Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    6:18:22 PM

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • ipl 2026 csk vs lsg

    IPL 2026 LSG vs CSK : ਲਖਨਊ ਨੇ ਚੇਨਈ ਨੂੰ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

INTERNATIONAL News Punjabi(ਵਿਦੇਸ਼)

ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

  • Edited By Rakesh,
  • Updated: 20 Oct, 2024 11:45 PM
International
roshan health care ayurvedic treatmen
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੋਸਤੋ, ਪੁਰਾਣੀ ਕਹਾਵਤ ਹੈ ਕਿ ‘‘ਪਹਿਲਾ ਸੁੱਖ- ਨਿਰੋਗ ਕਾਇਆ’’ ਭਾਵ ਤੁਹਾਨੂੰ ਕੋਈ ਰੋਗ ਨਹੀਂ ਹੈ ਤਾਂ ਤੁਸੀਂ ਵੀ ਤੰਦਰੁਸਤ ਜੀਵਨ ਬਿਤਾ ਸਕਦੇ ਹੋ ਅਤੇ ਸੁੱਖਾਂ ਦਾ ਆਨੰਦ ਲੈ ਸਕਦੇ ਹੋ। ਅਕਸਰ ਦੇਖਿਆ ਗਿਆ ਹੈ ਕਿ ਵਧੇਰੇ ਪੈਸੇ ਕਮਾਉਣ ਵਾਲਾ ਵਿਅਕਤੀ ਵੀ ਸਾਰੇ ਸੁੱਖ ਪ੍ਰਾਪਤ ਨਹੀਂ ਕਰ ਸਕਦਾ ਜਦੋਂ ਤਕ ਕਿ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਨਾ ਹੋਵੇ। ਮਰਦਾਨਾ ਕਮਜ਼ੋਰੀ (Sexual Weekness) ਪੁਰਸ਼ਾਂ ਦੇ ਜੀਵਨ ਦੀ ਇਕ ਅਜਿਹੀ ਸਮੱਸਿਆ ਹੈ, ਜਿਸ ਬਾਰੇ ਉਹ ਕਿਸੇ ਨਾਲ ਵੀ ਖੁੱਲ੍ਹ ਕੇ ਗੱਲ ਕਰਨਾ ਪਸੰਦ ਨਹੀਂ ਕਰਦੇ। ਇਕ ਰਿਸਰਚ ਅਨੁਸਾਰ 40 ਸਾਲ ਤੋਂ ਬਾਅਦ ਪੁਰਸ਼ਾਂ ਨੂੰ ਕਦੇ ਨਾ ਕਦੇ ਇਸ ਸਮੱਸਿਆ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ।

ਕੀ ਤੁਸੀਂ ਜਾਣਦੇ ਹੋ ਕਿ ਪੁਰਸ਼ਾਂ ’ਚ ਇਸ ਸਮੱਸਿਆ ਪਿੱਛੇ ਇਹ ਕਾਰਨ ਵੀ ਹੋ ਸਕਦੇ ਹਨ ਜਿਵੇਂ- ਭੋਜਨ ’ਚ ਪੌਸ਼ਟਿਕ ਤੱਤਾਂ ਦੀ ਕਮੀ, ਖਰਾਬ ਜੀਵਨ ਸ਼ੈਲੀ, ਕਸਰਤ ਜਾਂ ਯੋਗਾ ਨਾ ਕਰਨਾ, ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਜਾਂ ਸੰਭੋਗ ਜਿਸ ਕਾਰਨ ਮਰਦਾਨਾ ਕਮਜ਼ੋਰੀ ਤੇ ਵੀਰਜ ’ਚ ਪਤਲਾਪਨ, ਵਧੇਰੇ ਨਸ਼ੇ ਜਾਂ ਸ਼ਰਾਬ ਦਾ ਸੇਵਨ ਕਰਨ ਨਾਲ ਤੁਹਾਡੀ ਮਰਦਾਨਾ ਤਾਕਤ ਸਮੇਂ ਤੋਂ ਪਹਿਲਾਂ ਹੀ ਨਸ਼ਟ ਹੋਣ ਲੱਗਦੀ ਹੈ। ਜਦੋਂ ਤੁਸੀਂ ਨਾ ਚਾਹੁੰਦੇ ਹੋਏ ਵੀ ਆਪਣੇ ਜੀਵਨ ਸਾਥੀ ਤੇ ਖੁਦ ਨੂੰ ਸੰਤੁਸ਼ਟ ਨਹੀਂ ਕਰ ਪਾਉਂਦੇ ਤਾਂ ਇਸ ਤੋਂ ਵੱਧ ਸ਼ਰਮਿੰਦਗੀ ਦੀ ਗੱਲ ਕੀ ਹੋ ਸਕਦੀ ਹੈ। 

ਮਰਦਾਨਾ ਕਮਜ਼ੋਰੀ ਦਾ ਸ਼ਾਦੀਸ਼ੁਦਾ ਜ਼ਿੰਦਗੀ ’ਤੇ ਕੀ ਪ੍ਰਭਾਵ ਪੈਂਦਾ ਹੈ?
(Effect Of Sexual Weekness in Married Life)

ਗਲਤੀ ਤੇ ਭੁੱਲ ਤਾਂ ਇਨਸਾਨ ਕੋਲੋਂ ਹੀ ਹੁੰਦੀ ਹੈ ਪਰ ਆਪਣੀਆਂ ਗਲਤੀਆਂ ਕਾਰਨ ਆਈ ਮਰਦਾਨਾ ਕਮਜ਼ੋਰੀ ਤੇ ਹੋਰ ਸਰੀਰਕ ਕਮਜ਼ੋਰੀ ਨੂੰ ਸ਼ਰਮ ਜਾਂ ਸੰਕੋਚ ਵਿਚ ਪੈ ਕੇ ਛੁਪਾਉਣਾ ਨਹੀਂ ਚਾਹੀਦਾ। ਇਨ੍ਹਾਂ ਗਲਤੀਆਂ ਕਾਰਨ ਆਈ ਕਮਜ਼ੋਰੀ ਪੂਰੀ ਜ਼ਿੰਦਗੀ ਨੂੰ ਨਿਰਾਸ਼ ਅਤੇ ਪਰੇਸ਼ਾਨ ਬਣਾਈ ਰੱਖਦੀ ਹੈ। ਇਸ ਝਿਜਕ ਕਾਰਨ ਤੁਹਾਡੇ ਸੁਖੀ ਵਿਆਹੁਤਾ ਜੀਵਨ ਦੀਆਂ ਖੁਸ਼ੀਆਂ ਤਬਾਹ ਹੋ ਸਕਦੀਆਂ ਹਨ ਅਤੇ ਜੀਵਨ ਸਾਥੀ ਅੱਗੇ ਸ਼ਰਮਿੰਦਗੀ ਅਲੱਗ ਮਹਿਸੂਸ ਹੁੰਦੀ ਹੈ। ਕਈ ਕੇਸਾਂ ਵਿੱਚ ਮੈਰਿਟਲ ਅਫੇਅਰ ਅਤੇ ਤਲਾਕ ਕੇਸ ਵੀ ਦੇਖਣ ਨੂੰ ਮਿਲਦੇ ਹਨ। ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੁੰਦੇ ਹਨ ਜਿਵੇਂ- ਧਾਂਤ ਦਾ ਗਿਰਨਾ, ਸੁਪਨਦੋਸ਼ ਹੋਣਾ, ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਨਸਾਂ ’ਚ ਤਣਾਅ ਦੀ ਕਮੀ ਜਾਂ ਨਸਾਂ ਦਾ ਢਿੱਲਾਪਨ, ਵੀਰਜ ਦਾ ਪਤਲਾਪਨ, ਸੰਭੋਗ ਦੀ ਇੱਛਾ ਨਾ ਹੋਣਾ, ਵੀਰਜ ’ਚ ਸ਼ੁਕਰਾਣੂਆਂ ਦੀ ਕਮੀ, ਸ਼ੀਘਰਪਤਨ, ਰੁਕਾਵਟ ਦੀ ਕਮੀ ਅਤੇ ਨਪੁੰਨਸਕਤਾ ਆਦਿ। ਆਯੁਰਵੇਦ ਹੀ ਇਕ ਮਾਤਰ ਅਜਿਹਾ ਹੱਲ ਹੈ ਜਿਸ ਨਾਲ ਤੁਸੀਂ ਲੰਬੀ ਉਮਰ, ਤੰਦਰੁਸਤ ਤੇ ਨਿਰੋਗੀ ਜੀਵਨ ਜੀਅ ਸਕਦੇ ਹੋ ਅਤੇ ਆਪਣੇ ਵਿਆਹੁਤਾ ਜੀਵਨ ਦਾ ਸਾਰੀ ਉਮਰ ਭਰਪੂਰ ਆਨੰਦ ਮਾਣ ਸਕਦੇ ਹੋ।

ਇੰਝ ਵੀ ਵਧਾ ਸਕਦੇ ਹੋ ਮਰਦਾਨਾ ਤਾਕਤ
ਕਿਸੇ ਵੀ ਅੰਦਰੂਨੀ ਕਮਜ਼ੋਰੀ ਜਾਂ ਮਰਦਾਨਾ ਸਮੱਸਿਆਵਾਂ ਨੂੰ ਦੂਰ ਕਰਨ ਲਈ ਬੁਰੀਆਂ ਆਦਤਾਂ ਨੂੰ ਛੱਡਣਾ ਹੋਵੇਗਾ। ਖਾਣ-ਪੀਣ ’ਚ ਵਧੇਰੇ ਪੌਸ਼ਟਿਕ ਤੱਤਾਂ ਦਾ ਸੇਵਨ ਕਰੋ, ਘਿਓ, ਮੱਖਣ, ਪਨੀਰ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰੋ। ਸ਼ਰਾਬ, ਸਿਗਰਟ ਅਤੇ ਤੰਬਾਕੂ ਤੋਂ ਦੂਰ ਰਹੋ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਵਧੇਰੇ ਹਸਤਮੈਥੁਨ ਜਾਂ ਸੰਭੋਗ ਤੋਂ ਬਚੋ। ਸਵੇਰ ਵੇਲੇ ਸੈਰ, ਕਸਰਤ ਜਾਂ ਯੋਗਾ ਜ਼ਰੂਰ ਕਰੋ। ਜੰਕ ਫੂਡ ਅਤੇ ਫਾਸਟ ਫੂਡ ਦਾ ਵਧੇਰੇ ਸੇਵਨ ਨਾ ਕਰੋ। ਅਖਰੋਟ, ਬਦਾਮ, ਕਾਜੂ, ਕਿਸ਼ਮਿਸ਼, ਮੌਸਮ ਅਨੁਸਾਰ ਫਲ-ਫਰੂਟ, ਸਬਜ਼ੀਆਂ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਘਰ ਦਾ ਬਣਿਆ ਹੀ ਸਾਫ-ਸੁਥਰਾ ਖਾਣਾ ਖਾਓ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਆਯੁਰਵੇਦ ਜ਼ਰੂਰ ਅਪਣਾਓ। 

ਪੁਰਸ਼ਾਂ ਦੇ ਰੋਗਾਂ ਦਾ ਕਾਰਗਰ ਆਯੁਰਵੈਦਿਕ ਇਲਾਜ
ਆਯੁਰਵੇਦ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਹੈ, ਜਿਸ ਨਾਲ ਬਿਨਾਂ ਕਿਸੇ ਸਾਈਡ-ਇਫੈਕਟ ਤੋਂ ਰੋਗ ਨੂੰ ਜੜ੍ਹ ਤੋਂ ਠੀਕ ਕੀਤਾ ਜਾ ਸਕਦਾ ਹੈ। ਦੇਸ਼ਾਂ-ਵਿਦੇਸ਼ਾਂ ਵਿੱਚ ਅਣਗਿਣਤ ਮਰੀਜ਼ ਇਨ੍ਹਾਂ ਦੇ ਆਯੁਰਵੈਦਿਕ ਨੁਸਖਿਆਂ ਦਾ ਲਾਭ ਉਠਾ ਰਹੇ ਹਨ। ‘‘ਰੌਸ਼ਨ ਹੈਲਥ ਕੇਅਰ’’ ’ਚ ਸੈਕਸੋਲਾਜਿਸਟ ਆਯੁਰਵੈਦਿਕ ਡਾਕਟਰ ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਆਯੁਰਵੈਦਿਕ ਜੜ੍ਹੀ-ਬੂਟੀਆਂ ਅਤੇ ਕੀਮਤੀ ਭਸਮਾਂ ਦੁਆਰਾ ਸ਼ੁੱਧ ਇਲਾਜ ਕਰਦੇ ਹਨ ਜਿਵੇਂ- ਜੋਸ਼ ਦੀ ਕਮੀ, ਸ਼ੀਘਰਪਤਨ, ਧਾਂਤੂ ਰੋਗ, ਰੁਕਾਵਟ ਦੀ ਕਮੀ, ਸ਼ਕਤੀ ਦੀ ਘਾਟ, ਪਿਸ਼ਾਬ ਨਾਲ ਜਾਂ ਬਾਅਦ ’ਚ ਵੀਰਜ ਦਾ ਗਿਰਨਾ, ਵੀਰਜ ਦਾ ਪਤਲਾਪਨ, ਮਸਾਨੇ ਦੀ ਗਰਮੀ, ਨਸਾਂ ’ਚ ਢਿੱਲਾਪਨ, ਟੇਢਾਪਨ, ਘੱਟ ਸ਼ੁਕਰਾਣੂ ਸਮੱਸਿਆ, ਉਤੇਜਨਾ ਦੀ ਕਮੀ, ਜ਼ਿਆਦਾ ਸੰਭੋਗ ਜਾਂ ਹਸਤਮੈਥੁਨ ਕਰਨ ਨਾਲ ਸੈਕਸ ਕਮਜ਼ੋਰੀ, ਸੰਭੋਗ ਦੀ ਇੱਛਾ ਘੱਟ ਜਾਣਾ, ਸ਼ੂਗਰ, ਬੀ.ਪੀ., ਵਧੇਰੇ ਦਵਾਈਆਂ ਦੇ ਸੇਵਨ ਜਾਂ ਵੱਧ ਰਹੀ ਉਮਰ ਕਾਰਨ ਆਈ ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ, ਨਪੁੰਸਕਤਾ ਜਾਂ ਨਾਮਰਦੀ ਹੋਣਾ। ਬਹੁਤ ਸਾਰੇ ਲੋਕ ਇਸ ਗੱਲ ਤੋਂ ਬੇਖ਼ਬਰ ਹਨ ਕਿ ਮਰਦਾਨਾ ਸਮੱਸਿਆਵਾਂ ਦਾ ਤਸੱਲੀਬਖਸ਼ ਅਤੇ ਅਸਰਦਾਰ ਇਲਾਜ ਆਯੁਰਵੈਦਿਕ ਜੜ੍ਹੀ-ਬੂਟੀਆਂ ਨਾਲ ਸੰਭਵ ਹੈ। 

ਇਨ੍ਹਾਂ ਸਮੱਸਿਆਵਾਂ ਤੋਂ ਇਲਾਵਾ
ਪੁਰਾਣੀ ਤੋਂ ਪੁਰਾਣੀ ਬਵਾਸੀਰ (Piles), ਲਕੋਰੀਆ (ਸਫੇਦ ਪਾਣੀ) (Leukorrhea), ਜੋੜਾਂ ਦੇ ਦਰਦ (Joint Pains), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਘੱਟ ਸ਼ੁਕਰਾਣੂ ਸਮੱਸਿਆ (Low Sperm Count), ਸ਼ੂਗਰ (Diabetes), ਚਮੜੀ ਰੋਗ (Skin Allergy) ਨਪੁੰਸਕਤਾ (Impotency) ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਖਤਮ ਕਰਨ ਲਈ ਤੁਸੀਂ ਇਕ ਵਾਰ ‘‘ਰੌਸ਼ਨ ਹੈਲਥ ਕੇਅਰ’’ ਨਾਲ ਜ਼ਰੂਰ ਸਲਾਹ ਕਰੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਪ੍ਰਬੰਧ ਹੈ। 

ਤੰਦਰੁਸਤ ਅਤੇ ਨਿਰੋਗੀ ਜੀਵਨ ਦਾ ਆਧਾਰ ਹੈ- ਆਯੁਰਵੇਦ
ਪੁਰਸ਼ਾਂ ਦੇ ਗੁਪਤ ਰੋਗਾਂ ਦੇ ਆਯੁਰਵੈਦਿਕ ਇਲਾਜ ਲਈ ਇਕ ਵਾਰ ‘‘ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ)’’ ਨਾਲ ਜ਼ਰੂਰ ਸੰਪਰਕ ਕਰੋ। ਸਾਡੇ ਆਯੁਰਵੈਦਿਕ ਸੈਂਟਰ ਵਿਚ ਤਜਰਬੇਕਾਰ ਡਾਕਟਰ ਪੁਰਸ਼ਾਂ ਦੀਆਂ ਹਰ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਰੋਗੀ ਦੀ ਉਮਰ, ਰੋਗ, ਤਸੀਰ ਤੇ ਮੌਸਮ ਮੁਤਾਬਕ ਅਸਰਦਾਇਕ ਜੜ੍ਹੀ-ਬੂਟੀਆਂ ਅਤੇ ਭਸਮਾਂ ਤੋਂ ਤਿਆਰ ਕੀਤੀਆਂ ਆਯੁਰਵੈਦਿਕ ਔਸ਼ਧੀਆਂ ਨਾਲ ਤਸੱਲੀਬਖਸ ਇਲਾਜ ਕਰਦੇ ਹਨ ਤਾਂ ਜੋ ਰੋਗੀ ਨੂੰ ਆਪਣੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕੇ। ਸਾਡੇ ਸੈਂਟਰ ਵਿਚ ਗੱਲਬਾਤ ਨੂੰ ਬਿਲਕੁਲ ਗੁਪਤ ਰੱਖਿਆ ਜਾਂਦਾ ਹੈ। ਜਿਹੜੇ ਮੇਰੇ ਵੀਰ ਹਰ ਥਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹਨ, ਉਹ ਇਕ ਵਾਰ ਜ਼ਰੂਰ ਸਲਾਹ ਲਓ। ਸਾਡਾ ਵਾਅਦਾ ਹੈ ਕਿ ਤੁਸੀਂ ਨਿਰਾਸ਼ ਨਹੀਂ ਹੋਵੋਗੇ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp:  +91- 73473-07214, +91-  95014-78347, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles
  • Diabetes
  • ਰੋਸ਼ਨ ਹੈਲਥ ਕੇਅਰ
  • ਆਯੂਰਵੈਦ
  • ਸਰੀਰਕ ਕਮਜ਼ੋਰੀ
  • ਮੋਟਾਪਾ
  • ਸ਼ੂਗਰ

ਟਰੂਡੋ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਭਾਰਤ ਨੂੰ ਸਬੂਤ ਨਾ ਦੇਣ ਦੀ ਗੱਲ ਕਬੂਲੀ

NEXT STORY

Stories You May Like

  • these things are a boon for bone weakness
    ਗਿੱਟੇ-ਗੋਡਿਆਂ ਦੇ ਦਰਦ ਤੇ ਕਮਜ਼ੋਰੀ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਫੂਡ ! ਅੱਜ ਹੀ ਡਾਈਟ 'ਚ ਕਰੋ ਸ਼ਾਮਲ
  • bad cholesterol is the silent killer
    'Silent Killer' ਹੈ ਗੰਦਾ ਕੋਲੈਸਟ੍ਰੋਲ! ਸਰੀਰ 'ਚ ਦਿਖਣ ਇਹ 5 ਬਦਲਾਅ, ਤਾਂ ਤੁਰੰਤ ਹੋ ਜਾਓ ਸਾਵਧਾਨ, ਅਪਣਾਓ ਦੇਸੀ...
  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • a great phone with a powerful battery is being launched
    ਲਾਂਚ ਹੋ ਰਿਹੈ 200MP ਕੈਮਰਾ ਤੇ 7000mAh ਦੀ ਦਮਦਾਰ ਬੈਟਰੀ ਵਾਲਾ ਸ਼ਾਨਦਾਰ ਫੋਨ!
  • from today danger is looming over these 2 zodiac signs
    ਅੱਜ ਤੋਂ ਇਨ੍ਹਾਂ 2 ਰਾਸ਼ੀਆਂ 'ਤੇ ਮੰਡਰਾ ਰਿਹੈ ਖਤਰਾ! ਸ਼ੁਰੂ ਹੋ ਰਿਹਾ ਹੈ 'ਰੋਗ ਪੰਚਕ'
  • your house will stay cool even without ac
    ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
  • quasi doctors who treat every disease are thriving on drugs
    ਹਰ ਬੀਮਾਰੀ ਦਾ ਇਲਾਜ ਕਰਨ ਵਾਲੇ ਨੀਮ ਹਕੀਮ ਡਰੱਗ ਤੋਂ ਹੋ ਰਹੇ ਪ੍ਰਫੁੱਲਿਤ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • putin on ukraine
      ਪਹਿਲੀ ਵਾਰ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਏ ਪੁਤਿਨ ! ਯੂਕ੍ਰੇਨ ਬਾਰੇ ਦੇ'ਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +