Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    3:18:06 PM

  • doaba has become a stronghold of fake travel agents

    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ!...

  • gold and silver prices fell sharply  due to these reasons

    ਵੱਡੀ ਰਾਹਤ! ਮੂਧੇ ਮੂੰਹ ਡਿੱਗੇ Gold-Silver ਦੇ...

  • sukhbir singh badal big announcement

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ,...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕ੍ਰਦ੍ਰਜ਼ ਦੇ ਵਿਸਾਖੀ ਮੇਲੇ 'ਤੇ ਹੋਏ ਧਾਰਮਿਕ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ, ਚਮਕਿਆ ਪੰਜਾਬੀਅਤ ਦਾ ਰੰਗ

INTERNATIONAL News Punjabi(ਵਿਦੇਸ਼)

ਕ੍ਰਦ੍ਰਜ਼ ਦੇ ਵਿਸਾਖੀ ਮੇਲੇ 'ਤੇ ਹੋਏ ਧਾਰਮਿਕ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ, ਚਮਕਿਆ ਪੰਜਾਬੀਅਤ ਦਾ ਰੰਗ

  • Edited By Rajwinder Kaur,
  • Updated: 30 Apr, 2024 12:44 PM
United States of America
religious events and cultural programs held at baisakhi fair of kradraz
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, ਕੈਲੇਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ) : ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਸੌਗੀ ਕਿੰਗ ਵਜੋਂ ਜਾਣੇ ਜਾਂਦੇ ਸ. ਚਰਨਜੀਤ ਸਿੰਘ ਬਾਠ ਨੇ ਆਪਣੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ 31ਵਾਂ ਸਲਾਨਾ ਵਿਸਾਖੀ ਮੇਲਾ ਬੜੀ ਧੂੰਮ-ਧਾਮ ਨਾਲ ਮਨਾਇਆ। ਮੇਲੇ ਵਿੱਚ ਲਾਲ, ਨੀਲੀਆਂ, ਕੇਸਰੀ ਦਸਤਾਰਾਂ ਅਤੇ ਦੁਪੱਟੇ ਖਾਲਸਾਈ ਜਾਹੋ ਜਲਾਲ ਵਿੱਚ ਰੰਗੇ ਕਿੱਸੇ ਪੰਜਾਬ ਦੇ ਇਤਿਹਾਸਕ ਸਥਾਨ ਦਾ ਭੁਲੇਖਾ ਪਾ ਰਹੇ ਸਨ। ਇਸ ਮੌਕੇ ਗੁਰੂਘਰ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਗਏ। 

ਇਸ ਮੌਕੇ ਗੁਰੂਘਰ ਦੇ ਹਜ਼ੂਰੀ ਕੀਰਤਨੀ ਜੱਥੇ ਅਤੇ ਹੋਰ ਬਹੁਤ ਸਾਰੇ ਕੀਰਤਨੀ ਜੱਥਿਆਂ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ। ਇਸ ਸਮੇਂ ਦਰਬਾਰ ਸਾਹਿਬ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਭਾਰੀ ਇਕੱਠ ਸਾਰਾ ਦਿਨ ਜੁੜਿਆ ਰਿਹਾ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਆਈਆਂ ਹੋਈਆਂ ਸੰਗਤਾਂ ਨੇ ਸੁਆਦ ਲੰਗਰਾਂ ਦਾ ਵੀ ਭਰਪੂਰ ਅਨੰਦ ਮਾਣਿਆ। ਗੁਰਦੁਆਰਾ ਸਾਹਿਬ ਦੀਆਂ ਗਰਾਉਂਡਾ ਵਿੱਚ ਝੂਲੇ, ਚੰਡੋਲ ਅਤੇ ਹੋਰ ਰਾਈਡਾਂ ਬੱਚਿਆਂ ਲਈ ਖ਼ਾਸ ਅਕਰਸ਼ਕ ਰਹੀਆਂ। ਇਸ ਮੌਕੇ ਪ੍ਰਬੰਧਾਂ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਦੀਆਂ ਦੌੜਾਂ ਕਰਵਾਈਆਂ ਵੀ ਕਰਵਾਈਆਂ ਗਈਆ।

ਇਸ ਮੌਕੇ 85 ਸਾਲਾ ਪੰਜਾਬੀ ਗੱਭਰੂ ਗੁਰਚਰਨ ਸਿੰਘ ਛੀਨਾ ਨੇ ਵੀ ਦੌੜ ਵਿੱਤ ਹਿੱਸਾ ਲਿਆ ਤੇ ਉਹਨਾਂ ਨੂੰ ਸ. ਚਰਨਜੀਤ ਸਿੰਘ ਬਾਠ ਨੇ ਮੈਡਲ ਪਾਕੇ ਨਿਵਾਜਿਆ। ਇਸ ਮੌਕੇ ਬਾਸਕਟਵਾਲ ਦੇ ਮੈਚ ਵੀ ਹੋਏ, ਜਿੰਨ੍ਹਾਂ ਵਿੱਚ ਫਾਊਲਰ ਸ਼ਹਿਰ ਦੀ ਟੀਮ ਅਤੇ ਹੋਰ ਟੀਮਾਂ ਨੇ ਭਾਗ ਲਿਆ। ਰੱਸਾਕਸ਼ੀ ਦੇ ਜੌਹਰ ਵੇਖਣ ਨੂੰ ਮਿਲੇ। ਇਸ ਮੌਕੇ ਸੱਭਿਆਚਾਰ ਸਟੇਜ ਦਾ ਅਗਾਜ਼ ਪੰਜਾਬੀ ਸਟੇਜ਼ਾ ਦੀ ਮਲਕਾ ਬੀਬੀ ਆਸ਼ਾ ਸ਼ਰਮਾਂ ਨੇ ਸਭ ਨੂੰ ਜੀ ਆਇਆਂ ਕਹਿਣ ਨਾਲ ਕੀਤਾ। ਜਦ ਕਿ ਇਸ ਉਪਰੰਤ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਸ਼ਾਗਿਰਦ ਰਾਜਿੰਦਰ ਬਰਾੜ ਯਮਲਾ ਨੇ ਵਿਸਾਖੀ ਨੂੰ ਸਮਰਪਿਤ ਗੀਤ ਨਾਲ ਕੀਤਾ। ਇਸ ਮੌਕੇ ਫਰਿਜ਼ਨੋ ਕਾਉਟੀ ਦੇ ਸੁਪਰਵਾਈਜ਼ਰ ਮਿਸਟਰ ਅਰਨਿਟ ਬੈਡੀ ਮਿਨਡਸ ਨੂੰ ਸ. ਚਰਨਜੀਤ ਸਿੰਘ ਬਾਠ ਅਤੇ ਮੇਲੇ ਦੇ ਮੁੱਖ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। 

ਇਸ ਸਮੇਂ ਬੋਲਣ ਵਾਲੇ ਬੁਲਾਰਿਆਂ ਨੇ ਖ਼ਾਲਸੇ ਦੇ ਸਾਜਨਾਂ ਦਿਵਸ ਨੂੰ ਸਮਰਪਿਤ ਭਾਈ ਪਰਮਪ੍ਰੀਤ ਸਿੰਘ ਅਤੇ ਹੋਰਨਾਂ ਨੇ ਭਾਸ਼ਨ ਵੀ ਕੀਤੇ। ਇਸ ਸਮੇਂ ਗਾਇਕੀ ਦੇ ਅਖਾੜੇ ਵਿੱਚ ਬੀਬਾ ਦਿਲਪ੍ਰੀਤ ਕੌਰ ਅਤੇ ਪੱਪੀ ਭਦੌੜ ਦੀ ਜੋੜੀ ਨੇ ਖੂਬ ਰੰਗ ਬੰਨਿਆਂ। ਜਦ ਕਿ ਬਾਕੀ ਗਾਇਕਾਂ ਵਿੱਚ ਰਾਜਿੰਦਰ ਬਰਾੜ ਯਮਲਾ ਅਤੇ ਹੋਰਨਾਂ ਨੇ ਹਾਜ਼ਰੀਨ ਦਾ ਭਰਪੂਰ ਮੰਨੋਰੰਜਨ ਕੀਤਾ। ਇਸੇ ਤਰਾਂ  ਜੀ. ਐੱਚ. ਜੀ. ਡਾਂਸ ਅਤੇ ਸੰਗੀਤ ਅਕੈਡਮੀਂ, ਕ੍ਰਦ੍ਰਜ਼ ਦੇ ਬੱਚਿਆਂ ਦੀ ਟੀਮ ਅਤੇ ਹੋਰ ਬਹੁਤ ਸਾਰੀਆਂ ਵੱਖ-ਵੱਖ ਟੀਮਾਂ ਨੇ ਗਿੱਧੇ ਅਤੇ ਭੰਗੜੇ ਦੀਆਂ ਖੂਬ ਰੌਣਕਾਂ ਲਾ ਹਾਜ਼ਰੀਨ ਨੂੰ ਪੰਜਾਬ ਯਾਦ ਕਰਵਾ ਦਿੱਤਾ।

ਇਸ ਵਿਸਾਖੀ ਮੇਲੇ ਦੌਰਾਨ ਸਿੱਖ ਕੌਸ਼ਲ ਆਫ ਸੈਂਟਰਲ ਕੈਲੇਫੋਰਨੀਆਂ ਵੱਲੋਂ ਸੰਗਤਾਂ ਲਈ ਦਸਤਾਰਾਂ ਬੰਨਣ ਦਾ ਲੰਗਰ (ਸਟਾਲ) ਵੀ ਲਾਇਆ ਹੋਇਆ ਸੀ। ਇਸੇ ਤਰਾਂ ਮੇਲੇ ਵਿੱਚ ਬਹੁਤ ਸਾਰੇ ਵਿਉਪਾਰਕ ਅਦਾਰਿਆਂ ਦੁਆਰਾ ਆਪਣੇ ਜਾਣਕਾਰੀ ਮੁਹੱਈਆਂ ਕਰਦੇ ਬੂਥ ਵੀ ਲਾਏ ਹੋਏ ਸਨ। ਇਸ ਤੋਂ ਇਲਾਵਾ ਕਈ ਗਰੁੱਪਾਂ ਵੱਲੋਂ ਮੇਲੇ ਵਿੱਚ ਆਏ ਮੇਲੀਆਂ ਲਈ ਪਾਣੀ, ਜੂਸ ਅਤੇ ਆਈਸਕ੍ਰੀਮ ਆਦਿਕ ਦੇਫਰੀ ਲੰਗਰ ਵੀ ਲਾਏ ਹੋਏ ਸਨ।

ਇਸ ਸਮਾਗਮ ਦੌਰਾਨ ਸ. ਚਰਨਜੀਤ ਸਿੰਘ ਬਾਠ ਨੇ ਸ਼ੈਰਿਫ ਡੀਪਾਰਟਮੈਂਟ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਗੁਰਦੁਆਰਾ ਨਾਨਕ ਪ੍ਰਕਾਸ਼ ਫਰਿਜਨੋ ਦੇ ਗੱਤਕਾ ਟੀਮ ਦੇ ਮੈਂਬਰਾਂ ਨੇ ਦਿਲਕਸ਼ ਗੌਤਕੇ ਦੇ ਜੌਹਰ ਵਿਖਾਕੇ ਮਹੌਲ ਨੂੰ ਖਾਲਸਾਈ ਰੰਗ ਵਿੱਚ ਰੰਗਿਆ। ਸਟੇਜ਼ ਸੰਚਾਲਨ ਬੀਬੀ ਆਸ਼ਾ ਸ਼ਰਮਾਂ ਅਤੇ ਸ. ਬਲਵੀਰ ਸਿੰਘ ਢਿੱਲੋ ਨੇ ਬਾਖੂਬੀ ਕੀਤਾ। ਮੇਲੇ ਵਿੱਚ ਲੱਗੇ ਹੋਏ ਸਟਾਲਾਂ ਤੋਂ ਲੋਕ ਵੱਖੋ ਵੱਖ ਜਾਣਕਾਰੀ ਲੈ ਰਹੇ ਸਨ। ਦਸਤਾਰਾਂ ਸਜਾਉਣ ਦਾ ਬੂਥ ਵੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਰਿਹਾ।  ਜਦ ਕਿ ਕੱਪੜਿਆਂ ਅਤੇ ਹੋਰ ਵਸਤਾਂ ਦੇ ਸਟਾਲ ਵੀ ਖਰੀਦ ਕਰਨ ਵਾਲਿਆਂ ਲਈ ਭਰੇ ਰਹੇ।   

ਅੰਤ ਪੰਜਾਬੀਅਤ ਦੇ ਰੰਗ ਵਿੱਚ ਰੰਗਿਆ ਖਾਲਸਾਈ ਜਾਹੋ ਜਲਾਲ ਵਿੱਚ ਵਿਸਾਖੀ ਮੇਲਾ ਯਾਦਗਾਰੀ ਹੋ ਨਿੱਬੜਿਆ। ਮੁੱਖ ਪ੍ਰਬੰਧਕ ਚਰਨਜੀਤ ਸਿੰਘ ਬਾਠ ਅਤੇ ਸਹਿਯੋਗੀ ਸੱਜਣਾਂ ਨੇ ਸਮੂੰਹ ਸਿੱਖ ਜਗਤ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ। ਇਸ ਮੌਕੇ ਬਾਠ ਫਾਰਮ ਵੱਲੋ ਲੰਗਰ ਦੀ ਸੇਵਾ ਕੀਤੀ ਗਈ ‘ਤੇ ਬਾਠ ਫਾਰਮ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੇ ਸੰਗਤੀ ਰੂਪ ਵਿੱਚ ਲੰਗਰ ਦੀ ਸੇਵਾ ਬਾਖੂਬੀ ਨਿਭਾਈ। ਇਸ ਮੌਕੇ ਤਕਰੀਬਨ 4 ਹਜ਼ਾਰ ਦੇ ਕਰੀਬ ਸੰਗਤਾਂ ਨੇ ਇਸ ਵਿਸਾਖੀ ਮੇਲੇ ਨੂੰ ਮਾਣਿਆ। 

  • Kardraz
  • Baisakhi fairs
  • religious events
  • cultural programs
  • Punjabiat
  • Rang
  • ਕ੍ਰਦ੍ਰਜ਼
  • ਵਿਸਾਖੀ ਮੇਲੇ
  • ਧਾਰਮਿਕ ਸਮਾਗਮ
  • ਸੱਭਿਆਚਾਰਕ ਪ੍ਰੋਗਰਾਮ

MDH ਅਤੇ Everest ਦੀਆਂ ਵਧੀਆਂ ਮੁਸੀਬਤਾਂ, ਅਮਰੀਕਾ ਨੇ 31 ਫ਼ੀਸਦੀ ਮਸਾਲੇ ਵਾਪਸ ਭੇਜੇ

NEXT STORY

Stories You May Like

  • thanking the sangat gurpurab related   shingara singh mall
    ਗੁਰਪੁਰਬ ਸਬੰਧੀ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ 'ਤੇ ਸੰਗਤ ਦਾ ਧੰਨਵਾਦ : ਸ਼ਿੰਗਾਰਾ ਸਿੰਘ ਮੱਲ
  • gurmat event in italy
    ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13,14 ਤੇ 15 ਮਾਰਚ ਨੂੰ
  • raja warring slams aap government
    ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
  • deadly attacked on cold store owner and workers
    Punjab: ਕੋਲਡ ਸਟੋਰ ਮਾਲਕ ਤੇ ਮਜ਼ਦੂਰਾਂ ’ਤੇ ਹਮਲਾ, ਬਣਿਆ ਦਹਿਸ਼ਤ ਦਾ ਮਾਹੌਲ
  • now some politicians and their relatives are also involved in   drug smuggling
    ‘ਨਸ਼ਿਆਂ ਦੀ ਸਮੱਗਲਿੰਗ ਤੇ ਸੇਵਨ ’ਚ’ ਹੁਣ ਕੁਝ ਨੇਤਾ ਤੇ ਉਨ੍ਹਾਂ ਦੇ ਸਬੰਧੀ ਵੀ ਸ਼ਾਮਲ!
  • sikh sangat organizes three day religious celebrations
    ਸਿੱਖ ਸੰਗਤਾਂ ਵੱਲੋਂ ਨਵੇਂ ਸਾਲ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ
  • hamilton event to educate boys and girls about hair cutting and styling
    ਹੈਮਿਲਟਨ 'ਚ ਲੜਕੇ-ਲੜਕੀਆਂ ਨੂੰ ਵਾਲ ਕੱਟਣ ਤੇ ਸਜਾਉਣ ਬਾਰੇ ਸਿੱਖਿਅਤ ਕਰਨ ਸਬੰਧੀ ਕਰਵਾਇਆ ਵਿਸ਼ੇਸ਼ ਸਮਾਗਮ
  • sikhs of america organizes health check up camp
    ਚੋਲਾ ਸਾਹਿਬ ਦੇ ਸਲਾਨਾ ਜੋੜ ਮੇਲੇ ’ਤੇ ਸਿੱਖਸ ਆਫ਼ ਅਮੈਰਿਕਾ ਨੇ ਲਗਾਇਆ ਸਿਹਤ ਜਾਂਚ ਕੈਂਪ
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
Trending
Ek Nazar
ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • phone suddenly exploded
      ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ
    • australia created fuel task force
      ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ ਬਣਾ 'ਤੀ 'ਫਿਊਲ ਟਾਸਕ ਫੋਰਸ'
    • drones over usa army base
      ਡਰੋਨ ਦਿਖਣ ਮਗਰੋਂ White House 'ਚ Alert ! FBI ਨੂੰ ਇਰਾਨੀ ਹਮਲੇ ਦਾ ਸ਼ੱਕ
    • fifa world cup iran refuses to play in the us
      ਫੀਫਾ ਵਰਲਡ ਕੱਪ 'ਤੇ ਮਿਡਲ ਈਸਟ ਦੀ ਜੰਗ ਦਾ ਸਾਇਆ; ਈਰਾਨ ਦਾ ਅਮਰੀਕਾ ਜਾ ਕੇ ਖੇਡਣ...
    • getting us visa easy
      ਅਮਰੀਕਾ ਦਾ ਵੀਜ਼ਾ ਮਿਲਣਾ ਹੋਵੇਗਾ 'ਸੌਖ਼ਾ' ! ਸੰਸਦ 'ਚ ਮੈਂਬਰਾਂ ਨੇ ਚੁੱਕਿਆ ਮੁੱਦਾ
    • us federal reserve did not cut interest rates uproar in stock markets
      ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕਟੌਤੀ, ਸ਼ੇਅਰ ਬਾਜ਼ਾਰਾਂ...
    • heavy rains and storms in pakistan
      ਭਾਰੀ ਮੀਂਹ ਅਤੇ ਤੂਫਾਨ ਦਾ ਕਹਿਰ, 19 ਲੋਕਾਂ ਦੀ ਮੌਤ, ਪਾਕਿਸਤਾਨ 'ਚ ਚੇਤਾਵਨੀ ਜਾਰੀ
    • trump s stern warning to iran
      ਜੇਕਰ ਕਤਰ 'ਤੇ ਦੁਬਾਰਾ ਹਮਲਾ ਕੀਤਾ ਤਾਂ....,  Trump ਦੀ ਈਰਾਨ ਨੂੰ ਸਖ਼ਤ ਚੇਤਾਵਨੀ
    • trump on iran
      'ਹੁਣ ਨਹੀਂ ਹੋਵੇਗਾ ਕੋਈ ਹਮਲਾ..!' ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ...
    • iran vows strike
      ਹੁਣ ਆਰ-ਪਾਰ ਦੀ ਲੜਾਈ ਦੇ Mood 'ਚ ਇਰਾਨ ! ਇਕੋ ਰਾਤ 9 ਦੇਸ਼ਾਂ 'ਤੇ ਵਰ੍ਹਾ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +