Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:30:08 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • government employees in punjab will not work today

    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ!...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • "ਰੂਸ ਇੱਕ ਪ੍ਰਭੂਸੱਤਾ ਸੰਪੰਨ ਰਾਜ ਨੂੰ ਨਕਸ਼ੇ ਤੋਂ ਨਹੀਂ ਮਿਟਾ ਸਕਦਾ", ਬਾਈਡੇਨ ਨੇ UNGA ਵੋਟ ਦੀ ਕੀਤੀ ਸ਼ਲਾਘਾ

INTERNATIONAL News Punjabi(ਵਿਦੇਸ਼)

"ਰੂਸ ਇੱਕ ਪ੍ਰਭੂਸੱਤਾ ਸੰਪੰਨ ਰਾਜ ਨੂੰ ਨਕਸ਼ੇ ਤੋਂ ਨਹੀਂ ਮਿਟਾ ਸਕਦਾ", ਬਾਈਡੇਨ ਨੇ UNGA ਵੋਟ ਦੀ ਕੀਤੀ ਸ਼ਲਾਘਾ

  • Edited By Vandana,
  • Updated: 13 Oct, 2022 09:16 AM
United States of America
russia cannot erase sovereign state from map biden hails unga vote
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏ.ਐੱਨ.ਆਈ.): ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਵੱਲੋਂ ਰੂਸ ਦੀ ਨਿੰਦਾ ਕਰਨ ਵਾਲਾ ਪ੍ਰਸਤਾਵ ਪਾਸ ਕਰਨ ਦੀ ਸ਼ਲਾਘਾ ਕੀਤੀ ਹੈ। ਮਤੇ ਵਿੱਚ ਯੂਕ੍ਰੇਨ ਦੇ ਚਾਰ ਖੇਤਰਾਂ ਦੇ ਰੂਸ ਵਿੱਚ ਰਲੇਵੇਂ ਦੀ ਨਿੰਦਾ ਕੀਤੀ ਗਈ। ਬਾਈਡੇਨ ਨੇ ਕਿਹਾ ਕਿ ਰੂਸ ਕਿਸੇ ਪ੍ਰਭੂਸੱਤਾ ਸੰਪੰਨ ਦੇਸ਼ ਨੂੰ ਦੁਨੀਆ ਦੇ ਨਕਸ਼ੇ ਤੋਂ ਨਹੀਂ ਮਿਟਾ ਸਕਦਾ।'ਰੂਸ-ਯੂਕ੍ਰੇਨ ਵਿਚਾਲੇ ਜਾਰੀ ਯੁੱਧ ਦੇ ਵਿਚਕਾਰ ਰੂਸ ਨੇ ਹਾਲ ਹੀ ਵਿੱਚ ਰਾਏਸ਼ੁਮਾਰੀ ਰਾਹੀਂ ਚਾਰ ਖੇਤਰਾਂ ਨੂੰ ਆਪਣੇ ਦੇਸ਼ ਵਿੱਚ ਮਿਲਾ ਲਿਆ ਹੈ। ਦੁਨੀਆ ਦੀ ਸਭ ਤੋਂ ਵੱਡੀ ਸੰਸਥਾ ਸੰਯੁਕਤ ਰਾਸ਼ਟਰ ਨੇ ਇਸ ਲਈ ਰੂਸ ਦੀ ਨਿੰਦਾ ਕੀਤੀ ਹੈ। 

ਭਾਰਤ ਸਮੇਤ 35 ਦੇਸ਼ਾਂ ਨੇ ਮਤੇ ਦਾ ਸਮਰਥਨ ਕਰਨ ਤੋਂ ਗੁਰੇਜ਼ ਕੀਤਾ ਪਰ 143 ਮੈਂਬਰ ਦੇਸ਼ਾਂ ਨੇ ਇਸ ਦਾ ਸਮਰਥਨ ਕੀਤਾ। ਪੰਜ ਦੇਸ਼ਾਂ ਨੇ ਪ੍ਰਸਤਾਵ ਖ਼ਿਲਾਫ਼ ਵੋਟ ਕੀਤਾ। ਇਹ ਮਤਾ ਰੂਸ ਵੱਲੋਂ ਸੁਰੱਖਿਆ ਪ੍ਰੀਸ਼ਦ ਵਿੱਚ ਵੀਟੋ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ, ਜਿਸ ਨੂੰ ਭਾਰਤ ਨੇ ਟਾਲ ਦਿੱਤਾ ਸੀ। ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੇ ਰੂਸ ਖਿਲਾਫ ਮਤਾ ਪਾਸ ਕੀਤਾ, ਜਦੋਂ ਕਿ ਇਸ ਤੋਂ ਪਹਿਲਾਂ ਸੁਰੱਖਿਆ ਪ੍ਰੀਸ਼ਦ 'ਚ ਲਿਆਂਦੇ ਗਏ ਅਜਿਹੇ ਹੀ ਮਤੇ ਰੂਸ ਦੇ ਵੀਟੋ ਕਾਰਨ ਪਾਸ ਨਹੀਂ ਹੋ ਸਕੇ ਸਨ।

ਰੂਸ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਦੀ ਨੀਂਹ ਡੇਗ ਰਿਹਾ ਹੈ: ਬਾਈਡੇਨ

ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਰੂਸ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਦੀ ਨੀਂਹ ਡੇਗ ਰਿਹਾ ਹੈ।ਬਾਈਡੇਨ ਦਾ ਇਹ ਬਿਆਨ 193 ਮੈਂਬਰੀ ਸੰਯੁਕਤ ਰਾਸ਼ਟਰ ਮਹਾਸਭਾ ਵਲੋਂ ਰੂਸ ਖ਼ਿਲਾਫ਼ ਪ੍ਰਸਤਾਵ ਪਾਸ ਕੀਤੇ ਜਾਣ ਤੋਂ ਤੁਰੰਤ ਬਾਅਦ ਆਇਆ ਹੈ। ਵ੍ਹਾਈਟ ਹਾਊਸ ਵਲੋਂ ਜਾਰੀ ਇਕ ਬਿਆਨ ਵਿਚ ਬਾਈਡੇਨ ਨੇ ਕਿਹਾ ਕਿ ਅੱਜ ਦੁਨੀਆ ਦੇ ਹਰ ਖੇਤਰ ਦੇ ਰਾਸ਼ਟਰਾਂ, ਵੱਡੇ ਅਤੇ ਛੋਟੇ, ਵੱਖ-ਵੱਖ ਵਿਚਾਰਧਾਰਾਵਾਂ ਅਤੇ ਸਰਕਾਰਾਂ ਵਾਲੇ ਦੇਸ਼ਾਂ ਨੇ ਸੰਯੁਕਤ ਰਾਸ਼ਟਰ ਦੇ ਚਾਰਟਰ ਦਾ ਬਚਾਅ ਕਰਨ ਲਈ ਵੋਟ ਕੀਤਾ ਅਤੇ ਤਾਕਤ ਨਾਲ ਯੂਕ੍ਰੇਨ ਦੇ ਖੇਤਰ ਨੂੰ ਹਥਿਆਉਣ ਦੀ ਰੂਸ ਵੱਲੋਂ ਅਜਿਹੀ ਕਰਨ ਦੀ ਗੈਰ-ਕਾਨੂੰਨੀ ਕੋਸ਼ਿਸ਼ ਦੀ ਨਿੰਦਾ ਕੀਤੀ ਗਈ। 143 ਦੇਸ਼ ਆਜ਼ਾਦੀ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਪੱਖ ਵਿਚ ਖੜ੍ਹੇ ਸਨ। 
ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਲਿਆਂਦੇ ਗਏ ਪ੍ਰਸਤਾਵ ਵਿੱਚ ਕਿਹਾ ਗਿਆ ਕਿ ਸੰਗਠਨ ਤਥਾਕਥਿਤ ਰਾਏਸ਼ੁਮਾਰੀ ਤੋਂ ਬਾਅਦ ਚਾਰ ਯੂਕ੍ਰੇਨੀ ਖੇਤਰਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਸ਼ਾਮਲ ਕਰਨ ਦੀ ਰੂਸ ਦੀ ਕੋਸ਼ਿਸ਼ ਦੀ ਨਿੰਦਾ ਕਰਦਾ ਹੈ। ਕਿਸੇ ਵੀ ਮੈਂਬਰ ਨੇ ਇਸ ਪ੍ਰਸਤਾਵ ਵਿਰੁੱਧ ਵੀਟੋ ਦੀ ਵਰਤੋਂ ਨਹੀਂ ਕੀਤੀ। ਯੂਐਨਜੀਏ ਵਿੱਚ ਯੂਕ੍ਰੇਨ ਅਤੇ ਰੂਸ ਦੇ ਝੜਪ ਦੇ ਦੋ ਦਿਨ ਬਾਅਦ ਸੋਮਵਾਰ ਨੂੰ ਵੋਟਿੰਗ ਪਾਸ ਕੀਤੀ ਗਈ।

ਪੜ੍ਹੋ ਇਹ ਅਹਿਮ ਖ਼ਬਰ- ਸਿਹਤ ਸੇਵਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਨਵੇਂ ਪੱਧਰ 'ਤੇ : ਸੰਧੂ

ਸੰਯੁਕਤ ਰਾਸ਼ਟਰ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ: ਭਾਰਤ

ਭਾਰਤ ਨੇ ਰੂਸ ਦੀ ਨਿੰਦਾ ਕਰਨ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਸਤਾਵ ਤੋਂ ਦੂਰ ਰਹਿਣ ਤੋਂ ਬਾਅਦ ਯੂਕ੍ਰੇਨ ਵਿੱਚ ਵਧਦੇ ਸੰਘਰਸ਼ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਯੂਐਨਜੀਏ ਨੂੰ ਦੱਸਿਆ ਕਿ ਭਾਰਤ ਯੂਕ੍ਰੇਨ ਵਿੱਚ ਵਧਦੇ ਸੰਘਰਸ਼ ਨੂੰ ਲੈ ਕੇ ਚਿੰਤਤ ਹੈ, ਜਿਸ ਵਿੱਚ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਅਤੇ ਨਾਗਰਿਕਾਂ ਦੀ ਮੌਤ ਸ਼ਾਮਲ ਹੈ। ਅਸੀਂ ਲਗਾਤਾਰ ਇਸ ਗੱਲ ਦੀ ਵਕਾਲਤ ਕੀਤੀ ਹੈ ਕਿ ਮਨੁੱਖੀ ਜੀਵਨ ਦੀ ਕੀਮਤ 'ਤੇ ਕਦੇ ਵੀ ਕੋਈ ਹੱਲ ਨਹੀਂ ਹੋ ਸਕਦਾ। ਕੰਬੋਜ ਨੇ ਕਿਹਾ ਕਿ ਭਾਰਤ ਜਿਸ ਵਿਸ਼ਵਵਿਆਪੀ ਵਿਵਸਥਾ ਦਾ ਮੈਂਬਰ ਹੈ, ਉਹ ਅੰਤਰਰਾਸ਼ਟਰੀ ਕਾਨੂੰਨ, ਸੰਯੁਕਤ ਰਾਸ਼ਟਰ ਚਾਰਟਰ ਅਤੇ ਸਾਰੇ ਰਾਜਾਂ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਦੇ ਸਨਮਾਨ 'ਤੇ ਆਧਾਰਿਤ ਹੈ। ਇਨ੍ਹਾਂ ਸਿਧਾਂਤਾਂ ਨੂੰ ਬਿਨਾਂ ਕਿਸੇ ਅਪਵਾਦ ਦੇ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।

ਵਿਵਾਦਾਂ ਨੂੰ ਸੁਲਝਾਉਣ ਦਾ ਇੱਕੋ ਇੱਕ ਰਸਤਾ ਗੱਲਬਾਤ: ਭਾਰਤ

ਰੁਚਿਰਾ ਕੰਬੋਜ ਨੇ ਕਿਹਾ ਕਿ ਮਤਭੇਦਾਂ ਅਤੇ ਵਿਵਾਦਾਂ ਨੂੰ ਸੁਲਝਾਉਣ ਦਾ ਇੱਕੋ ਇੱਕ ਰਸਤਾ ਗੱਲਬਾਤ ਹੈ, ਭਾਵੇਂ ਇਹ ਕਿੰਨਾ ਵੀ ਮੁਸ਼ਕਲ ਕਿਉਂ ਨਾ ਹੋਵੇ। ਸ਼ਾਂਤੀ ਦੇ ਰਸਤੇ ਲਈ ਸਾਨੂੰ ਕੂਟਨੀਤੀ ਦੇ ਸਾਰੇ ਰਸਤੇ ਖੁੱਲ੍ਹੇ ਰੱਖਣ ਦੀ ਲੋੜ ਹੈ... ਭਾਰਤ ਤਣਾਅ ਨੂੰ ਘਟਾਉਣ ਦੇ ਉਦੇਸ਼ ਨਾਲ ਅਜਿਹੇ ਸਾਰੇ ਯਤਨਾਂ ਦਾ ਸਮਰਥਨ ਕਰਨ ਲਈ ਤਿਆਰ ਹੈ। ਉੱਧਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕ੍ਰੇਨ ਦੇ ਚਾਰ ਖੇਤਰਾਂ - ਡੋਨੇਟਸਕ, ਲੁਹਾਨਸਕ, ਖੇਰਸਨ ਅਤੇ ਜ਼ਾਪੋਰੀਗੀਆ ਵਿੱਚ ਜਨਮਤ ਸੰਗ੍ਰਹਿ ਤੋਂ ਬਾਅਦ ਸਤੰਬਰ ਦੇ ਆਖਰੀ ਹਫ਼ਤੇ ਵਿੱਚ ਆਪਣੇ ਦੇਸ਼ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪੁਤਿਨ ਨੇ ਇਸ ਨਾਲ ਜੁੜੇ ਦਸਤਾਵੇਜ਼ਾਂ 'ਤੇ ਦਸਤਖ਼ਤ ਕਰਨ ਤੋਂ ਬਾਅਦ ਰਸਮੀ ਤੌਰ 'ਤੇ ਇਸ ਦਾ ਐਲਾਨ ਕੀਤਾ। ਹਾਲਾਂਕਿ ਅਮਰੀਕਾ ਸਮੇਤ ਸਾਰੇ ਪੱਛਮੀ ਦੇਸ਼ ਰੂਸ ਦੇ ਇਸ ਕਦਮ ਨੂੰ ਗੈਰ-ਕਾਨੂੰਨੀ ਦੱਸ ਰਹੇ ਹਨ। ਰਲੇਵੇਂ ਅਤੇ ਕ੍ਰੀਮੀਆ ਪੁਲ 'ਤੇ ਬੰਬ ਧਮਾਕਿਆਂ ਤੋਂ ਬਾਅਦ ਇਸ ਹਫਤੇ ਰੂਸ ਅਤੇ ਯੂਕ੍ਰੇਨ ਵਿਚਾਲੇ ਤਣਾਅ ਵਧ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Joe Biden
  • United Nations General Assembly
  • Russia
  • Condemnation Motion
  • ਜੋਅ ਬਾਈਡੇਨ
  • ਸੰਯੁਕਤ ਰਾਸ਼ਟਰ ਮਹਾਸਭਾ
  • ਰੂਸ
  • ਨਿੰਦਾ ਪ੍ਰਸਤਾਵ

ਆਖ਼ਿਰ ਕਦੋਂ ਤਕ ਸ਼ਰਮਾਓਗੇ ਵਿਆਹੁਤਾ ਜੀਵਨ ’ਚ ਆਈ ਮਰਦਾਨਾ ਕਮਜ਼ੋਰੀ ਤੋਂ?

NEXT STORY

Stories You May Like

  • external affairs minister s jaishankar to address unga high level session
    ਅਮਰੀਕਾ 'ਚ UNGA ਦੀ ਉੱਚ-ਪੱਧਰੀ ਸੈਸ਼ਨ ਨੂੰ ਸੰਬੋਧਨ ਕਰਨਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਬਣਵਾਉਣ ਦਾ ਸੁਨਹਿਰੀ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਬਣਵਾਉਣ ਦਾ ਸੁਨਹਿਰੀ...
  • college student case
    ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • warden attacked  attempted to strangle in bengaluru jail
    ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • social media ban
      ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...
    • cheng lei
      ਆਪਣੇ ਹੀ ਨਾਗਰਿਕਾਂ ਨੂੰ ਦੁਸ਼ਮਣ ਸਮਝਣ ਲੱਗਾ ਚੀਨ ! ਜੇਲ੍ਹ 'ਚੋਂ ਰਿਹਾਅ ਹੋਈ...
    • flight services resumed
      ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ
    •    then crude oil will become more expensive
      ...ਤਾਂ ਹੋਰ ਮਹਿੰਗਾ ਹੋਵੇਗਾ ਕੱਚਾ ਤੇਲ, ਜਾ ਸਕਦੈ 120 ਡਾਲਰ ਤੋਂ ਪਾਰ
    • petrol prices increased
      ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ ਈਰਾਨੀ ਨਾਗਰਿਕਾਂ ਦੀ ਵਧੀ ਚਿੰਤਾ
    • baps eiffel tower
      BAPS ਵਫ਼ਦ ਦੇ ਦੌਰੇ ਦੌਰਾਨ ਔਰਤਾਂ ਨੂੰ ਕੀਤਾ ਗਿਆ 'ਪਾਸੇ' ! ਵਿਵਾਦ ਮਗਰੋਂ...
    • h 1b visa
      ਮੁੜ ਵਧੇਗੀ  H-1B ਵੀਜ਼ਾ ਫੀਸ ! ਭਾਰਤੀ ਪੇਸ਼ੇਵਰਾਂ ਦੀ ਵਧੇਗੀ ਮੁਸ਼ਕਲ
    • iran signals new defense strategy
      ਖ਼ਤਰਾ ਪੈਦਾ ਹੋਣ ਤੋਂ ਪਹਿਲਾਂ ਹੀ ਕਰਾਂਗੇ ਕਾਰਵਾਈ! ਈਰਾਨ ਨੇ ਕਰ'ਤਾ ਐਲਾਨ
    • indians visa free entry
      ਭਾਰਤੀ ਪਾਸਪੋਰਟ ਹੋਲਡਰਾਂ ਲਈ ਵੱਡੀ ਖ਼ਬਰ ; ਇਸ ਦੇਸ਼ ਨੇ 60 ਤੋਂ ਘਟਾ ਕੇ 30 ਦਿਨ...
    • in memory of martyr bhai jaswant singh khalra
      ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਕਰਮਨ ਗੁਰਦੁਆਰੇ ’ਚ ਗੂੰਜੀਆਂ ਕਵੀਸ਼ਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +