Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    7:49:51 AM

  • karwa chauth moonrise time  woman  fasting

    Karwa Chauth Moonrise : ਅੱਜ ਜਾਣੋ ਕਿੰਨੇ ਵਜੇ...

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • hearing on balwant singh rajoana

    ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਰਹਿਮ ਪਟੀਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਆਯੂਰਵੈਦਿਕ ਜੜੀ ਬੂਟੀਆਂ ਦਾ ਵਰਤੋ ਇਹ ਕਾਮਯਾਬ ਦੇਸੀ ਨੁਸਖਾ

INTERNATIONAL News Punjabi(ਵਿਦੇਸ਼)

ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਆਯੂਰਵੈਦਿਕ ਜੜੀ ਬੂਟੀਆਂ ਦਾ ਵਰਤੋ ਇਹ ਕਾਮਯਾਬ ਦੇਸੀ ਨੁਸਖਾ

  • Edited By Harpreet Singh,
  • Updated: 16 Dec, 2024 12:07 AM
International
roshan healthcare
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਅੱਜ-ਕੱਲ੍ਹ ਭੱਜਦੌੜ ਭਰੀ ਜ਼ਿੰਦਗੀ 'ਚ ਲੋਕ ਕੰਮਕਾਜ 'ਚ ਇੰਨੇ ਰੁੱਝੇ ਰਹਿੰਦੇ ਹਨ ਕਿ ਉਹ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਪਾਉਂਦੇ। ਜਿਸ ਕਾਰਨ ਬਹੁੱਤੇ ਲੋਕ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਅੱਜ ਦੇ ਮਾਡਰਨ ਲਾਈਫ ਸਟਾਇਲ ਤੇ ਮਾਡਰਨ ਖਾਣ-ਪੀਣ ਦਾ ਸਭ ਤੋਂ ਵੱਧ ਅਸਰ ਪੁਰਸ਼ਾਂ 'ਤੇ ਹੁੰਦਾ ਹੈ। ਜਿਸ ਕਾਰਨ ਬਹੁੱਤੇ ਪੁਰਸ਼ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਹੋ ਜਾਂਦੇ ਹਨ। ਹਲਾਂਕਿ ਮਰਦਾਨਾ ਕਮਜ਼ੋਰੀ ਸਿਰਫ ਕਿਸੇ ਇਕ ਖਾਸ ਕਾਰਨ ਨਹੀਂ ਹੁੰਦੀ ਪਰ ਫਿਰ ਵੀ ਇਸ ਦਾ ਇਲਾਜ ਸੰਭਵ ਹੈ।

ਜੇਕਰ ਸਮੇਂ 'ਤੇ ਸਹੀ ਸਲਾਹ ਤੇ ਇਲਾਜ ਮਿਲ ਜਾਵੇ ਤਾਂ ਮਰਦਾਨਾ ਕਮਜ਼ੋਰੀ ਨੂੰ ਦੂਰ ਕਰ ਜ਼ਿੰਦਗੀ ਮੁੜ ਰੰਗੀਨ ਕੀਤੀ ਜਾ ਸਕਦੀ ਹੈ। ਬਹੁੱਤੇ ਮਰਦਾਂ ਵਿੱਚ ਸਰਰੀਕ ਕਮਜ਼ੋਰੀ ਕਾਰਨ ਅੰਦਰੂਨੀ ਤਾਕਤ ਦੀ ਕਮੀ ਹੋ ਜਾਂਦੀ ਹੈ ਜਿਸਦੇ ਚਲਦੇ ਉਹ ਨਪੁੰਸਕਤਾ ਦਾ ਸ਼ਿਕਾਰ ਹੋ ਜਾਂਦੇ ਹਨ। ਮਰਦਾਂ ਵਿਚ ਸਰੀਰਕ ਕਮਜ਼ੋਰੀ ਦਾ ਸਿੱਧਾ ਅਸਰ ਰਿਸ਼ਤਿਆਂ 'ਤੇ ਪੈਂਦਾ ਹੈ। ਜੇਕਰ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਜਾਵੇ ਤਾਂ ਸਮੱਸਿਆ ਗੰਭੀਰ ਹੋ ਜਾਂਦੀ ਹੈ। ਜੇਕਰ ਤੁਹਾਨੂੰ ਸੈਕਸ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਤੁਰੰਤ ਸਹੀ ਸਮੇਂ 'ਤੇ ਸਹੀ ਇਲਾਜ ਕਰਵਾਓ। ਤੁਸੀਂ ਆਯੁਰਵੇਦ ਰਾਹੀਂ ਆਸਾਨੀ ਨਾਲ ਇਸ ਬੀਮਾਰੀ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜ ਇਸ ਖਬਰ ਰਾਹੀਂ ਅਸੀਂ ਤਹਾਨੂੰ ਦੱਸਾਂਗੇ ਇਸ ਬਿਮਾਰੀ ਦੇ ਇਲਾਜ, ਕਾਰਨ ਤੇ ਇਸ ਬਿਮਾਰੀ ਤੋਂ ਬੱਚਣ ਦੇ ਆਸਾਨ ਓਪਾਅ। 

ਆਯੁਰਵੈਦ 'ਚ ਹੈ ਮਰਦਾਨਾ ਕਮਜ਼ੋਰੀ ਦਾ ਇਲਾਜ
ਮਰਦਾਨਾ ਕਮਜ਼ੋਰੀ ਦਾ ਸਭ ਤੋਂ ਵਧੀਆ ਅਤੇ ਭਰੋਸੇਮੰਦ ਇਲਾਜ ਆਯੁਰਵੇਦ ਵਿੱਚ ਸਮਾਇਆ ਹੋਇਆ ਹੈ। ਆਯੁਰਵੈਦਿਕ ਜੜ੍ਹੀ-ਬੂਟੀਆਂ ਦੀ ਸਹੀ ਵਰਤੋਂ ਰਾਹੀਂ ਪੁਰਾਣੀ ਤੋਂ ਪੁਰਾਣੀ ਅਤੇ ਗੰਭੀਰ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ। ਇਸ ਲਈ ਮਰਦਾ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅੰਗਰੇਜ਼ੀ ਗੋਲੀਆਂ ਤੇ ਕੈਪਸੂਲ ਖਾਣ ਤੋਂ ਬਚੋ। ਕਿਉਂਕਿ ਅਜਿਹਾ ਕਰਨ ਨਾਲ ਸਮੱਸਿਆ ਦਾ ਸਹੀ ਹੱਲ ਹੋਣ ਦੀ ਬਜਾਏ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ : ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

ਆਯੁਰਵੇਦ ਦੇ ਅਨੁਸਾਰ ਇਹ ਹੋ ਸਕਦੇ ਹਨ ਮਰਦਾਨਾ ਕਮਜ਼ੋਰੀ ਦੇ 10 ਪ੍ਰਮੁੱਖ ਕਾਰਨ : 
1. ਬਚਪਨ ਵਿਚ ਵਧੇਰੇ ਕੀਤੀਆਂ ਗਲਤੀਆਂ ਕਾਰਨ ਵੀ ਮਰਦਾਨਾ ਕਮਜ਼ੋਰੀ ਹੋ ਜਾਂਦੀ ਹੈ।

2. ਨਸ਼ੀਲੇ ਪਦਾਰਥ ਜਿਵੇਂ- ਸ਼ਰਾਬ, ਗੁਟਕਾ, ਅਫੀਮ ਸਿਗਰੇਟ ਜਾਂ ਕੋਈ ਹੋਰ ਨਸ਼ੇ ਆਦਿ ਲੰਬੇ ਸਮੇਂ ਤਕ ਸੇਵਨ ਕਰਨ ਨਾਲ ਵੀ ਮਰਦਾਨਾ ਕਮਜ਼ੋਰੀ ਹੋ ਜਾਂਦੀ ਹੈ।

3. ਜੇਕਰ ਕਿਸੇ ਪੁਰਸ਼ ਦੇ ਸਰੀਰ ਵਿਚ ਲੰਬੇ ਸਮੇਂ ਤੋਂ ਕੋਈ ਸਮੱਸਿਆ ਹੋ ਰਹੀ ਹੈ ਜਿਵੇਂ ਹਾਈ ਬਲੱਡ ਪ੍ਰੈਸ਼ਰ, ਡਾਈਬਟੀਜ਼, ਥਾਇਰਡ, ਦਿਲ ਦੇ ਰੋਗ ਅਤੇ ਟੀ.ਬੀ. ਨਾਲ ਵੀ ਸੰਭੋਗ ਸ਼ਕਤੀ ਘਟਦੀ ਹੈ।

4. ਅਸ਼ਲੀਲ ਫ਼ਿਲਮਾਂ ਦੇਖਣ ਜਾਂ ਕਿਤਾਬਾਂ ਪੜ੍ਹਣ ਨਾਲ

5. ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਜਾਂ ਸੰਭੋਗ ਕਰਨ ਨਾਲ

6. ਸੁਪਨਦੋਸ਼ ਹੋਣਾ ਜਾਂ ਧਾਂਤ ਗਿਰਨ ਨਾਲ

7. ਵਧੇਰੀ ਉਮਰ ਦੇ ਕਾਰਨ

8. ਵਧੇਰੇ ਕਾਰੋਬਾਰੀ ਟੈਨਸ਼ਨ ਜਾਂ ਮਾਨਸਿਕ ਤਣਾਅ ਕਾਰਨ

9. ਕੁਝ ਖ਼ਾਸ ਤਰ੍ਹਾਂ ਦੀਆਂ ਦਵਾਈਆਂ ਜਿਵੇਂ ਐਂਟੀ ਐਗਜ਼ਾਈਟੀ, ਡਰੱਗਜ਼, ਨਸ਼ੇ ਜਾਂ ਨੀਂਦ ਦੀਆਂ ਗੋਲੀਆਂ ਨਾਲ

10. ਟੈਸਟੋਸਟੇਰਨ ਹਾਰਮੋਨ ਦੀ ਕਮੀ ਦੇ ਕਾਰਨ

ਇਹ ਖ਼ਬਰ ਵੀ ਪੜ੍ਹੋ : ਜੇ ਤੁਹਾਡੀ ਮਰਦਾਨਾ ਤਾਕਤ ਘੱਟ ਹੋ ਰਹੀ ਹੈ ਤਾਂ ਤੁਹਾਨੂੰ ਵੀ ਇਹ ਜ਼ਰੂਰ ਪੜ੍ਹਨਾ ਚਾਹੀਦੈ

ਵਿਆਹ ਤੋਂ ਬਾਅਦ ਮਰਦਾਨਾ ਕਮਜ਼ੋਰੀ ਦੇ ਇਹ ਲੱਛਣ ਨਾ ਕਰੋ ਨਜ਼ਰਅੰਦਾਜ਼
ਦੋਸਤੋ, ਜੇਕਰ ਆਪਣੀਆਂ ਗਲਤੀਆਂ ਕਾਰਨ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਸਰਦੀਆਂ 'ਚ ਆਯੁਰਵੇਦਿਕ ਜੜੀ ਬੂਟੀਆਂ ਸੋਨੇ 'ਤੇ ਸੁਹਾਗਾ ਕੰਮ ਕਰਦੀਆਂ ਹਨ
ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ-ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ।

ਇਹ ਖ਼ਬਰ ਵੀ ਪੜ੍ਹੋ : ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

ਪੁਰਸ਼ਾਂ ਵਿਚ ਸ਼ੂਗਰ ਕਾਰਨ ਆਈ ਤਾਕਤ ਦੀ ਕਮੀ
ਸ਼ੂਗਰ (Diabetes) ਦਾ ਅਸਰ ਮਾਨਸਿਕ ਸਿਹਤ 'ਤੇ ਪੈਂਦਾ ਹੈ, ਜਿਸ ਨੂੰ ਡਾਕਟਰ ਡਾਇਬਟੀਜ਼ ਸਟ੍ਰੈੱਸ (Diabetes stress) ਕਹਿੰਦੇ ਹਨ, ਜਿਸ ਦੇ ਲੱਛਣ ਭਲੇ ਹੀ ਗੰਭੀਰ ਨਾ ਹੋਣ ਪਰ ਇਸ ਤਰ੍ਹਾਂ ਦਾ ਸਟ੍ਰੈੱਸ ਸੈਕਸ ਲਾਈਫ ਲਈ ਖਰਾਬ ਹੈ। ਬਲੱਡ ਸ਼ੂਗਰ ਦਾ ਲੈਵਲ ਵਧ ਜਾਣ ਨਾਲ ਪੁਰਸ਼ਾਂ 'ਚ ਸਰੀਰ ਵਿੱਚ ਨਸਾਂ ਦੀ ਸਮਰੱਥਾ ਘੱਟ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੈਕਸ ਲਾਈਫ ਪ੍ਰਭਾਵਿਤ ਹੁੰਦੀ ਹੈ। ਸ਼ੂਗਰ ਦਾ ਅਸਰ ਜਦੋਂ ਸਰੀਰ 'ਤੇ ਦਿਸਣ ਲੱਗਦਾ ਹੈ ਤਾਂ ਪੁਰਸ਼ਾਂ ਵਿੱਚ ਅਨੇਕ ਤਰ੍ਹਾਂ ਦੀਆਂ ਯੌਨ ਸਬੰਧੀ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ। ਜਿਵੇਂ ਨਸਾਂ ਦੀ ਕਮਜ਼ੋਰੀ, ਸ਼ੀਘਰ ਪਤਨ, ਰੁਕਾਵਟ ਦੀ ਕਮੀ, ਸੰਭੋਗ 'ਚ ਇੱਛਾ ਦੀ ਕਮੀ ਅਤੇ ਹੋਰ ਯੌਨ ਸਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ। ਜੋ ਪੁਰਸ਼ ਸ਼ੂਗਰ ਕਾਰਨ ਆਈ ਇਨ੍ਹਾਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ, ਇਕ ਵਾਰ ਖਾਸ ਜੜ੍ਹੀ-ਬੂਟੀਆਂ ਨਾਲ ਬਣਾਇਆ ਸਾਡਾ ਦੇਸੀ ਨੁਸਖਾ ਖਾ ਕੇ ਅਸਰ ਦੇਖੋ। ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੇ ਹਜ਼ਾਰਾਂ ਸ਼ੂਗਰ ਦੇ ਰੋਗੀ (ਪੁਰਸ਼) ਇਸ ਨੁਸਖੇ ਦਾ ਲਾਭ ਉਠਾ ਰਹੇ ਹਨ। 

ਵਧੇਰੀ ਉਮਰ ਦੇ ਵੀਰ ਬਣਵਾਓ ਸ਼ਾਹੀ ਨੁਸਖ਼ਾ
ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਯੌਨ ਇੱਛਾ ਵੀ ਘੱਟ ਹੋ ਜਾਂਦੀ ਹੈ, ਜੋ ਇਕ ਨਾਰਮਲ ਗੱਲ ਹੈ ਪਰ ਕਈਆਂ ਵਿੱਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਪੈਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਦੇ ਨੌਜਵਾਨਾਂ ਵਿੱਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਵਧੇਰੇ ਉਮਰ ਕਾਰਨ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ ਨਸਾਂ 'ਚ ਕਮਜ਼ੋਰੀ ਹੋਣਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੀ ਹੈ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਇਹ ਖ਼ਬਰ ਵੀ ਪੜ੍ਹੋ : ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

ਆਯੁਰਵੇਦ ਅੰਮ੍ਰਿਤ ਹੈ, ਆਯੁਰਵੇਦ ਅਪਣਾਓ
ਦੋਸਤੋ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ, ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ 'ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ।

ਨੋਟ– ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ।  HELPLINE  NO.  +91-73473-07214  , +91- 95014 78347 . ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Healthcare
  • Ayurvedic Treatment
  • Physical Weakness
  • Treatment

ਮਹਾਤਮਾ ਗਾਂਧੀ ਦੇ ਮਾਲਾ ਦੀ ਬ੍ਰਿਟੇਨ 'ਚ ਹੋਵੇਗੀ ਨਿਲਾਮੀ

NEXT STORY

Stories You May Like

  • the problem of knee pain will decrease with advancing age
    ਵਧਦੀ ਉਮਰ ਦੇ ਨਾਲ ਘੱਟ ਹੋਵੇਗੀ ਗੋਡਿਆਂ ਦੇ ਦਰਦ ਦੀ ਸਮੱਸਿਆ ! ਬਸ ਅਪਣਾਓ ਇਹ ਤਰੀਕੇ
  • government  s stake in idbi bank to be limited
    IDBI ਬੈਂਕ ਤੇ ਹੁਣ ਫੇਅਰਫੈਕਸ ਦਾ ਕੰਟਰੋਲ, ਸਰਕਾਰ ਅਤੇ LIC ਦੀ ਹਿੱਸੇਦਾਰੀ ਰਹੇਗੀ ਸੀਮਤ
  • country made pistol  youth  arrested
    ਦੇਸੀ ਪਿਸਤੌਲ ਸਮੇਤ 2 ਨੌਜਵਾਨ ਕਾਬੂ, ਦੋ ਦਿਨ ਦਾ ਪੁਲਸ ਰਿਮਾਂਡ ਹਾਸਲ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • these plants will keep snakes away from your home
    ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
  • indian railways new rule
    ਹੁਣ ਟ੍ਰੇਨ 'ਚ ਸਫਰ ਦੌਰਾਨ ਤੁਸੀਂ ਨਾ ਕਰਿਓ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ! ਆ ਗਿਆ ਨਵਾਂ ਨਿਯਮ
  • children  s birth certificates to be issued in just 2 3 days
    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ ਬੱਚਿਆਂ ਦਾ ਜਨਮ ਸਰਟੀਫਿਕੇਟ
  • indian army  kanpur saf  5000 indigenous carbines
    ਭਾਰਤੀ ਫੌਜ ਨੂੰ ਕਾਨਪੁਰ SAF ਤੋਂ ਜਲਦੀ ਮਿਲੇਗੀ 5000 ਦੇਸੀ ਕਾਰਬਾਈਨਾਂ ਦੀ ਖੇਪ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • namal rajapaksa to face trial
      ਸ਼੍ਰੀਲੰਕਾ  :  ਰਿਸ਼ਵਤਖੋਰੀ ਮਾਮਲੇ 'ਚ ਨਮਲ ਰਾਜਪਕਸੇ 'ਤੇ ਚੱਲੇਗਾ ਮੁਕੱਦਮਾ
    • heartfulness to establish a community
      ਲੰਡਨ 'ਚ 44 ਏਕੜ ਦੇ ਕਮਿਊਨਿਟੀ ਵੈਲਬੀਇੰਗ ਐਂਡ ਇਨਵਾਇਰਮੈਂਟਲ ਕੰਜ਼ਰਵੇਸ਼ਨ ਸੈਂਟਰ...
    • nuclear facilities un
      ਈਰਾਨ ਨੇ ਅਮਰੀਕੀ ਹਮਲਿਆਂ 'ਚ ਨੁਕਸਾਨੇ ਗਏ ਪ੍ਰਮਾਣੂ ਟਿਕਾਣਿਆਂ ਨਹੀਂ ਕੀਤੇ ਦਰੁੱਸਤ
    • russia ukraine
      ਕਾਮਯਾਬ ਹੋਈ ਮੇਲੇਨੀਆ ਟਰੰਪ ਵੱਲੋਂ ਕਰਵਾਈ ਗਈ ਜੰਗਬੰਦੀ ! 30 ਘੰਟੇ ਤੋਂ ਨਹੀਂ...
    • ai generated videos shared
      ਅਮਰੀਕਾ ਦੀਆਂ ਮੱਧਕਾਲੀ ਚੋਣਾਂ ਦੌਰਾਨ ਸਾਂਝੇ ਕੀਤੇ ਜਾ ਰਹੇ AI-ਤਿਆਰ ਵੀਡੀਓ , ਰੂਸ...
    • jordan syria
      ਸੀਰੀਆ 'ਚ ਹੋਏ ਹਮਲਿਆਂ ਦੌਰਾਨ 20 ਅੱਤਵਾਦੀਆਂ ਦੇ ਨਾਲ ਆਮ ਲੋਕਾਂ ਦੀ ਵੀ ਗਈ ਜਾਨ...
    • afghan taliban forces
      ਪਾਕਿਸਤਾਨ 'ਚ ਅਫਗਾਨ ਤਾਲਿਬਾਨ ਬਲਾਂ ਵੱਲੋਂ ਗੋਲੀਬਾਰੀ,  ਇੱਕ ਵਿਅਕਤੀ ਦੀ ਮੌਤ ਤੇ...
    • singapore  company  uttar pradesh  investment  yogi adityanath
      ਸਿੰਗਾਪੁਰ ਦੀਆਂ ਕੰਪਨੀਆਂ UP 'ਚ ਕਰਨਗੀਆਂ ਨਿਵੇਸ਼, ਜੇਵਰ ਨੇੜੇ ਸਿੰਗਾਪੁਰ ਸਿਟੀ...
    • uae property
      ਦੁਬਈ 'ਚ ਜਾਇਦਾਦ ਰੱਖਣ ਵਾਲਿਆਂ ਨੂੰ ਇਕਕਮ ਟੈਕਸ ਵਿਭਾਗ ਵੱਲੋਂ ਅਲਰਟ ! ਹੋ ਸਕਦੈ...
    • somali soldiers
      ਇਸਲਾਮੀ ਕੱਟੜਪੰਥੀ ਹਮਲੇ 'ਚ ਮਾਰੇ ਗਏ  20 ਸੋਮਾਲੀ ਸੈਨਿਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +