ਰੂਸ(ਏਜੰਸੀ)— ਰੂਸ ਦੇ ਉੱਤਰੀ ਕੁਰੀਲ ਟਾਪੂ ਨੇੜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਬੁੱਧਵਾਰ ਤੜਕੇ 1.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਓਖੋਟਸਕ ਸਮੁੰਦਰ 'ਚ ਸੀ । ਇਸ ਕਾਰਨ ਸੁਨਾਮੀ ਆਉਣ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ।
ਚੀਨ 'ਚ ਧਮਾਕਾ, 22 ਲੋਕਾਂ ਦੀ ਮੌਤ ਤੇ 22 ਜ਼ਖਮੀ
NEXT STORY