ਮਾਸਕੋ (ਆਈਏਐਨਐਸ)- ਜੰਗਬੰਦੀ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ ਹੈ। ਰੂਸੀ ਹਵਾਈ ਰੱਖਿਆ ਬਲਾਂ ਨੇ ਸ਼ਨੀਵਾਰ ਨੂੰ ਚਾਰ ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕਈ ਖੇਤਰਾਂ ਵਿੱਚ 41 ਯੂਕ੍ਰੇਨੀ ਡਰੋਨ ਡੇਗ ਦਿੱਤੇ। ਰੂਸੀ ਰੱਖਿਆ ਮੰਤਰਾਲੇ ਨੇ ਬੀਤੀ ਦੇਰ ਰਾਤ ਇਹ ਜਾਣਕਾਰੀ ਦਿੱਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਡਰੋਨਾਂ ਨੂੰ ਡਿਊਟੀ 'ਤੇ ਮੌਜੂਦ ਹਵਾਈ ਰੱਖਿਆ ਪ੍ਰਣਾਲੀਆਂ ਦੁਆਰਾ ਰੂਸੀ ਸਮੇਂ ਅਨੁਸਾਰ ਰਾਤ 8 ਵਜੇ ਤੋਂ 11:25 ਵਜੇ ਦੇ ਵਿਚਕਾਰ ਡੇਗ ਦਿੱਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਤੇਲਗੂ ਵਿਅਕਤੀ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਢਾਡੀ ਕਲਾ ਦਾ ਚਮਕਦਾ ਸਿਤਾਰਾ: ਛੋਟੀ ਉਮਰੇ ਵੱਡਾ ਢਾਡੀ- ਅੰਗਦ ਸਿੰਘ ਲੁਹਾਰਾ
NEXT STORY