Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:49:17 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US: ਮਸ਼ਹੂਰ ਰੈਪਰ ਦੇ ਜਵਾਨ ਪੁੱਤਰ ਦੀ ਮੌਤ, ਤਲਾਅ 'ਚੋਂ ਮਿਲੀ ਲਾਸ਼

INTERNATIONAL News Punjabi(ਵਿਦੇਸ਼)

US: ਮਸ਼ਹੂਰ ਰੈਪਰ ਦੇ ਜਵਾਨ ਪੁੱਤਰ ਦੀ ਮੌਤ, ਤਲਾਅ 'ਚੋਂ ਮਿਲੀ ਲਾਸ਼

  • Edited By Cherry,
  • Updated: 07 Feb, 2026 01:49 PM
United States of America
rapper lil jon is mourning the death of his son
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ) : ਸੰਗੀਤ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਰੈਪਰ ਲਿਲ ਜੋਨ (Lil Jon) ਦੇ ਜਵਾਨ ਪੁੱਤਰ ਨਾਥਨ ਸਮਿਥ (Nathan Smith), ਜੋ ਕਿ 'ਡੀਜੇ ਯੰਗ ਸਲੇਡ' (DJ Young Slade) ਵਜੋਂ ਜਾਣੇ ਜਾਂਦੇ ਸਨ, ਦੀ ਮੌਤ ਹੋ ਗਈ ਹੈ। 27 ਸਾਲਾ ਨਾਥਨ ਦੀ ਲਾਸ਼ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਇੱਕ ਤਲਾਅ ਵਿੱਚੋਂ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ: 'ਰਾਤ ਦਿਨ ਤੈਨੂੰ ਤੱਕਦੀ ਰਹਿੰਦੀ, ਕਿਉਂ ਘਰ ਨਹੀਂ ਮੁੜਿਆ ਸ਼ੇਰਾ?' ਪੁੱਤ ਦੇ ਸਸਕਾਰ ਵਾਲੀ ਥਾਂ ਪਹੁੰਚੀ ਰਾਜਵੀਰ ਜਵੰਦਾ ਦੀ ਮਾਂ

3 ਫਰਵਰੀ ਤੋਂ ਸਨ ਲਾਪਤਾ

ਜਾਣਕਾਰੀ ਮੁਤਾਬਕ ਨਾਥਨ ਸਮਿਥ 3 ਫਰਵਰੀ ਤੋਂ ਲਾਪਤਾ ਸਨ। ਪਰਿਵਾਰ ਵੱਲੋਂ ਰਿਪੋਰਟ ਦਰਜ ਕਰਵਾਉਣ ਤੋਂ ਬਾਅਦ ਪੁਲਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਮਿਲਟਨ ਪੁਲਸ ਵਿਭਾਗ ਨੇ 6 ਫਰਵਰੀ ਨੂੰ ਪੁਸ਼ਟੀ ਕੀਤੀ ਕਿ ਸਮਿਥ ਦੀ ਲਾਸ਼ ਉਸਦੇ ਘਰ ਦੇ ਨੇੜੇ ਇੱਕ ਤਲਾਅ ਵਿੱਚੋਂ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸੋਨਾ ਚੋਰੀ ਦੇ ਮਾਮਲੇ 'ਚ ਫ਼ਸਿਆ ਮਸ਼ਹੂਰ ਅਦਾਕਾਰ ! ਵੀਡੀਓ ਵਾਇਰਲ ਹੋਣ ਮਗਰੋਂ ED ਨੇ ਭੇਜੇ ਸੰਮਨ

PunjabKesari

ਪਿਤਾ ਲਿਲ ਜੋਨ ਨੇ ਸਾਂਝਾ ਕੀਤਾ ਦੁੱਖ

ਆਪਣੇ ਪੁੱਤਰ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਲਿਲ ਜੋਨ ਨੇ ਕਿਹਾ, "ਮੈਂ ਆਪਣੇ ਪੁੱਤਰ ਨਾਥਨ ਦੀ ਮੌਤ ਨਾਲ ਬੁਰੀ ਤਰ੍ਹਾਂ ਟੁੱਟ ਚੁੱਕਾ ਹਾਂ। ਮੈਂ ਅਤੇ ਉਸਦੀ ਮਾਂ ਨਿਕੋਲ ਸਮਿਥ ਇਸ ਸਮੇਂ ਬੇਹੱਦ ਸਦਮੇ ਵਿੱਚ ਹਾਂ। ਨਾਥਨ ਬਹੁਤ ਹੀ ਮਿਲਣਸਾਰ ਅਤੇ ਪਿਆਰ ਕਰਨ ਵਾਲਾ ਇਨਸਾਨ ਸੀ।" ਉਨ੍ਹਾਂ ਦੱਸਿਆ ਕਿ ਨਾਥਨ ਨੇ ਨਿਊਯਾਰਕ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਸੀ ਅਤੇ ਉਹ ਇੱਕ ਸਫਲ ਸੰਗੀਤ ਨਿਰਮਾਤਾ ਅਤੇ ਕਲਾਕਾਰ ਵਜੋਂ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ: ਕੇਂਦਰ ਦੀ ਸਖ਼ਤੀ: ਨੈੱਟਫਲਿਕਸ ਨੂੰ ਫਿਲਮ 'ਘੂਸਖੋਰ ਪੰਡਿਤ' ਦਾ ਟੀਜ਼ਰ ਅਤੇ ਪ੍ਰਚਾਰ ਸਮੱਗਰੀ ਹਟਾਉਣ ਦੇ ਹੁਕਮ

ਪੁਲਸ ਦੀ ਜਾਂਚ ਜਾਰੀ

ਪੁਲਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ (Foul Play) ਦੇ ਸੰਕੇਤ ਨਹੀਂ ਮਿਲੇ ਹਨ, ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਅਜੇ ਵੀ ਜਾਰੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮੈਡੀਕਲ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮਨੋਰੰਜਨ ਜਗਤ 'ਚ ਪਸਰਿਆ ਮਾਤਮ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ TV ਦੀ ਇਹ ਅਦਾਕਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rapper Lil Jon
  • son
  • Nathan Smith

ਸੱਤਾ ਤੋਂ ਤਿਲਕ ਆ ਗਿਆ ਸੜਕਾਂ 'ਤੇ ! ਹੁਣ ਟੈਕਸੀ ਚਲਾ ਕੇ ਗੁਜ਼ਾਰਾ ਕਰ ਰਿਹਾ ਪਾਕਿ ਦਾ ਸਾਬਕਾ ਡਿਪਟੀ ਸਪੀਕਰ

NEXT STORY

Stories You May Like

  • deadbody of a young man found in a canal near abnur college
    ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • body of a person  death in an accident
    ਸੜਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • abnur college  body of a young man
    ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • body of newlywed found in tajoke pond
    ਤਾਜੋਕੇ ਦੇ ਛੱਪੜ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼, 3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • deadbody of a person recovered from bhakra canal
    ਬੂੰਗਾ ਸਾਹਿਬ ਨੇੜੇ ਭਾਖੜਾ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • body of unidentified person found in fields
    ਖੇਤਾਂ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • body of young man  punjab police
    ਬੀੜ ਤਲਾਬ ਨੇੜੇ ਝਾੜੀਆਂ ''ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
  • indian skipper shubman gill  rapper travis scott meet in us
    ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian medical sector
      ਮੈਡੀਕਲ ਜਗਤ 'ਚ ਭਾਰਤ ਦਾ ਨਵਾਂ ਕੀਰਤੀਮਾਨ ! ਜੁੜਵਾ ਬੱਚਿਆਂ ਦਾ ਇਕੱਠਿਆਂ ਕੀਤਾ...
    • us airstrikes on iran
      ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ
    • india and australia agreement
      ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...
    • event organized
      ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
    • un experts slam pakistan activist s life sentence
      UN ਦੇ ਮਾਹਿਰਾਂ ਨੇ ਪਾਕਿਸਤਾਨੀ ਕਾਰਕੁਨ ਦੀ ਉਮਰ ਕੈਦ ਦੀ ਨਿੰਦਾ ਕੀਤੀ
    • h 1b visa
      H-1B ਵੀਜ਼ਾ ਧੋਖਾਧੜੀ ਦੀ ਜਾਂਚ ਸ਼ੁਰੂ, ਭਾਰਤੀ ਆਈਟੀ ਕੰਪਨੀ ਕੌਗਨੀਜ਼ੈਂਟ ਦਾ ਨਾਮ...
    • famous chinese economist gao shanwen passes away
      ਚੀਨ ਦੇ ਪ੍ਰਸਿੱਧ ਅਰਥ ਸ਼ਾਸਤਰੀ ਗਾਓ ਸ਼ਾਨਵੇਨ ਦਾ ਦਿਹਾਂਤ; ਸਰਕਾਰੀ ਅੰਕੜਿਆਂ ਨੂੰ...
    • flood in china
      ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ
    • large scale corruption in pakistan s justice
      ਪਾਕਿਸਤਾਨ ਦੀ ਨਿਆਂ ਵਿਵਸਥਾ 'ਚ ਹੋ ਰਿਹਾ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ! HRCP ਦੀ...
    • education crisis in bangladesh
      ਬੰਗਲਾਦੇਸ਼ 'ਚ ਸਿੱਖਿਆ ਦਾ ਗੰਭੀਰ ਸੰਕਟ: 58 ਫੀਸਦੀ ਬੱਚੇ ਬੁਨਿਆਦੀ ਸਿੱਖਿਆ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +