Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:54:39 PM

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • 2020 'ਚ ਕੋਰੋਨਾ ਵੈਕਸੀਨ ਦੇ 20 ਕਰੋੜ ਡੋਜ਼ ਬਣਾਵੇਗਾ ਰੂਸ

INTERNATIONAL News Punjabi(ਵਿਦੇਸ਼)

2020 'ਚ ਕੋਰੋਨਾ ਵੈਕਸੀਨ ਦੇ 20 ਕਰੋੜ ਡੋਜ਼ ਬਣਾਵੇਗਾ ਰੂਸ

  • Updated: 17 Jul, 2020 02:26 AM
Jalandhar
russia to make 200 million doses of its corona vaccine by 2020
  • Share
    • Facebook
    • Tumblr
    • Linkedin
    • Twitter
  • Comment

ਮਾਸਕੋ - ਇਸ ਸਾਲ ਦੇ ਆਖਿਰ ਤੱਕ ਰੂਸ ਆਪਣੀ ਐਕਸਪੈਰੀਮੈਂਟਲ ਕੋਰੋਨਾਵਾਇਰਸ ਵੈਕਸੀਨ ਦੀਆਂ 3 ਕਰੋੜ ਡੋਜ਼ ਦੇਸ਼ ਵਿਚ ਬਣਾਉਣ ਦੀ ਤਿਆਰੀ ਵਿਚ ਹੈ। ਇਹੀਂ ਨਹੀਂ ਮਾਸਕੋ ਦਾ ਇਰਾਦਾ ਵਿਦੇਸ਼ ਵਿਚ ਇਸ ਵੈਕਸੀਨ ਦੀਆਂ 17 ਕਰੋੜ ਡੋਜ਼ ਬਣਾਉਣ ਦਾ ਹੈ। ਰਸ਼ੀਆ ਡਾਇਰੈਕਟ ਇੰਵੈਸਟਮੈਂਟ ਫੰਡ ਦੇ ਹੈੱਡ ਕਿਰਿਲ ਦਿਮੀਤ੍ਰੀਵ ਨੇ ਦੱਸਿਆ ਹੈ ਕਿ ਇਸ ਹਫਤੇ ਇਕ ਮਹੀਨੇ ਤੱਕ 38 ਲੋਕਾਂ 'ਤੇ ਚੱਲਿਆ ਪਹਿਲਾਂ ਟ੍ਰਾਇਲ ਵੀ ਪੂਰਾ ਹੋ ਗਿਆ ਹੈ। ਰਿਸਰਚਸ ਨੇ ਪਾਇਆ ਹੈ ਕਿ ਇਹ ਇਸਤੇਮਾਲ ਲਈ ਸੁਰੱਖਿਅਤ ਹੈ ਅਤੇ ਪ੍ਰਤੀਰੋਧਕ ਸਮਰੱਥਾ ਵੀ ਵਿਕਸਤ ਕਰ ਰਹੀ ਹੈ। ਹਾਲਾਂਕਿ, ਇਹ ਪ੍ਰਤੀਕਿਰਿਆ ਕਿੰਨੀ ਮਜ਼ਬੂਤ ਹੈ, ਇਸ ਨੂੰ ਲੈ ਕੇ ਸ਼ੰਕਾ ਹੈ। ਅਗਲੇ ਮਹੀਨੇ ਇਸ ਨੂੰ ਰੂਸ ਅਤੇ ਸਤੰਬਰ ਵਿਚ ਦੂਜੇ ਦੇਸ਼ਾਂ ਵਿਚ ਅਪਰੂਵਲ ਮਿਲਣ ਦੇ ਨਾਲ ਹੀ ਉਤਪਾਦਨ 'ਤੇ ਕੰਮ ਸ਼ੁਰੂ ਹੋ ਜਾਵੇਗਾ।

ਮੀਡਲ ਈਸਟ ਵਿਚ ਹੋਵੇਗਾ ਤੀਜ਼ੇ ਫੇਜ਼ ਦਾ ਟ੍ਰਾਇਲ
ਦਿਮੀਤ੍ਰੀਵ ਨੇ ਦੱਸਿਆ ਕਿ ਅਗਸਤ ਵਿਚ ਹਜ਼ਾਰਾਂ ਲੋਕਾਂ ਦੇ ਉਪਰ ਤੀਜੇ ਪੜਾਅ ਦਾ ਟ੍ਰਾਇਲ ਹੋਣਾ ਹੈ। ਇਸ ਤੋਂ ਪਹਿਲਾਂ 3 ਅਗਸਤ ਤੱਕ 100 ਲੋਕਾਂ 'ਤੇ ਟ੍ਰਾਇਲ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਹੈ ਕਿ ਮੌਜੂਦਾ ਨਤੀਜਿਆਂ ਦੇ ਆਧਾਰ 'ਤੇ ਸਾਨੂੰ ਭਰੋਸਾ ਹੈ ਕਿ ਇਸ ਨੂੰ ਰੂਸ ਵਿਚ ਅਗਸਤ ਤੱਕ ਅਪਰੂਵ ਕਰ ਦਿੱਤਾ ਜਾਵੇਗਾ ਅਤੇ ਕੁਝ ਹੋਰ ਦੇਸ਼ਾਂ ਵਿਚ ਸਤੰਬਰ ਵਿਚ ਜਿਸ ਨਾਲ ਪੂਰੀ ਦੁਨੀਆ ਵਿਚ ਅਪਰੂਵ ਹੋਣ ਵਾਲੀ ਪਹਿਲੀ ਵੈਕਸੀਨ ਬਣ ਜਾਵੇਗੀ। ਉਨ੍ਹਾਂ ਦਾ ਆਖਣਾ ਹੈ ਕਿ ਤੀਜੇ ਪੜਾਅ ਦਾ ਟ੍ਰਾਇਲ ਰੂਸ ਤੋਂ ਇਲਾਵਾ ਮੀਡਲ ਈਸਟ ਦੇ 2 ਦੇਸ਼ਾਂ ਵਿਚ ਕੀਤਾ ਜਾਵੇਗਾ। ਇਸ ਦੇ ਲਈ ਰੂਸ ਸਾਊਦੀ ਅਰਬ ਨਾਲ ਗੱਲ ਕਰ ਰਿਹਾ ਹੈ। ਸਾਊਦੀ ਨਾਲ ਇਸ ਦੇ ਉਤਪਾਦਨ ਵਿਚ ਸਾਥ ਦੇਣ ਦੀ ਗੱਲ ਵੀ ਕੀਤੀ ਜਾ ਰਹੀ ਹੈ।

Herd Immunity ਲਈ ਜ਼ਰੂਰੀ ਡੋਜ਼
ਇਹ ਵੈਕਸੀਨ ਮਾਸਕੋ ਦੇ Gamaleya Institute ਵਿਚ ਵਿਕਸਤ ਕੀਤੀ ਗਈ ਹੈ। ਕਲੀਨਿਕਲ ਟ੍ਰਾਇਲ ਲਈ ਇਥੇ ਡੋਜ਼ ਤਿਆਰ ਕੀਤੀ ਜਾ ਰਹੀ ਹੈ ਜਦਕਿ ਪ੍ਰਾਈਵੇਟ ਫਾਰਮਾਸੂਟੀਕਲ ਕੰਪਨੀਆਂ Alium (Sistema conglomerate) ਅਤੇ R-Pharm ਬਾਟਲਿੰਗ ਦਾ ਕੰਮ ਕਰਨਗੀਆਂ। ਦੋਵੇਂ ਇਸ ਵੇਲੇ ਆਪਣੀ-ਆਪਣੀ ਲੈਬ ਵਿਚ ਅਗਲੇ ਕੁਝ ਮਹੀਨਿਆਂ ਵਿਚ ਉਤਪਾਦਨ ਦੀ ਤਿਆਰੀ ਕਰ ਰਹੀਆਂ ਹਨ। ਦਿਮੀਤ੍ਰੀਵ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ Herd Community ਲਈ ਰੂਸ ਵਿਚ 4-5 ਕਰੋੜ ਲੋਕਾਂ ਨੂੰ ਵੈਕਸੀਨ ਦੇਣੀ ਹੋਵੇਗੀ। ਇਸ ਲਈ ਸਾਨੂੰ ਲੱਗ ਰਿਹਾ ਹੈ ਕਿ ਇਸ ਸਾਲ 3 ਕਰੋੜ ਡੋਜ਼ ਤਿਆਰ ਕਰਨੀਆਂ ਸਹੀ ਹੋਣਗੀਆਂ ਅਤੇ ਅਸੀਂ ਅਗਲੇ ਸਾਲ ਵੈਕਸੀਨੇਸ਼ਨ ਫਾਈਨਲ ਕਰ ਸਕਾਂਗੇ। ਉਨ੍ਹਾਂ ਇਹ ਵੀ ਦੱਸਿਆ ਕਿ 5 ਦੇਸ਼ਾਂ ਦੇ ਨਾਲ ਉਤਪਾਦਨ ਲਈ ਸਮਝੌਤੇ ਕੀਤੇ ਗਏ ਹਨ ਅਤੇ 17 ਕਰੋੜ ਡੋਜ਼ ਬਾਹਰ ਬਣਾਈਆਂ ਜਾ ਸਕਦੀਆਂ ਹਨ।

Moderna Inc ਦੀ ਵੈਕੀਸਨ ਵੀ ਟੈਸਟ ਵਿਚ ਪਾਸ
ਇਸ ਤੋਂ ਪਹਿਲਾਂ ਅਮਰੀਕੀ ਕੰਪਨੀ Moderna Inc ਦੀ ਕੋਰੋਨਾਵਾਇਰਸ ਵੈਕਸੀਨ ਵੀ ਆਪਣੇ ਪਹਿਲੇ ਟ੍ਰਾਇਲ ਵਿਚ ਪੂਰੀ ਤਰ੍ਹਾਂ ਨਾਲ ਸਫਲ ਰਹੀ। ਨਿਊ ਇੰਗਲੈਂਡ ਜਰਨਲ ਆਫ ਮੈਡੀਸਨ ਵਿਚ ਛਪੇ ਅਧਿਐਨ ਵਿਚ ਕਿਹਾ ਗਿਆ ਹੈ ਕਿ 45 ਸਿਹਤਮੰਦ ਲੋਕਾਂ 'ਤੇ ਇਸ ਵੈਕਸੀਨ ਦੇ ਪਹਿਲੇ ਟੈਸਟ ਦੇ ਨਤੀਜੇ ਬਹੁਤ ਚੰਗੇ ਰਹੇ ਹਨ। ਇਸ ਵੈਕਸੀਨ ਨੇ ਹਰ ਇਕ ਵਿਅਕਤੀ ਦੇ ਅੰਦਰ ਕੋਰੋਨਾ ਨਾਲ ਜੰਗ ਲਈ ਐਂਟੀਬਾਡੀ ਵਿਕਸਤ ਕੀਤੀ। ਇਸ ਪਹਿਲੇ ਟੈਸਟ ਵਿਚ 45 ਅਜਿਹੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ ਜੋ ਸਿਹਤਮੰਦ ਸਨ ਅਤੇ ਉਨ੍ਹਾਂ ਦੀ ਉਮਰ 18 ਤੋਂ 55 ਸਾਲ ਵਿਚਾਲੇ ਸੀ। ਇਸ ਦਾ ਇੰਨਾ ਕੋਈ ਖਾਸ ਸਾਈਡ ਇਫੈਕਟ ਨਹੀਂ ਰਿਹਾ ਜਿਸ ਕਾਰਨ ਵੈਕਸੀਨ ਦੇ ਟ੍ਰਾਇਲ ਨੂੰ ਰੋਕ ਦਿੱਤਾ ਜਾਵੇ।

  • Russia corona vaccine
  • 200 million doses
  • 20 ਕਰੋੜ ਡੋਜ਼
  • ਰੂਸ ਕੋਰੋਨਾ ਵੈਕਸੀਨ

ਹਸਪਤਾਲ ਦੀ ਦਰਿਆਦਿਲੀ, ਮੁਆਫ ਕੀਤਾ ਗਰੀਬ ਮਰੀਜ਼ ਦਾ 1.52 ਕਰੋੜ ਦਾ ਬਿੱਲ

NEXT STORY

Stories You May Like

  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • big administrative reshuffle 20 officers transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
  • russia gave advice to america
    ਈਰਾਨ ਦੇ ਸਮਰਥਨ 'ਚ ਆਇਆ ਰੂਸ! ਅਮਰੀਕਾ ਨੂੰ ਦੇ'ਤੀ ਨਸੀਹਤ
  • 20 thousand fine for overcharging in the name of changing the engine
    ਇੰਜਣ ਬਦਲਣ ਦੇ ਨਾਂ ’ਤੇ ਓਵਰ ਚਾਰਜਿੰਗ ਕਰਨ ’ਤੇ 20 ਹਜ਼ਾਰ ਜੁਰਮਾਨਾ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump gave gift to workers
      ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
    • nobel peace prize trump
      ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ? 287 ਲੋਕਾਂ ਦੇ ਦਰਜ ਹੋਏ ਨਾਮ
    • petrol and diesel cheaper
      ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ...
    • threat to global economy
      ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ ਕਾਰਨ ਵਿਸ਼ਵ ਆਰਥਿਕਤਾ ’ਤੇ ਖ਼ਤਰਾ
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • petrol and diesel price hike
      ਪੈਟਰੋਲ 6 ਰੁਪਏ ਅਤੇ ਡੀਜ਼ਲ 19 ਰੁਪਏ ਹੋਇਆ ਮਹਿੰਗਾ! ਮਹੀਨੇ ਦੇ ਪਹਿਲੇ ਦਿਨ ਪਾਕਿ...
    • stabbing in high school
      ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ ਕਰ'ਤਾ ਹਮਲਾ
    • bodies of two children found in car in calgary
      ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • 180 million year old sea creature found
      ਵਿਗਿਆਨੀਆਂ ਦੇ ਉੱਡੇ ਹੋਸ਼, ਮਿਲਿਆ 18 ਕਰੋੜ ਸਾਲ ਪੁਰਾਣਾ 'ਸਮੁੰਦਰੀ ਜੀਵ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +