Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    10:11:43 PM

  • t20 wc ind vs pak

    T20 WC IND vs PAK: ਭਾਰਤ ਨੂੰ ਮਿਲੀ ਚੌਥੀ ਸਫਲਤਾ,...

  • t20 wc ind vs pak

    T20 WC: ਈਸ਼ਾਨ ਕਿਸ਼ਨ ਦੀ ਤੂਫਾਨੀ ਪਾਰੀ ਦੀ ਬਦੌਲਤ...

  • cm mann was admitted to the hospital

    CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ...

  • we stand firmly with defence forces

    'ਰੱਖਿਆ ਫੌਜਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਅਮਰੀਕਾ 'ਚ ਮਰਨ ਵਾਲਿਆਂ ਲਈ ਘੱਟ ਪੈ ਗਏ ਕਫਨ, 1 ਲੱਖ ਬਾਡੀ ਬੈਗ ਕੀਤੇ ਆਰਡਰ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਮਰਨ ਵਾਲਿਆਂ ਲਈ ਘੱਟ ਪੈ ਗਏ ਕਫਨ, 1 ਲੱਖ ਬਾਡੀ ਬੈਗ ਕੀਤੇ ਆਰਡਰ

  • Updated: 03 Apr, 2020 03:50 AM
Jalandhar
reduced quotes for us dies  1 million body bags for order
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਕੋਰੋਨਾਵਾਇਰਸ ਦੀ ਇਨਫੈਕਸ਼ਨ ਅਤੇ ਉਸ ਨਾਲ ਹੋਣ ਵਾਲੀਆਂ ਮੌਤਾਂ ਨੂੰ ਦੇਖਦੇ ਹੋਏ ਪੈਂਟਾਗਨ ਨੇ ਇਕ ਲੱਖ ਡੈੱਡ ਬਾਡੀ ਦੇ ਕਫਨ (ਬਾਡੀ ਬੈਗ) ਦਾ ਆਰਡਰ ਦਿੱਤਾ ਹੈ। ਕੁਝ ਨਿਊਜ਼ ਰਿਪੋਰਟਸ ਦੇ ਹਵਾਲੇ ਤੋਂ ਆਖਿਆ ਜਾ ਰਿਹਾ ਹੈ ਕਿ ਅਮਰੀਕਾ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਕਾਰਨ 2 ਲੱਖ ਮੌਤਾਂ ਹੋ ਸਕਦੀਆਂ ਹਨ। ਇਕ ਨਵੀਂ ਰਿਪੋਰਟ ਮੁਤਾਬਕ ਟਰੰਪ ਪ੍ਰਸ਼ਾਸਨ ਨੂੰ 3 ਸਾਲ ਪਹਿਲਾਂ ਹੀ ਕੋਰੋਨਾਵਾਇਰਸ ਨੂੰ ਲੈ ਕੇ ਚਿਤਾਵਨੀ ਦਿੱਤੀ ਗਈ ਸੀ ਪਰ ਅਮਰੀਕਾ ਨੇ ਇਸ ਨਾਲ ਲੱਡ਼ਣ ਲਈ ਕੋਈ ਤਿਆਰੀ ਨਹੀਂ ਕੀਤੀ। ਡੇਲੀ ਮੇਲ ਦੀ ਇਕ ਰਿਪੋਰਟ ਮੁਤਾਬਕ ਵੀਰਵਾਰ ਤੱਕ ਅਮਰੀਕਾ ਵਿਚ ਕੋਰੋਨਾਵਾਇਰਸ ਦੇ ਚੱਲਦੇ ਮਰਨ ਵਾਲਿਆਂ ਦੀ 5811 ਹੋ ਗਈ ਹੈ। ਅਮਰੀਕਾ ਦੇ ਕਰੀਬ 90 ਫੀਸਦੀ ਇਲਾਕੇ ਲਾਕਡਾਊਨ ਹਨ ਪਰ ਵਾਇਰਸ ਫੈਲਦਾ ਹੀ ਜਾ ਰਿਹਾ ਹੈ।

ਨਿਊਯਾਰਕ ਵਿਚ ਘੱਟ ਪੈ ਗਈ ਲਾਸ਼ਾਂ ਰੱਖਣ ਦੀ ਥਾਂ
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੁਣ ਤੱਕ 2,40,660 ਮਾਮਲੇ ਸਾਹਮਣੇ ਆ ਚੁੱਕੇ ਹਨ। ਅਮਰੀਕੀ ਸਰਕਾਰ ਨੇ ਆਪਣੇ ਸਟਾਕ ਤੋਂ ਡੈੱਡ ਬਾਡੀ ਲਈ 50 ਹਜ਼ਾਰ ਕਫਨ ਦਾ ਇੰਤਜ਼ਾਮ ਕਰ ਲਿਆ ਹੈ। ਪਰ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕਡ਼ਾ ਦੇਖਦੇ ਹੋਏ ਇਸ ਤੋਂ 3 ਗੁਣਾ ਜ਼ਿਆਦਾ ਡੈੱਡ ਬਾਡੀ ਲਈ ਕਫਨ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਕੈਲੀਫੋਰਨੀਆ ਅਤੇ ਨਿਊਯਾਰਕ ਜਿਹੇ ਰਾਜਾਂ ਵਿਚ ਲਾਸ਼ਾਂ ਨੂੰ ਰੱਖਣ ਲਈ ਥਾਂ ਤੱਕ ਘੱਟ ਪੈ ਗਈ ਹੈ।

ਮੰਗਲਵਾਰ ਨੂੰ ਨਿਊਯਾਰਕ ਵਿਚ ਬਰੂਕਲਿਨ ਦੇ ਇਕ ਹਸਪਤਾਲ ਦੇ ਬਾਹਰ ਇਕ ਰੈਫ੍ਰੀਜ਼ੈਰੇਟੇਡ ਟਰੱਕ ਖਡ਼੍ਹਾ ਕੀਤਾ ਗਿਆ ਸੀ। ਹਸਪਤਾਲ ਵਿਚ ਕੋਰੋਨਾਵਾਇਰਸ ਕਾਰਨ ਲਾਸ਼ਾਂ ਨੂੰ ਟਰੱਕ ਵਿਚ ਭਰਿਆ ਜਾ ਰਿਹਾ ਸੀ। ਨਿਊਯਾਰਕ ਵਿਚ ਕੋਰੋਨਾਵਾਇਰਸ ਕਾਰਨ 2000 ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਥੇ ਵਾਇਰਸ ਦੇ 92,381 ਮਾਮਲੇ ਸਾਹਮਣੇ ਆਏ ਹਨ। ਹਸਪਤਾਲ ਕੋਲ ਡੈੱਡ ਬਾਡੀ ਲਈ ਬਾਡੀ ਬੈਗ ਘੱਟ ਪੈ ਗਏ ਹਨ। ਡੈੱਡ ਬਾਡੀ ਨੂੰ ਬੈੱਡ ਸ਼ੀਟ ਵਿਚ ਲਪੇਟ ਕੇ ਕੰਮ ਚਲਾਇਆ ਜਾ ਰਿਹਾ ਹੈ।

ਫੇਮਾ ਕਰ ਰਹੀ ਹੈ ਡੈੱਡ ਬਾਡੀ ਲਈ ਬਾਡੀ ਬੈਗ ਦਾ ਇੰਤਜ਼ਾਮ
ਫੈਡਰਲ ਐਮਰਜੰਸੀ ਮੈਨੇਜਮੈਂਟ ਏਜੰਸੀ ਡੈੱਡ ਬਾਡੀ ਲਈ ਬਾਡੀ ਬੈਗ ਦਾ ਇੰਤਜ਼ਾਮ ਕਰ ਰਹੀ ਹੈ ਪਰ ਉਨ੍ਹਾਂ ਨੂੰ ਵੀ ਨਹੀਂ ਪਤਾ ਹੈ ਕਿ ਬਾਡੀ ਬੈਗ ਕਦੋਂ ਤੱਕ ਮਿਲ ਪਾਉਣਗੇ। ਅਮਰੀਕਾ ਵਿਚ ਲਾਸ਼ਾਂ ਨੂੰ ਹਰੇ ਰੰਗ ਦੇ ਨਾਇਲੋਨ ਦੇ ਬਾਡੀ ਬੈਗ ਵਿਚ ਰੱਖਿਆ ਜਾਂਦਾ ਹੈ। ਅਕਸਰ ਇਸ ਦਾ ਇਸਤੇਮਾਲ ਵਾਰ ਜ਼ੋਨ ਵਿਚ ਕੀਤਾ ਜਾਂਦਾ ਹੈ। ਇਹ ਬਾਡੀ ਬੈਗ 7.8 ਫੁੱਟ ਲੰਬਾ ਅਤੇ 3.2 ਫੁੱਟ ਚੌਡ਼ਾ ਹੁੰਦਾ ਹੈ।

ਡੇਲੀ ਮੇਲੀ ਨੇ ਆਪਣੇ ਇਕ ਸੂਤਰ ਦੇ ਹਵਾਲੇ ਤੋਂ ਆਖਿਆ ਕਿ ਬਾਡੀ ਬੈਗ ਦਾ ਆਰਡਰ ਨਹੀਂ ਕੀਤਾ ਗਿਆ ਬਲਕਿ ਡਿਫੈਂਸ ਲਾਜ਼ੀਸਟਿਕਸ ਏਜੰਸੀ ਟਰੂਪ ਸਪੋਰਟ ਯੂਨਿਟ ਨੂੰ ਆਪਣੇ ਸਟਾਕ ਤੋਂ ਬਾਡੀ ਬੈਗ ਭੇਜਣ ਦੀ ਪ੍ਰਾਥਨਾ ਕੀਤੀ ਗਈ ਹੈ। ਅਮਰੀਕਾ ਸਾਹਮਣੇ ਸਭ ਤੋਂ ਮੁਸ਼ਿਕਲ ਵੇਲਾ ਆ ਗਿਆ ਹੈ। ਅਮਰੀਕਾ ਵਿਚ ਕੋਰੋਨਾਵਾਇਰਸ ਦੇ ਚੱਲਦੇ 2 ਲੱਖ ਮੌਤਾਂ ਦਾ ਸ਼ੱਕ ਜਤਾਉਣ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਦੇਸ਼ ਨੂੰ ਮੁਸ਼ਕਿਲ ਘਡ਼ੀ ਲਈ ਤਿਆਰ ਰਹਿਣ ਨੂੰ ਆਖਿਆ ਹੈ। ਮੰਗਲਵਾਰ ਨੂੰ ਇਕ ਪ੍ਰੈਸ ਬ੍ਰੀਫਿੰਗ ਦੌਰਾਨ ਟਰੰਪ ਨੇ ਆਖਿਆ ਕਿ ਅਗਲੇ 2 ਹਫਤੇ ਕਾਫੀ ਦਰਦਨਾਕ ਰਹਿਣ ਵਾਲੇ ਹਨ। ਟਰੰਪ ਨੇ ਆਖਿਆ ਕਿ ਸਾਡੀ ਤਾਕਤ ਅਤੇ ਸਬਰ ਦੀ ਪ੍ਰੀਖਿਆ ਹੋਵੇਗੀ।

  • America
  • Coronavirus
  • ਕੋਰੋਨਾਵਾਇਰਸ
  • ਅਮਰੀਕਾ

ਬਿ੍ਰਟਿਸ਼ ਏਅਰਵੇਜ਼ 28 ਹਜ਼ਾਰ ਕਰਮੀਆਂ ਨੂੰ ਅਸਥਾਈ ਰੂਪ ਤੋਂ ਕਢੇਗੀ : ਯੂਨੀਅਨ

NEXT STORY

Stories You May Like

  • april 1 expensive alcohol
    ਇਸ ਸੂਬੇ ਦੇ ਪਿਆਕੜਾਂ ਲਈ ਖ਼ਾਸ ਖ਼ਬਰ: 1 ਅਪ੍ਰੈਲ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ
  • new it rules  children  s education will be implemented from april 1
    New IT Rules : ਕਾਰ, ਭੋਜਨ,ਬੱਚਿਆਂ ਦੀ ਪੜ੍ਹਾਈ ਲਈ ਖ਼ਰਚ ਤੱਕ ਦੇ 1 ਅਪ੍ਰੈਲ ਤੋਂ ਲਾਗੂ ਹੋਣਗੇ ਨਿਯਮ
  • mobile phones banned in schools from march 1
    1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ
  • how safe is it to buy gold for rs 1 through a mobile app
    ਮੋਬਾਈਲ ਐਪ ਰਾਹੀਂ 1 ਰੁਪਏ 'ਚ ਸੋਨਾ ਖ਼ਰੀਦਣਾ ਕਿੰਨਾ ਸੁਰੱਖਿਅਤ? ਜਾਣੋ ਨਿਵੇਸ਼ ਦੇ ਪਿੱਛੇ ਦੀ 'ਕੌੜੀ ਸੱਚਾਈ'
  • snow competitions affected due to less snowfall
    ਘੱਟ ਬਰਫ਼ ਪੈਣ ਕਾਰਨ ਬਰਫ਼ੀਲੇ ਮੁਕਾਬਲੇ ਪ੍ਰਭਾਵਿਤ, ਆਯੋਜਕਾਂ ਨੂੰ ਕਰਨਾ ਪੈ ਰਿਹਾ ਹੈ ਕਈ ਮੁਸ਼ਕਲਾਂ ਦਾ ਸਾਹਮਣਾ
  • sfj to offer trump rs 1 billion to become a member of  board of peace
    “ਬੋਰਡ ਆਫ਼ ਪੀਸ” ਦਾ ਮੈਂਬਰ ਬਣਨ ਲਈ SFJ ਕਰੇਗੀ ਟਰੰਪ ਨੂੰ 1 ਅਰਬ ਰੁਪਏ ਦੀ ਪੇਸ਼ਕਸ਼
  • jeet and diva presented cheques to 500 disabled women
    ਜੀਤ ਅਡਾਨੀ ਅਤੇ ਦੀਵਾ ਸ਼ਾਹ ਨੇ 500 ਅਪਾਹਜ ਔਰਤਾਂ ਨੂੰ ਭੇਟ ਕੀਤੇ 10-10 ਲੱਖ ਰੁਪਏ ਦੇ ਚੈੱਕ
  • draft of new rules released  income tax now reduced to 333 rules from april 1
    ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pakistani army bla
      ਪਾਕਿਸਤਾਨੀ ਜਵਾਨਾਂ ਨੇ ਕੀਤਾ ਸਰੰਡਰ ! BLA ਨੇ ਗੋਡੇ ਲਵਾ ਬਣਾ ਲਈ ਵੀਡੀਓ, ਦੇ'ਤਾ...
    • old bridge connecting surrey and new westminster to be closed
      ਸਰੀ ਤੇ ਨਿਊ ਵੈਸਟਮਿਨਸਟਰ ਨੂੰ ਆਪਸ 'ਚ ਜੋੜਨ ਵਾਲਾ 89 ਸਾਲ ਪੁਰਾਣਾ ਪੁਲ ਕੀਤਾ ਬੰਦ
    • missing indian student in usa
      ਸੁਨਹਿਰੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਨੂੰ ਮਿਲੀ ਮੌਤ ! 6 ਦਿਨ ਪਹਿਲਾਂ ਹੋਇਆ ਸੀ...
    • tariq rahman  s swearing in ceremony in bangladesh on february 17
      ਬੰਗਲਾਦੇਸ਼ 'ਚ 17 ਫਰਵਰੀ ਨੂੰ ਤਾਰਿਕ ਰਹਿਮਾਨ ਦਾ ਸਹੁੰ ਚੁੱਕ ਸਮਾਗਮ, PM ਮੋਦੀ...
    • america is building new detention centers
      ਅਮਰੀਕਾ ਬਣਾ ਰਿਹਾ ਹੈ ਨਵੇਂ Detention Centers, ਬਿਨਾਂ ਪੇਪਰ ਯੂਐੱਸ ਪੁੱਜੇ...
    • canada  twoman dies after being hit by vehicle
      ਕੈਨੇਡਾ: ਸਰੀ 'ਚ ਦਰਦਨਾਕ ਸੜਕ ਹਾਦਸਾ, ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ
    • police rescue two indian tourists held captive in a luxury pattaya
      ਥਾਈਲੈਂਡ 'ਚ 'ਭਾਰਤੀ ਮਾਫ਼ੀਆ' ਸਰਗਰਮ! ਸੈਲਾਨੀਆਂ ਨੂੰ ਅਗਵਾ ਕਰਕੇ ਫਿਰੌਤੀ...
    • tribute ceremony in memory of the victims of the tumbler ridge shooting
      ਟੰਬਲਰ ਰਿਜ਼ ਗੋਲਾਬਾਰੀ ਦੇ ਮ੍ਰਿਤਕਾਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ, PM ਸਮੇਤ...
    • epstein attended princess beatrice s 18th birthday party at windsor
      ਐਪਸਟੀਨ ਖੁਲਾਸਿਆਂ ਨੇ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀਆਂ ਹਿਲਾਈਆਂ ਚੂਲਾਂ! ਪ੍ਰਿੰਸ...
    • law and order must be maintained in bangladesh at any cost  rahman
      ਚੋਣਾਂ 'ਚ ਬੀਐੱਨਪੀ ਦੀ ਇਤਿਹਾਸਕ ਜਿੱਤ ਮਗਰੋਂ ਰਹਿਮਾਨ ਵੱਲੋਂ ਕਾਨੂੰਨ-ਵਿਵਸਥਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +