Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    4:46:26 PM

  • group of sikh pilgrims returns from pakistan

    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ...

  • punjab vaisakhi bumper winner

    ਪੰਜਾਬ 'ਚ 6 ਕਰੋੜ ਦੀ ਲਾਟਰੀ ਜਿੱਤਣ ਵਾਲਾ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • america student visa refusals rise

    ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਰੈਫਰੈਂਡਮ 2020 : ਅਮਰੀਕਾ ਤੋਂ ਫੋਨ ਕਰ ਮੁਸਲਮਾਨਾਂ ਨੂੰ ਓਰਦਿਸਤਾਨ ਦੀ ਮੰਗ ਲਈ ਭੜਕਾਇਆ

INTERNATIONAL News Punjabi(ਵਿਦੇਸ਼)

ਰੈਫਰੈਂਡਮ 2020 : ਅਮਰੀਕਾ ਤੋਂ ਫੋਨ ਕਰ ਮੁਸਲਮਾਨਾਂ ਨੂੰ ਓਰਦਿਸਤਾਨ ਦੀ ਮੰਗ ਲਈ ਭੜਕਾਇਆ

  • Updated: 09 Aug, 2020 01:42 AM
Jalandhar
referendum 2020  us calls and urges muslims to demand ordistan
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਦੇਸ਼ ਦੇ ਸਿੱਖ ਭੈਣਾਂ-ਭਰਾਵਾਂ ਨੂੰ ਰੈਫਰੈਂਡਮ 2020 ਦੇ ਨਾਂ 'ਤੇ ਬਹਿਕਾਉਣ ਵਿਚ ਨਾਕਾਮ ਰਹੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਰਾਮ ਮੰਦਰ ਦੇ ਨਾਂ 'ਤੇ ਦੇਸ਼ ਦੇ ਮੁਸਲਮਾਨਾਂ ਭਰਾਵਾਂ ਨੂੰ ਭੜਕਾਉਣ ਦੀ ਸਾਜਿਸ਼ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਦੇਸ਼ ਦੇ ਦਰਜਨਾਂ ਮੁਸਲਮਾਨ ਭਰਾਵਾਂ ਦੇ ਫੋਨ 'ਤੇ ਅਮਰੀਕਾ ਦੇ  ਨੰਬਰ ਤੋਂ ਫੋਨ ਕਾਲ ਆਇਆ। ਇਨਾਂ ਫੋਨ ਕਾਲਸ ਵਿਚ ਮੁਸਲਮਾਨ ਭਰਾਵਾਂ ਨੂੰ ਭੜਕਾਉਣ ਵਾਲੀ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਲਈ ਅਲੱਗ ਮੁਲਕ ਓਰਦਿਸਤਾਨ ਦੀ ਮੰਗ ਕਰਨ। ਫੋਨ ਕਾਲ ਕਰਨ ਵਾਲੀ ਨੇ ਅਯੋਧਿਆ ਵਿਚ ਸ਼੍ਰੀ ਰਾਮ ਮੰਦਰ ਦੇ ਭੂਮੀ ਪੂਜਨ ਨੂੰ ਦੇਸ਼ ਨੂੰ ਹਿੰਦੂ ਰਾਸ਼ਟਰ ਦੀ ਸ਼ੁਰੂਆਤ ਦੱਸਿਆ ਅਤੇ ਮੁਸਲਮਾਨ ਭਰਾਵਾਂ ਨੂੰ ਭੜਕਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 15 ਅਗਸਤ ਨੂੰ ਲਾਲ ਕਿਲੇ 'ਤੇ ਤਿਰੰਗਾ ਲਹਿਰਾਉਣ ਤੋਂ ਰੋਕਣ ਦੀ  ਅਪੀਲ ਕੀਤੀ। ਇਸ ਫੋਨ ਕਾਲ ਦੇ ਪਿੱਛੇ ਸਿੱਖ ਫਾਰ ਜਸਟਿਸ ਦਾ ਹੱਥ ਹੋਣ ਦਾ ਸ਼ੱਕ ਇਸ ਲਈ ਵੀ ਹੈ ਕਿਉਂਕਿ ਕਾਲ ਕਰਨ ਵਾਲੇ ਨੇ ਆਪਣਾ ਨਾਂ ਤਾਂ ਯੁਸੂਫ ਅਲੀ ਦੱਸਿਆ ਪਰ ਉਸ ਦੀ ਭਾਸ਼ਾ ਅਤੇ ਭੜਕਾਉਣ ਦੀ ਸ਼ੈਲੀ ਬਿਲਕੁਲ ਗੁਰਪਤਵੰਤ ਸਿੰਘ ਪੰਨੂ ਜਿਹੀ ਸੀ। ਇਹ ਸ਼ੱਕ ਇਸ ਲਈ ਵੀ ਪੁਖਤਾ ਹੁੰਦਾ ਹੈ ਕਿਉਂਕਿ ਕਾਲ ਕਰਨ ਵਾਲੇ ਨੇ ਮੁਸਲਮਾਨ ਭਰਾਵਾਂ ਨੂੰ ਭੜਕਾਉਂਦੇ ਹੋਏ ਕਿਹਾ ਕਿ ਸਿੱਖ ਭਾਰਤ ਤੋਂ ਅਲੱਗ ਮੁਲਕ ਖਾਲਿਸਤਾਨ ਲਈ ਰੈਫਰੈਂਡਮ 2020 ਦੀ ਮੁਹਿੰਮ ਚਲਾ ਰਹੇ ਹਨ ਲਿਹਾਜ਼ਾ ਮੁਸਲਮਾਨ ਭੈਣ-ਭਰਾ ਵੀ ਆਪਣੇ ਲਈ ਅਲੱਗ ਮੁਲਕ ਲਈ ਸੰਘਰਸ਼ ਕਰਨ। 

  • Referendum 2020
  • US calls
  • ਰੈਫਰੈਂਡਮ 2020
  • ਅਮਰੀਕਾ ਫੋਨ

ਡਾ. ਫਾਓਚੀ ਨੇ ਦੱਸਿਆ, 'ਕੋਵਿਡ-19 ਦੀ ਵੈਕਸੀਨ ਕਿੰਨੀ ਕਾਰਗਰ ਹੋਵੇਗੀ'

NEXT STORY

Stories You May Like

  • japanese pm dials pak  s shehbaz  discusses us iran war  bilateral ties
    ਅਮਰੀਕਾ-ਈਰਾਨ ਤਣਾਅ ਘਟਾਉਣ ਲਈ ਜਪਾਨੀ PM ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਫੋਨ 'ਤੇ ਗੱਲ
  • protest in ludhiana
    ਨਾਜ਼ੀਆ ਪ੍ਰਵੀਨ ਨੂੰ ਇਨਸਾਫ ਦਿਵਾਉਣ ਲਈ ਡੀ.ਸੀ. ਦਫਤਰ ਲੁਧਿਆਣਾ ਦਾ ਘਿਰਾਓ ਕਰ ਦਿੱਤਾ ਮੰਗ ਪੱਤਰ
  • a group of women and children are stealing wheat from the market
    ਔਰਤਾਂ ਤੇ ਬੱਚਿਆਂ ਦਾ ਝੁੰਡ ਮੰਡੀ ’ਚੋਂ ਕਣਕ ਕਰ ਰਿਹਾ ਚੋਰੀ, ਕਿਸਾਨਾਂ ਨੇ ਸੁਰੱਖਿਆ ਪ੍ਰਬੰਧ ਦੀ ਕੀਤੀ ਮੰਗ
  • it  s now difficult to buy a new phone
    ਹੁਣ ਨਵਾਂ ਫੋਨ ਖਰੀਦਣਾ ਹੋਇਆ ਔਖਾ! ਭਾਰਤ 'ਚ ਸਮਾਰਟਫੋਨ ਦੀ ਮੰਗ 'ਚ ਵੱਡੀ ਗਿਰਾਵਟ, ਜਾਣੋ ਕਾਰਨ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • april 9 should be declared a holiday
    ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
  • bjp nitin gadkari
    ਭਾਜਪਾ ਘੁਸਪੈਠੀਆਂ ਦੇ ਵਿਰੁੱਧ, ਮੁਸਲਮਾਨਾਂ ਦੇ ਨਹੀਂ : ਨਿਤਿਨ ਗਡਕਰੀ ਦਾ ਵੱਡਾ ਬਿਆਨ
  • donald trump asked for resign
    ਟਰੰਪ ਤੋਂ ਮੰਗ ਲਿਆ ਅਸਤੀਫ਼ਾ ! ਜੰਗਬੰਦੀ ਮਗਰੋਂ ਅਮਰੀਕਾ 'ਚ ਸਿਆਸੀ ਭੂਚਾਲ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • italy gurdwara sahib incident rp singh
      ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਘਟਨਾ ਦੀ RP ਸਿੰਘ ਨੇ ਕੀਤੀ ਨਿਖੇਧੀ, ਦੱਸਿਆ...
    • a grand nagar kirtan was organized in surrey dedicated to khalsa sajna diwas
      ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
    • hormuz indian ships
      ਇਜਾਜ਼ਤ ਦੇ ਬਾਵਜੂਦ ਹੋਰਮੁਜ਼ 'ਚ ਭਾਰਤੀ ਜਹਾਜ਼ਾਂ 'ਤੇ ਫਾਇਰਿੰਗ ! ਕੈਪਟਨ ਦੀ...
    • india to send 3000 troops
      ਮਿਡਲ ਈਸਟ ਤਣਾਅ ਵਿਚਾਲੇ ਭਾਰਤ ਦਾ ਵੱਡਾ ਕਦਮ ! ਇਸ ਦੇਸ਼ 'ਚ ਤਾਇਨਾਤ ਕਰੇਗਾ ਆਪਣੇ...
    • lebanon strike
      ਲਿਬਨਾਨ 'ਚ ਫੌਜੀ ਜਵਾਨਾਂ 'ਤੇ ਹਮਲਾ ! ਫਰਾਂਸ ਦੇ ਇਕ ਜਵਾਨ ਦੀ ਮੌਤ, 3 ਹੋਰ...
    • jathedar gargajj meets nz pm luxon
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ...
    • pm mark carney in gurughar
      'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ ਨਤਮਸਤਕ ਹੋਏ PM ਮਾਰਕ ਕਾਰਨੀ, ਕੀਤੀ...
    • tensions between america and iran have increased again
      ਅਮਰੀਕਾ-ਈਰਾਨ ਵਿਚਾਲੇ ਫਿਰ ਵਧਿਆ ਤਣਾਅ: Hormuz 'ਚ ਭਾਰਤੀ ਜਹਾਜ਼ਾਂ 'ਤੇ ਹਮਲੇ...
    • vp sri lanka visit
      ਸ਼੍ਰੀਲੰਕਾ ਦੌਰੇ ਲਈ ਰਵਾਨਾ ਹੋਏ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ, ਤਾਮਿਲ ਭਾਈਚਾਰੇ ਨੂੰ...
    • pope leo gives a shock to trump
      ਪੋਪ ਲਿਓ ਨੇ ਟਰੰਪ ਨੂੰ ਦਿੱਤਾ ਝਟਕਾ, ਈਰਾਨ ਜੰਗ 'ਤੇ ਬਹਿਸ ਕਰਨ ਤੋਂ ਕੀਤਾ ਸਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +