Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    4:37:47 PM

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਦੀ ਚਿਤਾਵਨੀ, ਰੂਸ ਨੇ ਯੂਕਰੇਨ ਦੀ ਸਰਹੱਦ 'ਤੇ ਸੈਨਿਕਾਂ ਦੀ ਗਿਣਤੀ 1.30 ਲੱਖ ਤੋਂ ਵਧਾਈ

INTERNATIONAL News Punjabi(ਵਿਦੇਸ਼)

ਅਮਰੀਕਾ ਦੀ ਚਿਤਾਵਨੀ, ਰੂਸ ਨੇ ਯੂਕਰੇਨ ਦੀ ਸਰਹੱਦ 'ਤੇ ਸੈਨਿਕਾਂ ਦੀ ਗਿਣਤੀ 1.30 ਲੱਖ ਤੋਂ ਵਧਾਈ

  • Edited By Vandana,
  • Updated: 14 Feb, 2022 12:27 PM
United States of America
russia more than 1 30 million troops on border with ukraine  us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) ਅਮਰੀਕਾ ਦੇ ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਰੂਸ ਨੇ ਯੂਕਰੇਨ ਸਰਹੱਦ 'ਤੇ ਤਾਇਨਾਤ ਆਪਣੇ ਸੈਨਿਕਾਂ ਦੀ ਗਿਣਤੀ ਵਧਾ ਕੇ 1.30 ਲੱਖ ਤੋਂ ਜ਼ਿਆਦਾ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਰੂਸ ਨੇ ਸਰਹੱਦ 'ਤੇ ਇਕ ਲੱਖ ਤੋਂ ਵੱਧ ਸੈਨਿਕ ਤਾਇਨਾਤ ਕੀਤੇ ਹੋਏ ਸਨ। ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਰੂਸ ਇਸ ਹਫ਼ਤੇ ਯੂਕਰੇਨ 'ਤੇ ਹਮਲਾ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ  ਐਤਵਾਰ ਨੂੰ ਕੁਝ ਹਵਾਬਾਜ਼ੀ ਕੰਪਨੀਆਂ ਨੇ ਯੂਕਰੇਨ ਦੀ ਰਾਜਧਾਨੀ ਲਈ ਆਪਣੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ। ਉੱਥੇ ਨਾਟੋ ਦੇ ਮੈਂਬਰਾਂ ਵੱਲੋਂ ਹਥਿਆਰਾਂ ਦੀ ਨਵੀਂ ਖੇਪ ਭੇਜੀ ਗਈ ਹੈ। 

ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੈਂਸਕੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਕਰੀਬ ਇੱਕ ਘੰਟੇ ਤੱਕ ਗੱਲਬਾਤ ਕੀਤੀ। ਉਨ੍ਹਾਂ ਦੇ ਸਹਿਯੋਗੀਆਂ ਨੇ ਬਾਅਦ ਵਿਚ ਦੱਸਿਆ ਕਿ ਜ਼ੇਲੈਂਸਕੀ ਨੇ ਬਾਈਡੇਨ ਨੂੰ ਕਿਹਾ ਕਿ ਯੂਕਰੇਨ ਦੇ ਲੋਕ ਰੂਸ ਦੀ ਮਜ਼ਬੂਤ ​​ਸੈਨਾ ਦੇ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਭਰੋਸਵੰਦ ਸੁਰੱਖਿਆ ਵਿਚ ਹਨ। ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਦੋਵੇਂ ਦੇਸ਼ ਇਸ ਗੱਲ 'ਤੇ ਸਹਿਮਤ ਹੋਏ ਕਿ ਰੂਸ ਦੇ ਹਮਲੇ ਨੂੰ ਰੋਕਣ ਲਈ ਕੂਟਨੀਤੀ ਅਤੇ ਨਿਵਾਰਣ, ਦੋਵੇਂ ਉਪਾਅ ਕੀਤੇ ਜਾਣ। ਗੌਰਤਲਬ ਹੈ ਕਿ ਬਾਈਡੇਨ ਪ੍ਰਸ਼ਾਸਨ ਨੇ ਕਿਹਾ ਹੈ ਕਿ ਰੂਸ ਕਿਸੇ ਘਟਨਾ ਦਾ ਬਹਾਨਾ ਬਣਾ ਕੇ ਯੂਕਰੇਨ 'ਤੇ ਹਮਲਾ ਕਰ ਦੇਵੇਗਾ। ਅਮਰੀਕਾ ਅਤੇ ਯੂਰਪ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਲ ਹੀ ਦੇ ਦਿਨਾਂ ਦੀ ਖੁਫੀਆ ਪੜਤਾਲਾਂ ਨੇ ਚਿੰਤਾ ਵਧਾਈ ਹੈ। ਉਹਨਾਂ ਮੁਤਾਬਕ ਰੂਸ ਪੂਰਬੀ ਯੂਕਰੇਨ ਵਿੱਚ ਮੰਗਲਵਾਰ ਨੂੰ ਹੋਣ ਵਾਲੇ ਫ਼ੌਜੀ ਅਭਿਆਸ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਸਕਦਾ ਹੈ ਅਤੇ ਇਸੇ ਬਹਾਨੇ ਦੇਸ਼ 'ਤੇ ਹਮਲਾ ਕਰ ਸਕਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਪ੍ਰਦਰਸ਼ਨਕਾਰੀਆਂ ਨੇ ਪੈਰ ਪਿਛਾਂਹ ਖਿੱਚੇ,ਅਮਰੀਕਾ-ਕੈਨੇਡਾ ਸੀਮਾ 'ਤੇ ਬਣਿਆ ਪੁਲ ਮੁੜ ਖੁੱਲ੍ਹਿਆ

ਰੂਸ ਦੀ ਸੈਨਾ ਨੇ ਯੂਕਰੇਨ ਨੂੰ ਉੱਤਰੀ, ਪੂਰਬੀ ਅਤੇ ਦੱਖਣੀ ਪਾਸੇ ਤੋਂ ਘੇਰਿਆ ਹੋਇਆ ਹੈ। ਉੱਥੇ ਕ੍ਰੇਮਲਿਨ ਦਾ ਕਹਿਣਾ ਹੈ ਕਿ ਸੈਨਿਕਾਂ ਦੀ ਤਾਇਨਾਤੀ ਫ਼ੌਜੀ ਅਭਿਆਸ ਲਈ ਕੀਤੀ ਗਈ ਹੈ। ਅਮਰੀਕਾ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਬਾਈਡੇਨ ਪ੍ਰਸ਼ਾਸਨ ਦੇ ਅਨੁਮਾਨ ਮੁਤਾਬਕ ਯੂਕਰੇਨ ਦੀ ਸਰਹੱਦ ਨੇੜੇ ਤਾਇਨਾਤ ਰੂਸ ਦੇ ਸੈਨਿਕਾਂ ਦੀ ਗਿਣਤੀ ਹੁਣ ਵਧ ਕੇ 1.30 ਲੱਖ ਤੋਂ ਜ਼ਿਆਦਾ ਹੋ ਗਈ ਹੈ ਜੋ ਪਹਿਲਾਂ ਇੱਕ ਲੱਖ ਤੋਂ ਜ਼ਿਆਦਾ ਸੀ। ਜ਼ੇਲੈਂਸਕੀ ਨੇ ਅਮਰੀਕੀ ਚਿਤਾਵਨੀਆਂ ਵੱਲ ਧਿਆਨ ਨਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਅਸੀਂ ਸਾਰੇ ਖਤਰਿਆਂ ਨੂੰ ਸਮਝਦੇ ਹਾਂ। ਸਾਨੂੰ ਪਤਾ ਹੈ ਕਿ ਖਤਰਾ ਹੈ। ਉਹਨਾਂ ਨੇ ਕਿਹਾ ਕਿ ਕਿਸੇ ਕੋਲ ਇਸ ਸਬੰਧੀ ਵਾਧੂ ਜਾਣਕਾਰੀ ਹੈ ਕਿ ਰੂਸ 16 ਫਰਵਰੀ ਤੋਂ ਹਮਲਾ ਕਰ ਸਕਦਾ ਹੈ ਤਾਂ ਉਹ ਸੂਚਨਾ ਭੇਜੇ। ਜ਼ੇਲੈਂਸਕੀ ਹਫ਼ਤੇ ਦੇ ਅਖੀਰ 'ਤੇ ਕ੍ਰੀਮੀਆ ਨਾਲ ਲੱਗਦੀ ਸਰਹੱਦ ਨੇੜੇ ਟੈਂਕ ਅਤੇ ਹੈਲੀਕਾਪਟਰ ਤੋਂ ਅਭਿਆਸ ਦੌਰਾਨ ਮਿਲਟਰੀ ਵਰਦੀ ਪਹਿਨੇ ਹੋਏ ਸਨ। 

ਕ੍ਰੀਮੀਆ 'ਤੇ ਰੂਸ ਨੇ ਕਬਜ਼ਾ ਕਰ ਲਿਆ ਹੈ। ਇਸ ਵਿਚਕਾਰ ਇਕ ਫ਼ੌਜੀ ਜਹਾਜ਼ ਐਤਵਾਰ ਨੂੰ ਯੂਕਰੇਨ ਪਹੁੰਚਿਆ, ਜਿਸ ਵਿਚ ਅਮਰੀਕਾ ਵਿਚ ਬਣੀਆਂ ਜਹਾਜ਼ ਰੋਧੀ ਮਿਜ਼ਾਈਲਾਂ ਅਤੇ ਉੱਤਰ ਅਟਲਾਂਟਿਕ ਸੰਧੀ (ਨਾਟੋ) ਦੇ ਮੈਂਬਰ ਲਿਥੁਆਨੀਆ ਤੋਂ ਲਿਆਂਦਾ ਗਿਆ ਗੋਲਾ-ਬਾਰੂਦ ਸੀ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਐਤਵਾਰ ਨੂੰ ਸੀ.ਐੱਨ.ਐੱਨ ਨੂੰ ਕਿਹਾ ਕਿ ਉਹ ਰੂਸ ਨੂੰ ਕਿਸੇ ਵੀ ਕਿਸਮ ਦੀ ਅਪ੍ਰਤਿਆਸ਼ਿਤ ਘਟਨਾ ਨੂੰ ਅੰਜਾਮ ਦੇਣ ਦਾ ਕੋਈ ਮੌਕਾ ਨਹੀਂ ਦੇਣਗੇ। ਫਿਲਹਾਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ 'ਤੇ ਹਮਲਾ ਕਰਨ ਦੀ ਇਰਾਦੇ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਯੂਕਰੇਨ ਨੂੰ ਨਾਟੋ ਵਿੱਚ ਸ਼ਾਮਲ ਨਾ ਕੀਤਾ ਜਾਵੇ, ਨਾਟੋ ਉਸ ਦੀ ਸਰਹੱਦ ਨੇੜੇ ਆਪਣੇ ਸੈਨਿਕਾਂ ਦੀ ਤਾਇਨਾਤੀ ਤੋਂ ਬਚੇ ਅਤੇ ਪੂਰਬੀ ਯੂਰਪ ਤੋਂ ਆਪਣੇ ਬਲ ਹਟਾਏ। ਇਹਨਾਂ ਮੰਗਾਂ ਨੂੰ ਪੱਛਮੀ ਦੇਸ਼ ਨੇ ਖਾਰਜ ਕਰ ਦਿੱਤਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ: ਕਰਾਚੀ 'ਚ ਖਾਲੀ ਪਲਾਟ ਤੋਂ 1.4 ਬਿਲੀਅਨ ਅਮਰੀਕੀ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ

ਬਾਈਡੇਨ ਅਤੇ ਪੁਤਿਨ ਨੇ ਸ਼ਨੀਵਾਰ ਨੂੰ ਇੱਕ ਘੰਟੇ ਤੋਂ ਜ਼ਿਆਦਾ ਦੇਰ ਤੱਕ ਗੱਲਬਾਤ ਕੀਤੀ ਪਰ ਵਾਈਟ ਹਾਊਸ ਨੇ ਇਸ ਤਰ੍ਹਾਂ ਦਾ ਕੋਈ ਸੰਕੇਤ ਨਹੀਂ ਦਿੱਤਾ ਕਿ ਖਤਰਾ ਘੱਟ ਹੋਇਆ ਹੈ। ਇਸ ਵਿਚਕਾਰ ਡਿਚ ਜਹਾਜ਼ ਕੰਪਨੀ ਕੇ.ਐਲ.ਐਮ ਨੇ ਕਿਹਾ ਕਿ ਉਸ ਨੇ ਅਗਲੇ ਨੋਟਿਸ ਤੱਕ ਯੂਕਰੇਨ ਲਈ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਯੂਕਰੇਨ ਦੀ ਚਾਰਟਰ ਏਅਰਲਾਈਨ ਸਕਾਈਅਪ ਨੇ ਐਤਵਾਰ ਨੂੰ ਕਿਹਾ ਕਿ ਪੁਰਤਗਾਲ ਦੇ ਮੈਡੀਏਰਾ ਤੋਂ ਕੀਵ ਜਾਣ ਵਾਲੀ ਉਡਾਣ ਦਾ ਰਸਤਾ ਬਦਲ ਗਿਆ ਹੈ ਅਤੇ ਉਸ ਨੂੰ ਮੋਲਦੋਵਾ ਦੀ ਰਾਜਧਾਨੀ ਭੇਜਿਆ ਗਿਆ ਹੈ। ਯੂਕਰੇਨ ਦੀ ਹਵਾਈ ਆਵਾਜਾਈ ਸੁਰੱਖਿਆ ਏਜੇਂਸੀ ਨੇ ਇੱਕ ਬਿਆਨ ਜਾਰੀ ਕਰ ਕੇ ਕਾਲਾ ਸਾਗਰ ਦੇ ਹਵਾਈ ਖੇਤਰ ਨੂੰ ਜੋਖਮ ਭਰਿਆ ਖੇਤਰ ਐਲਾਨਿਆ ਹੈ ਅਤੇ 14 ਤੋਂ 19 ਫਰਵਰੀ ਤੱਕ ਹਵਾਈ ਜਹਾਜ਼ਾਂ ਨੂੰ ਇਸ ਖੇਤਰ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਇੱਥੇ ਦੱਸ ਦਈਏ ਕਿ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਸੋਮਵਾਰ ਨੂੰ ਕੀਵ ਅਤੇ ਮੰਗਲਵਾਰ ਨੂੰ ਮਾਸਕੋ ਜਾਣਗੇ ਜਿੱਥੇ ਉਹ ਯੂਕਰੇਨ ਅਤੇ ਰੂਸ ਦੇ ਰਾਸ਼ਟਰਪਤੀਆਂ ਨਾਲ ਮੁਲਾਕਾਤ ਕਰਨਗੇ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • US
  • warning
  • Russia
  • troop numbers
  • Ukraine
  • ਅਮਰੀਕਾ
  • ਚਿਤਾਵਨੀ
  • ਰੂਸ
  • ਸੈਨਿਕਾਂ ਦੀ ਗਿਣਤੀ
  • ਯੂਕਰੇਨ

ਰੂਸ-ਅਮਰੀਕਾ ਤਣਾਅ ਦਰਮਿਆਨ ਇਮਰਾਨ ਨੇ ਕਿਹਾ, ਕਿਸੇ ਵੀ ਖੇਮੇ 'ਚ ਸ਼ਾਮਲ ਨਹੀਂ ਹੋਵੇਗਾ ਪਾਕਿਸਤਾਨ

NEXT STORY

Stories You May Like

  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • russia ukraine conflict
    ਯੂਕਰੇਨੀ ਡਰੋਨ ਹਮਲੇ ਤੋਂ ਬਾਅਦ ਰੂਸ ਦੀ ਸਿਜ਼ਰਾਨ ਰਿਫਾਇਨਰੀ 'ਚ ਲੱਗੀ ਅੱਗ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • new  for counting offerings in ram temple
    ਰਾਮ ਮੰਦਰ ’ਚ ਚੜ੍ਹਾਵੇ ਦੀ ਗਿਣਤੀ ਲਈ ਨਵੀਂ ਵਿਵਸਥਾ, SBI ਨੇ ਫ਼ੌਜ ਦੇ ਰਿਟਾਇਰਡ ਬੈਂਕ ਮੁਲਾਜ਼ਮਾਂ ਦੀ ਲਾਈ ਡਿਊਟੀ
  • assam floods
    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ ਵਾਲਿਆਂ ਦੀ ਗਿਣਤੀ, 1.68 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • lok adalats for the first time in jammu and kashmir
    ਜੰਮੂ-ਕਸ਼ਮੀਰ ’ਚ ਪਹਿਲੀ ਵਾਰ 2 ਸਥਾਈ ਲੋਕ ਅਦਾਲਤਾਂ ਲਾਉਣ ਦੀ ਮਨਜ਼ੂਰੀ, ਜੱਜਾਂ ਦੀ ਗਿਣਤੀ 'ਚ ਵੀ ਹੋਵੇਗਾ ਵਾਧਾ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big news from dhaka
      ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...
    • syria rejects possibility of immediate mediation by pakistan with iran
      ਸੀਰੀਆ ਨੇ ਪਾਕਿ ਦੁਆਰਾ ਇਰਾਨ ਨਾਲ ਤੁਰੰਤ ਵਿਚੋਲਗੀ ਦੀ ਸੰਭਾਵਨਾ ਨੂੰ ਨਕਾਰਿਆ:...
    • green dilemma chinas solar boom has damaged bird biodiversity
      Green Dilemma: ਚੀਨ ਦੇ ਸੋਲਰ ਬੂਮ ਨੇ ਪੰਛੀਆਂ ਦੀ ਜੈਵ-ਭਿੰਨਤਾ ਨੂੰ ਪਹੁੰਚਾਇਆ...
    • foreign scammers
      ਪਾਕਿਸਤਾਨ 'ਚ ਬੈਠ ਕੇ ਦੁਨੀਆ ਭਰ ਦੇ ਲੋਕਾਂ ਨੂੰ ਠੱਗਣ ਵਾਲੇ ਅੰਤਰਰਾਸ਼ਟਰੀ ਗੈਂਗ...
    • union minister hardeep puri signs oil  gas cooperation mou with mauritius
      ਭਾਰਤ ਤੇ ਮਾਰੀਸ਼ਸ ਵਿਚਾਲੇ ਊਰਜਾ ਖੇਤਰ 'ਚ ਇਤਿਹਾਸਕ ਸਮਝੌਤਾ
    • pakistan  s total debt increased to rs 81 9 trillion without imf loan  fm
      IMF ਦੇ ਕਰਜ਼ੇ ਤੋਂ ਬਿਨਾਂ ਪਾਕਿਸਤਾਨ ਦਾ ਕੁੱਲ ਕਰਜ਼ਾ ਵਧ ਕੇ ਹੋਇਆ 81.9...
    • tensions rise on the border
      ਸਰਹੱਦ 'ਤੇ ਵਧਿਆ ਤਣਾਅ ! ਅਫ਼ਗਾਨ ਸ਼ਰਨਾਰਥੀਆਂ ਨੂੰ ਕੱਢ ਰਿਹਾ ਪਾਕਿਸਤਾਨ
    • donald trump statement
      ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ
    • india  japan agree to strengthen defense ties
      ਭਾਰਤ ਤੇ ਜਾਪਾਨ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਹਿਮਤ
    • big blow to farmers
      ਕਿਸਾਨਾਂ ਨੂੰ ਵੱਡਾ ਝਟਕਾ ! ਯੂਰਪੀ ਸੰਘ ਨੇ 22 ਕਰੋੜ ਯੂਰੋ ਦੀ ਵਾਧੂ ਸਹਾਇਤਾ ਦੇਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +