Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    9:55:58 AM

  • school students chicken biryani

    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ...

  • punjab  major concern regarding lpg cylinders

    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ!...

  • donald trump greenland  denmark deal

    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ!...

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਰਪੀਅਨ ਦੇਸ਼ਾਂ 'ਤੇ ਹਾਈਬ੍ਰਿਡ ਹਮਲੇ ਦੀ ਤਿਆਰੀ 'ਚ ਰੂਸ ! ਪੋਲੈਂਡ ਦੇ PM ਨੇ ਦਿੱਤੀ ਚਿਤਾਵਨੀ

INTERNATIONAL News Punjabi(ਵਿਦੇਸ਼)

ਯੂਰਪੀਅਨ ਦੇਸ਼ਾਂ 'ਤੇ ਹਾਈਬ੍ਰਿਡ ਹਮਲੇ ਦੀ ਤਿਆਰੀ 'ਚ ਰੂਸ ! ਪੋਲੈਂਡ ਦੇ PM ਨੇ ਦਿੱਤੀ ਚਿਤਾਵਨੀ

  • Edited By Harpreet Singh,
  • Updated: 19 Sep, 2026 09:38 AM
International
russia may strike eu
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨੇ ਚਿਤਾਵਨੀ ਦਿੱਤੀ ਹੈ ਕਿ ਰੂਸ, ਯੂਕ੍ਰੇਨ ਦਾ ਸਮਰਥਨ ਕਰ ਰਹੇ ਪੋਲੈਂਡ ਸਮੇਤ ਯੂਰਪੀਅਨ ਦੇਸ਼ਾਂ ’ਤੇ ਡਰੋਨ ਜਾਂ ਰਾਕੇਟ ਨਾਲ ‘ਹਾਈਬ੍ਰਿਡ’ ਹਮਲੇ ਕਰਨ ਦੀ ਯੋਜਨਾ ਬਣਾ ਰਿਹਾ ਹੈ। ‘ਹਾਈਬ੍ਰਿਡ’ ਹਮਲੇ ਦਾ ਮਤਲਬ ਅਜਿਹੀ ਕਾਰਵਾਈ ਤੋਂ ਹੈ, ਜਿਸ ਵਿਚ ਫ਼ੌਜੀ ਹਮਲੇ ਦੇ ਨਾਲ-ਨਾਲ ਸਾਈਬਰ ਹਮਲੇ, ਝੂਠਾ ਪ੍ਰਚਾਰ ਅਤੇ ਹੋਰ ਗ਼ੈਰ-ਰਵਾਇਤੀ ਤਰੀਕਿਆਂ ਦੀ ਵਰਤੋਂ ਵੀ ਕੀਤੀ ਜਾਂਦੀ ਹੈ।

ਟਸਕ ਨੇ ਪੋਲੈਂਡ ਦੀ ਸੰਸਦ ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਰੂਸ ਇਨ੍ਹਾਂ ਹਮਲਿਆਂ ਨੂੰ ‘ਹਾਦਸਾ’ ਦੱਸਣ ਦੀ ਕੋਸ਼ਿਸ਼ ਕਰੇਗਾ, ਤਾਂ ਜੋ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਦੇਸ਼ਾਂ ਨੂੰ ਕਿਸੇ ਮੈਂਬਰ ਦੇਸ਼ ’ਤੇ ਹਮਲੇ ਦੀ ਸਥਿਤੀ ਵਿਚ ਉਸ ਦੀ ਸੁਰੱਖਿਆ ਲਈ ਤੁਰੰਤ ਅੱਗੇ ਆਉਣ ਤੋਂ ਰੋਕਿਆ ਜਾ ਸਕੇ ਜਾਂ ਘੱਟੋ-ਘੱਟ ਉਨ੍ਹਾਂ ਦੀ ਇੱਛਾ-ਸ਼ਕਤੀ ਨੂੰ ਕਮਜ਼ੋਰ ਕੀਤਾ ਜਾ ਸਕੇ।

ਟਸਕ ਨੇ ਕਿਹਾ ਕਿ ਇਸ ਗੱਲ ਦਾ ਪੂਰਾ ਖ਼ਤਰਾ ਹੈ ਕਿ ਡਰੋਨ ਜਾਂ ਹੋਰ ਕਿਸੇ ਤਰ੍ਹਾਂ ਦੀਆਂ ਮਿਜ਼ਾਈਲਾਂ ਪੂਰਬੀ ਸਰਹੱਦ ਦੇ ਇਕ ਜਾਂ ਕਈ ਦੇਸ਼ਾਂ ਦੇ ਖੇਤਰ ਵਿਚ ਦਾਖ਼ਲ ਹੋ ਸਕਦੀਆਂ ਹਨ ਅਤੇ ਨੁਕਸਾਨ ਵੀ ਪਹੁੰਚਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰਤ ਤੌਰ ’ਤੇ ਇਹੀ ਕਿਹਾ ਜਾਵੇਗਾ ਕਿ ਇਹ ਇਕ ਹਾਦਸਾ ਸੀ ਅਤੇ ਨਾਟੋ ਕੋਲ ਜਵਾਬੀ ਕਾਰਵਾਈ ’ਤੇ ਵਿਚਾਰ ਕਰਨ ਦਾ ਕੋਈ ਕਾਰਨ ਨਹੀਂ ਹੈ।

  • Russia Ukraine
  • Hybrid Strike
  • Poland PM
  • European Countries

ਨਾਈਜੀਰੀਆ 'ਚ 37 ਮਜ਼ਦੂਰਾਂ ਦੀ ਮੌਤ ! ਵਿਰੋਧ ਪ੍ਰਦਰਸ਼ਨ ਕਰਨ ਉਤਰੇ ਲੋਕ

NEXT STORY

Stories You May Like

  • pm modi in brics business forum
    ਬਿਜ਼ਨਸ ਫੋਰਮ 'ਚ PM ਮੋਦੀ ਨੇ ਕੀਤਾ ਸੰਬੋਧਨ ! BRICS ਦੇਸ਼ਾਂ ਦੀ ਦਿਖਾਈ ਤਾਕਤ
  • pm modi congratulates on asia cup 2026 victory
    ਏਸ਼ੀਆ ਕੱਪ 2026 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ PM ਮੋਦੀ ਨੇ ਦਿੱਤੀ ਵਧਾਈ
  • pm modi and xi jinping offered help to russia
    ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ ਜਿਨਪਿੰਗ ਨੇ ਰੂਸ ਨੂੰ ਕੀਤੀ ਮਦਦ ਦੀ ਪੇਸ਼ਕਸ਼
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • pm modi and putin
    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
  • pakistan warns houthi
    ਬੇਗਾਨੀ ਜੰਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ 'ਤੇ ਹਮਲੇ ਮਗਰੋਂ ਹੂਤੀਆਂ ਨੂੰ ਦੇ'ਤੀ ਚਿਤਾਵਨੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • inflation increases president trump  s concern
      ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ...
    • plane in mid air turns into a battleground
      ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ...
    • pakistan will go to any length to defend saudi arabia
      ਸਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ...
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • indian in britain
      ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
    • india  pakistan  aircraft  randhir jaiswal
      ਜਹਾਜ਼ਾਂ ਦੀ ਟੱਕਰ ਦੇ ਸੰਬੰਧ 'ਚ ਪਾਕਿਸਤਾਨ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਖਾਰਜ
    • incident in philippines
      ਫਿਲੀਪੀਨ ਦੇ ਸਕੂਲ 'ਚ ਗੋਲੀਬਾਰੀ ;  ਤਿੰਨ ਮੌਤਾਂ, ਛੇ ਜ਼ਖਮੀ
    • flash flood in nepal
      ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...
    • emergency relief equipment to nepal
      ਦੱਖਣੀ ਕੋਰੀਆ ਅਤੇ ਯੂਐਨਡੀਪੀ ਨੇ ਨੇਪਾਲ ਨੂੰ ਪ੍ਰਦਾਨ ਕੀਤੇ ਐਮਰਜੈਂਸੀ ਰਾਹਤ ਉਪਕਰਣ
    • operations in  pakistan
      ਪਾਕਿਸਤਾਨ 'ਚ ਦੋ ਕਾਰਵਾਈਆਂ 'ਚ 10 ਅੱਤਵਾਦੀ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +