Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    10:51:54 PM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਡਰੋਨ ਦਾਗ ਉਡਾ'ਤੀ ਰਿਫਾਈਨਰੀ ! ਯੂਕ੍ਰੇਨ ਨੇ ਰੂਸ 'ਤੇ ਢਾਹਿਆ ਕਹਿਰ, ਕਈ ਥਾਂਈਂ ਹੋਏ ਧਮਾਕੇ

INTERNATIONAL News Punjabi(ਵਿਦੇਸ਼)

ਡਰੋਨ ਦਾਗ ਉਡਾ'ਤੀ ਰਿਫਾਈਨਰੀ ! ਯੂਕ੍ਰੇਨ ਨੇ ਰੂਸ 'ਤੇ ਢਾਹਿਆ ਕਹਿਰ, ਕਈ ਥਾਂਈਂ ਹੋਏ ਧਮਾਕੇ

  • Edited By Harpreet Singh,
  • Updated: 18 Jun, 2026 01:46 PM
International
refinery targeted
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ ਦੀ ਜੰਗ ਤਾਂ ਖ਼ਤਮ ਹੋ ਗਈ ਹੈ, ਪਰ ਰੂਸ-ਯੂਕ੍ਰੇਨ ਵਿਚਾਲੇ ਰੁਕ-ਰੁਕ ਕੇ ਚੱਲਦੀ ਆ ਰਹੀ ਜੰਗ ਇਕ ਵਾਰ ਫ਼ਿਰ ਤੋਂ ਖ਼ਤਰਨਾਕ ਰੂਪ ਧਾਰਨ ਕਰ ਗਈ ਹੈ। ਵੀਰਵਾਰ ਨੂੰ ਯੂਕ੍ਰੇਨ ਨੇ ਡਰੋਨ ਹਮਲੇ ਕਰ ਕੇ ਰੂਸ ਦੀ ਰਾਜਧਾਨੀ ਮਾਸਕੋ 'ਚ ਤੜਥੱਲੀ ਮਚਾ ਦਿੱਤੀ ਹੈ। ਹਮਲੇ 'ਚ ਮਾਸਕੋ ਸਥਿਤ ਇਕ ਪ੍ਰਮੁੱਖ ਤੇਲ ਰਿਫਾਇਨਰੀ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ ਤੋਂ ਬਾਅਦ ਰਿਫਾਇਨਰੀ 'ਚ ਭਿਆਨਕ ਅੱਗ ਲੱਗ ਗਈ ਅਤੇ ਅਸਮਾਨ ਵਿੱਚ ਕਾਲੇ ਧੂੰਏਂ ਦੇ ਗੁਬਾਰ ਦੇਖੇ ਗਏ ਹਨ।

ਸਥਾਨਕ ਰਿਪੋਰਟਾਂ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓਜ਼ ਮੁਤਾਬਕ, ਯੂਕ੍ਰੇਨੀ ਡਰੋਨਾਂ ਨੇ ਸਿੱਧਾ ਮਾਸਕੋ ਦੀ ਇਸ ਰਿਫਾਈਨਰੀ ਨੂੰ ਨਿਸ਼ਾਨਾ ਬਣਾਇਆ। ਹਮਲੇ ਤੋਂ ਤੁਰੰਤ ਬਾਅਦ ਰਿਫਾਇਨਰੀ ਦੇ ਕਈ ਹਿੱਸਿਆਂ ਵਿੱਚੋਂ ਤੇਜ਼ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ। ਆਲਮ ਇਹ ਸੀ ਕਿ ਰਿਫਾਈਨਰੀ ਦੀ ਪੂਰੀ ਛੱਤ ਹੀ ਹਵਾ 'ਚ ਕਈ ਫੁੱਟ ਉੱਚੀ ਉੱਡ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

Footage of a Ukrainian attack drone hitting a storage tank at the Moscow Oil Refinery this morning, sending the tank lid perfectly soaring hundreds of feet. pic.twitter.com/2GIHEGk52M

— OSINTtechnical (@Osinttechnical) June 18, 2026

ਰੂਸੀ ਰੱਖਿਆ ਅਧਿਕਾਰੀਆਂ ਮੁਤਾਬਕ ਉਨ੍ਹਾਂ ਦੇ ਏਅਰ ਡਿਫੈਂਸ ਸਿਸਟਮ ਨੇ ਮਾਸਕੋ ਵੱਲ ਵਧ ਰਹੇ ਕਈ ਯੂਕ੍ਰੇਨੀ ਡਰੋਨਾਂ ਨੂੰ ਹਵਾ ਵਿੱਚ ਹੀ ਤਬਾਹ ਕਰ ਦਿੱਤਾ ਹੈ, ਪਰ ਇਸ ਦੇ ਬਾਵਜੂਦ ਕੁਝ ਡਰੋਨ ਸਿੱਧੇ ਰਿਫਾਇਨਰੀ ਤੱਕ ਜਾ ਪਹੁੰਚੇ, ਜਿਸ ਕਾਰਨ ਰਿਫਾਈਨਰੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉੱਥੇ ਹੀ ਯੂਕ੍ਰੇਨੀ ਰਾਸ਼ਟਰਪਤੀ ਜ਼ੈਲੇਂਸਕੀ ਨੇ ਵੀਡੀਓ ਸ਼ੇਅਰ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਯੂਕ੍ਰੇਨ ਨੇ ਇਸ ਹਫ਼ਤੇ ਦੂਜੀ ਵਾਰ ਮਾਸਕੋ 'ਤੇ ਵੱਡਾ ਹਮਲਾ ਕੀਤਾ ਹੈ ਤੇ ਤੇਲ ਰਿਫਾਈਨਰੀ ਨੂੰ ਨਿਸ਼ਾਨਾ ਬਣਾਇਆ ਹੈ। 

Last night, our long-range sanctions once again reached the Moscow region – for the second time this week, the Moscow oil refinery was hit. Targets were also struck in the Rostov region and in temporarily occupied territories of Ukraine. This is a fully justified response to… pic.twitter.com/NhFl4FlT9L

— Volodymyr Zelenskyy / Володимир Зеленський (@ZelenskyyUa) June 18, 2026

ਇਹ ਵੀ ਪੜ੍ਹੋ- ਇਰਾਨ ਦੇ ਹੱਥ ਲੱਗਾ ਪਰਮਾਣੂ ਬੰਬ ਤੋਂ ਵੀ 'ਵੱਡਾ ਹਥਿਆਰ' ! ਉਂਗਲਾਂ 'ਤੇ ਨਚਾ ਸਕਦੈ ਪੂਰੀ ਦੁਨੀਆ

ਫਿਲਹਾਲ ਐਮਰਜੈਂਸੀ ਸਰਵਿਸਿਜ਼ ਦੇ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ ਹਨ ਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਹਮਲੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪੂਰੇ ਸ਼ਹਿਰ 'ਚ ਫੈਲਿਆ ਧੂੰਏਂ ਦਾ ਗੁਬਾਰ ਇਸ ਗੱਲ ਦੀ ਹਾਮੀ ਜ਼ਰੂਰ ਭਰਦਾ ਹੈ ਕਿ ਹਮਲੇ ਕਾਰਨ ਮਾਸਕੋ ਨੂੰ ਵੱਡੇ ਪੱਧਰ 'ਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਯੂਕ੍ਰੇਨ ਨੇ ਰੂਸ ਦੇ ਅੰਦਰੂਨੀ ਹਿੱਸਿਆਂ, ਖ਼ਾਸ ਕਰਕੇ ਤੇਲ ਡਿਪੂਆਂ, ਰਿਫਾਇਨਰੀਆਂ ਅਤੇ ਫ਼ੌਜੀ ਟਿਕਾਣਿਆਂ 'ਤੇ ਡਰੋਨ ਹਮਲੇ ਤੇਜ਼ ਕਰ ਦਿੱਤੇ ਹਨ। ਯੂਕ੍ਰੇਨ ਦਾ ਮਕਸਦ ਰੂਸੀ ਸੈਨਾ ਦੀ ਹਵਾਈ ਸਪਲਾਈ ਅਤੇ ਉਸ ਦੀ ਆਰਥਿਕ ਰੀੜ੍ਹ ਦੀ ਹੱਡੀ-ਤੇਲ ਸਪਲਾਈ ਨੂੰ ਕਮਜ਼ੋਰ ਕਰਨਾ ਹੈ।

ਇਹ ਵੀ ਪੜ੍ਹੋ- ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ ਤਿਆਰੀ, ਭੇਜ'ਤੇ ਜੰਗੀ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Oil Refinery
  • Russia Ukraine
  • Smoke Engulfed Moscow
  • Tension

ਕੈਨੇਡਾ ਗਿਆ ਲੁਧਿਆਣਾ ਦਾ ਨੌਜਵਾਨ ਹੋਇਆ ਸੀ ਲਾਪਤਾ, ਹੁਣ ਆਈ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ

NEXT STORY

Stories You May Like

  • russia ukraine
    ਯੂਕ੍ਰੇਨ ਨੇ ਰੂਸ 'ਤੇ ਮੁੜ ਦਾਗੇ ਡਰੋਨ ! 2 ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
  • china support russia
    ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ
  • russia ukraine
    ਪੁਤਿਨ ਦੀ ਚਿਤਾਵਨੀ ਮਗਰੋਂ ਰੂਸ ਦਾ ਯੂਕ੍ਰੇਨ 'ਤੇ ਵੱਡਾ ਹਮਲਾ ! 3 ਦੀ ਮੌਤ, ਕਈ ਹੋਰ ਜ਼ਖ਼ਮੀ
  • poisonous alcohol  people  hospital  sick  police
    ਜ਼ਹਿਰੀਲੀ ਸ਼ਰਾਬ ਨੇ ਇਕ ਵਾਰ ਫ਼ਿਰ ਢਾਹਿਆ ਕਹਿਰ ! 4 ਪਿੰਡਾਂ 'ਚ ਵਿਛਾ'ਤੇ ਸੱਥਰ
  • son in law unleashes terror after failing to get  30 000 for   chitta
    ਚਿੱਟੇ ਲਈ 30 ਹਜ਼ਾਰ ਰੁਪਏ ਨਾ ਮਿਲਣ 'ਤੇ ਜਵਾਈ ਨੇ ਢਾਹਿਆ ਕਹਿਰ: ਸੱਸ ਤੇ ਪਤਨੀ ਨੂੰ ਸਰੀਏ ਨਾਲ ਕੁੱਟਿਆ, ਫ਼ਰਾਰ
  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • snowstorm hits
    ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ
  • trump talks to zelenskyy
    'ਰੂਸ ਦੇ ਫਿਊਲ ਟਿਕਾਣਿਆਂ 'ਤੇ ਹਮਲੇ ਰੋਕੇ ਯੂਕ੍ਰੇਨ..!', ਟਰੰਪ ਨੇ ਜ਼ੇਲੈਂਸਕੀ ਨੂੰ ਕੀਤੀ ਅਪੀਲ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big incident in pakistan
      ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ; 16 ਲੋਕਾਂ...
    • jammat e islami
      ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...
    • letter to canadian police
      '5,000 ਸ਼ੂਟਰਾਂ ਨਾਲ ਕਰਾਂਗੇ ਕੈਨੇਡਾ 'ਤੇ ਕਬਜ਼ਾ", ਲਾਰੈਂਸ-ਗੋਲਡੀ ਗੈਂਗ...
    • us approves f 35 fighter jets to saudi arabia
      ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ...
    • india  visit  nepal  finance minister  nirmala sitharaman
      ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
    • dutch company joins hands with india  s tata group
      ਚੀਨ ਨਾਲ ਝਗੜੇ ਤੋਂ ਬਾਅਦ ਡੱਚ ਕੰਪਨੀ ਨੇ ਭਾਰਤ ਦੇ ਟਾਟਾ ਸਮੂਹ ਨਾਲ ਮਿਲਾਇਆ ਹੱਥ
    • canada visa
      ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
    • sikh driver in us
      ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
    • trump big decision
      ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
    • incident in nigeria
      ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +