Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    8:35:15 PM

  • pm modi inaugurates seva teerth kartavya bhawan in delhi

    'ਅਸੀਂ ਗੁਲਾਮੀ ਦੀ ਮਾਨਸਿਕਤਾ ਨੂੰ ਬਦਲਣ ਦੀ ਮੁਹਿੰਮ...

  • servant shingri involved in lucky oberoi murder case remanded for 5 days

    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ...

  • sukhbir badal besieges aap in kartarpur

    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ',...

  • sukhpal singh khaira statement

    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਪਨਾਹ ਲੈਣ ਲਈ ਝੂਠੇ ਦਾਅਵਿਆਂ ਦੀ ਖੁੱਲ੍ਹੀ ਪੋਲ, ਰਿਪੋਰਟ ਨੇ ਉਡਾ ਛੱਡੇ ਹੋਸ਼

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਪਨਾਹ ਲੈਣ ਲਈ ਝੂਠੇ ਦਾਅਵਿਆਂ ਦੀ ਖੁੱਲ੍ਹੀ ਪੋਲ, ਰਿਪੋਰਟ ਨੇ ਉਡਾ ਛੱਡੇ ਹੋਸ਼

  • Edited By Cherry,
  • Updated: 05 Aug, 2023 10:31 AM
Canada
refugee board of canada rejects false claims of sikhs being khalistani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.)– ਭਾਵੇਂ ਕੈਨੇਡਾ ਵਿਚ ਸਿੱਖ ਭਾਈਚਾਰੇ ਦੇ ਲੋਕਾਂ ਵਲੋਂ ਖੁਦ ਨੂੰ ਖਾਲਿਸਤਾਨ ਹਮਾਇਤੀ ਦੱਸ ਕੇ ਸ਼ਰਨਾਰਥੀ ਬਣਨ ਦੇ ਦਾਅਵਿਆਂ ਵਿਚ ਕਮੀ ਨਹੀਂ ਆਈ ਰਹੀ ਪਰ ਇਸ ਸਾਲ ਕੈਨੇਡਾਈ ਸਰਕਾਰ ਨੇ ਛਾਣਬੀਨ ਤੋਂ ਬਾਅਦ ਸੈਂਕੜੇ ਅਜਿਹੇ ਦਾਅਵਿਆਂ ਨੂੰ ਖਾਰਿਜ ਕਰ ਦਿੱਤਾ ਹੈ। ਇਕ ਰਿਪੋਰਟ ਮੁਤਾਬਕ ਕੈਨੇਡਾ ਦੇ ਮੀਗ੍ਰੇਸ਼ਨ ਅਤੇ ਸ਼ਰਨਾਰਥੀ ਬੋਰਡ (ਆਈ. ਆਰ. ਬੀ.) ਨੇ 2023 ਦੀ ਪਹਿਲੀ ਤਿਮਾਹੀ ਵਿਚ 833 ਦਾਅਵਿਆਂ ਨੂੰ ਸਵੀਕਾਰ ਕੀਤਾ, ਜਦਕਿ 722 ਨੂੰ ਖਾਰਿਜ ਕਰ ਦਿੱਤਾ ਹੈ। ਆਈ. ਆਰ. ਬੀ. ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਵਿਚ ਅੱਗੇ ਕਿਹਾ ਗਿਆ ਹੈ ਕਿ 2022 ਵਿਚ 3,469 ਲੋਕਾਂ ਦੇ ਦਾਅਵਿਆਂ ਨੂੰ ਸਵੀਕਾਰ ਕੀਤਾ ਗਿਆ ਸੀ, ਜਦਕਿ 3,797 ਲੋਕਾਂ ਦੇ ਦਾਅਵੇ ਖਾਰਿਜ ਕਰ ਦਿੱਤੇ ਗਏ ਸਨ। ਇਸੇ ਤਰ੍ਹਾਂ 2021 ਵਿਚ ਸਵੀਕਾਰ ਕੀਤੇ ਗਏ ਸ਼ਰਨਾਰਥੀ ਦਾਅਵਿਆਂ ਦੀ ਗਿਣਤੀ 1,652 ਨਾਮਨਜ਼ੂਰੀਆਂ ਦੇ ਮੁਕਾਬਲੇ ਕੁਲ 1,043 ਸੀ। ਪੰਜਾਬ ਤੋਂ ਕੈਨੇਡਾ ਜਾ ਕੇ ਕੁਝ ਸਿੱਖ ਜਬਰੀ ਆਪਣੇ ’ਤੇ ਖਾਲਿਸਤਾਨੀ ਹੋਣ ਦਾ ਟੈਗ ਲਾ ਕੇ ਆਪਣੇ ਹੀ ਵਤਨ ਖਿਲਾਫ ਜ਼ਹਿਰ ਉਗਲਦੇ ਹਨ ਤਾਂ ਜੋ ਉਨ੍ਹਾਂ ਨੂੰ ਉਥੇ ਸ਼ਰਣਾਰਥੀ ਵਜੋਂ ਅਪਣਾ ਲਿਆ ਜਾਵੇ।

ਇਹ ਵੀ ਪੜ੍ਹੋ: ਚੰਦਰਯਾਨ-3 ਪੁਲਾੜ ਯਾਨ ਨੇ ਦੋ-ਤਿਹਾਈ ਦੂਰੀ ਕੀਤੀ ਤੈਅ, ਅੱਜ ਚੰਦਰਮਾ ਦੇ ਪੰਧ 'ਚ ਹੋਵੇਗਾ ਦਾਖ਼ਲ

ਪਨਾਹ ਹਾਸਲ ਕਰਨ ਲਈ ਦੇਣਾ ਪੈਂਦਾ ਹੈ ਹਲਫਨਾਮਾ

ਪੰਜਾਬ ਦੇ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਦੇ ਸਿਰ ’ਤੇ ਕੈਨੇਡਾ ਵਿਚ ਵੱਸਣ ਦਾ ਅਜਿਹਾ ਜਨੂੰਨ ਹੈ ਕਿ ਉਹ ਖੁਦ ਨੂੰ ਖਾਲਿਸਤਾਨੀ ਹਮਾਇਤੀ ਬਣਨ ਦੇ ਝੂਠੇ ਦਾਅਵੇ ਕਰਨ ਤੋਂ ਗੁਰੇਜ ਨਹੀਂ ਕਰਦੇ ਹਨ। ਅਜਿਹੇ ਲੋਕਾਂ ਖਿਲਾਫ ਕੈਨੇਡਾ ਸਰਕਾਰ ਨੇ ਸ਼ਿਨਾਖਤ ਕਰਨ ਦੇ ਨਿਯਮ ਸਖਤ ਕਰ ਦਿੱਤੇ ਹਨ ਅਤੇ ਕਾਫੀ ਲੋਕਾਂ ਦੇ ਦਾਅਵੇ ਖਾਰਿਜ ਵੀ ਕੀਤੇ ਜਾ ਰਹੇ ਹਨ। ਇਹ ਲੋਕ ਕੈਨੇਡਾ ਦੀ ਪਨਾਹ ਹਾਸਲ ਕਰਨ ਲਈ ਹਲਫਨਾਮਾ ਦਾਇਰ ਕਰ ਕੇ ਭਾਰਤ ’ਤੇ ਸਿਆਸੀ ਹਿੰਸਾ ਦਾ ਦੋਸ਼ ਲਾਉਂਦੇ ਹਨ। ਜਦਕਿ ਭਾਰਤ ਦੀ ਜ਼ਮੀਨ ’ਤੇ ਖਾਲਿਸਤਾਨੀ ਅੰਦੋਲਨ ਵੀ ਕਿਤੇ ਦਿਖਾਈ ਨਹੀਂ ਦਿੰਦਾ ਹੈ। ਬ੍ਰਿਟੇਨ ਵਿਚ ਵੀ ਇਕ ਮੀਡੀਆ ਹਾਊਸ ਵਲੋਂ ਕੀਤੇ ਗਏ ਇਕ ਸਟਿੰਗ ਆਪ੍ਰੇਸ਼ਨ ਵਿਚ ਤਾਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਵਕੀਲ ਹੀ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਖਾਲਿਸਤਾਨ ਹਮਾਇਤੀ ਹੋਣ ਦਾ ਦਾਅਵਾ ਕਰਨ ਦੀ ਸਲਾਹ ਦੇ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਉਥੇ ਸ਼ਰਨਾਰਥੀ ਦਾ ਦਰਜਾ ਦਿਵਾਇਆ ਜਾ ਸਕੇ।

ਭਾਰਤ ’ਤੇ ਲਾਇਆ ਸੀ ਦੋਸ਼, ਪਨਾਹ ਮੰਗਣ ਵਾਲੇ ਜੋੜੇ ਦਾ ਦਾਅਵਾ ਖਾਰਿਜ

ਇਕ ਮੀਡੀਆ ਰਿਪੋਰਟ ਵਿਚ ਆਊਟਲੈੱਟ ਸੀ. ਟੀ. ਵੀ. ਨਿਊਜ਼ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੰਜਾਬ ਦੇ ਇਕ ਜੋੜੇ ਨੇ ਦਾਅਵਾ ਕੀਤਾ ਸੀ ਕਿ ਖਾਲਿਸਤਾਨ ਅੰਦੋਲਨ ਨਾਲ ਉਨ੍ਹਾਂ ਦੇ ਕਥਿਤ ਸੰਬੰਧਾਂ ਕਾਰਨ ਜੇਕਰ ਉਨ੍ਹਾਂ ਨੂੰ ਭਾਰਤ ਭੇਜਿਆ ਗਿਆ ਤਾਂ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਪਰ ਕੈਨੇਡਾਈ ਅਧਿਕਾਰੀਆਂ ਨੇ ਉਨ੍ਹਾਂ ਨੂੰ ਸ਼ਰਣਾਰਥੀ ਦਾ ਦਰਜਾ ਦੇਣ ਤੋਂ ਇਨਕਾਰ ਕਰ ਦਿੱਤਾ। ਰਿਪੋਰਟ ਮੁਤਾਬਕ ਮਾਂਟਰੀਅਲ ਵਿਚ ਰਹਿਣ ਵਾਲੇ ਰਾਜਵਿੰਦਰ ਕੌਰ ਅਤੇ ਰਣਧੀਰ ਸਿੰਘ ਨੇ ਸ਼ਰਣਾਰਥੀ ਹੋਣ ਦੀ ਸਥਿਤੀ ਦਾ ਦਾਅਵਾ ਕੀਤਾ ਸੀ ਪਰ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਬੋਰਡ (ਆਈ. ਆਰ. ਬੀ.) ਨੇ ਇਸ ਨੂੰ ਖਾਰਿਜ ਕਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਉਹ ਸਿਆਸੀ ਹਿੰਸਾ ਦੇ ਸ਼ਿਕਾਰ ਸਨ। ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਪਤੀ ਨੂੰ ਅੰਦਰੂਨੀ ਸੁਰੱਖਿਆ ਪੁਲਸ ਨੇ ਇਸ ਸ਼ੱਕ ਹੇਠ ਗ੍ਰਿਫਤਾਰ ਕੀਤਾ ਅਤੇ ਤੰਗ-ਪ੍ਰੇਸ਼ਾਨ ਕੀਤਾ ਕਿ ਉਨ੍ਹਾਂ ਆਜ਼ਾਦੀ ਦੀ ਮੰਗ ਕਰ ਰਹੇ ਕੱਟੜਪੰਥੀ ਸਿੱਖਾਂ ਨੂੰ ਪਨਾਹ ਦਿੱਤੀ ਸੀ।

ਇਹ ਵੀ ਪੜ੍ਹੋ: ਹੁਣ ਗੰਢੇ ਲੋਕਾਂ ਦੀਆਂ ਅੱਖਾਂ 'ਚੋਂ ਹੰਝੂ ਕਢਾਉਣ ਲਈ ਤਿਆਰ, ਜਾਣੋ ਕਦੋਂ ਅਤੇ ਕਿੰਨਾ ਹੋਵੇਗਾ ਕੀਮਤ 'ਚ ਵਾਧਾ

ਵਿਦੇਸ਼ਾਂ ’ਚ ਕੌਣ ਹੈ ਖਾਲਿਸਤਾਨੀ ਹਮਾਇਤੀ ਅਤੇ ਕਿਵੇਂ ਚਲਾਉਂਦੇ ਹਨ ਆਪਣਾ ਏਜੰਡਾ

ਮਾਮਲੇ ਨਾਲ ਜੁੜੇ ਜਾਣਕਾਰਾਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿਚ ਪ੍ਰਵਾਸੀ ਖਾਲਿਸਤਾਨੀ ਕੱਟੜਪੰਥੀਆਂ ਦੀ ਗਿਣਤੀ ਬਹੁਤ ਘੱਟ ਹੈ ਪਰ ਇਨ੍ਹਾਂ ਦੇ ਹਮਲੇ ਕਾਰਨ ਉਨ੍ਹਾਂ ਦੀ ਗਿਣਤੀ ਨੂੰ ਲੈ ਕੇ ਭਰਮ ਵਾਲੀ ਸਥਿਤੀ ਪੈਦਾ ਹੁੰਦੀ ਹੈ। ਇਨ੍ਹਾਂ ਲੋਕਾਂ ਦੀ ਵਿਦੇਸ਼ਾਂ ਵਿਚ ਸਮਾਜਿਕ, ਸੱਭਿਆਚਾਰਕ, ਧਾਰਮਿਕ ਅਤੇ ਸਿਆਸੀ ਸਾਰੇ ਖੇਤਰਾਂ ਵਿਚ ਹਾਜ਼ਰੀ ਹੈ। ਯੂ. ਕੇ. ਅਤੇ ਕੈਨੇਡਾ ਵਿਚ ਵਧੇਰੇ ਖਾਲਿਸਤਾਨੀ ਹਮਾਇਤੀ ਹੇਠਲੇ ਸਮਾਜਿਕ-ਆਰਥਿਕ ਪਿਛੋਕੜ ਤੋਂ ਹਨ। ਇਨ੍ਹਾਂ ਵਿਚ ਸਾਖਰਤਾ ਦਾ ਪੱਧਰ ਬੇਹੱਦ ਘੱਟ ਹੈ ਅਤੇ ਉਹ ਛੋਟੀਆਂ-ਮੋਟੀਆਂ ਨੌਕਰੀਆਂ ਕਰਦੇ ਹਨ, ਉਨ੍ਹਾਂ ਵਿਚੋਂ ਕਈ ਪੱਛਮੀ ਦੇਸ਼ਾਂ ਵਿਚ ਸ਼ਰਣਾਰਥੀ ਹਨ ਅਤੇ ਵਧੇਰੇ ਨਾਜਾਇਜ਼ ਪ੍ਰਵਾਸੀ ਹਨ। ਨਾਗਰਿਕਤਾ ਹਾਸਲ ਕਰਨ ਦੇ ਮਕਸਦ ਨਾਲ ਉਹ ਅਕਸਰ ਇਹ ਦੋਸ਼ ਲਾ ਦਿੰਦੇ ਹਨ ਕਿ ਭਾਰਤ ਵਿਚ ਆਜ਼ਾਦੀ ਅਤੇ ਜਾਨ ਨੂੰ ਖਤਰਾ ਹੈ ਅਤੇ ਕਈ ਏਜੰਸੀਆਂ ਉਨ੍ਹਾਂ ਦੇ ਪਿੱਛੇ ਪਈਆਂ ਹਨ। ਖਾਲਿਸਤਾਨੀ ਹੋਣ ਦੇ ਝੂਠੇ ਦਾਅਵਿਆਂ ਦੇ ਆਧਾਰ ’ਤੇ ਯੂ. ਕੇ. ਅਤੇ ਕੈਨੇਡਾ ਵਿਚ ਪੁੱਜੇ ਲੋਕ ਜਦੋਂ ਇਨ੍ਹਾਂ ਦੇ ਸੰਪਰਕ ਵਿਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਭਾਰਤ ਵਿਰੋਧੀ ਸਰਗਰਮੀਆਂ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਵਿਦੇਸ਼ੀ ਗੁਰਦੁਆਰਿਆਂ ’ਤੇ ਖਾਲਿਸਤਾਨ ਹਮਾਇਤੀਆਂ ਦਾ ਮਜ਼ਬੂਤ ਕੰਟਰੋਲ

ਆਬਜ਼ਰਵਰ ਰਿਸਰਚ ਫਾਊਂਡੇਸ਼ਨ ਦੇ ਪੋਰਟਲ ’ਤੇ ਪੱਛਮ ਵਿਚ ਖਾਲਿਸਤਾਨ ਦੀਆਂ ਨੀਤੀਆਂ ਦਾ ਜ਼ਿਕਰ ਕਰਦੇ ਹੋਏ ਅਭਿਨਵ ਪਾਂਡਿਆ ਆਪਣੇ ਲੇਖ ਵਿਚ ਕਹਿੰਦੇ ਹਨ ਕਿ ਵਿਦੇਸ਼ਾਂ ਵਿਚ ਖਾਲਿਸਤਾਨ ਹਮਾਇਤੀਆਂ ਦਾ ਮਜ਼ਬੂਤ ਕੰਟਰੋਲ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਭਾਈਚਾਰੇ ਨਾਲ ਜੁੜੇ ਸਾਰੇ ਮੁੱਦਿਆਂ ’ਤੇ ਆਪਣੀ ਗੱਲ ਰੱਖਣ, ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦਾ ਅਧਿਕਾਰ ਮਿਲ ਜਾਂਦਾ ਹੈ। ਗੁਰਦੁਆਰਾ ਕਿਸੇ ਵੀ ਧਾਰਮਿਕ ਸਿੱਖ ਲਈ ਸਭ ਤੋਂ ਮਹੱਤਵਪੂਰਨ ਜਗ੍ਹਾ ਹੈ। ਵਿਆਹ, ਧਾਰਮਿਕ, ਸਮਾਜਿਕ ਸਮਾਰੋਹ ਜਾਂ ਫਿਰ ਅਧਿਆਤਮਿਕ ਟੀਚਿਆਂ ਲਈ ਗੁਰਦੁਆਰਾ ਸਿੱਖਾਂ ਲਈ ਬੇਹੱਦ ਮਹੱਤਵਪੂਰਨ ਹੈ। ਗੁਰਦੁਆਰਿਆਂ ’ਤੇ ਖਾਲਿਸਤਾਨੀ ਕੰਟਰੋਲ ਕਾਰਨ ਕਈ ਸਿੱਖਾਂ ਦੇ ਆਸ਼ਰਿਤ ਅਤੇ ਅਸੁਰੱਖਿਅਤ ਬਣੇ ਰਹਿਣ ਦੀ ਸੰਭਾਵਨਾ ਵੱਧ ਜਾਂਦੀ ਹੈ। ਗੁਰਦੁਆਰੇ ਰਾਹੀਂ ਉਨ੍ਹਾਂ ਨੂੰ ਆਪਣੇ ਉਦੇਸ਼ ਲਈ ਭਾਰੀ ਫੰਡ ਮਿਲਦਾ ਹੈ। ਇਸ ਤੋਂ ਇਲਾਵਾ ਖਾਲਿਸਤਾਨੀ ਮੈਨੇਜਮੈਂਟ ਭਾਈਚਾਰਕ ਭਲਾਈ ਲਈ ਵੀ ਫੰਡ ਇਕੱਠਾ ਕਰਦਾ ਹੈ, ਜਿਸ ਨੂੰ ਕੱਟੜਪੰਥੀ ਅਤੇ ਵਿਨਾਸ਼ਕਾਰੀ ਸਰਗਰਮੀਆਂ ਵਿਚ ਲਗਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ: ਸ਼ਿਵ ਭਗਤਾਂ ਲਈ ਵੱਡੀ ਖ਼ਬਰ, ਅੱਜ ਮੁਅੱਤਲ ਰਹੇਗੀ ਅਮਰਨਾਥ ਯਾਤਰਾ, ਇਹ ਹੈ ਕਾਰਨ

ਖਾਲਿਸਤਾਨ ਵਿਰੁੱਧ ਬੋਲਣ ਵਾਲਿਆਂ ਦਾ ਕਰਦੇ ਹਨ ਬੁਰਾ ਹਸ਼ਰ

ਸਿੱਖ ਕੱਟੜਪੰਥੀ ਲੋਕਾਂ ਨੂੰ ਡਰਾ-ਧਮਕਾ ਕੇ ਖਾਲਿਸਤਾਨੀ ਵਿਚਾਰਧਾਰਾ ਅਤੇ ਉਸ ਦੇ ਨੇਤਾਵਾਂ ਬਾਰੇ ਆਮ ਧਾਰਨਾਵਾਂ ਨੂੰ ਕੰਟਰੋਲ ਕਰਦੇ ਹਨ। ਜੋ ਲੋਕ ਖਾਲਿਸਤਾਨੀਆਂ ਨਾਲ ਅਸਹਿਮਤ ਹਨ ਜਾਂ ਉਨ੍ਹਾਂ ਖਿਲਾਫ ਬੋਲਦੇ ਹਨ, ਉਨ੍ਹਾਂ ਨੂੰ ਡਰਾਇਆ ਜਾਂਦਾ ਹੈ ਜਾਂ ਮਾਰ ਦਿੱਤਾ ਜਾਂਦਾ ਹੈ। ਅਜਿਹਾ ਕਿਹਾ ਜਾਂਦਾ ਹੈ ਕਿ ਜੁਲਾਈ, 2022 ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦਾ ਮਾਮਲਾ ਵੀ ਕੁਝ ਅਜਿਹਾ ਹੀ ਸੀ। ਰਿਪੁਦਮਨ ਸਿੰਘ ਮਲਿਕ 1985 ਦੇ ਏਅਰ ਇੰਡੀਆ ਬੰਬ ਧਮਾਕਾ ਮਾਮਲੇ ਵਿਚ ਨਾਮਜ਼ਦ ਇਕ ਅੱਤਵਾਦੀ ਸੀ, ਜਿਸ ਨੂੰ ਬਾਅਦ ਵਿਚ ਬਰੀ ਕਰ ਦਿੱਤਾ ਗਿਆ ਸੀ। ਅਜਿਹਾ ਕਿਹਾ ਜਾਂਦਾ ਹੈ ਕਿ ਖਾਲਿਸਤਾਨੀਆਂ ਨੇ ਉਸ ਦੀ ਹੱਤਿਆ ਦੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ ਕਿਉਂਕਿ ਉਹ ਬਾਅਦ ਵਿਚ ਉਨ੍ਹਾਂ ਖਿਲਾਫ ਹੋ ਗਿਆ ਸੀ। ਉਸ ਨੇ 2019 ਵਿਚ ਭਾਰਤ ਦਾ ਦੌਰਾ ਕੀਤਾ ਸੀ, ਸਿੱਖ ਭਾਈਚਾਰੇ ਲਈ ਭਲਾਈ ਯੋਜਨਾਵਾਂ ਚਲਾਉਣ ਲਈ ਭਾਰਤੀ ਪ੍ਰਧਾਨ ਮੰਤਰੀ ਨੂੰ ਧੰਨਵਾਦ ਦਿੰਦੇ ਹੋਏ ਇਕ ਪੱਤਰ ਲਿਖਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Refugee Board
  • Canada
  • rejects
  • Sikhs
  • Khalistani
  • ਕੈਨੇਡਾ
  • ਸ਼ਰਣਾਰਥੀ ਬੋਰਡ
  • ਸਿੱਖਾਂ
  • ਖਾਲਿਸਤਾਨੀ
  • ਝੂਠੇ ਦਾਅਵੇ
  • ਖਾਰਿਜ

ਲਾਹੌਰ ’ਚ ਚੀਨ ਦੀ ਮਦਦ ਨਾਲ ਪਾਕਿਸਤਾਨ ਬਣਾਏਗਾ ਯੂਨੀਵਰਸਿਟੀ, ਨੈਸ਼ਨਲ ਅਸੈਂਬਲੀ ਤੋਂ ਪਾਸ ਹੋਇਆ ਬਿੱਲ

NEXT STORY

Stories You May Like

  • moga civil hospital checking
    ਪੰਜਾਬ ਸਰਕਾਰ ਦੇ ਸਿਹਤ ਸਹੂਲਤਾਂ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ
  • sukhbir badal on majithia
    'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਬੋਲੇ ਸੁਖਬੀਰ ਬਾਦਲ
  • world bank report  india   global star   in economic war  pakistan struggling
    ਵਿਸ਼ਵ ਬੈਂਕ ਰਿਪੋਰਟ : ਆਰਥਿਕ ਯੁੱਧ 'ਚ ਭਾਰਤ 'ਗਲੋਬਲ ਸਟਾਰ', ਭੋਜਨ ਲਈ ਸੰਘਰਸ਼ ਕਰ ਰਿਹਾ ਪਾਕਿਸਤਾਨ
  • shocking incident in ludhiana
    ਪੰਜਾਬ: ਅਸ਼ਲੀਲ ਵੀਡੀਓ ਦੇ ਚੱਕਰ 'ਚ ਗਈ ਕੁੜੀ ਦੀ ਜਾਨ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • claims of health revolution backfire
    ਸਿਹਤ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਫੂਕ; ਮਾਹਿਰ ਡਾਕਟਰਾਂ ਦੀ ਘਾਟ ਕਾਰਨ ‘ਬੀਮਾਰ’ ਹੋਏ ਸਰਕਾਰੀ ਹਸਪਤਾਲ
  • now hard earned money is being looted through   mobile   towers
    ਹੁਣ 'ਮੋਬਾਈਲ' ਟਾਵਰ ਰਾਹੀਂ ਲੁੱਟੀ ਜਾ ਰਹੀ ਮਿਹਨਤ ਦੀ ਕਮਾਈ ! ਹੋਸ਼ ਉਡਾ ਦੇਵੇਗਾ 'SMS Blast Scam'
  • 4 arrested for harboring hardcore criminals
    ਹਾਰਡਕੋਰ ਕ੍ਰਿਮੀਨਲ ਨੂੰ ਪਨਾਹ ਦੇਣ ਵਾਲੇ 4 ਕਾਬੂ, ਮੁਲਜ਼ਮਾਂ ਤੋਂ ਅਹਿਮ ਜਾਣਕਾਰੀਆਂ ਮਿਲਣ ਦੀ ਸੰਭਾਵਨਾ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ...
  • major incident in jalandhar driver brutally murdered
    ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
Trending
Ek Nazar
8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • dating with ai girlfriend and boyfriend
      ਨਿਊਯਾਰਕ 'ਚ ਖੁੱਲ੍ਹਿਆ ਅਨੋਖਾ ਕੈਫੇ: ਹੁਣ ਇਨਸਾਨਾਂ ਦੀ ਨਹੀਂ, AI...
    • indian couple kidnapping government rescue ministry of external affairs
      ਭਾਰਤੀ ਜੋੜੇ ਨੂੰ ਕਰ ਲਿਆ ਅਜ਼ਰਬਾਈਜਾਨ 'ਚ ਅਗਵਾ, ਸਰਕਾਰ ਨੇ ਮਸਾਂ ਕਰਵਾਏ ਰਿਹਾਅ
    • two mexican navy relief ships arrive in cuba amid us blockade
      US ਦੇ ਬੈਨ ਵਿਚਾਲੇ ਕਿਊਬਾ ਦੀ ਮਦਦ ਲਈ ਅੱਗੇ ਆਇਆ ਮੈਕਸੀਕੋ; ਰਾਹਤ ਸਮੱਗਰੀ ਲੈ ਕੇ...
    • sarabjit kaur will now remain in pakistan
      ਹੁਣ ਪਾਕਿਸਤਾਨ 'ਚ ਹੀ ਰਹੇਗੀ ਸਰਬਜੀਤ ਕੌਰ ! ਰਿਹਾਈ ਤੋਂ ਬਾਅਦ ਆਇਆ ਪਹਿਲਾ...
    • south africa rajasthan youth heart attack employment
      ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ,...
    • global stock market crash us market investors lose rs 90 lakh crore
      Global Stock Market Crash: ਅਮਰੀਕੀ ਬਾਜ਼ਾਰ 'ਚ ਹਾਹਾਕਾਰ, ਨਿਵੇਸ਼ਕਾਂ ਨੂੰ 90...
    • new york nikhal gupta case
      ਨਿੱਖਲ ਗੁਪਤਾ ਕੇਸ ‘ਚ ਵੱਡੀ ਕਾਰਵਾਈ ਕਰਨ ਦੀ ਤਿਆਰੀ 'ਚ ਅਮਰੀਕੀ ਨਿਆਂ ਵਿਭਾਗ
    • tumbler ridge shooting  8 victims among the dead identified
      ਟੰਬਲਰ ਰਿਜ਼ ਗੋਲਾਬਾਰੀ: ਮ੍ਰਿਤਕਾਂ ਚੋਂ 8 ਪੀੜਤਾਂ ਦੀ ਸ਼ਨਾਖਤ
    • sheikh hasina demands cancellation of elections
      ਸ਼ੇਖ ਹਸੀਨਾ ਨੇ ਬੰਗਲਾਦੇਸ਼ ਚੋਣਾਂ ਨੂੰ ਦੱਸਿਆ 'ਸੁਨੀਯੋਜਿਤ ਤਮਾਸ਼ਾ', ਚੋਣਾਂ...
    • tarique rahman wins dhaka bogra bangladesh election results
      ਤਾਰਿਕ ਰਹਿਮਾਨ ਦੀ 17 ਸਾਲ ਬਾਅਦ ਧਮਾਕੇਦਾਰ ਵਾਪਸੀ, ਬੰਗਲਾਦੇਸ਼ ਚੋਣਾਂ 'ਚ ਦੋਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +