Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    4:43:46 PM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab congress makes important appointments leaders get responsibility

    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ,...

  • astrolabe

    ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8...

  • finance ministry mandates public sector banks

    ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸੁਰੱਖਿਆ ਦੇ ਲਿਹਾਜ ਤੋਂ ਦੁਨੀਆ ਦੀਆਂ ਸਭ ਤੋਂ ਖ਼ਤਰਨਾਕ ਸੜਕਾਂ ਦੱਖਣੀ ਅਫਰੀਕਾ ’ਚ, ਚੌਥੇ ਸਥਾਨ ’ਤੇ ਭਾਰਤ

INTERNATIONAL News Punjabi(ਵਿਦੇਸ਼)

ਸੁਰੱਖਿਆ ਦੇ ਲਿਹਾਜ ਤੋਂ ਦੁਨੀਆ ਦੀਆਂ ਸਭ ਤੋਂ ਖ਼ਤਰਨਾਕ ਸੜਕਾਂ ਦੱਖਣੀ ਅਫਰੀਕਾ ’ਚ, ਚੌਥੇ ਸਥਾਨ ’ਤੇ ਭਾਰਤ

  • Edited By Cherry,
  • Updated: 19 Mar, 2021 10:13 AM
International
road safety south africa world dangerous roads india 4th place
  • Share
    • Facebook
    • Tumblr
    • Linkedin
    • Twitter
  • Comment

ਜੋਹਾਨਿਸਬਰਗ (ਭਾਸ਼ਾ) : ਦੱਖਣੀ ਅਫਰੀਕਾ ਦੁਨੀਆ ਵਿਚ ਕਿਸੇ ਵੀ ਹੋਰ ਦੇਸ਼ ਦੀ ਤੁਲਨਾ ਵਿਚ ਵਾਹਨ ਚਲਾਉਣ ਦੇ ਮਾਮਲੇ ਵਿਚ ਸਭ ਤੋਂ ਖ਼ਤਰਨਾਕ ਦੇਸ਼ ਹੈ, ਜਦੋਂਕਿ ਭਾਰਤ ਚੌਥੇ ਸਥਾਨ ’ਤੇ ਹੈ। ਇਹ ਅਧਿਐਨ ਅੰਤਰਰਾਸ਼ਟਰੀ ਚਾਲਕ ਟਰੇਨਿੰਗ ਕੰਪਨੀ ‘ਜੁਤੋਬੀ’ ਨੇ ਕੀਤਾ ਹੈ। ਇਸ ਅਧਿਐਨ ਵਿਚ ਕੁੱਲ 56 ਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਅਤੇ ਵਾਹਨ ਚਲਾਉਣ ਦੇ ਮਾਮਲੇ ਵਿਚ ਸਭ ਤੋਂ ਖ਼ਤਰਨਾਕ ਦੇਸ਼ਾਂ ਦੀ ਸੂਚੀ ਵਿਚ ਦੱਖਣੀ ਅਫਰੀਕਾ ਦੇ ਬਾਅਦ ਦੂਜੇ ਸਥਾਨ ’ਤੇ ਥਾਈਲੈਂਡ ਅਤੇ ਤੀਜੇ ਸਥਾਨ ’ਤੇ ਅਮਰੀਕਾ ਹੈ। ਅਧਿਐਨ ਮੁਤਾਬਕ ਸਭ ਤੋਂ ਸੁਰੱਖਿਅਤ ਸੜਕਾਂ ਨਾਰਵੇ ਵਿਚ ਹਨ ਅਤੇ ਇਸ ਦੇ ਬਾਅਦ ਜਾਪਾਨ ਦਾ ਸਥਾਨ ਹੈ ਅਤੇ ਤੀਜੇ ਸਥਾਨ ’ਤੇ ਸਵੀਡਨ ਹੈ। 

ਇਹ ਵੀ ਪੜ੍ਹੋ: ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਘਰ ਦੇ ਬਾਹਰੋਂ ਹਥਿਆਰਬੰਦ ਵਿਅਕਤੀ ਗ੍ਰਿਫ਼ਤਾਰ

ਜੁਤੋਬੀ ਨੇ ਕਿਹਾ, ‘ਅਸੀਂ ਸਾਰੇ ਦੇਸ਼ਾਂ ਦਾ ਵਿਸ਼ਲੇਸ਼ਣ 5 ਤੱਥਾਂ ਦੇ ਆਧਾਰ ’ਤੇ ਕੀਤਾ। ਹਰੇਕ ਨੂੰ ਸਾਰੇ ਤੱਥਾਂ ਲਈ 10 ਵਿਚੋਂ ਪਹਿਲਾਂ ਬਰਾਬਕ ਅੰਕ ਦਿੱਤੇ ਅਤੇ ਬਾਅਦ ਵਿਚ ਸਾਰੇ 5 ਤੱਥਾਂ ਦੇ ਆਧਾਰ ’ਤੇ ਅੰਤਿਮ ਅੰਕ ਦਾ ਔਸਤ ਕੱਢਿਆ।’ ਇਨ੍ਹਾਂ ਤੱਥਾਂ ਵਿਚ ਹਰੇਕ 100,000 ਜਨਸੰਖਿਆ ਵਿਚ ਸੜਕ ’ਤੇ ਹੋਣ ਵਾਲੀ ਮੌਤ, ਵਾਹਨ ਦੀਆਂ ਅਗਲੀਆਂ ਸੀਟਾਂ ’ਤੇ ਬੈਠੇ ਲੋਕਾਂ ਦੇ ਸੀਟ ਬੈਲਟ ਨਾ ਪਹਿਣਨ ਦਾ ਪ੍ਰਤੀਸ਼ਤ ਅਤੇ ਸ਼ਰਾਬ ਦੇ ਸੇਵਨ ਦੀ ਵਜ੍ਹਾ ਨਾਲ ਹੋਣ ਵਾਲੇ ਹਾਦਸੇ ਨਾਲ ਮੌਤ ਵਰਗੇ ਤੱਥਾਂ ਨੂੰ ਸ਼ਾਮਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅਪਰਾਧੀਆਂ ਖ਼ਿਲਾਫ਼ UK ਦੀ ਅਨੋਖੀ ਪਹਿਲ, 24 ਘੰਟੇ 7 ਦਿਨ ਨਜ਼ਰ ਰੱਖਣ ਲਈ ਲਾਏਗਾ GPS ਟੈਗ

ਇਹ ਅੰਕੜੇ ਵਿਸ਼ਵ ਸਿਹਤ ਸੰਗਠਨ ਦੇ ‘ਗਲੋਬਲ ਹੈਲਥ ਆਬਜਰਵੇਟਰੀ’ ਅੰਕੜਿਆਂ ’ਤੇ ਆਧਾਰਿਤ ਹਨ। ਉਥੇ ਹੀ ਜੁਤੋਬੀ ਦੇ ਅਧਿਐਨ ਵਿਚ ਸਾਹਮਣੇ ਆਏ ਅੰਕੜਿਆਂ ਨੂੰ ਜਸਟਿਸ ਪ੍ਰੋਜੈਕਟ ਐਸ.ਏ. (ਜੇ.ਪੀ.ਐਸ.ਏ.) ਨੇ ਚੁਣੌਤੀ ਦਿੱਤੀ ਹੈ। ਇਹ ਇਕ ਗੈਰ ਸਰਕਰੀ ਸੰਗਠਨ ਹੈ ਜੋ ਦੱਖਣੀ ਅਫਰੀਕਾ ਵਿਚ ਸੜਕ ਆਵਾਜਾਈ ਦੇ ਨਿਯਮਾਂ ਵਿਚ ਸੁਧਾਰ ਦੇ ਪ੍ਰਤੀ ਕੰਮ ਕਰਦਾ ਹੈ। ਜੇ.ਪੀ.ਐਸ.ਏ. ਦੇ ਪ੍ਰਧਾਨ ਹਾਰਵਰਡ ਦੇਂਬੋਵਸਕੀ ਨੇ ਕਿਹਾ ਕਿ ਇਸ ਸੂਚੀ ਵਿਚ ਦੁਨੀਆ ਦੇ ਸਭ ਤੋਂ ਖ਼ਰਾਬ ਦੇਸ਼ਾਂ ਵਿਚ ਦੱਖਣੀ ਅਫਰੀਕਾ ਨੂੰ ਸ਼ਾਮਲ ਕਰਨਾ ਸਹੀ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਅਧਿਐਨ ਲਈ ਜੁਤੋਬੀ ਨੇ ਪੁਰਾਣੇ ਅੰਕੜਿਆਂ ਦਾ ਇਸਤੇਮਾਲ ਕੀਤਾ ਹੈ।

ਇਹ ਵੀ ਪੜ੍ਹੋ: ਬੋਰਿਸ ਜਾਨਸਨ ਨੇ ਜਲਵਾਯੂ ਤਬਦੀਲੀ ਖ਼ਿਲਾਫ਼ ਗਲੋਬਲ ਲੜਾਈ ’ਚ ਸ਼ਾਨਦਾਰ ਅਗਵਾਈ ਲਈ ਕੀਤੀ ਮੋਦੀ ਦੀ ਤਾਰੀਫ਼

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

 

  • Road Safety
  • South Africa
  • World
  • Dangerous Roads
  • India
  • 4th place
  • ਸੜਕ ਸੁਰੱਖਿਆ
  • ਦੱਖਣੀ ਅਫਰੀਕਾ
  • ਦੁਨੀਆ
  • ਖ਼ਤਰਨਾਕ ਸੜਕਾਂ
  • ਭਾਰਤ 
  • ਚੌਥੇ ਸਥਾਨ

ਬਾਈਡੇਨ ਦੇ ਰਾਸ਼ਟਰਪਤੀ ਬਣਨ ਦੇ ਬਾਅਦ ਪਹਿਲੀ ਵਾਰ ਆਹਮੋ-ਸਾਹਮਣੇ ਅਮਰੀਕਾ ਅਤੇ ਚੀਨ

NEXT STORY

Stories You May Like

  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • world   lightest girl
    ਮਿਲੋ ਦੁਨੀਆ ਦੀ ਸਭ ਤੋਂ ਹਲਕੀ ਕੁੜੀ ਨਾਲ, ਵਜ਼ਨ ਇੱਕ ਪਾਲਤੂ ਬਿੱਲੀ ਤੋਂ ਵੀ ਘੱਟ
  • over 9 lakh people evacuated from west asia mea
    ਭਾਰਤ ਨੇ ਚਲਾਇਆ ਦੁਨੀਆ ਦਾ ਸਭ ਤੋਂ ਵੱਡਾ ਰੈਸਕਿਊ ਆਪ੍ਰੇਸ਼ਨ, 9 ਲੱਖ ਤੋਂ ਵੱਧ ਭਾਰਤ ਸੁਰੱਖਿਅਤ ਪਰਤੇ
  • gautam adani becomes asia  s richest person  10 richest people in world
    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਜਾਣੋ ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • india us cooperation in nuclear energy and defense sector will increase
    ਭਾਰਤ-ਅਮਰੀਕਾ 'ਚ ਪ੍ਰਮਾਣੂ ਊਰਜਾ ਤੇ ਰੱਖਿਆ ਖੇਤਰ 'ਚ ਵਧੇਗਾ ਸਹਿਯੋਗ, ਹੁਣ ਮਿਲਣਗੇ ਸਭ ਤੋਂ ਵਧੀਆ ਹਥਿਆਰ
  • india and south korea set a target of 50 billion in trade
    Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ
  • pakistan among the 10 most hungry countries in the world
    UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • who is cole thomas
      ਆਖ਼ਿਰ ਕੌਣ ਹੈ ਟਰੰਪ ਦੇ ਡਿਨਰ 'ਚ ਗੋਲ਼ੀਆਂ ਚਲਾਉਣ ਵਾਲਾ ਕੋਲ ਥਾਮਸ ! NASA 'ਚ...
    • trump s big claim on iran
      ਸਭ ਕੁਝ ਸਾਡੇ ਕੰਟਰੋਲ 'ਚ! ਈਰਾਨ ਮੁੱਦੇ 'ਤੇ ਟਰੰਪ ਦਾ ਵੱਡਾ ਦਾਅਵਾ
    • rock climber dies
      ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ
    • trump s first statement after shooting
      'ਪ੍ਰਭਾਵਸ਼ਾਲੀ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ'; ਗੋਲੀਬਾਰੀ ਤੋਂ ਬਾਅਦ...
    • first image of shooter
      ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ...
    • montreal airport in memory of pilots killed in laguardia crash
      ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰਿਅਲ ਹਵਾਈ ਅੱਡੇ ਤੇ...
    • flight on delhi airport
      Takeoff ਕਰਨ ਲੱਗੇ ਜਹਾਜ਼ ਨੂੰ ਲੱਗ ਗਈ ਅੱਗ ! ਦਿੱਲੀ ਏਅਰਪੋਰਟ 'ਤੇ ਮਚਿਆ ਹੜਕੰਪ
    • washington mayor s statement
      ਟਰੰਪ 'ਤੇ ਹਮਲੇ ਮਗਰੋਂ ਵਾਸ਼ਿੰਗਟਨ ਦੇ ਮੇਅਰ ਦਾ ਅਹਿਮ ਬਿਆਨ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +