Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    6:27:00 PM

  • rahul gandhi  punjab congress  ravneet bittu

    ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ...

  • aadiya village ranjit singh encounter

    ਆਦੀਆ ਪਿੰਡ ਦੇ ਰਣਜੀਤ ਸਿੰਘ ਦਾ ਐਨਕਾਊਂਟਰ ਕਰਨ ਵਾਲੇ...

  • will this rs 5 note make you a millionaire know true

    5 ਰੁਪਏ ਦਾ ਇਹ ਨੋਟ ਬਣਾ ਦੇਵੇਗਾ ਲੱਖਪਤੀ? ਜਾਣੋ...

  • sukhbir singh badal statement on rahul gandhi

    'ਨਹੀਂ ਤਾਂ ਕਾਂਗਰਸ ਖ਼ਤਮ ਹੋਜੂ...' ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

INTERNATIONAL News Punjabi(ਵਿਦੇਸ਼)

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

  • Edited By Vandana,
  • Updated: 23 Jun, 2025 06:23 PM
International
russian attacks on ukraine
  • Share
    • Facebook
    • Tumblr
    • Linkedin
    • Twitter
  • Comment

ਕੀਵ (ਏਪੀ)- ਇਕ ਪਾਸੇ ਜਿੱਥੇ ਈਰਾਨ-ਇਜ਼ਰਾਈਲ ਯੁੱਧ ਵਿਚ ਉਲਝੇ ਹੋਏ ਹਨ, ਉੱਥੇ ਦੂਜੇ ਪਾਸੇ ਰੂਸ-ਯੂਕ੍ਰੇਨ ਜੰਗ ਬੀਤੇ 3 ਸਾਲਾਂ ਤੋਂ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਯੂਕ੍ਰੇਨ ਵਿੱਚ ਰਾਤ ਭਰ ਰੂਸੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰਾਜਧਾਨੀ ਕੀਵ ਵਿੱਚ ਸੱਤ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਿੱਥੇ ਐਮਰਜੈਂਸੀ ਟੀਮਾਂ ਅੰਸ਼ਕ ਤੌਰ 'ਤੇ ਢਹਿ-ਢੇਰੀ ਹੋਈ ਇਮਾਰਤ ਦੇ ਮਲਬੇ ਹੇਠ ਫਸੇ ਲੋਕਾਂ ਨੂੰ ਲੱਭਣ ਲਈ ਸੰਘਰਸ਼ ਕਰ ਰਹੀਆਂ ਹਨ। 

ਯੂਕ੍ਰੇਨ ਦੀ ਹਵਾਈ ਸੈਨਾ ਨੇ ਕਿਹਾ ਕਿ ਰੂਸ ਨੇ ਰਾਤ ਭਰ 352 ਡਰੋਨ ਅਤੇ ਪ੍ਰੌਕਸੀ ਹਥਿਆਰਾਂ ਦੇ ਨਾਲ-ਨਾਲ 11 ਬੈਲਿਸਟਿਕ ਮਿਜ਼ਾਈਲਾਂ ਅਤੇ ਪੰਜ ਕਰੂਜ਼ ਮਿਜ਼ਾਈਲਾਂ ਦਾਗੀਆਂ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਵਾਈ ਰੱਖਿਆ ਪ੍ਰਣਾਲੀ ਨੇ 339 ਡਰੋਨ ਅਤੇ 15 ਮਿਜ਼ਾਈਲਾਂ ਨੂੰ ਆਪਣੇ ਨਿਸ਼ਾਨੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਰੋਕਿਆ ਜਾਂ ਜਾਮ ਕਰ ਦਿੱਤਾ। ਇਹ ਹਮਲਾ ਪਿਛਲੇ ਮੰਗਲਵਾਰ ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਲਗਭਗ ਇੱਕ ਹਫ਼ਤੇ ਬਾਅਦ ਕੀਤਾ ਗਿਆ ਹੈ। ਇੱਕ ਹਫ਼ਤਾ ਪਹਿਲਾਂ ਕੀਵ ਵਿੱਚ ਇੱਕ ਰੂਸੀ ਹਮਲੇ ਵਿੱਚ 28 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ 23 ਮਿਜ਼ਾਈਲ ਹਮਲੇ ਤੋਂ ਬਾਅਦ ਢਹਿ ਗਈ ਰਿਹਾਇਸ਼ੀ ਇਮਾਰਤ ਵਿੱਚ ਮਾਰੇ ਗਏ ਸਨ। 

ਪੜ੍ਹੋ ਇਹ ਅਹਿਮ ਖ਼ਬਰ- ਜੰਗ ਦਾ 11ਵਾਂ ਦਿਨ, ਇਜ਼ਰਾਈਲੀ ਹਮਲੇ 'ਚ ਮ੍ਰਿਤਕਾਂ ਦੀ ਗਿਣਤੀ 900 ਤੋਂ ਪਾਰ

ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਕਿ ਮੁੱਢਲੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਰੂਸੀ ਫੌਜ ਨੇ ਕੀਵ ਹਮਲੇ ਵਿੱਚ ਉੱਤਰੀ ਕੋਰੀਆਈ ਮਿਜ਼ਾਈਲਾਂ ਦੀ ਵਰਤੋਂ ਕੀਤੀ ਸੀ। ਉਨ੍ਹਾਂ ਰੂਸ, ਉੱਤਰੀ ਕੋਰੀਆ ਅਤੇ ਈਰਾਨ ਨੂੰ "ਕਾਤਲਾਂ ਦਾ ਗੱਠਜੋੜ" ਕਿਹਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦਾ ਗੱਠਜੋੜ ਜਾਰੀ ਰਿਹਾ ਤਾਂ "ਅੱਤਵਾਦ" ਫੈਲ ਸਕਦਾ ਹੈ। ਈਰਾਨ ਨੇ ਰੂਸ ਨੂੰ ਡਰੋਨ ਮੁਹੱਈਆ ਕਰਵਾਏ ਹਨ। ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ ਰੂਸੀ ਡਰੋਨ ਅਤੇ ਮਿਜ਼ਾਈਲਾਂ ਨੇ ਸੋਮਵਾਰ ਤੜਕੇ ਕੀਵ ਵਿੱਚ ਰਿਹਾਇਸ਼ੀ ਖੇਤਰਾਂ, ਹਸਪਤਾਲਾਂ ਅਤੇ ਖੇਡ ਕੰਪਲੈਕਸਾਂ ਨੂੰ ਨਿਸ਼ਾਨਾ ਬਣਾਇਆ। ਸ਼ੇਵਚੇਨਕੀਵਸਕੀ ਪ੍ਰਾਂਤ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ, ਜਿੱਥੇ ਇੱਕ ਪੰਜ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਕੀਵ ਦੇ ਮੇਅਰ ਵਿਟਾਲੀ ਕਲਿਟਸਕੋ ਨੇ ਕਿਹਾ ਕਿ ਸ਼ੇਵਚੇਨਕੀਵਸਕੀ ਪ੍ਰਾਂਤ ਵਿੱਚ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇੱਕ ਗਰਭਵਤੀ ਔਰਤ ਸਮੇਤ 10 ਹੋਰਾਂ ਨੂੰ ਨੇੜਲੀ ਉੱਚੀ ਇਮਾਰਤ ਤੋਂ ਬਚਾਇਆ ਗਿਆ। ਹਮਲੇ ਵਿੱਚ ਇਮਾਰਤ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ-'ਭਾਰਤ ਤੋਂ ਲਵਾਂਗੇ 6 ਨਦੀਆਂ ਦਾ ਪਾਣੀ', ਬਿਲਾਵਲ ਭੁੱਟੋ ਨੇ ਦਿੱਤੀ ਯੁੱਧ ਦੀ ਗਿੱਦੜ ਭਬਕੀ

ਅਧਿਕਾਰੀਆਂ ਨੇ ਕਿਹਾ ਕਿ ਯੂਕ੍ਰੇਨ ਦੇ ਚੇਰਨੀਹੀਵ ਪ੍ਰਾਂਤ ਵਿੱਚ ਐਤਵਾਰ ਦੇਰ ਰਾਤ ਰੂਸੀ ਛੋਟੀ ਦੂਰੀ ਦੇ ਡਰੋਨ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਖੇਤਰੀ ਪ੍ਰਸ਼ਾਸਨ ਦੇ ਮੁਖੀ ਵਿਆਚੇਸਲਾਵ ਚੌਸ ਦੇ ਅਨੁਸਾਰ, ਜ਼ਖਮੀਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਕੀਵ ਤੋਂ ਲਗਭਗ 85 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਬਿਲਾ ਤਸਰਕਵਾ ਕਸਬੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਕਿ ਉਸਦੇ ਹਵਾਈ ਰੱਖਿਆ ਪ੍ਰਣਾਲੀ ਨੇ ਐਤਵਾਰ ਰਾਤ ਤੋਂ ਸੋਮਵਾਰ ਤੱਕ 23 ਯੂਕ੍ਰੇਨੀ ਡਰੋਨਾਂ ਨੂੰ ਡੇਗ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Russian attacks
  • people
  • Ukraine
  • ਰੂਸੀ ਹਮਲੇ
  • ਲੋਕ
  • ਯੂਕ੍ਰੇਨ

ਖੁਲਾਸਾ: ਟਰੰਪ ਤੇ ਫੌਜ ਮੁਖੀ ਮੁਨੀਰ ਦੀ ਮੀਟਿੰਗ ਮਗਰੋਂ ਹੋਇਆ ਈਰਾਨ ਨੇ ਹਮਲਾ, US-PAK 'ਚ ਪੱਕੀ ਖਿਚੜੀ!

NEXT STORY

Stories You May Like

  • israel launches airstrikes in eastern lebanon
    ਪੂਰਬੀ ਲੇਬਨਾਨ 'ਚ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਮਲੇ, 12 ਲੋਕਾਂ ਦੀ ਮੌਤ
  • 10 samosa in 10 rupees
    10 ਰੁਪਏ ਵਿੱਚ 10 ਸਮੋਸੇ...25 ਸਾਲ ਪੁਰਾਣਾ ਆਈਡੀਆ ਲਗਾ ਕੇ ਰੇਹੜੀ ਵਾਲਾ ਬਣਿਆ ਸਟਾਰ, ਰੋਜ਼ਾਨਾ 5,000 ਦੀ ਕਮਾਈ!
  • one dead  one seriously injured in chilliwack shooting
    ਚਿਲੀਵੈਕ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਦੀ ਮੌਤ ਤੇ ਇਕ ਗੰਭੀਰ ਜ਼ਖਮੀ
  • delivery of gifts in 10 minutes on valentine s day with quick commerce
    ਵੈਲੈਂਟਾਈਨਸ ਡੇਅ ’ਤੇ ‘ਗਿਫਟਸ’ ਦੀ 10 ਮਿੰਟ ’ਚ ਡਲਿਵਰੀ, ਕੁਇੱਕ ਕਾਮਰਸ ਨੇ ਬਦਲਿਆ ਰੋਮਾਂਸ ਦਾ ਬਾਜ਼ਾਰ
  • russia ukraine
    ਸ਼ਾਂਤੀ ਗੱਲਬਾਤ ਤੋਂ ਪਹਿਲਾਂ ਭੜਕੀ ਜੰਗ ! ਯੂਕ੍ਰੇਨ ਨੇ ਰੂਸੀ ਤੇਲ ਬੰਦਰਗਾਹ 'ਤੇ ਕੀਤਾ ਡਰੋਨ ਹਮਲਾ
  • major accident with car of devotees going to dera beas
    ਡੇਰਾ ਬਿਆਸ ਜਾ ਰਹੇ ਸੇਵਾਦਾਰਾਂ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, 3 ਜ਼ਖਮੀ
  • drug smuggler arrested by ncb gets 10 years in prison
    NCB ਵਲੋਂ ਗ੍ਰਿਫ਼ਤਾਰ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ
  • 10 suspended employees reinstated in u  t  police
    ਯੂ. ਟੀ. ਪੁਲਸ ’ਚ 10 ਮੁਅੱਤਲ ਮੁਲਾਜ਼ਮ ਬਹਾਲ
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 36 girl students killed in israeli attack
      ਇਜ਼ਰਾਈਲੀ ਹਮਲੇ 'ਚ 36 ਵਿਦਿਆਰਥਣਾਂ ਦੀ ਮੌਤ! ਈਰਾਨੀ ਮੀਡੀਆ ਦਾ ਵੱਡਾ ਦਾਅਵਾ
    • indian embassy in uae issues advisory
      ਈਰਾਨ-ਇਜ਼ਰਾਈਲ ਤਣਾਅ: UAE 'ਚ ਵੀ ਭਾਰਤੀ ਦੂਤਘਰ ਨੇ ਜਾਰੀ ਕੀਤੀ ਐਡਵਾਇਜਰੀ
    • explosions in abu dhabi dubai
      ਈਰਾਨੀ ਮਿਜ਼ਾਈਲ ਹਮਲਿਆਂ ਮਗਰੋਂ ਅਬੂ ਧਾਬੀ ਤੇ ਦੁਬਈ 'ਚ ਕਈ ਧਮਾਕੇ, ਇੱਕ ਦੀ ਮੌਤ
    • bahadur singh welcomed at blood bank
      ਪ੍ਰਸਿੱਧ ਸਮਾਜ ਸੇਵਕ ਅਮਰੀਕਾ ਨਿਵਾਸੀ  ਸ. ਬਹਾਦਰ ਸਿੰਘ ਦਾ ਬਲੱਡ ਬੈਂਕ ਪੁੱਜਣ ‘ਤੇ...
    • 10765 indians in iran as per mea data
      Middle East 'ਚ ਜੰਗ! ਈਰਾਨ 'ਚ ਮੌਜੂਦ 10,000 ਤੋਂ ਵਧੇਰੇ ਭਾਰਤੀ, ਕੀਤੀ ਮਦਦ ਦੀ...
    • air india suspends flights due to threat of war
      ਜੰਗ ਦੇ ਖ਼ਤਰੇ ਕਾਰਨ Air India ਨੇ ਰੋਕੀਆਂ ਉਡਾਣਾਂ !  ਯਾਤਰੀਆਂ ਦੀ ਸੁਰੱਖਿਆ ਲਈ...
    • yemen  s houthi rebels red sea
      ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...
    • uae closes airspace amid tensions in the middle east
      ਮੱਧ ਪੂਰਬ 'ਚ ਤਣਾਅ ਦੇ ਵਿਚਕਾਰ UAE ਨੇ ਹਵਾਈ ਖੇਤਰ ਕੀਤਾ ਬੰਦ
    • iran attacks 7 countries simultaneously
      ਈਰਾਨ ਦਾ ਇਕੋ ਸਮੇਂ 7 ਦੇਸ਼ਾਂ 'ਚ ਹਮਲਾ! ਅਮਰੀਕੀ ਫੌਜੀ ਟਿਕਾਣਿਆਂ ਨੂੰ ਬਣਾਇਆ...
    • iran launches operation fateh e khaibar against america israel
      ਇਰਾਨ ਨੇ ਅਮਰੀਕਾ-ਇਜ਼ਰਾਈਲ ਖਿਲਾਫ ਸ਼ੁਰੂ ਕੀਤਾ 'ਆਪ੍ਰੇਸ਼ਨ ਫਤਿਹ-ਏ-ਖੈਬਰ'; ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +