Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:08:50 PM

  • venezuela quake

    ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ,...

  • punjab sarpanch suspended

    'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੂਸ ਨੇ ਫੇਸਬੁੱਕ, ਟਵਿਟਰ ਤੇ ਟੈਲੀਗ੍ਰਾਮ ’ਤੇ ਲਗਾਇਆ ਜੁਰਮਾਨਾ, ਜਾਣੋ ਕਾਰਨ

INTERNATIONAL News Punjabi(ਵਿਦੇਸ਼)

ਰੂਸ ਨੇ ਫੇਸਬੁੱਕ, ਟਵਿਟਰ ਤੇ ਟੈਲੀਗ੍ਰਾਮ ’ਤੇ ਲਗਾਇਆ ਜੁਰਮਾਨਾ, ਜਾਣੋ ਕਾਰਨ

  • Edited By Rakesh,
  • Updated: 15 Sep, 2021 05:26 PM
International
russia fined facebook twitter and telegram
  • Share
    • Facebook
    • Tumblr
    • Linkedin
    • Twitter
  • Comment

ਮਾਸਕੋ– ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸਖਤੀ ਦਾ ਦੌਰ ਜਾਰੀ ਹੈ। ਦੁਨੀਆ ਭਰ ’ਚ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਸਕਿਓਰਿਟੀ ਨੂੰ ਲੈ ਕੇ ਸ਼ੱਕ ਦੀਆਂ ਨਜ਼ਰਾਂ ਨਾਲ ਵੇਖਿਆ ਜਾ ਰਿਹਾ ਹੈ। ਭਾਰਤ ’ਚ ਹਾਲ ਹੀ ’ਚ ਭਾਰਤ ਸਰਕਾਰ ਅਤੇ ਟਵਿਟਰ ਦੇ ਨਾਲ ਟਕਰਾਅ ਪੈਦਾ ਹੋਇਆ ਹੈ। ਭਾਰਤ ਤੋਂ ਬਾਅਦ ਹੁਣ ਰੂਸ ’ਚ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿਟਰ ਅਤੇ ਟੈਲੀਗ੍ਰਾਮ ’ਤੇ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਰੂਸ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਗੈਰ-ਕਾਨੂੰਨੀ ਸਾਮੱਗਰੀ ਨਹੀਂ ਹਟਾਏ ਜਾਣ ’ਤੇ ਅਮਰੀਕੀ ਮੀਡੀਆ ਕੰਪਨੀਆਂ- ਫੇਸਬੁੱਕ ਅਤੇ ਟਵਿਟਰ ਅਤੇ ਮੈਸੇਜਿੰਗ ਐਪ ਟੈਲੀਗ੍ਰਾਮ ’ਤੇ ਜੁਰਮਾਨਾ ਲਗਾਇਆ ਹੈ। 

ਜਾਣੋ ਕਿਸ ’ਤੇ ਲੱਗਾ ਕਿੰਨਾ ਜੁਰਮਾਨਾ
ਟੈਗਾਂਸਕੀ ਜ਼ਿਲ੍ਹਾ ਅਦਾਲਤ ਨੇ ਦੱਸਿਆ ਕਿ ਫੇਸਬੁੱਕ ’ਤੇ 5 ਮਾਮਲਿਆਂ ’ਚ ਕੁੱਲ 2.1 ਕਰੋੜ ਰੁਬਲ (ਕਰੀਬ 2.12 ਕਰੋੜ ਰੁਪਏ) ਦਾ ਜੁਰਮਾਨਾ ਲਗਾਇਆ ਗਿਆ ਹੈ, ਜਦਕਿ ਟਵਿਟਰ ਨੂੰ ਦੋ ਮਾਮਲਿਆਂ ’ਚ ਕੁੱਲ 50 ਲੱਖ ਰੁਬਲ (ਕਰੀਬ 50.49 ਲੱਖ ਰੁਪਏ) ਦਾ ਜੁਰਮਾਨਾ ਅਦਾ ਕਰਨਾ ਹੋਵੇਗਾ। ਅਦਾਲਤ ਨੇ ਮੈਸੇਜਿੰਗ ਐਪ ਟੈਲੀਗ੍ਰਾਮ ’ਤੇ ਵੀ 90 ਲੱਖ ਰੁਬਲ (ਕਰੀਬ 90.88 ਲੱਖ ਰੁਪਏ) ਦਾ ਜੁਰਮਾਨਾ ਲਗਾਇਆ ਹੈ। ਇਸ ਮਾਮਲੇ ’ਚ ਫੇਸਬੁੱਕ, ਟਵਿਟਰ ਅਤੇ ਟੈਲੀਗ੍ਰਾਮ ਨੇ ਅਜੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰੂਸ ਨੇ ਇੰਟਰਨੈੱਟ ’ਤੇ ਕੰਟਰੋਲ ਦੀ ਦਿਸ਼ਾ ’ਚ ਸਖਤ ਕਦਮ ਚੁੱਕਦੇ ਹੋਏ ਵਿਦੇਸ਼ੀ ਇੰਟਰਨੈੱਟ ਕੰਪਨੀਆਂ ਲਈ ਆਪਣੇ ਦੇਸ਼ ’ਚ ਦਫਤਰ ਖੋਲ੍ਹਣਾ ਜ਼ਰੂਰੀ ਕਰ ਦਿੱਤਾ ਹੈ। ਕੰਪਨੀਆਂ ਨੂੰ ਉਨ੍ਹਾਂ ਦੇ ਖੇਤਰ ’ਚ ਹੀ ਰੂਸੀ ਨਾਗਰਿਕਾਂ ਨਾਲ ਸੰਬੰਧਿਤ ਡਾਟਾ ਸਟੋਰ ਕਰਨਾ ਹੋਵੇਗਾ। 

  • russia
  • fined
  • facebook
  • twitter
  • telegram

ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਦਿੱਤਾ ਅਸਤੀਫਾ

NEXT STORY

Stories You May Like

  • ngt  s strict stance on amritsar municipal corporation
    ਅੰਮ੍ਰਿਤਸਰ ਨਗਰ ਨਿਗਮ ਲਈ NGT ਦਾ ਸਖ਼ਤ ਰੁਖ, ਲਗਾਇਆ 50 ਹਜ਼ਾਰ ਰੁਪਏ ਜੁਰਮਾਨਾ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • russia confirms major ukrainian drone attack on crimea
    ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ! ਯੂਕਰੇਨ ਨੇ ਰੂਸ 'ਤੇ ਦਾਗੇ 660 ਡਰੋਨ
  • russia ukraine conflict
    ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ  ਮਾਰੇ ਗਏ 11 ਲੋਕ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • major action taken against two indian agricultural farms in italy
    ਇਟਲੀ 'ਚ ਦੋ ਭਾਰਤੀ ਖੇਤੀਬਾੜੀ ਫਾਰਮਾ 'ਤੇ ਵੱਡੀ ਕਾਰਵਾਈ, ਹੋਇਆ 46 ਹਜ਼ਾਰ ਯੂਰੋ ਜੁਰਮਾਨਾ
  • shocking news facebook live
    ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਫੇਸਬੁੱਕ 'ਤੇ LIVE ਹੋ ਚੁੱਕ ਲਿਆ ਖ਼ੌਫ਼ਨਾਕ ਕਦਮ
  • rbi imposed a fine of 63 lakhs on bank of baroda
    ਗਾਹਕਾਂ ਤੋਂ ਵੱਧ ਵਿਆਜ ਵਸੂਲਣਾ ਪਿਆ ਮਹਿੰਗਾ, RBI ਨੇ ਬੈਂਕ ਆਫ ਬੜੌਦਾ 'ਤੇ ਲਾਇਆ 63 ਲੱਖ ਦਾ ਜੁਰਮਾਨਾ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran thanked india
      ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ
    • australian pm  apologize
      ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...
    • indian smuggler arrested with ganja in nepal
      ਨੇਪਾਲ 'ਚ 102 ਕਿਲੋ ਗਾਂਜੇ ਸਮੇਤ ਇਕ ਭਾਰਤੀ ਤਸਕਰ ਗ੍ਰਿਫਤਾਰ
    • india to provide brahmos missile to indonesia
      ਮੋਦੀ ਤੇ ਸੁਬੀਆਂਤੋ 'ਚ ਰੱਖਿਆ ਖੇਤਰ ਨੂੰ ਲੈ ਕੇ ਹੋਇਆ ਵੱਡਾ ਸਮਝੌਤਾ !...
    • airport runway parents child urine video viral
      ਏਅਰਪੋਰਟ ਦੇ ਰਨਵੇ 'ਤੇ ਮਾਪਿਆਂ ਨੇ ਬੱਚੇ ਨੂੰ ਖੁੱਲ੍ਹੇ 'ਚ ਕਰਵਾਇਆ ਪਿਸ਼ਾਬ,...
    • trump arrives in turkey for nato summit
      NATO ਸਿਖਰ ਸੰਮੇਲਨ ਲਈ ਤੁਰਕੀ ਪੁੱਜੇ ਟਰੰਪ, ਏਰਦੋਗਨ ਨੇ ਕੀਤਾ ਗਰਮਜੋਸ਼ੀ ਨਾਲ ਸਵਾਗਤ
    • india and indonesia signed agreements
      ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ...
    • nato makes big announcement as soon as trump arrives
      ਟਰੰਪ ਦੇ ਪਹੁੰਚਦੇ ਹੀ NATO ਦਾ ਵੱਡਾ ਐਲਾਨ, ਰੱਖਿਆ ਸਮਰੱਥਾ ਵਧਾਉਣ 'ਤੇ ਅਰਬਾਂ...
    • strait of hormuz  tanker  missile  ship  fire
      Tanker Attack: ਹੋਰਮੁਜ਼ ਸਟ੍ਰੇਟ 'ਚ ਟੈਂਕਰ 'ਤੇ ਮਿਜ਼ਾਈਲ ਹਮਲਾ, ਜਹਾਜ਼ ਨੂੰ...
    • operation hard ball launched in america
      ਅਮਰੀਕਾ 'ਚ ਚਲਾਇਆ 'ਆਪ੍ਰੇਸ਼ਨ ਹਾਰਡ ਬਾਲ', ਭਾਰਤੀ ਮੂਲ ਦੇ ਅਪਰਾਧੀਆਂ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +