Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    1:09:22 PM

  • a painful journey through 7 prisons in pakistan for 35 years

    35 ਸਾਲ ਪਾਕਿ ਦੀਆਂ 7 ਜੇਲ੍ਹਾਂ ਦਾ ਦਰਦਨਾਕ ਸਫ਼ਰ:...

  • court decision life imprisonment

    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ...

  • us attacked iran s isfahan

    ਈਰਾਨ 'ਤੇ ਅਮਰੀਕਾ ਦਾ ਭਿਆਨਕ ਹਮਲਾ! ਇਸਫਾਹਾਨ 'ਚ...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਪੰਜਾਬੀ ਫੋਕ ਡਾਂਸ ਐਸ਼ੋਸੀਏਸ਼ਨ ਵੱਲੋਂ ਕਮੇਟੀ ਦਾ ਪੁਨਰਗਠਨ ਅਤੇ ਗਿੱਧਾ ਕੱਪ ਲਈ ਤਿਆਰੀਆਂ ਸ਼ੁਰੂ

INTERNATIONAL News Punjabi(ਵਿਦੇਸ਼)

ਪੰਜਾਬੀ ਫੋਕ ਡਾਂਸ ਐਸ਼ੋਸੀਏਸ਼ਨ ਵੱਲੋਂ ਕਮੇਟੀ ਦਾ ਪੁਨਰਗਠਨ ਅਤੇ ਗਿੱਧਾ ਕੱਪ ਲਈ ਤਿਆਰੀਆਂ ਸ਼ੁਰੂ

  • Edited By Harinder Kaur,
  • Updated: 20 Jul, 2024 10:51 AM
Australia
reorganization of the committee by punjabi folk dance association
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) - ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਚ ਪੰਜਾਬੀ ਫੋਕ ਡਾਂਸ ਐਸ਼ੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਪਹਿਲੇ ਗਿੱਧਾ ਕੱਪ ਨਾਲ ਸੰਬੰਧਿਤ ਇੱਕ ਜ਼ਰੂਰੀ ਮੀਟਿੰਗ ਮਨਦੀਪ ਸਿੰਘ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਔਸ਼ੋਸੀਏਸ਼ਨ ਨਾਲ ਸੰਬੰਧਿਤ ਸਾਰੀਆਂ ਅਕੈਡਮੀਆਂ ਦੇ ਪ੍ਰਤਿਨਿਧ ਸ਼ਾਮਲ ਹੋਏ। ਗਿੱਧਾ ਕੱਪ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰੁਪਿੰਦਰ ਸਿੰਘ ਨੇ ਦੱਸਿਆ ਕਿ 24 ਅਗਸਤ ਨੂੰ ਬ੍ਰਿਸਬੇਨ ਵਿਚ ਹੋ ਰਹੇ ਕੱਪ ਵਿਚ ਆਸਟ੍ਰੇਲੀਆ, ਨਿਊਜ਼ੀਲੈਂਡ ਤੋਂ ਵੱਖ ਵੱਖ ਵਰਗਾਂ ਵਿਚ ਕੁੱਲ 22 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਕੱਪ ਵਿਚ ਅੰਤਰ ਰਾਸ਼ਟਰੀ ਪੱਧਰ ਦੇ ਜੱਜ ਅਤੇ ਗਿੱਧੇ ਨਾਲ ਸੰਬੰਧਿਤ ਬਹੁਤ ਨਾਮਵਰ ਹਸਤੀਆਂ ਸ਼ਿਰਕਤ ਕਰ ਰਹੀਆਂ ਹਨ। ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਸਰਬ ਸੰਮਤੀ ਨਾਲ ਫੋਕ ਡਾਂਸ ਐਸ਼ੋਸੀਏਸ਼ਨ ਬ੍ਰਿਸਬੇਨ ਦਾ ਪੁਨਰ ਗਠਨ ਕਰਨ ਉੱਤੇ ਮੋਹਰ ਲਾਈ।

ਇਸ ਮੌਕੇ ਸਰਬ ਸੰਮਤੀ ਨਾਲ ਰੁਪਿੰਦਰ ਸਿੰਘ (ਸੁਰਤਾਲ ਅਕਾਦਮੀ) ਨੂੰ ਪ੍ਰਧਾਨ, ਗੁਰਜੀਤ ਬਾਰੀਆ (ਹਿਪ ਹੋਪ ਭੰਗੜਾ) ਨੂੰ ਸੈਕਟਰੀ, ਲੋਕ ਗਾਇਕ ਰਾਜਦੀਪ ਸਿੰਘ ਲਾਲੀ (ਸੰਨ ਸਾਈਨ ਕੋਸਟ ਪੰਜਾਬੀ ਵੈਲਫੇਅਰ ਐਸ਼ੋਸੀਏਸ਼ਨ) ਨੂੰ ਕੈਸ਼ੀਅਰ, ਗੁਣਦੀਪ ਘੁੰਮਣ (ਫੋਕ ਬਲਾਸਟਰ) ਨੂੰ ਉਪ ਪ੍ਰਧਾਨ, ਚਰਨਜੀਤ ਕਾਹਲੋਂ (ਹੁਨਰ ਏ ਰੀਜੈਂਟ ਪਾਰਕ) ਨੂੰ ਉਪ ਪ੍ਰਧਾਨ, ਬਿਕਰਮਜੀਤ ਪਟਿਆਲ਼ਾ (ਇਪਸਾ) ਨੂੰ ਸਰਪ੍ਰਸਤ, ਮਨਦੀਪ ਸਿੰਘ (ਸੁਰਤਾਲ ਅਕਾਦਮੀ) ਨੂੰ ਸੁਪਰਵਾਈਜ਼ਰ, ਸਰਬਜੀਤ ਸੋਹੀ (ਇਪਸਾ) ਨੂੰ ਸਪੋਕਸਮੈਨ, ਸੁਨੀਤਾ ਸੈਣੀ (ਰੂਹ ਪੰਜਾਬ ਦੀ) ਨੂੰ ਸਮਾਜਿਕ ਸਲਾਹਕਾਰ, ਹਰਕਮਲ ਸਿੰਘ ਸੈਣੀ (ਹਿਪ ਹੋਪ ਭੰਗੜਾ)  ਨੂੰ ਸੂਚਨਾ ਸਲਾਹਕਾਰ, ਹਰਪ੍ਰੀਤ ਕੌਰ ਕੁਲਾਰ (ਗਿੱਧਾ ਵਾਜਾਂ ਮਾਰਦਾ)  ਕਨਵੀਨਰ ਅਤੇ ਲੋਕ ਗਾਇਕ ਮਲਕੀਤ ਸਿੰਘ ਧਾਲੀਵਾਲ (ਸ਼ੇਰ ਏ ਪੰਜਾਬ ਭੰਗੜਾ ਅਕਾਦਮੀ) ਨੂੰ ਵਿਪ ਕਨਵੀਨਰ ਨਿਯੁਕਤ ਕੀਤਾ ਗਿਆ।

  • Punjabi Folk Dance Association
  • Committee
  • Reorganization
  • Giddha Cup
  • Preparation
  • Start
  • ਪੰਜਾਬੀ ਫੋਕ ਡਾਂਸ ਐਸ਼ੋਸੀਏਸ਼ਨ
  • ਕਮੇਟੀ
  • ਪੁਨਰਗਠਨ
  • ਗਿੱਧਾ ਕੱਪ
  • ਤਿਆਰੀ
  • ਸ਼ੁਰੂ

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਅਰਦਾਸ ਨੂੰ ਲੈ ਕੇ ਹਰਮੀਤ ਢਿੱਲੋਂ 'ਤੇ ਕੀਤੀਆਂ ਨਸਲਵਾਦੀ ਟਿੱਪਣੀਆਂ ਦੀ ਕੀਤੀ ਨਿੰਦਾ

NEXT STORY

Stories You May Like

  • election of office bearers by   international punjabi kafla italy
    ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ 'ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ' ਵੱਲੋਂ ਅਹੁਦੇਦਾਰਾਂ ਦੀ ਚੋਣ
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • attorney jaspreet singh honored
    ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓ ਲਿੰਡਾ ਕਮੇਟੀ ਵੱਲੋਂ ਅਟਾਰਨੀ ਜਸਪ੍ਰੀਤ ਸਿੰਘ ਸਨਮਾਨਿਤ
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • fih nations cup  big test for indian women  s team
    FIH ਨੇਸ਼ਨਜ਼ ਕੱਪ: ਪ੍ਰੋ ਲੀਗ 'ਚ ਵਾਪਸੀ ਲਈ ਭਾਰਤੀ ਮਹਿਲਾ ਟੀਮ ਦਾ ਵੱਡਾ ਇਮਤਿਹਾਨ
  • indian team announced for afc u 20 women  s asian cup
    AFC ਅੰਡਰ-20 ਮਹਿਲਾ ਏਸ਼ੀਆਈ ਕੱਪ ਲਈ ਭਾਰਤੀ ਟੀਮ ਦਾ ਐਲਾਨ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • israel knesset bill
      ਜੰਗ ਵਿਚਾਲੇ ਇਜ਼ਰਾਈਲ ਨੇ ਖੇਡਿਆ ਵੱਡਾ ਦਾਅ ! ਸੰਸਦ 'ਚ ਪਾਸ ਕਰ'ਤਾ...
    • sad news from suriname
      ਸੂਰੀਨਾਮ ਤੋਂ ਆਈ ਮੰਦਭਾਗੀ ਖ਼ਬਰ: ਸਾਬਕਾ ਰਾਸ਼ਟਰਪਤੀ ਚੰਦਰਿਕਾਪ੍ਰਸਾਦ ਸੰਤੋਖੀ ਦਾ...
    • china tunnel incident
      ਚੀਨ 'ਚ ਵਾਪਰਿਆ ਭਿਆਨਕ ਹਾਦਸਾ ! ਸੁਰੰਗ 'ਚ ਗੈਸ ਲੀਕ ਮਗਰੋਂ ਜ਼ਬਰਦਸਤ ਧਮਾਕਾ, 4...
    • america deploys 57 000 troops to surround iran
      ਜ਼ਮੀਨੀ ਜੰਗ ਦੀ ਤਿਆਰੀ! ਅਮਰੀਕਾ ਨੇ ਈਰਾਨ ਨੂੰ ਘੇਰਨ ਲਈ ਤਾਇਨਾਤ ਕੀਤੇ 57,000...
    • plane engine catches fire in mid air
      ਹਵਾ 'ਚ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ! ਹਜ਼ਾਰਾਂ ਫੁੱਟ ਉੱਚਾਈ 'ਤੇ ਯਾਤਰੀਆਂ ਦੇ...
    • vaping is linked to lung and mouth cancer
      Vaping ਸਿਗਰਟ ਪੀਣ ਜਿੰਨੀ ਹੀ ਖ਼ਤਰਨਾਕ! ਨਵੀਂ ਖੋਜ 'ਚ ਹੋਇਆ ਹੈਰਾਨ ਕਰਨ ਵਾਲਾ...
    • jaish e mohammed chief masood azhar brother tahir anwar
      ਪਾਕਿਸਤਾਨ : ਜੈਸ਼ ਸਰਗਨਾ ਮਸੂਦ ਅਜ਼ਹਰ ਦੇ ਭਰਾ ਤਾਹਿਰ ਅਨਵਰ ਦੀ ਸ਼ੱਕੀ ਹਾਲਾਤਾਂ...
    • india strongly condemns attack on un peacekeepers in lebanon
      ਲੇਬਨਾਨ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ ਦੀ ਭਾਰਤ ਨੇ ਕੀਤੀ ਸਖਤ ਨਿਖੇਧੀ
    • china container ships pass hormuz strait
      ਕੀ 'ਟੈਕਸ' ਵਸੂਲੇਗਾ ਈਰਾਨ? ਚੀਨ ਦੇ ਦੋ ਵਿਸ਼ਾਲ ਜਹਾਜ਼ਾਂ ਨੇ ਪਾਰ ਕੀਤਾ ਹੋਰਮੁਜ਼
    • this is not our fight trump deeply entangled in iran war
      ਟਰੰਪ ਨੂੰ ਵੱਡਾ ਝਟਕਾ : ਸਪੇਨ ਮਗਰੋਂ ਇਸ ਦੇਸ਼ ਨੇ ਵੀ ਈਰਾਨ ਵਿਰੁੱਧ ਜੰਗ 'ਚ ਸਾਥ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +