀਤੀ ਪਛਾਣ

'ਦਿ ਟੈਲੀਗ੍ਰਾਫ' ਦੀ ਇਕ ਰਿਪੋਰਟ ਮੁਤਾਬਕ ਪਤਨੀ ਨਾਲ ਇਹ ਸਿਲਸਿਲਾ 10 ਸਾਲ ਤੱਕ ਚੱਲਦਾ ਰਿਹਾ। ਪੁਲਸ ਨੇ ਰੇਪ ਦੇ 92 ਮਾਮਲਿਆਂ ਦੀ ਪਛਾਣ ਕੀਤੀ ਹੈ। ਇਨ੍ਹਾਂ 'ਚੋਂ 51 ਪੁਰਸ਼ ਅਜਿਹੇ ਸਨ, ਜਿਨ੍ਹਾਂ ਦੀ ਉਮਰ 26 ਤੋਂ 73 ਸਾਲ ਵਿਚਾਲੇ ਦੱਸੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਨੂੰ ਜਬਰ-ਜ਼ਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਬਾਕੀ ਲੋਕਾਂ ਦੀ ਭਾਲ ਕਰ ਰਹੀ ਹੈ। ਜਿਨ੍ਹਾਂ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ ਫਾਇਰਮੈਨ, ਡਰਾਈਵਰ, ਨਗਰ ਕੌਂਸਲਰ, ਬੈਂਕਾਂ ਵਿੱਚ ਆਈਟੀ ਕਰਮਚਾਰੀ, ਜੇਲ੍ਹ ਗਾਰਡ, ਨਰਸਾਂ ਅਤੇ ਪੱਤਰਕਾਰ ਸ਼ਾਮਲ ਹਨ। ਇਹ ਸਾਰੀਆਂ ਘਟਨਾਵਾਂ 2011 ਤੋਂ 2020 ਦਰਮਿਆਨ ਵਾਪਰੀਆਂ।

ਇਹ ਵੀ ਪੜ੍ਹੋ : …ਹੁਣ ਇਟਲੀ 'ਚ ਨਸ਼ੇ ਕਰ ਜਾਂ ਮੋਬਾਇਲ ਵਰਤਦੇ ਸਮੇਂ ਵਾਹਨ ਚਲਾਉਣ ਵਾਲਿਆਂ ਦੀ ਨਹੀਂ ਖੈਰ

ਰਿਪੋਰਟ ਮੁਤਾਬਕ ਮੁਲਜ਼ਮ ਦੀ ਪਛਾਣ ਡੋਮੀਨਿਕ ਪੀ ਵਜੋਂ ਹੋਈ ਹੈ। ਮੁਲਜ਼ਮ ਆਪਣੀ ਪਤਨੀ ਦੇ ਖਾਣੇ 'ਚ ਐਂਟੀ-ਐਂਜ਼ਾਏਟੀ ਡਰੱਗ ਮਿਲਾਉਂਦਾ ਸੀ। ਪਤੀ ਫਰਾਂਸ ਦੇ ਮਜ਼ਾਨ ਵਿੱਚ ਆਪਣੇ ਘਰ ਸੁੱਤੀ ਔਰਤ ਨਾਲ ਜਿਨਸੀ ਹਰਕਤਾਂ ਕਰਨ ਲਈ ਅਖੌਤੀ ਮਹਿਮਾਨਾਂ ਨੂੰ ਬੁਲਾਇਆ ਕਰਦਾ ਸੀ। ਇੰਨਾ ਹੀ ਨਹੀਂ, ਦੋਸ਼ੀ ਇਨ੍ਹਾਂ ਜਿਨਸੀ ਹਰਕਤਾਂ ਨੂੰ ਕੈਮਰੇ 'ਚ ਕੈਦ ਕਰਦਾ ਸੀ ਅਤੇ ਫੁਟੇਜ ਨੂੰ 'ABUSES' ਨਾਂ ਦੀ ਫਾਈਲ ਦੇ ਰੂਪ 'ਚ USB ਡਰਾਈਵ 'ਚ ਸੇਵ ਕਰਦਾ ਸੀ। ਫਿਲਹਾਲ ਇਹ ਡਰਾਈਵ ਹੁਣ ਪੁਲਸ ਕੋਲ ਹੈ। ਪੁਲਸ ਨੇ ਦੱਸਿਆ ਕਿ ਜੋੜੇ ਦੇ ਵਿਆਹ ਨੂੰ 50 ਸਾਲ ਤੋਂ ਵੱਧ ਹੋ ਗਏ ਹਨ ਅਤੇ ਉਨ੍ਹਾਂ ਦੇ 3 ਬੱਚੇ ਵੀ ਹਨ।

ਇਹ ਵੀ ਪੜ੍ਹੋ : ਚੱਲਦੀ ਟ੍ਰੇਨ 'ਚ ਖਾਣਾ ਖਾਣ ਮਗਰੋਂ ਵਿਦਿਆਰਥਣਾਂ ਦੀ ਵਿਗੜੀ ਹਾਲਤ, ਲੁਧਿਆਣਾ ਸਟੇਸ਼ਨ 'ਤੇ ਪਈਆਂ ਭਾਜੜਾਂ

ਬਚਣ ਲਈ ਅਪਣਾਏ ਇਹ ਹਥਕੰਡੇ?

ਮੀਡੀਆ ਰਿਪੋਰਟਾਂ ਮੁਤਾਬਕ ਦੋਸ਼ੀ ਨੇ ਫੜੇ ਜਾਣ ਦੇ ਡਰੋਂ ਤੰਬਾਕੂ ਅਤੇ ਪਰਫਿਊਮ 'ਤੇ ਪਾਬੰਦੀ ਲਗਾ ਦਿੱਤੀ ਸੀ ਕਿਉਂਕਿ ਇਸ ਨਾਲ ਉਸ ਦੀ ਪਤਨੀ ਜਾਗ ਸਕਦੀ ਸੀ। ਇਸ ਦੇ ਨਾਲ ਹੀ ਉਹ ਲੋਕਾਂ ਨੂੰ ਤਾਪਮਾਨ 'ਚ ਬਦਲਾਅ ਤੋਂ ਬਚਣ ਲਈ ਗਰਮ ਪਾਣੀ 'ਚ ਹੱਥ ਧੋਣ ਲਈ ਕਹਿੰਦਾ ਸੀ। ਉਹ ਦੂਜੇ ਆਦਮੀਆਂ ਨੂੰ ਰਸੋਈ ਵਿੱਚ ਕੱਪੜੇ ਉਤਾਰਵਾਉਂਦਾ ਸੀ ਤਾਂ ਜੋ ਕੱਪੜੇ ਬਾਥਰੂਮ ਵਿੱਚ ਨਾ ਰਹਿ ਜਾਣ। ਨਾਲ ਹੀ ਆਂਢ-ਗੁਆਂਢ ਨੂੰ ਕਿਸੇ ਤਰ੍ਹਾਂ ਦਾ ਸ਼ੱਕ ਨਾ ਹੋਵੇ, ਇਸ ਦੇ ਲਈ ਲੋਕਾਂ ਦੀਆਂ ਕਾਰਾਂ ਸਕੂਲ ਕੋਲ ਖੜ੍ਹੀਆਂ ਕਰਵਾਉਂਦਾ ਸੀ। ਫਿਰ ਹਨੇਰੇ ਵਿੱਚ ਆਉਣ ਲਈ ਕਹਿੰਦਾ ਸੀ।

ਫੜੇ ਜਾਣ ਤੋਂ ਬਾਅਦ ਕੁਝ ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਹ ਸਭ ਕੁਝ ਉਸ ਵਿਅਕਤੀ ਦੀ ਪਤਨੀ ਦੀ ਸਹਿਮਤੀ ਤੋਂ ਬਿਨਾਂ ਹੋ ਰਿਹਾ ਹੈ। ਇਕ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਇਹ ਰੇਪ ਨਹੀਂ ਸੀ, ਉਸ ਦੀ ਪਤਨੀ ਨੂੰ ਪਤਾ ਸੀ ਕਿ ਉਸ ਦੇ ਨਾਲ ਕੀ ਹੋ ਰਿਹਾ ਹੈ।

ਇਹ ਵੀ ਪੜ੍ਹੋ : ਬਹੁ-ਕਰੋੜੀ ਘਪਲੇ 'ਚ ਵਿਜੀਲੈਂਸ ਵੱਲੋਂ 17ਵੀਂ ਗ੍ਰਿਫ਼ਤਾਰੀ, ਇਸ ਬਾਗ਼ਬਾਨੀ ਅਧਿਕਾਰੀ ਨੂੰ ਕੀਤਾ ਕਾਬੂ

ਕਿਵੇਂ ਹੋਇਆ ਪਰਦਾਫਾਸ਼?

ਜਬਰ-ਜ਼ਨਾਹ ਦਾ ਵੀਡੀਓ ਪੁਲਸ ਦੇ ਧਿਆਨ 'ਚ ਉਦੋਂ ਆਇਆ ਜਦੋਂ ਉਹ ਚੇਂਜਿੰਗ ਰੂਮ ਵਿੱਚ ਔਰਤਾਂ ਨੂੰ ਰਿਕਾਰਡ ਕਰਨ ਦੇ ਮੁਲਜ਼ਮ ਵਿਅਕਤੀ ਦੇ ਖ਼ਿਲਾਫ਼ ਕੇਸ ਦੀ ਜਾਂਚ ਕਰ ਰਹੀ ਸੀ। ਜਦੋਂ ਪੀੜਤ ਔਰਤ ਨਾਲ ਇਨ੍ਹਾਂ ਵੀਡੀਓਜ਼ ਬਾਰੇ ਗੱਲ ਕੀਤੀ ਗਈ ਤਾਂ ਉਹ ਡਿਪ੍ਰੈਸ਼ਨ 'ਚ ਚਲੀ ਗਈ। ਬਾਅਦ ਵਿੱਚ ਔਰਤ ਨੇ ਤਲਾਕ ਲਈ ਅਰਜ਼ੀ ਦਾਇਰ ਕਰ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • France
  • Crime
  • Rape
  • Drugs
  • ਫਰਾਂਸ
  • ਅਪਰਾਧ
  • ਜਬਰ ਜ਼ਨਾਹ
  • ਡਰੱਗਜ਼

ਗ੍ਰੀਸ ਤੱਟ ਨੇੜੇ ਡੁੱਬੀ ਕਿਸ਼ਤੀ 'ਤੇ 350 ਦੇ ਕਰੀਬ ਪਾਕਿਸਤਾਨੀ ਸਨ ਸਵਾਰ: ਅਧਿਕਾਰੀ

NEXT STORY

Stories You May Like

  • those holding 10 year old aadhaar cards  special facilities till june 14
    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
  • kashmir terrorism chargesheet filed 10 accused
    ਜੈਸ਼ ਨੂੰ ਢਾਲ ਬਣਾ ਕਸ਼ਮੀਰ ’ਚ ਅੱਤਵਾਦ ਫੈਲਾਉਣ ਦੀ ਸੀ ਸਾਜ਼ਿਸ਼, 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ
  • fraud by sending apk files
    19-21 ਸਾਲ ਦੇ ਮੁੰਡਿਆਂ ਨੇ ਮਾਰੀ 10 ਕਰੋੜ ਦੀ ਠੱਗੀ, APK ਫਾਈਲਾਂ ਭੇਜ ਕੇ ਇੰਝ ਕਰਦੇ ਸੀ ਧੋਖਾਧੜੀ
  • indigo starts 4 day sale  up to 10 percent discount on tickets
    Indigo ਨੇ ਸ਼ੁਰੂ ਕੀਤੀ 4 ਦਿਨਾਂ ਦੀ ਸੇਲ, ਟਿਕਟਾਂ 'ਤੇ ਮਿਲ ਰਹੀ 10 ਪ੍ਰਤੀਸ਼ਤ ਤੱਕ ਦੀ ਛੋਟ
  • cbse  students  class 10  second session  datesheet
    CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • suspicious ghee was being supplied to ludhiana from other states
    ਦੂਜੇ ਸੂਬਿਆਂ ਤੋਂ ਲਿਆ ਕੇ ਲੁਧਿਆਣਾ 'ਚ ਸਪਲਾਈ ਹੋ ਰਿਹਾ ਸੀ ਸ਼ੱਕੀ ਘਿਓ, ਸਿਹਤ ਵਿਭਾਗ ਦੀ ਟੀਮ ਨੇ ਫੜੀ ਵੱਡੀ ਖੇਪ
  • rape accused sentenced to 20 years in prison
    ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • donald trump on iranian nuclear program
      'ਜੇ ਇਰਾਨ ਨੇ ਪ੍ਰਮਾਣੂ ਹਥਿਆਰ ਬਣਾ ਲਏ ਤਾਂ ਪੂਰੀ ਦੁਨੀਆ ਹੀ..!' ਤਣਾਅ ਵਿਚਾਲੇ...
    • operation against human trafficking
      ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਭਾਰਤੀਆਂ ਸਮੇਤ 231 ਵਿਦੇਸ਼ੀ...
    • tax on meta google and tiktok
      ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
    • pakistan religious conversion
      ਪਾਕਿ 'ਚ ਹਿੰਦੂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ! ਧੱਕੇ ਨਾਲ ਕਰਵਾਇਆ ਜਾ...
    • british pm
      ਬ੍ਰਿਟਿਸ਼ PM ਸਟਾਰਮਰ ਦੀ ਵੱਡੀ ਜਿੱਤ, ਜਾਂਚ ਦਾ ਪ੍ਰਸਤਾਵ ਰੱਦ
    • rinni sampath in washington mayor elections
      ਵਾਸ਼ਿੰਗਟਨ ਮੇਅਰ ਚੋਣ : ਰਿਨੀ ਸੰਪਤ ਨੂੰ ਅਮਰੀਕੀ ਹਿੰਦੂ ਸੰਗਠਨ ਦਾ ਸਮਰਥਨ
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • won 81 km mountain race to pay tribute to late sister
      ਮਰਹੂਮ ਭੈਣ ਨੂੰ ਸ਼ਰਧਾਂਜਲੀ ਦੇਣ ਲਈ ਜਿੱਤੀ 81 ਕਿਲੋਮੀਟਰ ਪਹਾੜੀ ਦੌੜ!
    • pakistan successfully tests   fateh ii   missile
      ਪਾਕਿਸਤਾਨ ਨੇ 'ਫਤਿਹ-II' ਮਿਜ਼ਾਈਲ ਪ੍ਰਣਾਲੀ ਦਾ ਕੀਤਾ ਸਫਲ ਪ੍ਰੀਖਣ, ਫ਼ੌਜ ਨੇ...
    • president s picture will shine on the passport
      ਅਮਰੀਕਾ 'ਚ ਹੁਣ 'ਟਰੰਪ' ਯੁੱਗ ਦਾ ਨਵਾਂ ਅਧਿਆਏ: ਪਾਸਪੋਰਟ 'ਤੇ ਚਮਕੇਗੀ ਰਾਸ਼ਟਰਪਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +