Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:20:35 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਹੁਣ ਇਸ ਜਾਨਵਰ ਨੂੰ ਜੰਗੀ ਹਥਿਆਰ ਬਣਾ ਰਿਹੈ ਰੂਸ, ਸਮੁੰਦਰ 'ਚ ਅਮਰੀਕਾ ਨੂੰ ਦੇਵੇਗਾ ਟੱਕਰ

INTERNATIONAL News Punjabi(ਵਿਦੇਸ਼)

ਹੁਣ ਇਸ ਜਾਨਵਰ ਨੂੰ ਜੰਗੀ ਹਥਿਆਰ ਬਣਾ ਰਿਹੈ ਰੂਸ, ਸਮੁੰਦਰ 'ਚ ਅਮਰੀਕਾ ਨੂੰ ਦੇਵੇਗਾ ਟੱਕਰ

  • Updated: 29 Sep, 2020 02:22 AM
Jalandhar
russia is now making octopuses weapons of war will collide with the us at sea
  • Share
    • Facebook
    • Tumblr
    • Linkedin
    • Twitter
  • Comment

ਮਾਸਕੋ - ਦੁਨੀਆ ਵਿਚ ਲਗਾਤਾਰ ਬਦਲਦੀਆਂ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਰੂਸ ਨੇ ਵੱਡੀ ਤਿਆਰੀ ਸ਼ੁਰੂ ਕੀਤੀ ਹੈ। ਜੰਗ ਵਿਚ ਫੌਜੀਆਂ ਨੂੰ ਜ਼ਖਮੀ ਹੋਣ ਤੋਂ ਬਚਾਉਣ ਲਈ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਸਮੁੰਦਰੀ ਜੀਵਾਂ ਨੂੰ ਨਵਾਂ ਹਥਿਆਰ ਬਣਾ ਰਹੇ ਹਨ। ਇਕ ਰੂਸੀ ਸਾਇੰਸਦਾਨ ਨੇ ਦਾਅਵਾ ਕੀਤਾ ਹੈ ਕਿ ਪੁਤਿਨ ਦੇ ਆਦੇਸ਼ 'ਤੇ ਆਰਕਟਿਕ ਵਿਚ ਇਕ ਭੂਮੀਗਤ ਝੀਲ ਵਿਚ ਕਿੱਲਰ ਆਕਟੋਪਸ ਦੇ ਬੈਚ ਨੂੰ ਤਿਆਰ ਕੀਤਾ ਜਾ ਰਿਹਾ ਹੈ। ਇਹ 150 ਫੁੱਟ ਦੀ ਦੂਰੀ ਤੋਂ ਹੀ ਕਿਸੇ ਵੀ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ ਸਕਦਾ ਹੈ।

ਆਕਟੋਪਸ ਨੂੰ Organism 46-B ਦਿੱਤਾ ਗਿਆ ਨਾਂ
ਐਕਸਪ੍ਰੈਸ ਡਾਟ ਨੂੰ ਡਾਟ ਯੂ. ਕੇ. ਦੀ ਖਬਰ ਮੁਤਾਬਕ, ਰੂਸ ਦੇ ਇਕ ਸਾਇੰਸਦਾਨ ਡਾਕਟਰ ਐਂਟੋਨ ਪਾਦਾਲਕਾ ਨੇ ਦਾਅਵਾ ਕੀਤਾ ਹੈ ਕਿ ਉਹ ਆਰਕਟਿਕ ਵਿਚ ਇਸ ਮਿਸ਼ਨ ਦਾ ਹਿੱਸਾ ਸੀ। ਇਸ ਦੇ ਜ਼ਰੀਏ ਵਿਸ਼ਾਲ ਸਮੁੰਦਰੀ ਜੀਵਾਂ ਦੀ ਖੋਜ ਕੀਤੀ ਗਈ ਸੀ। ਉਨਾਂ ਨੇ ਇਹ ਵੀ ਕਿਹਾ ਕਿ ਉਸ ਜੀਵ ਨੂੰ Organism 46-B ਨਾਂ ਦਿੱਤਾ ਗਿਆ ਸੀ। ਉਨਾਂ ਨੇ ਦਾਅਵਾ ਕੀਤਾ ਕਿ ਵੋਸਤੋਕ ਝੀਲ ਵਿਚ ਰੂਸ ਇਨਾਂ ਸਮੁੰਦਰੀ ਜੀਵਾਂ ਦੀ ਪੂਰੀ ਸਕਾਡ ਬਣਾ ਰਿਹਾ ਹੈ।

ਆਰਕਟਿਕ ਦੀ ਝੀਲ ਤੋਂ ਮਿਲਿਆ ਸੀ ਇਹ ਸਮੁੰਦਰੀ ਹੱਤਿਆਰਾ
ਡਾਕਟਰ ਐਂਟੋਨ ਪਾਦਾਲਕਾ ਨੇ ਦੱਸਿਆ ਕਿ ਇਸ ਆਕਟੋਪਸ ਨੂੰ ਆਰਕਟਿਕ ਵਿਚ 2 ਮੀਲ ਮੋਟੀ ਬਰਫ ਹੇਠਾਂ ਬਣੀ ਤਾਜ਼ੇ ਪਾਣੀ ਦੀ ਇਕ ਝੀਲ ਤੋਂ ਲੱਭਿਆ ਗਿਆ ਸੀ। ਇਸ ਕੋਲ ਜ਼ਹਿਰੀਲੇ ਲੰਬੇ ਹਥਿਆਰ ਹਨ। ਜਿਸ ਨਾਲ ਇਸ ਅਭਿਆਨ 'ਤੇ ਗਏ ਰੂਸ ਦੇ 2 ਸਾਇੰਸਦਾਨਾਂ ਦੀ ਮੌਤ ਵੀ ਹੋ ਗਈ ਸੀ। ਪਹਿਲੇ ਦਿਨ ਇਸ ਵਿਸ਼ਾਲ ਆਕਟੋਪਸ ਨੇ ਸਾਡੇ ਰੇਡੀਓ ਨੂੰ ਖਰਾਬ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਸੀਂ ਅਲਾਰਮ ਦੀ ਮਦਦ ਲਈ ਸੀ।

150 ਫੁੱਟ ਦੂਰ ਤੋਂ ਦੁਸ਼ਮਣ ਨੂੰ ਮਾਰ ਸਕਦੈ ਇਹ ਆਕਟੋਪਸ
ਰੂਸੀ ਸਾਇੰਸਦਾਨ ਨੇ ਦਾਅਵਾ ਕੀਤਾ ਕਿ ਇਹ ਪਾਣੀ ਵਿਚ ਆਪਣੇ ਜ਼ਹਿਰ ਨੂੰ ਸੁੱਟ ਕੇ 150 ਫੁੱਟ ਦੀ ਦੂਰੀ ਤੋਂ ਆਪਣੇ ਸ਼ਿਕਾਰ ਨੂੰ ਮਾਰਨ ਵਿਚ ਸਮਰੱਥ ਹਨ। ਦੁੱਖ ਦੀ ਗੱਲ ਇਹ ਹੈ ਕਿ ਮੇਰੇ ਸਹਿਯੋਗੀ ਅਤੇ ਲਾਈਫ ਲਾਂਗ ਫ੍ਰੈਂਡ ਉਸ ਦੇ ਜ਼ਹਿਰ ਨਾਲ ਮਾਰੇ ਗਏ। ਜਿਸ ਤੋਂ ਬਾਅਦ ਉਸ ਨੇ ਆਪਣੇ ਪੰਜਿਆਂ ਦੇ ਜ਼ਰੀਏ ਉਨਾਂ ਦੇ ਸਰੀਰ ਦੇ ਕਾਫੀ ਹਿੱਸੇ ਨੂੰ ਵੀ ਨਿਗਲ ਲਿਆ।

ਅਮਰੀਕੀ ਕਿੱਲਰ ਡਾਲਫਿਨ ਨਾਲ ਟੱਕਰ ਲਵੇਗਾ ਰੂਸੀ ਆਕਟੋਪਸ
ਅਮਰੀਕੀ ਨੌ-ਸੈਨਾ ਪਿਛਲੇ ਕਈ ਦਹਾਕੇ ਤੋਂ ਡਾਲਫਿਨ ਨੂੰ ਜਾਸੂਸੀ ਦੀ ਸਿਖਲਾਈ ਦੇ ਰਹੀ ਹੈ। ਇਹ ਡਾਲਫਿਨ ਮੱਛਲੀ ਸੈਂਸਰ ਨਾਲ ਲੈੱਸ ਹੁੰਦੀ ਹੈ ਜੋ ਸਮੁੰਦਰ ਦੇ ਅੰਦਰ ਵਿਸਫੋਟਕਾਂ ਅਤੇ ਕਈ ਵਾਰ ਸਬਮਰੀਨ ਦਾ ਪਤਾ ਲਾਉਂਦੀ ਹੈ। ਕੋਲਡ ਵਾਰ ਦੇ ਵੇਲੇ ਵਿਚ ਇਨਾਂ ਡਾਲਫਿਨ ਮੱਛਲੀਆਂ ਨੂੰ ਰੂਸੀ ਸਬਮਰੀਨ ਦੀ ਭਾਲ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਸਾਲ 2016 ਦੀ ਰਿਪੋਰਟ ਮੁਤਾਬਕ ਅਮਰੀਕਾ, ਕਿੱਲਰ ਸ਼ਾਰਕ ਮੱਛਲੀ ਨੂੰ ਵੀ ਦੁਸ਼ਮਣ ਦੀ ਸਬਮਰੀਨ 'ਤੇ ਹਮਲਾ ਕਰਨ ਦੀ ਸਿਖਲਾਈ ਦੇ ਰਿਹਾ ਹੈ।

ਪਹਿਲਾਂ ਤੋਂ ਸਮੁੰਦਰੀ ਜੀਵਾਂ ਦਾ ਇਸਤੇਮਾਲ ਕਰਦੈ ਰੂਸ
ਪਹਿਲਾਂ ਵੀ ਰੂਸ ਨੇ ਸਮੁੰਦਰੀ ਜੀਵਾਂ ਦੇ ਜ਼ਰੀਏ ਕਈ ਅਪਰੇਸ਼ਨਾਂ ਨੂੰ ਅੰਜ਼ਾਮ ਦੇਣ ਦਾ ਕੰਮ ਕੀਤਾ ਹੈ। ਕੋਲਡ ਵਾਰ ਦੇ ਦੌਰ ਵਿਚ ਰੂਸ ਨੇ ਡਾਲਫਿਨ ਦਾ ਇਸਤੇਮਾਲ ਸਬਮਰੀਨ, ਫਲੈਗ ਮਾਇੰਸ ਲਈ ਕਰਨ ਦੇ ਨਾਲ ਜਹਾਜ਼ਾਂ ਦੀ ਸੁਰੱਖਿਆ ਲਈ ਵੀ ਕੀਤਾ। ਸੈਟੇਲਾਈਟ ਤੋਂ ਮਿਲੀਆਂ ਤਾਜ਼ਾਂ ਤਸਵੀਰਾਂ ਵਿਚ ਖੁਲਾਸਾ ਹੋਇਆ ਹੈ ਕਿ ਰੂਸ ਨੇ ਗ੍ਰਹਿ ਯੁੱਧ ਨਾਲ ਨਜਿੱਠ ਰਹੇ ਸੀਰੀਆ ਵਿਚ ਆਪਣੀਆਂ ਪਣਡੁੱਬੀਆਂ ਦੇ ਨਾਲ ਟ੍ਰੈਂਡ ਡਾਲਫਿਨ ਮੱਛਲੀਆਂ ਨੂੰ ਵੀ ਤਾਇਨਾਤ ਕੀਤਾ ਹੈ।

  • Russia
  • octopuses weapons
  • ਰੂਸ
  • ਅਮਰੀਕਾ

ਅਮਰੀਕਾ 'ਚ ਮੁਸਲਿਮ ਕੁੜੀ ਦੇ ਹਿਜ਼ਾਬ ਪਾਉਣ 'ਤੇ ਵਿਵਾਦ, ਖੇਡਣ 'ਤੇ ਲਗਾਇਆ ਬੈਨ

NEXT STORY

Stories You May Like

  • us iran conflict
    ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ ਨਹੀਂ ਬਣਾ ਰਿਹੈ ਨਿਸ਼ਾਨਾ
  • india to become semicondutor hub
    ਹੁਣ ਸੈਮੀਕੰਡਕਟਰ ਮੈਨੂਫੈਕਚਰਿੰਗ ਹੱਬ ਬਣੇਗਾ ਭਾਰਤ ! ਤਾਈਵਾਨ ਨੂੰ ਦੇਵੇਗਾ ਟੱਕਰ, ਰਾਹ ਨਹੀਂ ਹੋਵੇਗਾ ਆਸਾਨ
  • after his wife now the badshah s mother in law shares cryptic posts
    'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ ਸੱਸ ਨੇ ਸਾਂਝੀਆਂ ਕੀਤੀਆਂ ਪੋਸਟਾਂ
  • telegram banned
    Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ ਨੂੰ ਮਿਲ ਰਿਹੈ ਹੁਲਾਰਾ'
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • ran us escalation
    ਅਮਰੀਕਾ ਨੇ ਬਦਲਿਆ ਜੰਗ ਦਾ ਪੈਂਤੜਾ ! ਪੁਲਾਂ-ਪਲਾਂਟਾਂ ਮਗਰੋਂ ਹੁਣ ਆਮ ਨਾਗਰਿਕਾਂ ਨੂੰ ਬਣਾਉਣ ਲੱਗਾ ਨਿਸ਼ਾਨਾ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • iran rejected ceasefire proposal
    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ ਪ੍ਰਸਤਾਵ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • pakistan occupied jammu and kashmir and the politics of silence
      ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
    • new trend of   bed sharing   due to recession
      ਮੰਦੀ ਕਾਰਨ 'ਬੈੱਡ ਸ਼ੇਅਰਿੰਗ' ਦਾ ਨਵਾਂ ਟਰੈਂਡ ! ਅਣਜਾਣਾਂ ਨਾਲ ਇੱਕੋ ਬੈੱਡ...
    • un expert s big statement on imran khan s solitary confinement
      ਇਮਰਾਨ ਖਾਨ ਦੀ ਇਕਾਂਤ ਕੈਦ 'ਤੇ UN ਮਾਹਰ ਦਾ ਵੱਡਾ ਬਿਆਨ, 33 ਮਹੀਨਿਆਂ ਤੋਂ ਹੋ...
    • demand   prompt and impartial   investigation into rawalpindi unrest
      HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ...
    • china bans 2 polish high tech institutions
      ਚੀਨ ਨੇ ਪੋਲੈਂਡ ਦੇ 2 ਹਾਈ-ਟੈੱਕ ਸੰਸਥਾਨਾਂ 'ਤੇ ਲਾਈ ਰੋਕ
    • imran khan  situtation
      ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +