Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:54:21 PM

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅੰਮ੍ਰਿਤਸਰ/ ਲੰਡਨ
  • ਰਵੀ ਸਿੰਘ ਬਣੇ 'ਸਿੱਖ ਆਫ ਦੀ ਈਅਰ', 'ਖਾਲਸਾ ਏਡ' ਬਣੀ 'ਸਿੱਖ ਆਰਗੇਨਾਈਜੇਸ਼ਨ ਆਫ ਦੀ ਈਅਰ' (ਦੇਖੋ ਤਸਵੀਰਾਂ)

INTERNATIONAL News Punjabi(ਵਿਦੇਸ਼)

ਰਵੀ ਸਿੰਘ ਬਣੇ 'ਸਿੱਖ ਆਫ ਦੀ ਈਅਰ', 'ਖਾਲਸਾ ਏਡ' ਬਣੀ 'ਸਿੱਖ ਆਰਗੇਨਾਈਜੇਸ਼ਨ ਆਫ ਦੀ ਈਅਰ' (ਦੇਖੋ ਤਸਵੀਰਾਂ)

  • Updated: 08 Jan, 2017 05:50 PM
ਅੰਮ੍ਰਿਤਸਰ/ ਲੰਡਨ
ravi singh become sikh of the year
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ ਲੰਡਨ— ਸਿੱਖ ਸੰਸਥਾ 'ਖਾਲਸਾ ਏਡ' ਨੂੰ ਫਤਿਹ ਅਕੈਡਮੀ ਵੱਲੋਂ 'ਸਿੱਖ ਆਰਗੇਨਾਈਜੇਸ਼ਨ ਆਫ ਦੀ ਈਅਰ' ਐਵਾਰਡ ਨਾਲ ਨਿਵਾਜ਼ਿਆ ਗਿਆ। ਇਹ ਸੰਸਥਾ ਸਮਾਜ ਭਲਾਈ ਦੇ ਕੰਮਾਂ ਵਿਚ ਮੋਹਰੀ ਰਹਿ ਕੇ ਸੇਵਾਵਾਂ ਨਿਭਾਅ ਰਹੀ ਹੈ। ਦੁਨੀਆ ਦੇ ਕਿਸੇ ਵੀ ਕੋਨੇ ਵਿਚ ਕੋਈ ਕੁਦਰਤੀ ਕਹਿਰ ਜਾਂ ਫਿਰ ਆਫਤ ਹੋਵੇ ਤਾਂ ਇਸ ਸੰਸਥਾ ਦੇ ਸਿਪਾਹੀ ਸਭ ਤੋਂ ਪਹਿਲਾਂ ਮਦਦ ਕਰਨ ਲਈ ਪਹੁੰਚਦੇ ਹਨ। ਅੰਮ੍ਰਿਤਸਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ 'ਖਾਲਸਾ ਏਡ' ਨੂੰ ਇਹ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ। ਖਾਲਸਾ ਏਡ ਦੇ ਡਾਈਰੈਕਟਰ ਅਮਰਪ੍ਰੀਤ ਸਿੰਘ ਨੇ ਇਹ ਐਵਾਰਡ ਹਾਸਲ ਕੀਤਾ ਅਤੇ ਆਪਣੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਾਹਿਗੁਰੂ ਇਸੇ ਤਰ੍ਹਾਂ ਉਨ੍ਹਾਂ ਨੂੰ ਲੋਕ ਭਲਾਈ ਦੇ ਕੰਮਾਂ ਨਾਲ ਜੋੜ ਕੇ ਰੱਖੇ।
ਦੂਜੇ ਪਾਸੇ ਖਾਲਸਾ ਏਡ ਦੇ ਸੀ. ਈ. ਓ. ਰਵਿੰਦਰ 'ਰਵੀ' ਸਿੰਘ ਨੂੰ 'ਸਿੱਖ ਆਫ ਦੀ ਈਅਰ' ਐਵਾਰਡ ਨਾਲ ਨਿਵਾਜ਼ਿਆ ਗਿਆ ਹੈ। ਰਵੀ ਸਿੰਘ ਨੂੰ ਇਹ ਐਵਾਰਡ ਸਿੱਖਾਂ ਸੰਬੰਧੀ ਵੈੱਬਸਾਈਟ 'ਸਿੱਖਚਿਕ ਡਾਟ ਕਾਮ' ਵੱਲੋਂ ਦਿੱਤਾ ਗਿਆ ਹੈ। ਰਵੀ ਸਿੰਘ ਨੇ ਖਾਲਸਾ ਏਡ ਸੰਸਥਾ ਦੀ ਸਥਾਪਨਾ ਕੀਤੀ ਸੀ। ਧਰਮ, ਰੰਗ, ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਰਵੀ ਸਿੰਘ ਅਤੇ ਖਾਲਸਾ ਏਡ ਦੇ ਸਿਪਾਹੀ ਲੋਕਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਉਹ ਖੁਦ ਜੰਗ ਦੀ ਮਾਰ ਝੱਲ ਰਹੇ ਤੁਰਕੀ, ਇਰਾਕ, ਸੀਰੀਆ ਵਰਗੇ ਦੇਸ਼ਾਂ ਵਿਚ ਲੋਕਾਂ ਦੀ ਸੇਵਾ ਲਈ ਜਾਂਦੇ ਹਨ।
'ਸਿੱਖਚਿਕ ਡਾਟ ਕਾਮ' ਵੱਲੋਂ ਹਰ ਸਾਲ ਪਾਠਕਾਂ ਵੱਲੋਂ ਚੁਣੇ ਗਏ ਲੋਕਾਂ ਅਤੇ ਸੰਸਥਾਵਾਂ ਇਸ ਐਵਾਰਡ ਲਈ ਨਾਮਜ਼ਦ ਕੀਤਾ ਜਾਂਦਾ ਹੈ। ਦੋ ਮਹੀਨਿਆਂ ਤੱਕ ਇਸ ਲਈ ਵੋਟਿੰਗ ਕਰਵਾਈ ਜਾਂਦੀ ਹੈ। ਇਸ ਸਾਲ ਇਸ ਸੂਚੀ ਲਈ 27 ਵਿਅਕਤੀਆਂ, ਗਰੁੱਪਾਂ ਨੂੰ ਇਸ ਸਨਮਾਨ ਲਈ ਨਾਮਜ਼ਦ ਕੀਤਾ ਗਿਆ ਸੀ, ਜੋ ਇਸ ਤਰ੍ਹਾਂ ਹਨ—
Canada (Nation)
Kaur (Everywoman)
Bardish Kaur Chagger (Canada Govt. House of Commons Leader)
Ek Ong Kaar Kaur Khalsa (Poet, Author)
Mann Kaur (Centenarian Athlete)
Rupi Kaur (Poet, artist)
Khalsa (Everyman-woman)
Khalsa Aid
Caroline Louise Phillips (Podiatrist, Australia)
Sikh (Everyman-woman)
Singh (Everyman)
Ajaypal Singh Banga (CEO, MasterCard)
Amarjit Singh Sudan (Sevadaar)
Bhagat Singh (SikhiArt)
Gurmeet Singh (Patna, Bihar)
Harnarayan Singh (Broadcaster)
Jagraj Singh (Basics of Sikhi)
Kanwar Singh (Art of Punjab)
Kanwar Singh Saini
Kulvir Singh Gill (Brampton, Canada)
Lilly Singh (Comedian, Actor)
Mota Singh, Sir (Judhe, UK)
Navdeep Singh Bains (Minister, Canadian Govt)
Nikki Kaur Randhawa Haley
Shauna Singh Baldwin (Novelist)
Justin Trudeau, Prime Minister of Canada
Universal Sikh Mother

  • ਸਿੱਖ ਆਫ ਦੀ ਈਅਰ
  • ਰਵੀ ਸਿੰਘ
  • ਖਾਲਸਾ ਏਡ
  • Ravi Singh
  • sikh Of the year

ਟਰੰਪ ਨੇ ਰੂਸ ਨਾਲ ਗਰਮਜੋਸ਼ੀ ਭਰੇ ਸੰਬੰਧਾਂ ਦੀ ਕੀਤੀ ਅਪੀਲ

NEXT STORY

Stories You May Like

  • summer  off white suit  young women
    ਗਰਮੀਆਂ ’ਚ ਆਫ-ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
  • rayudu appointed as director of cricket operations
    ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
  • questions on missing documents from sikh reference library
    ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਦਸਤਾਵੇਜ਼ਾਂ ’ਤੇ ਸਵਾਲ, ਗਿਆਨੀ ਰਘਬੀਰ ਸਿੰਘ ਨੇ ਜਾਂਚ ਦੀ ਮੰਗ ਕੀਤੀ
  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • nagar kirtan in italy
    ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • sikh boy hit by speeding tipper then dies
    ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel attack on lebanon
      ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ 39 ਹਲਾਕ
    • man collides with plane
      ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ ਸ਼ਖਸ, ਹੋਈ ਦਰਦਨਾਕ ਮੌਤ, 17 ਹੋਰ...
    • uae deportations
      ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ ! ਪਾਕਿਸਤਾਨ ਦੀ ਡੁੱਬਦੀ ਆਰਥਿਕਤਾ ਨੂੰ...
    • russia victory day
      ਮਾਸਕੋ 'ਚ ਕੱਢੀ ਗਈ ਵਿਜੇ ਪਰੇਡ ! ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • major terrorist attack in pakistan
      ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3...
    • plane hits person on runway in us
      ਅਮਰੀਕਾ ’ਚ ਰਨਵੇਅ ’ਤੇ ਵਿਅਕਤੀ ਨਾਲ ਟਕਰਾਇਆ ਜਹਾਜ਼, ਇੰਜਣ ਨੂੰ ਲੱਗੀ ਅੱਗ
    • iran was building nuclear weapons before the war  no evidence
      ਜੰਗ ਤੋਂ ਪਹਿਲਾਂ ਪ੍ਰਮਾਣੂ ਹਥਿਆਰ ਬਣਾ ਰਿਹਾ ਸੀ ਈਰਾਨ, ਇਸ ਦਾ ਕੋਈ ਸਬੂਤ ਨਹੀਂ :...
    • peter magyar becomes new prime minister
      ਹੰਗਰੀ 'ਚ 16 ਸਾਲ ਪੁਰਾਣੀ 'ਓਰਬਨ' ਸਰਕਾਰ ਦਾ ਅੰਤ: ਪੀਟਰ ਮਗਿਆਰ ਬਣੇ ਨਵੇਂ...
    • labour party suffers major setback in england  s local elections
      ਇੰਗਲੈਂਡ ਦੀਆਂ ਸਥਾਨਕ ਚੋਣਾਂ ’ਚ ਲੇਬਰ ਪਾਰਟੀ ਨੂੰ ਵੱਡਾ ਝਟਕਾ, ਰੀਫਾਰਮ ਯੂ.ਕੇ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +