Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:12:56 PM

  • a person from uttarakhand won the lottery in punjab and became a millionaire

    ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ,...

  • iran ready to talk

    ਅਮਰੀਕਾ ਨਾਲ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਇਆ ਇਰਾਨ !...

  • indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜ਼ਰਾਇਲ ਦੇ ਕੁਝ ਸ਼ਹਿਰਾਂ ਵਿਚ ਭੜਕੇ ਦੰਗੇ, ਗਾਜ਼ਾ ਵਿਚ 83 ਦੀ ਮੌਤ

INTERNATIONAL News Punjabi(ਵਿਦੇਸ਼)

ਇਜ਼ਰਾਇਲ ਦੇ ਕੁਝ ਸ਼ਹਿਰਾਂ ਵਿਚ ਭੜਕੇ ਦੰਗੇ, ਗਾਜ਼ਾ ਵਿਚ 83 ਦੀ ਮੌਤ

  • Updated: 13 May, 2021 09:20 PM
International
riots erupt in some israeli cities  killing 83 in gaza
  • Share
    • Facebook
    • Tumblr
    • Linkedin
    • Twitter
  • Comment

ਗਾਜ਼ਾ (ਏਜੰਸੀਆਂ)- ਇਜ਼ਰਾਇਲ ਅਤੇ ਫਲਸਤੀਨ ਵਿਚਾਲੇ ਜੰਗ ਰਣਨੀਤਕ ਕੋਸ਼ਿਸ਼ਾਂ ਤੋਂ ਬਾਅਦ ਵੀ ਤੇਜ਼ ਹੋ ਰਹੀ ਹੈ। ਹਮਾਸ ਅਤੇ ਇਜ਼ਰਾਇਲ ਵਿਚਾਲੇ ਰਾਕੇਟ ਅਤੇ ਹਵਾਈ ਹਮਲੇ ਵੱਧ ਗਏ ਹਨ। ਗਾਜ਼ਾ ਇਜ਼ਰਾਇਲ ਦੇ ਕੁਝ ਸ਼ਹਿਰਾਂ ਵਿਚ ਯਹੂਦੀ ਅਤੇ ਅਰਬੀ ਮੂਲ ਦੇ ਲੋਕਾਂ ਵਿਚਾਲੇ ਦੰਗੇ ਸ਼ੁਰੂ ਹੋ ਗਏ ਹਨ। 
ਰਾਕੇਟ ਹਮਲਿਆਂ ਵਿਚ ਗਾਜ਼ਾ ਵਿਚ ਮਰਨ ਵਾਲਿਆਂ ਦੀ ਗਿਣਤੀ 83 ਤੋਂ ਵੀ ਜ਼ਿਆਦਾ ਹੋ ਗਈ ਹੈ। ਇਜ਼ਰਾਇਲ ਵਿਚ ਪੰਜ ਸਾਲ ਦੇ ਬੱਚੇ ਸਣੇ 7 ਲੋਕਾਂ ਦੀ ਮੋਤ ਹੋ ਗਈ। ਇਜ਼ਰਾਇਲ ਨੇ ਗਾਜ਼ਾ 'ਤੇ ਤਾਜ਼ਾ ਹਵਾਈ ਹਮਲਿਆਂ ਵਿਚ ਫਿਰ ਇਕ 6 ਮੰਜ਼ਿਲਾ ਇਮਾਰਤ ਨੂੰ ਢਾਹ ਦਿੱਤਾ। ਇਸ ਇਮਾਰਤ ਤੋਂ ਹਮਾਸ ਦੀਆਂ ਗਤੀਵਿਧੀਆਂ ਸੰਚਾਲਿਤ ਹੋ ਰਹੀ ਸੀ। ਇਥੋਂ ਦੇ ਲੋਕਾਂ ਨੂੰ ਕੋਰੋਨਾ ਦੇ ਸੰਕਟ ਵਿਚਾਲੇ ਇਜ਼ਰਾਇਲ ਦੇ ਹਮਲਿਆਂ ਦਾ ਡਰ ਸਤਾ ਰਿਹਾ ਹੈ। ਇਥੇ ਹਾਲਤ ਇਜ਼ਰਾਇਲ ਦੀ ਹੈ। ਇਥੇ ਵੀ ਨਾਗਰਿਕ ਸਥਾਨ ਹਮਾਸ ਦੇ ਰਾਕੇਟਾਂ ਦਾ ਸ਼ਿਕਾਰ ਹੋ ਰਹੇ ਹਨ। 
ਇਜ਼ਰਾਇਲ ਦੇ ਕੁਝ ਸ਼ਹਿਰਾਂ ਵਿਚ 21 ਫੀਸਦੀ ਆਬਾਦੀ ਅਰਬੀ ਮੂਲ ਦੇ ਲੋਕਾਂ ਦੀ ਹੈ। ਇਨ੍ਹਾਂ ਸ਼ਹਿਰਾਂ ਵਿਚ ਹੁਣ ਦੰਗੇ ਸ਼ੁਰੂ ਹੋ ਗਏ ਹਨ। ਮਿਕਸ ਆਬਾਦੀ ਵਾਲੇ ਸ਼ਹਿਰ ਲਾਡ ਵਿਚ ਇਕ ਅਰਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਦੰਗਾ ਭੜਕ ਗਿਆ। ਸ਼ਹਿਰ ਵਿਚ ਕਰਫਿਊ ਲਗਾ ਦਿੱਤਾ ਗਿਆ ਅਤੇ 150 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲਾਡ ਤੋਂ ਇਲਾਵਾ ਯੇਰੂਸ਼ਲਮ, ਤੇਲ ਅਵੀਵ ਦੇ ਉਪਨਗਰ ਬੈਟ ਯਾਮ ਵਿਚ ਵੀ ਹਿੰਸਾ ਭੜਕ ਗਈ ਹੈ। ਇਨ੍ਹਾਂ ਥਾਵਾਂ 'ਤੇ ਅੱਗ ਅਤੇ ਤੋੜਭੰਨ ਵੀ ਕੀਤੀ ਗਈ। 

  • Gaza
  • Israel
  • Palestine
  • ਗਾਜ਼ਾ
  • ਇਜ਼ਰਾਇਲ
  • ਫਲਸਤੀਨ

2027 ਤੋਂ ਪਹਿਲਾਂ ਹੀ ਚੀਨ ਤੋਂ ਵਧੇਰੇ ਆਬਾਦੀ ਵਾਲਾ ਹੋਵੇਗਾ ਇਹ ਦੇਸ਼

NEXT STORY

Stories You May Like

  • youth in canada  incident
    ਕਹਿਰ ਰੱਬਾ ! ਨਾਨੇ ਦੇ ਸਸਕਾਰ ਤੋਂ ਥੋੜੀ ਦੇਰ ਬਾਅਦ ਹੀ ਕੈਨੇਡਾ ਵਿਚ ਦੋਹਤੇ ਦੀ ਮੌਤ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • youth dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
  • district magistrate  restrictions in faridkot
    ਫਰੀਦਕੋਟ ਵਿਚ ਲੱਗ ਗਈਆਂ ਪਾਬੰਦੀਆਂ, 6 ਜੂਨ ਤੱਕ ਲਾਗੂ ਰਹਿਣਗੇ
  • youth of punjab  drugs in punjab
    ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ
  • jeep falls into gorge in nepal  17 people die
    ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ
  • rain in punjab meteorological department
    ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
  • famous hotel  punjab hotel
    ਪੰਜਾਬ : ਮਸ਼ਹੂਰ ਹੋਟਲ ਵਿਚ ਪੁਲਸ ਦੀ ਰੇਡ, 10 ਜੋੜੇ ਇਤਰਾਜ਼ਯੋਗ ਹਾਲਤ 'ਚ ਕਾਬੂ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • passenger jumped out of flight
      ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ ਮਾਰ'ਤੀ ਛਾਲ ! ਏਅਰਪੋਰਟ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • canada adds india to spy list
      Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ ਸ਼ਾਮਲ, ਪਹਿਲਾਂ ਖ਼ੁਦ ਕੀਤਾ...
    • canadian intelligence report
      ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • icons of india exhibition opens
      ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • american troops in germany
      ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ ਤੋਂ ਹਜ਼ਾਰਾਂ ਸੈਨਿਕ ਵਾਪਸ...
    • inflation increased
      ਭਾਰਤ ਸਣੇ 21 ਦੇਸ਼ਾਂ ਨੂੰ ਪੈਣ ਲੱਗਾ 'ਜੰਗ ਦਾ ਸੇਕ'! ਫਟਿਆ ਮਹਿੰਗਾਈ ਦਾ 'ਬੰਬ'
    • pakistan j35 jets
      ਪਾਕਿਸਤਾਨ ਨੂੰ ਚੀਨ ਤੋਂ ਮਿਲਣਗੇ J-35 ਸਟੈਲਥ ਲੜਾਕੂ ਜਹਾਜ਼ ! ਰਾਡਾਰ ਰਾਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +