Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:54:07 PM

  • harjinder singh dhami

    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • fda bans advertisements and offers of baby food issues these guidelines

    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ...

  • prtc bus accident

    PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਇੰਗਲੈਂਡ 'ਚ ਲੁਟੇਰਿਆਂ ਨੇ ਪਿੱਜ਼ਾ ਡਿਲਿਵਰੀ ਬੁਆਏ ਬਣ ਕੇ ਲੁੱਟੇ 25 ਹਜ਼ਾਰ ਪੌਂਡ

INTERNATIONAL News Punjabi(ਵਿਦੇਸ਼)

ਇੰਗਲੈਂਡ 'ਚ ਲੁਟੇਰਿਆਂ ਨੇ ਪਿੱਜ਼ਾ ਡਿਲਿਵਰੀ ਬੁਆਏ ਬਣ ਕੇ ਲੁੱਟੇ 25 ਹਜ਼ਾਰ ਪੌਂਡ

  • Updated: 12 Aug, 2020 03:08 PM
England
robbers in england loot  25 000
  • Share
    • Facebook
    • Tumblr
    • Linkedin
    • Twitter
  • Comment

ਲੰਡਨ, (ਰਾਜਵੀਰ ਸਮਰਾ)- ਇੰਗਲੈਂਡ ਵਿਚ ਲੁਟੇਰਿਆਂ ਨੇ ਨਕਲੀ 'ਪਿੱਜ਼ਾ ਡਿਲਿਵਰੀ ਬੁਆਏ' ਬਣ ਕੇ ਇਕ ਘਰ ਵਿਚੋਂ 25000 ਪੌਂਡ ਦਾ ਸੋਨਾ ਲੁੱਟ ਲਿਆ। ਬਰਾਈਮੇਟ ਹਲਕੇ ਦੀ ਮੌਬਰਲੇਅ ਰੋਡ ਸਥਿਤ ਇਕ ਘਰ ਵਿਚ ਨਕਾਬ ਪੋਸ਼ ਲੁਟੇਰਿਆਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਤਾਂ ਇਕ ਮਹਿਲਾ ਨੇ ਦਰਵਾਜ਼ਾ ਖੋਲਿ੍ਹਆ ਤਾਂ ਲੁਟੇਰਿਆਂ ਨੇ ਕਿਹਾ ਕਿ ਉਹ ਪਿੱਜ਼ਾ ਲੈ ਕੇ ਆਏ ਹਨ। ਮਹਿਲਾ ਨੇ ਆਪਣੀ 18 ਸਾਲਾ ਭਤੀਜੀ ਨਾਡੀਆ ਬੀਬੀ ਨਾਲ ਗੱਲ ਕਰਨ ਨੂੰ ਕਿਹਾ, ਤਾਂ ਨਾਡੀਆ ਨੇ ਉਕਤ ਲੋਕਾਂ ਨੂੰ ਦੱਸਿਆ ਕਿ ਪਿੱਜ਼ਾ ਡਿਲਿਵਰੀ ਇਕ ਘੰਟਾ ਪਹਿਲਾ ਆ ਗਈ ਸੀ ਅਤੇ ਉਨ੍ਹਾਂ ਹੋਰ ਆਰਡਰ ਨਹੀਂ ਕੀਤਾ। ਮਹਿਲਾ ਅਤੇ ਨਾਡੀਆ ਦਰਵਾਜ਼ਾ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ ਤਾਂ ਦੋ ਹੋਰ ਨਕਾਬਪੋਸ਼ ਵਿਅਕਤੀ ਘਰ 'ਚ ਜ਼ਬਰਦਸਤੀ ਦਾਖਲ ਹੋ ਗਏ। ਨਾਡੀਆ ਬੀਬੀ ਨੇ ਦੱਸਿਆ ਕਿ ਉਨ੍ਹਾਂ ਕੋਲ ਹਥੌੜਾ ਅਤੇ ਚਾਕੂ ਸੀ।

ਦੋ ਲੋਕਾਂ ਨੇ ਉਨ੍ਹਾਂ ਨੂੰ ਜਕੜ ਲਿਆ ਅਤੇ ਘਰ 'ਚ ਰਹਿੰਦੇ ਹੋਰ ਬੱਚਿਆਂ ਨੇ ਆਪਣੇ ਕਮਰਿਆਂ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ ਪਰ ਇਕ ਲੁਟੇਰੇ ਨੇ ਘਰ ਦੇ ਹਰ ਕਮਰੇ ਦੀ ਫਰੋਲਾ-ਫਰੋਲੀ ਕੀਤੀ ਅਤੇ 25000 ਪੌਂਡ ਦਾ ਸੋਨਾ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਮਾਨਚੈਸਟਰ ਪੁਲਸ ਅਨੁਸਾਰ ਉਕਤ ਘਟਨਾ 29 ਜੁਲਾਈ ਨੂੰ ਸ਼ਾਮੀ 10:45 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਸੀ। ਸੀ. ਸੀ. ਟੀ. ਵੀ. ਦੇ ਫੁਟੇਜ ਅਨੁਸਾਰ ਲੁਟੇਰੇ ਤਿੰਨ ਸਨ ਅਤੇ ਨਕਲੀ ਡਿਲਿਵਰੀ ਵਿਅਕਤੀ ਏਸ਼ਿਆਈ ਮੂਲ ਦਾ ਸੀ।

  • Robbers
  • England
  • 25
  • 000
  • pizza delivery boy

ਹੁਣ ਮੇਕਾਂਗ ਨਦੀ ਬਣ ਸਕਦੀ ਹੈ ਚੀਨ-ਅਮਰੀਕਾ ਵਿਚਕਾਰ ਜੰਗ ਦਾ ਕਾਰਨ

NEXT STORY

Stories You May Like

  • three arrested in ludhiana for posing as police and committing robbery
    ਲੁਧਿਆਣਾ 'ਚ ਫਰਜ਼ੀ ਪੁਲਸ ਬਣ ਕੇ ਲੁੱਟਣ ਵਾਲੇ 3 ਕਾਬੂ,  ਬਾਈਕ ਸਵਾਰ ਤੋਂ 2000 ਲੁੱਟੇ
  • salaries to be cut by 25 percent
    IND VS WI ਸੀਰਜ਼ ਤੋਂ ਪਹਿਲਾਂ ਟੀਮ ਨੂੰ ਝਟਕਾ ! 25 ਫੀਸਦੀ ਘੱਟ ਮਿਲੇਗੀ ਤਨਖਾਹ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • indians traveling abroad visa free entry 25 countries
    ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
  • salary and pension may be received on september 25  know the reason
    ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ ਪੈਨਸ਼ਨ, ਜਾਣੋ ਵਜ੍ਹਾ
  • sugar prices by 25  ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਭਾਅ 25% ਹੋਏ ਘੱਟ
  • food safety team inspected 25 shops
    ਫੂਡ ਸੇਫਟੀ ਟੀਮ ਨੇ 25 ਦੁਕਾਨਾਂ ਦੀ ਕੀਤੀ ਚੈਕਿੰਗ, 14 ਆਪ੍ਰੇਟਰਾਂ ਨੂੰ ਸੁਧਾਰ ਨੋਟਿਸ ਜਾਰੀ, 5 ਦੇ ਕੱਟੇ ਚਲਾਨ
  • fear of robbers in tanda  scootery snatched from a man
    ਟਾਂਡਾ 'ਚ ਲੁਟੇਰਿਆਂ ਦਾ ਖ਼ੌਫ਼, ਹਥਿਆਰਾਂ ਦੇ ਜ਼ੋਰ 'ਤੇ ਵਿਅਕਤੀ ਤੋਂ ਖੋਹੀ ਸਕੂਟਰੀ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
mark carney in t headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • plane hijack
      Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ ਜਹਾਜ਼ ! 'ਕੜਿੱਕੀ' 'ਚ ਫ਼ਸੀ 180...
    • south asian american caucus
      ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...
    • letter to canadian pm
      ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...
    • crisis facing asha deepens in bangladesh
      ਬੰਗਲਾਦੇਸ਼ 'ਚ ਵਧਿਆ 'ਆਸ਼ਾ ਦਾ ਸੰਕਟ': ਗੁੰਡਾਗਰਦੀ ਅਤੇ ਹਿੰਸਾ ਅੱਗੇ ਪ੍ਰਸ਼ਾਸਨ...
    • pakistan  foreign media  restrictions
      ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
    • china  s exploration for important minerals
      ਚੀਨ ਵੱਲੋਂ ਮਹੱਤਵਪੂਰਨ ਖਣਿਜਾਂ ਦੀ ਭਾਲ ਨਾਲ ਵਧੇ ਮਾਨਵ ਅਧਿਕਾਰਾਂ ਦੇ ਘਾਣ ਅਤੇ...
    • green card
      Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ ਵੱਡਾ ਝਟਕਾ ! ਦੁੱਗਣੀ ਕੀਤੀ...
    • interest rate hike
      ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • first female prime minister
      ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +