Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    11:42:01 AM

  • big tension for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ!...

  • heatwave wreaks havoc in punjab one person dies in jalandhar

    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ...

  • punjabi girl australia

    ਆਸਟ੍ਰੇਲੀਆ 'ਚ ਪੰਜਾਬਣ ਨਾਲ ਵਾਪਰੀ ਅਣਹੋਣੀ! PIZZA...

  • gold prices regain momentum silver s shine fades latest prices

    ਸੋਨੇ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ, ਚਾਂਦੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨ 'ਚ ਜ਼ੇਲੇਂਸਕੀ ਨਾਲ ਗੱਲ ਕਰ ਰਹੇ ਸਨ UN ਮੁਖੀ, 'ਕੁਝ ਕਦਮਾਂ' ਦੀ ਦੂਰੀ 'ਤੇ ਡਿੱਗੀ ਰੂਸੀ ਮਿਜ਼ਾਈਲ

INTERNATIONAL News Punjabi(ਵਿਦੇਸ਼)

ਯੂਕ੍ਰੇਨ 'ਚ ਜ਼ੇਲੇਂਸਕੀ ਨਾਲ ਗੱਲ ਕਰ ਰਹੇ ਸਨ UN ਮੁਖੀ, 'ਕੁਝ ਕਦਮਾਂ' ਦੀ ਦੂਰੀ 'ਤੇ ਡਿੱਗੀ ਰੂਸੀ ਮਿਜ਼ਾਈਲ

  • Edited By Vandana,
  • Updated: 29 Apr, 2022 01:49 PM
International
rocket fired near guterres hotel in ukraine
  • Share
    • Facebook
    • Tumblr
    • Linkedin
    • Twitter
  • Comment

ਕੀਵ (ਏਜੰਸੀ): ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਤਾਰੇਸ ਦੀ ਯੂਕ੍ਰੇਨ ਦੀ ਰਾਜਧਾਨੀ ਕੀਵ ਦੀ ਯਾਤਰਾ ਦੌਰਾਨ ਉਨ੍ਹਾਂ ਦੇ ਹੋਟਲ ਨੇੜੇ ਰਾਕੇਟ ਦਾਗਿਆ ਗਿਆ। ਬੀਬੀਸੀ ਦੇ ਅਨੁਸਾਰ ਗੁਤਾਰੇਸ ਦੁਆਰਾ ਵੀਰਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਇੱਕ ਨਿਊਜ਼ ਕਾਨਫਰੰਸ ਕਰਨ ਤੋਂ ਇੱਕ ਘੰਟੇ ਬਾਅਦ ਹੀ ਰਾਕੇਟ ਦਾਗਿਆ ਗਿਆ। ਗੁਤਾਰੇਸ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਸੀਬੀਐਸ ਨਿਊਜ਼ ਨੂੰ ਦੱਸਿਆ ਕਿ ਸੰਯੁਕਤ ਰਾਸ਼ਟਰ ਮੁਖੀ ਅਤੇ ਉਨ੍ਹਾਂ ਦੀ ਟੀਮ ਸੁਰੱਖਿਅਤ ਹਨ। 

PunjabKesari

ਘਟਨਾ ਦੇ ਸਮੇਂ ਸੰਯੁਕਤ ਰਾਸ਼ਟਰ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲ ਰਿਹਾ ਸੀ ਅਤੇ ਉਸ ਸਮੇਂ ਹੋਟਲ ਵਿੱਚ ਨਹੀਂ ਸੀ। ਗੁਤਾਰੇਸ ਨੇ ਕਿਹਾ ਕਿ ਮੈਂ ਅੱਜ ਕੀਵ ਵਿੱਚ ਹਾਂ। ਕੀਵ 'ਤੇ ਦੋ ਰਾਕੇਟ ਦਾਗੇ ਗਏ ਹਨ, ਮੈਂ ਇਹ ਜਾਣ ਕੇ ਹੈਰਾਨ ਹਾਂ ਕਿ ਮੈਂ ਜਿਸ ਸ਼ਹਿਰ ਵਿਚ ਹਾਂ, ਉੱਥੇ ਦੋ ਰਾਕੇਟ ਦਾਗੇ ਗਏ ਹਨ। ਉਹਨਾਂ ਨੇ ਕਿਹਾ ਕਿ ਇਹ ਇਕ ਨਾਟਕੀ ਯੁੱਧ ਹੈ ਅਤੇ ਸਾਨੂੰ ਇਸ ਯੁੱਧ ਨੂੰ ਜਲਦੀ ਖ਼ਤਮ ਕਰਨ ਦੀ ਲੋੜ ਹੈ ਅਤੇ ਸਾਨੂੰ ਇਸ ਯੁੱਧ ਦੇ ਹੱਲ ਦੀ ਜ਼ਰੂਰਤ ਹੈ। ਕੀਵਸਿਆਦ ਵਿਚ ਆਫਤ ਵਿਭਾਗ ਨੇ ਦੱਸਿਆ ਕਿ ਰਾਕੇਟ ਵੀਰਵਾਰ ਨੂੰ ਰਾਤ 8:13 ਵਜੇ ਦਾਗਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੁਸ਼ਮਣ ਦੀ ਗੋਲਾਬਾਰੀ ਦੇ ਨਤੀਜੇ ਵਜੋਂ ਇੱਕ 25 ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗ ਗਈ, ਜਿਸ ਨਾਲ ਪਹਿਲੀ ਅਤੇ ਦੂਜੀ ਮੰਜ਼ਿਲ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ। ਸ਼ੁਰੂਆਤੀ ਅੰਕੜਿਆਂ ਮੁਤਾਬਕ ਪੰਜ ਲੋਕਾਂ ਨੂੰ ਬਚਾ ਲਿਆ ਗਿਆ ਅਤੇ 10 ਹੋਰ ਜ਼ਖਮੀ ਹੋ ਗਏ। 

ਪੜ੍ਹੋ ਇਹ ਅਹਿਮ ਖ਼ਬਰ - ਕੈਨੇਡਾ ਨੇ ਸਮਲਿੰਗੀ ਪੁਰਸ਼ਾਂ ਨੂੰ ਦਿੱਤੀ ਵੱਡੀ ਰਾਹਤ, PM ਟਰੂਡੋ ਨੇ ਫ਼ੈਸਲੇ ਦਾ ਕੀਤਾ ਸਵਾਗਤ

ਇਸ ਘਟਨਾ ਦੀ ਨਿੰਦਾ ਕਰਦੇ ਹੋਏ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਕਿ ਕੀਵ ਵਿੱਚ ਸਾਡੀ ਗੱਲਬਾਤ (ਗੁਤਾਰੇਸ ਦੇ ਨਾਲ) ਦੀ ਸਮਾਪਤੀ ਤੋਂ ਤੁਰੰਤ ਬਾਅਦ, ਪੰਜ ਰੂਸੀ ਮਿਜ਼ਾਈਲਾਂ ਸ਼ਹਿਰ ਦੇ ਉੱਪਰ ਉੱਡੀਆਂ। ਇਹ ਗਲੋਬਲ ਸੰਸਥਾਵਾਂ ਬਾਰੇ ਰੂਸ ਦੇ ਵਾਸਤਵਿਕ ਰਵੱਈਏ ਅਤੇ ਸੰਯੁਕਤ ਰਾਸ਼ਟਰ ਅਤੇ ਸੰਗਠਨ ਦੀ ਪ੍ਰਤੀਨਿਧਤਾ ਕਰਨ ਵਾਲੀ ਹਰ ਚੀਜ਼ ਨੂੰ ਅਪਮਾਨਿਤ ਕਰਨ ਦੀ ਕੋਸ਼ਿਸ਼ ਬਾਰੇ ਬਹੁਤ ਕੁਝ ਕਹਿੰਦਾ ਹੈ। ਇਸ ਲਈ ਇੱਕ ਢੁਕਵੇਂ, ਸ਼ਕਤੀਸ਼ਾਲੀ ਜਵਾਬ ਦੀ ਲੋੜ ਹੈ। ਯੂਕ੍ਰੇਨ ਦੇ ਪ੍ਰਧਾਨ ਮੰਤਰੀ ਡੇਨਿਸ ਸ਼ਮਿਹਲ ਨੇ ਟਵੀਟ ਕੀਤਾ ਕਿ ਅਸੀਂ ਕੀਵ ਵਿੱਚ ਐਂਟੋਨੀਓ ਗੁਤਾਰੇਸ ਨਾਲ ਮੁਲਾਕਾਤ ਦੌਰਾਨ ਧਮਾਕਿਆਂ ਦੀ ਆਵਾਜ਼ ਸੁਣੀ। ਰੂਸ ਨੇ ਰਾਜਧਾਨੀ 'ਤੇ ਮਿਜ਼ਾਈਲ ਹਮਲਾ ਕੀਤਾ। ਮੈਨੂੰ ਯਕੀਨ ਹੈ ਕਿ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੁਆਰਾ ਉਸਦੇ ਅਜਿਹੇ ਬੇਤੁਕੇ ਵਿਵਹਾਰ ਦਾ ਸਹੀ ਮੁਲਾਂਕਣ ਕੀਤਾ ਜਾਵੇਗਾ। ਯੂਕਰੇਨ ਵਿਚ ਜੰਗ ਵਿਸ਼ਵ ਸੁਰੱਖਿਆ 'ਤੇ ਹਮਲਾ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Antonio Guterres
  • Volodymyr Zelensky
  • Russian missiles
  • Ukraine
  • ਐਂਟੋਨੀਓ ਗੁਤਾਰੇਸ
  • ਵੋਲੋਦੀਮੀਰ ਜ਼ੇਲੇਂਸਕੀ
  • ਰੂਸੀ ਮਿਜ਼ਾਈਲ
  • ਯੂਕ੍ਰੇਨ

ਮੈਲਬੌਰਨ 'ਚ ਮਨਾਏ ਗਏ ਵਿਸਾਖੀ ਮੇਲੇ 'ਤੇ ਲੱਗੀਆਂ ਰੌਣਕਾਂ

NEXT STORY

Stories You May Like

  • pakistan test fires fateh 4 long range missile
    ਪਾਕਿਸਤਾਨ ਨੇ ਲੰਬੀ ਦੂਰੀ ਵਾਲੀ ਫਤਿਹ-4 ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ
  • russia successfully tests world  s longest range missile
    ਦੁਨੀਆ ਦੀ ਸਭ ਤੋਂ ਲੰਬੀ ਦੂਰੀ ਵਾਲੀ ਮਿਜ਼ਾਈਲ, ਰੂਸ ਨੇ ਕੀਤਾ ਸਫਲ ਪਰੀਖਣ
  • kim jong un preparing for war
    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ ਹਮਲਾ ਕਰਨ ਵਾਲੀਆਂ ਨਵੀਆਂ ਤੋਪਾਂ ਦੀ ਤੈਨਾਤੀ
  • pakistan test missile
    ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
  • agni missile successful test india ministry of defense
    ‘ਅਗਨੀ’ ਮਿਜ਼ਾਈਲ ਦੇ ਉੱਨਤ ਰੂਪ ਦਾ ਸਫਲ ਪ੍ਰੀਖਣ
  • wife dies after falling on ground after quarrel with husband
    ਪਤੀ ਨਾਲ ਝਗੜੇ ਤੋਂ ਬਾਅਦ ਜ਼ਮੀਨ ’ਤੇ ਡਿੱਗੀ ਪਤਨੀ ਦੀ ਮੌਤ
  • dal lake  houseboat  american tourist  death  kashmir
    ਡਲ ਝੀਲ ਦੀ ਹਾਊਸਬੋਟ 'ਚ ਅਮਰੀਕੀ ਸੈਲਾਨੀ ਦੀ ਮੌਤ, ਪਤਨੀ ਨਾਲ ਘੁੰਮਣ ਆਏ ਸਨ ਕਸ਼ਮੀਰ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • the most expensive ice cream in the world
      ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...
    • apple is intentionally slowing down your iphone
      Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ...
    • putin to visit china for talks with xi jinping
      ਚੀਨ ਦੇ ਦੌਰੇ 'ਤੇ ਜਾਣਗੇ ਪੁਤਿਨ, ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕਰਨਗੇ ਅਹਿਮ...
    • pak china nuclear submarines gwadar
      US ਰਿਪੋਰਟ 'ਚ ਵੱਡਾ ਖੁਲਾਸਾ! Pak ਨੇ ਗਵਾਦਰ ਬਦਲੇ ਚੀਨ ਤੋਂ ਮੰਗੀਆਂ ਸਨ ਪਰਮਾਣੂ...
    • new rule for us visas
      ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ
    • pm narendra modi global honour norway
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਸਨਮਾਨ
    • ied blast in northwest pakistan market
      IED ਧਮਾਕੇ 'ਚ ਕਬਾਇਲੀ ਮੁਖੀ ਸਣੇ 3 ਲੋਕਾਂ ਦੀ ਮੌਤ! ਵਾਨਾ ਦੇ ਬਾਜ਼ਾਰ 'ਚ ਪੈ...
    • pak deploys jet thousands of troops to saudi arabia
      Pak ਨੇ ਸਾਊਦੀ ਅਰਬ ਦੀ ਰੱਖਿਆ ਲਈ ਭੇਜੀ ਫੌਜ ਤੇ ਲੜਾਕੂ ਜਹਾਜ਼, US-ਈਰਾਨ ਤਣਾਅ...
    • nigeria  us forces kill over 20 islamic state group militants in new offensive
      ਨਾਈਜੀਰੀਆ ਤੇ ਅਮਰੀਕੀ ਫੌਜਾਂ ਦੀ ਸਾਂਝੀ ਕਾਰਵਾਈ! ਇਸਲਾਮਿਕ ਸਟੇਟ ਦੇ 20 ਤੋਂ ਵੱਧ...
    • russia  s tough decision
      ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +