Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    4:49:14 PM

  • love affair as cause of death

    ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ...

  • death toll rises in nepal

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 760 ਤੋਂ ਪਾਰ,...

  • raja warring vs cm mann

    CM ਮਾਨ ਖ਼ਿਲਾਫ਼ ਚੋਣ ਲੜਣਗੇ ਰਾਜਾ ਵੜਿੰਗ!...

  • major crime incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੂਸ-ਯੂਕ੍ਰੇਨ ਜੰਗ ਤੇਜ਼ : ਕੀਵ ’ਤੇ ਮਿਜ਼ਾਈਲ-ਡਰੋਨ ਹਮਲਾ, 11 ਜ਼ਖ਼ਮੀ, ਯੂਕ੍ਰੇਨ ਨੇ ਰੂਸੀ ਜਹਾਜ਼ਾਂ ਨੂੰ ਬਣਾਇਆ ਨਿਸ਼ਾਨਾ

INTERNATIONAL News Punjabi(ਵਿਦੇਸ਼)

ਰੂਸ-ਯੂਕ੍ਰੇਨ ਜੰਗ ਤੇਜ਼ : ਕੀਵ ’ਤੇ ਮਿਜ਼ਾਈਲ-ਡਰੋਨ ਹਮਲਾ, 11 ਜ਼ਖ਼ਮੀ, ਯੂਕ੍ਰੇਨ ਨੇ ਰੂਸੀ ਜਹਾਜ਼ਾਂ ਨੂੰ ਬਣਾਇਆ ਨਿਸ਼ਾਨਾ

  • Edited By Shubam Kumar,
  • Updated: 11 Jul, 2026 09:03 PM
International
russia ukraine war intensifies
  • Share
    • Facebook
    • Tumblr
    • Linkedin
    • Twitter
  • Comment

ਕੀਵ,  (ਏਜੰਸੀ)–ਰੂਸ ਤੇ ਯੂਕ੍ਰੇਨ ਵਿਚਾਲੇ ਜੰਗ ਇਕ ਵਾਰ ਮੁੜ ਤੇਜ਼ ਹੋ ਗਈ ਹੈ। ਸ਼ੁੱਕਰਵਾਰ ਦੇਰ ਰਾਤ ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿਚ ਇਕ ਬੱਚੇ ਸਮੇਤ 11 ਲੋਕ ਜ਼ਖ਼ਮੀ ਹੋ ਗਏ। ਜਵਾਬੀ ਕਾਰਵਾਈ ’ਚ ਯੂਕ੍ਰੇਨ ਨੇ ਅਜ਼ੋਵ ਸਾਗਰ ਵਿਚ ਰੂਸੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ। ਯੂਕ੍ਰੇਨ ਦੀ ਸੂਬਾ ਐਮਰਜੈਂਸੀ ਸੇਵਾ ਅਨੁਸਾਰ ਰੂਸੀ ਹਮਲੇ ਤੋਂ ਬਾਅਦ ਕੀਵ ਦੇ ਸੋਲੋਮਿਆਂਸਕੀ, ਦਾਰਨਿਤਸਕੀ ਤੇ ਦਨੀਪ੍ਰੋਵਸਕੀ ਜ਼ਿਲਿਆਂ ਵਿਚ ਕਈ ਧਮਾਕੇ ਹੋਏ, ਜਿਸ ਨਾਲ ਦਫ਼ਤਰਾਂ, ਗੋਦਾਮਾਂ ਅਤੇ ਹੋਰ ਇਮਾਰਤਾਂ ਵਿਚ ਅੱਗ ਲੱਗ ਗਈ। ਸੋਲੋਮਿਆਂਸਕੀ ਜ਼ਿਲੇ ਵਿਚ ਮਿਜ਼ਾਈਲ ਹਮਲੇ ਕਾਰਨ 3 ਮੰਜ਼ਿਲਾ ਦਫ਼ਤਰ ਤੇ ਗੋਦਾਮ ਵਿਚ ਭਿਆਨਕ ਅੱਗ ਭੜਕ ਉੱਠੀ।

ਯੂਕ੍ਰੇਨ ਦੇ ਜਨਰਲ ਸਟਾਫ਼ ਨੇ ਦਾਅਵਾ ਕੀਤਾ ਕਿ ਉਸ ਦੇ ਹਮਲੇ ਵਿਚ 21 ਰੂਸੀ ਤੇਲ ਤੇ ਪੈਟਰੋਲੀਅਮ ਟੈਂਕਰ, 4 ਟੱਗਬੋਟ, 2 ਮਾਲਵਾਹਕ ਜਹਾਜ਼ ਅਤੇ ਗਾਰ ਕੱਢਣ ਵਾਲਾ ਇਕ ਜਹਾਜ਼ ਨੁਕਸਾਨਿਆ ਗਿਆ। ਯੂਕ੍ਰੇਨ ਦਾ ਕਹਿਣਾ ਹੈ ਕਿ ਇਨ੍ਹਾਂ ਜਹਾਜ਼ਾਂ ਦੀ ਵਰਤੋਂ ਰੂਸੀ ਫ਼ੌਜ ਦੀ ਰਸਦ ਅਤੇ ਫ਼ੌਜੀ ਸਪਲਾਈ ਲਈ ਕੀਤੀ ਜਾ ਰਹੀ ਸੀ। ਹਾਲਾਂਕਿ ਰੂਸ ਨੇ ਯੂਕ੍ਰੇਨ ਦੇ ਦਾਅਵਿਆਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਸਿਰਫ਼ 4 ਜਹਾਜ਼ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਹੈ। ਰੂਸੀ ਅਧਿਕਾਰੀਆਂ ਅਨੁਸਾਰ ਡਰੋਨ ਹਮਲੇ ਵਿਚ ਤਕਨੀਕੀ ਸਹਾਇਤਾ ਦੇਣ ਵਾਲੇ ਇਕ ਜਹਾਜ਼ ਦਾ ਮਲਾਹ ਮਾਰਿਆ ਗਿਆ।

ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦੱਸਿਆ ਕਿ ਰੂਸ ਨੇ ਰਾਤ ਭਰ 12 ਮਿਜ਼ਾਈਲਾਂ, ਜਿਨ੍ਹਾਂ ਵਿਚ 6 ਬੈਲਿਸਟਿਕ ਮਿਜ਼ਾਈਲਾਂ ਸ਼ਾਮਲ ਸਨ ਅਤੇ 121 ਡਰੋਨ ਦਾਗੇ। ਉਨ੍ਹਾਂ ਕਿਹਾ ਕਿ ਯੂਕ੍ਰੇਨੀ ਹਵਾਈ ਰੱਖਿਆ ਪ੍ਰਣਾਲੀ ਨੇ ਜ਼ਿਆਦਾਤਰ ਡਰੋਨਾਂ ਤੇ ਕੁਝ ਮਿਜ਼ਾਈਲਾਂ ਨੂੰ ਨਸ਼ਟ ਕਰ ਦਿੱਤਾ ਪਰ ਇਕ ਵੀ ਬੈਲਿਸਟਿਕ ਮਿਜ਼ਾਈਲ ਨੂੰ ਰੋਕਣ ਵਿਚ ਸਫ਼ਲਤਾ ਨਹੀਂ ਮਿਲੀ, ਜਿਸ ਨਾਲ ਦੇਸ਼ ਦੀ ਹਵਾਈ ਸੁਰੱਖਿਆ ਪ੍ਰਣਾਲੀ ਦੀਆਂ ਕਮੀਆਂ ਇਕ ਵਾਰ ਫਿਰ ਉਜਾਗਰ ਹੋਈਆਂ। ਯੂਕ੍ਰੇਨ ਦੀ ਹਵਾਈ ਫ਼ੌਜ ਅਨੁਸਾਰ ਉਸ ਨੇ 2 ਮਿਜ਼ਾਈਲਾਂ ਤੇ 111 ਡਰੋਨਾਂ ਨੂੰ ਡੇਗਿਆ ਜਾਂ ਨਾਕਾਮ ਕਰ ਦਿੱਤਾ। ਲਗਾਤਾਰ ਵਧਦੇ ਹਮਲਿਆਂ ਦਰਮਿਆਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੋ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Russia
  • Ukraine
  • war
  • intensifies
  • Missile-drone attack

ਵੀਅਤਨਾਮ 'ਚ ਡੁੱਬੀ ਕਿਸ਼ਤੀ 'ਚ ਸਵਾਰ ਸਾਰੇ ਭਾਰਤੀਆਂ ਦੀ ਲਿਸਟ ਆਈ ਸਾਹਮਣੇ, ਕੰਟਰੋਲ ਰੂਮ ਸਥਾਪਤ

NEXT STORY

Stories You May Like

    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • dead body found in vacant plot in jalandhar
      ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ...
    • jalandhar rural police in action mode  anti sabotage team
      ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ 'ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ...
    Trending
    Ek Nazar
    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਵਿਦੇਸ਼ ਦੀਆਂ ਖਬਰਾਂ
      • india russia oil
        ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00...
      • gas crisis
        ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ
      • pakistan denies accountability
        ਅਫਗਾਨਿਸਤਾਨ 'ਤੇ UN ਦੀ ਰਿਪੋਰਟ 'ਤੇ ਭੜਕੀ ਪਾਕਿ ਫੌਜ, ਦਾਅਵਿਆਂ ਨੂੰ ਦੱਸਿਆ...
      • super dam
        ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...
      • relief material to flood affected nepal
        ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ...
      • sign reading   lake ontario
        ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...
      • uae work
        ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
      • imran khan  s sons are haunted by fear for their father  s safety
        ਇਮਰਾਨ ਖਾਨ ਦੇ ਪੁੱਤਰਾਂ ਨੂੰ ਸਤਾਇਆ ਪਿਤਾ ਦੀ ਸੁਰੱਖਿਆ ਦਾ ਡਰ, ਆਖੀ ਇਹ ਗੱਲ
      • anti india protest in new york
        ਮੋਹਨ ਭਾਗਵਤ ਦੇ ਨਿਊਯਾਰਕ ਸਮਾਗਮ ਦੇ ਬਾਹਰ ਭਾਰਤ ਵਿਰੋਧੀ ਪ੍ਰਦਰਸ਼ਨ ! ਤਿਰੰਗੇ ਦਾ...
      • india eu trade deal
        ਭਾਰਤ-EU ਟਰੇਡ ਡੀਲ : ਦਸੰਬਰ 'ਚ ਬ੍ਰਸੈਲਜ਼ ਦੌਰੇ 'ਤੇ ਜਾ ਸਕਦੇ ਹਨ ਪ੍ਰਧਾਨ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +