Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:19:00 AM

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੂਸੀ ਕੋਰੋਨਾ ਵੈਕਸੀਨ 'ਤੇ ਚੰਗੀ ਖਬਰ, ਅਕਤੂਬਰ ਤੋਂ ਸ਼ੁਰੂ ਹੋਵੇਗਾ ਟੀਕਾਕਰਣ

INTERNATIONAL News Punjabi(ਵਿਦੇਸ਼)

ਰੂਸੀ ਕੋਰੋਨਾ ਵੈਕਸੀਨ 'ਤੇ ਚੰਗੀ ਖਬਰ, ਅਕਤੂਬਰ ਤੋਂ ਸ਼ੁਰੂ ਹੋਵੇਗਾ ਟੀਕਾਕਰਣ

  • Edited By Vandana,
  • Updated: 02 Aug, 2020 08:58 AM
International
russia corona vaccine
  • Share
    • Facebook
    • Tumblr
    • Linkedin
    • Twitter
  • Comment

ਮਾਸਕੋ (ਬਿਊਰੋ): ਕੋਰੋਨਾਵਾਇਰਸ ਦੇ ਵੱਧਦੇ ਕਹਿਰ ਨਾਲ ਜੂਝ ਰਹੇ ਲੋਕਾਂ ਨੂੰ ਰੂਸ ਨੇ ਇਕ ਚੰਗੀ ਖਬਰ ਦਿੱਤੀ ਹੈ। ਰੂਸੀ ਸਿਹਤ ਮੰਤਰੀ ਮਿਖਾਈਲ ਮੁਰਾਸ਼ਕੋ ਨੇ ਐਲਾਨ ਕੀਤਾ ਹੈ ਕਿ ਰੂਸ ਵਿਚ ਇਸ ਸਾਲ ਅਕਤੂਬਰ ਤੋਂ ਵੱਡੇ ਪੱਧਰ 'ਤੇ ਕੋਰੋਨਾਵਾਇਰਸ ਵੈਕਸੀਨੇਸ਼ਨ ਮਤਲਬ ਟੀਕਾਕਰਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।ਉਹਨਾਂ ਨੇ ਕਿਹਾ ਕਿ ਟੀਕਾਕਰਣ ਦੇ ਦੌਰਾਨ ਮੈਡੀਕਲ ਕਰਮੀਆਂ ਅਤੇ ਅਧਿਆਪਕਾਂ ਨੂੰ ਤਰਜੀਹ ਦਿੱਤੀ ਜਾਵੇਗੀ। 

20 ਕਰੋੜ ਡੋਜ ਬਣਾਏਗਾ ਰੂਸ
ਰੂਸ ਆਪਣੇ ਪ੍ਰਯੋਗਾਤਮਕ ਕੋਰੋਨਾਵਾਇਰਸ ਵੈਕਸੀਨ ਦੀਆਂ 3 ਕਰੋੜ ਡੋਜ ਦੇਸ਼ ਵਿਚ ਬਣਾਉਣ ਦੀ ਤਿਆਰੀ ਵਿਚ ਹੈ। ਇਹੀ ਨਹੀਂ ਮਾਸਕੋ ਦਾ ਇਰਾਦਾ ਵਿਦੇਸ਼ ਵਿਚ ਇਸ ਵੈਕਸੀਨ ਦੀਆਂ 17 ਕਰੋੜ ਡੋਜ ਬਣਾਉਣ ਦਾ ਹੈ। ਏਸ਼ੀਆ ਡਾਇਰੈਕਟ ਇਨਵੈਸਟਮੈਂਟ ਫੰਡ ਦੇ ਹੈੱਡ ਕਿਰਿਲ ਦਿਮੀਤ੍ਰੀਵ ਨੇ ਦੱਸਿਆ ਕਿ ਇਸ ਹਫਤੇ ਇਕ ਮਹੀਨੇ ਤੱਕ 38 ਲੋਕਾਂ 'ਤੇ ਚੱਲਿਆ ਪਹਿਲਾ ਟ੍ਰਾਇਲ ਵੀ ਪੂਰਾ ਹੋ ਗਿਆ। ਖੋਜੀਆਂ ਨੇ ਪਾਇਆ ਹੈ ਕਿ ਇਹ ਵਰਤੋਂ ਲਈ ਸੁਰੱਖਿਅਤ ਹੈ ਅਤੇ ਪ੍ਰਤੀਰੋਧਕ ਸਮਰੱਥਾ ਵੀ ਵਿਕਸਿਤ ਕਰ ਰਿਹਾ ਹੈ। ਭਾਵੇਂਕਿ ਇਹ ਪ੍ਰਤੀਕਿਰਿਆ ਕਿੰਨੀ ਮਜ਼ਬੂਤ ਹੈ ਇਸ ਸਬੰਧੀ ਸ਼ੱਕ ਹੈ। ਅਗਲੇ ਮਹੀਨੇ ਇਸ ਨੂੰ ਰੂਸ ਅਤੇ ਸਤੰਬਰ ਵਿਚ ਦੂਜੇ ਦੇਸ਼ਾਂ ਵਿਚ ਪ੍ਰਵਾਨਗੀ ਮਿਲਣ ਦੇ ਨਾਲ ਹੀ ਉਤਪਾਦਨ 'ਤੇ ਕੰਮ ਸ਼ੁਰੂ ਹੋ ਜਾਵੇਗਾ।

ਹਰਡ ਇਮਿਊਨਿਟੀ ਲਈ ਜ਼ਰੂਰੀ ਡੋਜ
ਇਹ ਵੈਕਸੀਨ ਮਾਸਕੋ ਦੇ  Gamaleya Institute ਵਿਚ ਵਿਕਸਿਤ ਕੀਤੀ ਗਈ ਹੈ। ਕਲੀਨਿਕਲ ਟ੍ਰਾਇਲ ਦੇ ਲਈ ਇੱਥੇ ਡੋਜ ਤਿਆਰ ਕੀਤੀ ਜਾ ਰਹੀ ਹੈ। ਜਦਕਿ ਪ੍ਰਾਈਵੇਟ ਫਾਰਮਾਸੂਟੀਕਲ ਕੰਪਨੀਆਂ  Alium (Sistema conglomerate) ਅਤੇ R-Pharm ਬਾਟਲਿੰਗ ਦਾ ਕੰਮ ਕਰਨਗੀਆਂ। ਦੋਵੇਂ ਇਸ ਸਮੇਂ ਆਪਣੀਆਂ-ਆਪਣੀਆਂ ਲੈਬ ਵਿਚ ਅਗਲੇ ਕੁਝ ਮਹੀਨਿਆਂ ਵਿਚ ਉਤਪਾਦਨ ਦੀਆਂ ਤਿਆਰੀਆਂ ਕਰ ਰਹੀਆਂ ਹਨ। ਦਿਮੀਤ੍ਰੀਵ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਹਰਡ ਇਮਿਊਨਿਟੀ ਦੇ ਲਈ ਰੂਸ ਵਿਚ 4-5 ਕਰੋੜ ਲੋਕਾਂ ਨੂੰ ਵੈਕਸੀਨ ਦੇਣੀ ਹੋਵੇਗੀ। ਇਸ ਲਈ ਸਾਨੂੰ ਲੱਗ ਰਿਹਾ ਹੈ ਕਿ ਇਸ ਸਾਲ 3 ਕਰੋੜ ਡੋਜ ਤਿਆਰ ਕਰਨੀਆਂ ਸਹੀ ਹੋਵੇਗਾ। ਅਸੀਂ ਅਗਲੇ ਸਾਲ ਵੈਕਸੀਨੇਸ਼ਨ ਫਾਈਨਲ ਕਰ ਸਕਾਂਗੇ। ਉਹਨਾਂ ਨੇ ਇਹ ਵੀ ਦੱਸਿਆ ਕਿ ਪੰਜ ਦੇਸ਼ਾਂ ਦੇ ਨਾਲ ਉਤਪਾਦਨ ਦੇ ਲਈ ਸਮਝੌਤੇ ਕੀਤੇ ਗਏ ਹਨ ਅਤੇ 17 ਕਰੋੜ ਡੋਜ ਬਾਹਰ ਬਣਾਈ ਜਾ ਸਕਦੀ ਹੈ।

ਸਤੰਬਰ ਤੋਂ ਵੱਡੇ ਪੱਧਰ 'ਤੇ ਉਤਪਾਦਨ ਦੀ ਤਿਆਰੀ
ਰੂਸ ਦੀ ਗਮਲੇਈ ਦੀ ਵੈਕਸੀਨ ਪੱਛਮੀ ਦੇਸ਼ਾਂ ਦੀ ਤੁਲਨਾ ਵਿਚ ਜ਼ਿਆਦਾ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇਸ ਵੈਕਸੀਨ ਦਾ ਫੇਜ-3 ਦਾ ਟ੍ਰਾਇਲ ਜਾਰੀ ਹੈ। ਇਸ ਵਿਚ ਰੂਸ ,ਸਾਊਦੀ ਅਰਬ ਅਤੇ ਯੂਏਈ ਦੇ ਹਜ਼ਾਰਾਂ ਲੋਕ ਹਿੱਸਾ ਲੈ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਰੂਸ ਸਤੰਬਰ ਤੱਕ ਕੋਰੋਨਾਵਾਇਰਸ ਵੈਕਸੀਨ ਬਣਾ ਲਵੇਗਾ। ਗਮਲੇਈ ਸੈਂਟਰ ਦੇ ਹੈੱਡ ਅਲੈਗਜ਼ੈਂਡਰ ਜਿੰਟਸਬਰਗ ਨੇ ਸਰਕਾਰੀ ਨਿਊਜ਼ ਏਜੰਸੀ TASS ਨੂੰ ਦੱਸਿਆ ਕਿ ਉਹਨਾਂ ਨੂੰ ਆਸ ਹੈ ਕਿ ਵੈਕਸੀਨ 12 ਤੋਂ 15 ਅਗਸਤ ਦੇ ਵਿਚ 'ਸਿਵਲ ਸਰਕੁਲੇਸ਼ਨ' ਵਿਚ ਆ ਜਾਵੇਗੀ। ਅਲੈਗਜ਼ੈਂਡਰ ਦੇ ਮੁਤਾਬਕ ਪ੍ਰਾਈਵਟ ਕੰਪਨੀਆਂ ਸਤੰਬਰ ਤੋਂ ਵੈਕਸੀਨ ਦਾ ਵੱਡੇ ਪੱਧਰ 'ਤੇ ਉਤਪਾਦਨ ਸ਼ੁਰੂ ਕਰ ਦੇਣਗੀਆਂ। ਗਮਲੇਈ ਸੈਂਟਰ ਹੈੱਡ ਦੇ ਮੁਤਾਬਕ ਵੈਕਸੀਨ ਮਨੁੱਖੀ ਟ੍ਰਾਇਲ ਵਿਚ ਪੂਰੀ ਤਰ੍ਹਾਂ ਸੁਰੱਖਿਅਤ ਸਾਬਤ ਹੋਈ।

ਦਿਮੀਤ੍ਰੀਵ ਨੇ ਇਹ ਵੀ ਦੱਸਿਆ ਕਿ ਰੂਸ ਨੇ ਬ੍ਰਿਟੇਨ ਦੀ ਆਕਸਫੋਰਡ ਯੂਨੀਵਰਸਿਟੀ ਦੀ ਕੋਰੋਨਾਵੈਕਸੀਨ ਦਵਾਈ ਦੇ ਉਤਪਾਦਨ ਦੇ ਲਈ Astrazenecaਦੇ ਨਾਲ ਡੀਲ ਕੀਤੀ ਹੈ। ਇਸ ਤੋਂ ਪਹਿਲਾਂ ਅਮਰੀਕੀ ਕੰਪਨੀ ਮੋਡਰਨਾ ਇੰਕ ਦੀ ਕੋਰੋਨਾਵੈਕਸੀਨ ਵੀ ਆਪਣੇ ਪਹਿਲੇ ਟ੍ਰਾਇਲ ਵਿਚ ਪੂਰੀ ਤਰ੍ਹਾਂ ਨਾਲ ਸਫਲ ਰਹੀ। 

  • Russia
  • corona vaccine
  • vaccination
  • ਰੂਸ
  • ਕੋਰੋਨਾ ਵੈਕਸੀਨ
  • ਟੀਕਾਕਰਣ

ਚੀਨ-ਆਸਟ੍ਰੇਲੀਆ ਦੇ ਰਿਸ਼ਤਿਆਂ ’ਚ ਆਈ ਇਤਿਹਾਸਕ ਕੜਵਾਹਟ , ਘਾਬਰਿਆ ਡ੍ਰੈਗਨ

NEXT STORY

Stories You May Like

  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • canton fair
    15 ਅਕਤੂਬਰ ਤੋਂ ਸ਼ੁਰੂ ਹੋਵੇਗਾ 'ਕੈਂਟਨ ਫੇਅਰ-2026', ਭਾਰਤੀ ਵਪਾਰੀਆਂ ਕੋਲ ਗਲੋਬਲ ਬਾਜ਼ਾਰ ਦੀ ਮੰਗ ਸਮਝਣ ਦਾ ਮੌਕਾ
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ ਹੋਵੇਗਾ ਰੂਟ
  • redmi  s new tablet to launch soon
    ਜਲਦ ਲਾਂਚ ਹੋਵੇਗਾ Redmi ਦਾ ਨਵਾਂ ਟੈਬਲੇਟ ! ਪੜ੍ਹੋ ਪੂਰੀ ਖਬਰ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • india  s first indigenous hpv vaccine   cervavac   receives who pre qualification
    ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ 'ਸਰਵਾਵੈਕ' ਨੂੰ WHO ਤੋਂ ਮਿਲੀ ਪ੍ਰੀ-ਕੁਆਲੀਫਿਕੇਸ਼ਨ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • italy mosques
      ਲੋਂਬਾਰਦੀਆ ਵਿੱਚ ਨਵੀਆਂ ਮਸਜਿਦਾਂ ਦੀ ਉਸਾਰੀ ’ਤੇ ਪਾਬੰਦੀਆਂ ਲਈ ਲੇਗਾ ਪਾਰਟੀ...
    • crude oil crosses 110 petrol and diesel will become expensive in india
      ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ...
    • pakistan is not your father  s estate    maulana lashes out at the army
      ‘ਪਾਕਿਸਤਾਨ ਤੁਹਾਡੇ ਪਿਓ ਦੀ ਜਾਗੀਰ ਨਹੀਂ’ : ਫੌਜ ’ਤੇ ਭੜਕੇ ਮੌਲਾਨਾ
    • big incident
      ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10 ਲੋਕਾਂ ਦੀ ਗਈ ਜਾਨ, DNA...
    • 300 chinese nationals arrested for copper theft
      Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • air india
      ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
    • sad news from italy
      ਇਟਲੀ ਤੋਂ ਆਈ ਮੰਦਭਾਗੀ ਖ਼ਬਰ ! ਸੁਲੱਖਣ ਸਿੰਘ ਸੰਧੂ ਚੱਠਾ ਨੇ ਦੁਨੀਆ ਨੂੰ ਕਿਹਾ...
    • neighboring country shaken by 5 7 magnitude earthquake
      5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ ! ਬਣਿਆ ਦਹਿਸ਼ਤ ਦਾ ਮਾਹੌਲ
    • it is essential to understand the distinction between democracy and sacrifice
      ਭਾਰਤ ਤੇ ਬੰਗਲਾਦੇਸ਼ ਦੇ ਯੁਵਾ ਅੰਦੋਲਨਾਂ ਦੀ ਤੁਲਨਾ 'ਤੇ ਉੱਠੀ ਚਰਚਾ ! ਲੋਕਤੰਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +