Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    11:55:56 PM

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਫਿਰ “ਲਿਓਨਾਰਦੋ ਦਾ ਵਿੰਚੀ” ਰੋਮ ਏਅਰਪੋਰਟ ਦੀ ਝੰਡੀ, 8ਵੀਂ ਵਾਰ ਹਾਸਲ ਕੀਤੀ ਇਹ ਉਪਲਬਧੀ

INTERNATIONAL News Punjabi(ਵਿਦੇਸ਼)

ਫਿਰ “ਲਿਓਨਾਰਦੋ ਦਾ ਵਿੰਚੀ” ਰੋਮ ਏਅਰਪੋਰਟ ਦੀ ਝੰਡੀ, 8ਵੀਂ ਵਾਰ ਹਾਸਲ ਕੀਤੀ ਇਹ ਉਪਲਬਧੀ

  • Edited By Vandana,
  • Updated: 16 Mar, 2025 05:49 PM
Italy
rome airport achieves milestone for 8th time
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ)- ਯੂਰਪ ਦਾ ਬੇਹੱਦ ਖੂਬਸੂਰਤ ਤੇ ਇਤਿਹਾਸਕ ਦੇਸ਼ ਇਟਲੀ ਆਪਣੀਆਂ ਅਨੇਕਾਂ ਖੂਬੀਆਂ ਲਈ ਦੁਨੀਆ ਵਿੱਚ ਵਿਲੱਖਣ ਤੇ ਵਿਸ਼ੇਸ਼ ਸਥਾਨ ਰੱਖਦਾ ਹੈ। ਇਟਲੀ ਦਾ ਇਹ ਰੁਤਬਾ ਉਦੋਂ ਹੋਰ ਉੱਚਾ ਹੋ ਗਿਆ ਜਦੋਂ ਰਾਜਧਾਨੀ ਰੋਮ ਦੇ ਪ੍ਰਸਿੱਧ ਅੰਤਰਰਾਸ਼ਟਰੀ ਹਵਾਈ ਅੱਡੇ 'ਲਿਓਨਾਰਦੋ ਦਾ ਵਿੰਚੀ' ਫਿਊਮੀਚੀਨੋ ਨੂੰ ਯੂਰਪ ਦਾ ਪਹਿਲੇ ਦਰਜੇ ਦਾ ਹਵਾਈ ਅੱਡਾ ਹੋਣ ਦਾ “ਸਰਬੋਤਮ ਹਵਾਈ ਅੱਡਾ'' ਮਾਣਮੱਤੇ ਖ਼ਿਤਾਬ ਨਾਲ 8ਵੀਂ ਵਾਰ ਨਿਵਾਜਿਆ ਗਿਆ। ਇੱਥੇ ਦੱਸ ਦਈਏ ਕਿ ਉਕਤ ਅੰਤਰਰਾਸ਼ਟਰੀ ਹਵਾਈ ਅੱਡਾ ਪਿਛਲੇ ਸੱਤ ਸਾਲਾਂ ਤੋਂ ਯੂਰਪੀਅਨ ਦੇਸ਼ਾਂ ਦੇ ਹਵਾਈ ਅੱਡਿਆਂ ਨੂੰ ਪਛਾੜ ਕੇ ਦੁਨੀਆ ਭਰ ਵਿੱਚ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਧੀਆ ਸੇਵਾਵਾਂ ਦੇਣ ਵਾਲਾ ਹਵਾਈ ਅੱਡਾ ਬਣਿਆ ਹੋਇਆ ਹੈ।

PunjabKesari

ਇਸ ਮਾਣਮੱਤੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ (ਏ.ਸੀ.ਆਈ) ਏਅਰਪੋਰਟ ਕੌਂਸਲ ਇੰਟਰਨੈਸ਼ਨਲ, ਜਿਸ ਨੇ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਸੰਬੰਧੀ ਜਾਰੀ ਕੀਤੇ ਗਏ ਸਾਲ 2025 ਦੇ ਸਰਵੇਖਣ ਵਿੱਚ ਦੱਸਿਆ ਹੈ ਕਿ ਸਾਲ 2024 ਦੌਰਾਨ ਰੋਮ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਵਧੀਆ ਸਹੂਲਤਾਂ ਤੇ ਸੁਰੱਖਿਆ ਪ੍ਰਤੀ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਜਿਸ ਕਰਕੇ ਉਨ੍ਹਾਂ ਲਗਾਤਾਰ ਅੱਠਵੀਂ ਵਾਰ ਫਿਊਮੀਚੀਨੋ ਹਵਾਈ ਅੱਡੇ ਨੂੰ ਇਸ ਖਿਤਾਬ ਨਾਲ ਨਿਵਾਜਿਆ ਹੈ। ਦੂਜੇ ਪਾਸੇ ਹਵਾਈ ਅੱਡੇ ਦੇ ਸੀ.ਈ.ਓ ਮਾਰਕੋ ਤਰੋਨਕੋਨੇ ਨੇ ਹਰ ਵਾਰ ਦੀ ਤਰ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਚੇਚੇ ਤੌਰ 'ਤੇ ਮਾਣ ਹੈ ਕਿ ਸਾਲ 2025 ਵਿੱਚ ਵੀ ਰੋਮ ਹਵਾਈ ਅੱਡੇ ਨੂੰ ਸਰਵਉੱਤਮ ਹਵਾਈ ਸੇਵਾਵਾਂ ਤੇ ਸੁਰੱਖਿਆ ਪ੍ਰਬੰਧਕਾਂ ਕਰਕੇ ਪੁਰਸਕਾਰ  ਦਿੱਤਾ ਗਿਆ ਹੈ। 

PunjabKesari

ਸਾਲ 2024 ਦੇ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 119 ਯੂਰਪੀਅਨ ਹਵਾਈ ਅੱਡਿਆਂ ਵਿੱਚੋਂ ਇਟਲੀ ਦਾ ਹਵਾਈ ਅੱਡਾ ਪਹਿਲੇ ਸਥਾਨ 'ਤੇ ਸੀ । ਲਿਓਨਾਰਦੋ ਦਾ ਵਿੰਚੀ ਹਵਾਈ ਅੱਡਾ ਸਾਰੇ ਹਵਾਈ ਅੱਡਿਆਂ ਵਿੱਚੋਂ ਯਾਤਰੀਆਂ ਦੀ ਸੰਤੁਸ਼ਟੀ ਦੇ ਸਭ ਤੋਂ ਉੱਚੇ ਪੱਧਰ ਵਾਲਾ ਹਵਾਈ ਅੱਡਾ ਵੀ ਹੈ, ਜਿੱਥੇ ਪ੍ਰਤੀ ਸਾਲ ਔਸਤਨ 25 ਮਿਲੀਅਨ ਤੋਂ ਵੱਧ ਆਵਾਜਾਈ ਹੁੰਦੀ ਹੈ। ਪਰ ਸਾਲ 2024 ਵਿੱਚ ਯਾਤਰੀਆਂ ਦੀ ਗਿਣਤੀ 40 ਮਿਲੀਅਨ ਤੋਂ ਉੱਪਰ ਦਰਜ ਕੀਤੀ ਗਈ ਹੈ। ਇਸ ਹਵਾਈ ਅੱਡੇ ਨੂੰ "ਸਰਬੋਤਮ ਹਵਾਈ ਅੱਡਾ" ਪੁਰਸਕਾਰ ਤੋਂ ਇਲਾਵਾ, ਰੋਮ ਫਿਊਮੀਚੀਨੋ ਨੂੰ ਹੇਠ ਲਿਖੇ ਪੁਰਸਕਾਰ ਵੀ ਮਿਲੇ:

-ਯੂਰਪ ਵਿੱਚ ਸਭ ਤੋਂ ਸਮਰਪਿਤ ਸਟਾਫ ਵਾਲਾ ਹਵਾਈ ਅੱਡਾ; 
-ਯੂਰਪ ਵਿੱਚ ਸਭ ਤੋਂ ਆਸਾਨ ਹਵਾਈ ਅੱਡੇ ਦੀ ਯਾਤਰਾ; 
-ਯੂਰਪ ਦਾ ਸਭ ਤੋਂ ਮਨੋਰੰਜਕ ਹਵਾਈ ਅੱਡਾ ਅਤੇ 
-ਯੂਰਪ ਦਾ ਸਭ ਤੋਂ ਸਾਫ਼ ਸੁਥਰਾ ਹਵਾਈ ਅੱਡਾ ਹੋਣ ਦੇ ਕਾਬਲੇ ਤਾਰੀਫ਼ ਸਨਮਾਨ ਪ੍ਰਾਪਤ ਹੋਏ ਹਨ।

ਪੜ੍ਹੋ ਇਹ ਅਹਿਮ ਖ਼ਬਰ-ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ

ਇਹ ਮੁਕਾਮ ਰੋਮ ਏਅਰਪੋਰਟ ਨੂੰ ਦੁਨੀਆ ਭਰ ਦੇ 360 ਤੋਂ ਵੱਧ ਹਵਾਈ ਅੱਡਿਆਂ 'ਤੇ 700.000 ਯਾਤਰੀਆਂ ਤੋਂ ਉਨ੍ਹਾਂ ਦੀ ਲਈ ਗਈ ਰਾਏ ਨਾਲ ਮਿਲਿਆ ਹੈ। ਦੱਸਣਯੋਗ ਹੈ ਕਿ ਫਿਊਮੀਚੀਨੋ ਹਵਾਈ ਅੱਡੇ ਨੂੰ ਸਾਲ 2020 ਸਤੰਬਰ ਮਹੀਨੇ ਵਿੱਚ ਕੋਵਿਡ ਸਮੇਂ ਦੌਰਾਨ ਯਾਤਰੀਆਂ ਦੀ ਸਿਹਤ ਸੰਬੰਧੀ ਵਧੀਆ ਸਹੂਲਤਾਂ ਦੇਣ ਵਾਲਾ ਖਿਤਾਬ ਵੀ ਮਿਲ ਚੁੱਕਾ ਹੈ ਤੇ ਨਾਲ ਹੀ ਸਕਾਈਟਰੈਕਸ ਵਲੋਂ ਇਸ ਹਵਾਈ ਅੱਡੇ ਨੂੰ ਪੰਜ ਸਿਤਾਰਾ ਐਂਟੀ ਕੋਵਿਡ ਹਵਾਈ ਅੱਡੇ ਦਾ ਖਿਤਾਬ ਹਾਸਲ ਹੋਇਆ ਸੀ। ਰੋਮ ਹਵਾਈ ਅੱਡੇ ਨੂੰ 8ਵੀਂ ਵਾਰ ਯੂਰਪ ਦਾ ਸਰਬੋਤਮ ਹਵਾਈ ਅੱਡੇ ਦਾ ਤੇ “ਚਮਪੀਨੋ ਜੋਵਨ ਬਤੀਸਤਾ ਪਸਤੀਨੇ'' ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪਹਿਲੀ ਵਾਰ "ਯੂਰਪ ਵਿੱਚ ਸਭ ਤੋਂ ਸਮਰਪਿਤ ਸਟਾਫ ਵਾਲਾ ਹਵਾਈ ਅੱਡਾ" ਦਾ ਖਿਤਾਬ ਮਿਲਣਾ ਇਟਲੀ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਇਹ ਦੋਵੇ ਹਵਾਈ ਅੱਡੇ ਰਾਜਧਾਨੀ ਰੋਮ ਦੀ ਗੋਦ ਵਿੱਚ ਸਥਿਤ ਹਨ। ਭਾਵੇ ਚਮਪੀਨੋ ਹਵਾਈ ਅੱਡਾ ਬਹੁਤਾ ਵੱਡਾ ਨਹੀਂ ਹੈ ਪਰ ਫਿਰ ਵੀ ਘਰੇਲੂ, ਯੂਰਪੀਅਨ ਤੇ ਇੰਗਲੈਂਡ ਵਰਗੇ ਦੇਸ਼ਾਂ ਨੂੰ ਹਵਾਈ ਸੇਵਾਵਾਂ ਪ੍ਰਦਾਨ ਕਰ ਰਿਹਾ। ਦੂਜੇ ਏ.ਡੀ ਆਰ (ਏਅਰਪੋਰਟ ਡੀ ਰੋਮਾ) ਵਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਖੁਸ਼ੀ ਨੂੰ ਬਹੁਤ ਹੀ ਮਾਣ ਨਾਲ ਸਾਂਝਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Rome Airport
  • achievement
  • Italy
  • ਰੋਮ ਏਅਰਪੋਰਟ
  • ਉਪਲਬਧੀ
  • ਇਟਲੀ

ਚੀਨੀ ਜੈੱਟ ਲੜਾਕੂ ਜਹਾਜ਼ ਹਾਦਸਾਗ੍ਰਸਤ

NEXT STORY

Stories You May Like

  • easy connect
    ਹੁਣ ਵਾਰ-ਵਾਰ Luggage ਚੈਕ-ਇਨ ਦਾ ਝੰਜਟ ਖ਼ਤਮ ! ਵਾਰਾਣਸੀ ਏਅਰਪੋਰਟ 'ਤੇ 'ਈਜ਼ੀ ਕਨੈਕਟ' ਸੇਵਾ ਸ਼ੁਰੂ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • canada visa delhi airport
    ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ ਪਰਿਵਾਰ, ਫਿਰ ਜੋ ਹੋਇਆ ਸੁਣ ਉਡ ਗਏ ਹੋਸ਼
  • terror in rome
    ਰੋਮ 'ਚ ਦਹਿਸ਼ਤ: ਬੰਗਲਾਦੇਸ਼ੀ ਪਰਿਵਾਰ ਦੇ 3 ਜੀਆਂ ਦਾ ਕਤਲ, 5 ਸਾਲ ਦੀ ਮਾਸੂਮ ਨੂੰ ਵੀ ਨਹੀਂ ਬਖਸ਼ਿਆ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • woman  gangrape  doctor  treatment  police
    ਦਰਿੰਦਗੀ ਦੀ ਹੱਦ ਪਾਰ; ਔਰਤ ਨਾਲ ਗੈਂਗਰੇਪ ਕਰਨ ਮਗਰੋਂ ਬਲੇਡ ਨਾਲ ਸਰੀਰ 'ਤੇ ਕੀਤੇ ਵਾਰ, ਫਿਰ...
  • delhi airport  ganja seized  passenger arrested
    ਦਿੱਲੀ ਏਅਰਪੋਰਟ 'ਤੇ 4.83 ਕਰੋੜ ਰੁਪਏ ਦਾ ਗਾਂਜਾ ਬਰਾਮਦ, ਯਾਤਰੀ ਗ੍ਰਿਫ਼ਤਾਰ
  • ahmedabad airport  bangkok  passenger  ganja seized
    ਅਹਿਮਦਾਬਾਦ ਏਅਰਪੋਰਟ 'ਤੇ ਬੈਂਕਾਕ ਤੋਂ ਆਏ ਯਾਤਰੀ ਕੋਲੋਂ 10 ਕਰੋੜ ਰੁਪਏ ਦਾ ਗਾਂਜਾ ਜ਼ਬਤ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india us trade
      ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ...
    • fire breaks out in 10 story building
      ਬੈਲਜੀਅਮ : 10 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਕਈ ਲੋਕਾਂ ਦੀ ਮੌਤ
    • iran  us peace talks
      ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ
    • daisy heer in italy
      ਪੰਜਾਬ ਦੀ ਧੀ ਡੇਜੀ ਹੀਰ ਨੇ ਇਟਲੀ 'ਚ ਮਾਪਿਆਂ ਸਮੇਤ ਚਮਕਾਇਆ ਭਾਈਚਾਰੇ ਦਾ ਨਾਮ
    • major action against 47 leaders
      2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼...
    • thank you india
      ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ...
    • us give relief indian compaines
      ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ ਚਾਰ ਭਾਰਤੀ ਕੰਪਨੀਆਂ ਦੇ ਨਾਮ
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • students abducted
      ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ
    • indian it professional
      ਅਮਰੀਕਾ: ਅਚਾਨਕ ਆਏ ਹੜ੍ਹ 'ਚ ਭਾਰਤੀ ਆਈਟੀ ਪੇਸ਼ੇਵਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +