Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:51:14 PM

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨ 'ਚ ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਗਲਾਈਡ ਬੰਬ, 12 ਜ਼ਖ਼ਮੀ

INTERNATIONAL News Punjabi(ਵਿਦੇਸ਼)

ਯੂਕ੍ਰੇਨ 'ਚ ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਗਲਾਈਡ ਬੰਬ, 12 ਜ਼ਖ਼ਮੀ

  • Edited By Cherry,
  • Updated: 03 Oct, 2024 05:53 PM
International
russian glide bomb falls on residential building in ukraine  injuring 12
  • Share
    • Facebook
    • Tumblr
    • Linkedin
    • Twitter
  • Comment

ਕੀਵ (ਏਜੰਸੀ)- ਯੂਕ੍ਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ ਵਿੱਚ ਇੱਕ 5 ਮੰਜ਼ਿਲਾ ਇਮਾਰਤ ਉੱਤੇ ਰੂਸੀ ਗਲਾਈਡ ਬੰਬ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਇੱਕ 3 ਸਾਲ ਦੀ ਬੱਚੀ ਸਮੇਤ ਘੱਟੋ-ਘੱਟ 12 ਲੋਕ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਖਾਰਕਿਵ ਦੇ ਖੇਤਰੀ ਗਵਰਨਰ ਓਲੇਹ ਸਿਨਿਹੁਬੋਵ ਨੇ ਕਿਹਾ ਕਿ ਬੰਬ ਬੁੱਧਵਾਰ ਰਾਤ ਨੂੰ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਡਿੱਗਿਆ, ਜਿਸ ਕਾਰਨ ਅੱਗ ਲੱਗ ਗਈ।

ਇਹ ਵੀ ਪੜ੍ਹੋ: ਬ੍ਰਿਟੇਨ ਨੇ ਲੇਬਨਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਹੋਰ ਜਹਾਜ਼ ਭੇਜਣ ਦਾ ਕੀਤਾ ਐਲਾਨ

ਅੱਗ ਬੁਝਾਊ ਅਮਲੇ ਨੇ ਧੂੰਏਂ ਅਤੇ ਮਲਬੇ ਵਿਚ ਜਿੰਦਾ ਬਚੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਰੂਸੀ ਸਰਹੱਦ ਤੋਂ ਕਰੀਬ 30 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਖਾਰਕਿਵ ਸ਼ਹਿਰ, ਰੂਸ ਦੇ ਖਿਲਾਫ ਜੰਗ ਦੌਰਾਨ ਲਗਾਤਾਰ ਹਵਾਈ ਹਮਲਿਆਂ ਦਾ ਨਿਸ਼ਾਨਾ ਬਣਿਆ ਰਿਹਾ ਹੈ। ਇਹ ਜੰਗ ਹੁਣ ਤੀਜੇ ਸਾਲ ਵਿੱਚ ਦਾਖ਼ਲ ਹੋ ਗਈ ਹੈ। ਗਲਾਈਡ ਬੰਬ ਯੁੱਧ ਵਿਚ ਇਕ ਆਮ ਹਥਿਆਰ ਬਣ ਗਏ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਡਰਾਇਆ  ਹੈ ਅਤੇ ਯੂਕ੍ਰੇਨੀ ਫੌਜ ਦੇ ਫਰੰਟ-ਲਾਈਨ ਡਿਫੈਂਸ ਨੂੰ ਤਬਾਹ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਇਜ਼ਰਾਈਲੀ ਫੌਜ ਦੀ ਚੇਤਾਵਨੀ; ਦੱਖਣੀ ਲੇਬਨਾਨ ਦੇ ਇਲਾਕਿਆਂ ਨੂੰ ਖਾਲ੍ਹੀ ਕਰਨ ਲਈ ਕਿਹਾ

ਯੂਕ੍ਰੇਨ ਕੋਲ ਗਲਾਈਡ ਬੰਬਾਂ ਲਈ ਕੋਈ ਪ੍ਰਭਾਵੀ ਜਵਾਬੀ ਉਪਾਅ ਨਹੀਂ ਹਨ, ਜੋ ਰੂਸ ਦੇ ਅੰਦਰੋਂ ਰੂਸੀ ਜਹਾਜ਼ਾਂ ਵੱਲੋਂ ਦਾਗੇ ਜਾਂਦੇ ਹਨ। ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਕਿ ਖਾਰਕਿਵ ਵਿੱਚ ਹੋਏ ਤਾਜ਼ਾ ਹਮਲੇ ਨੇ ਯੂਕ੍ਰੇਨ ਦੇ ਪੱਛਮੀ ਸਹਿਯੋਗੀਆਂ ਤੋਂ ਸਮਰਥਨ ਵਧਾਉਣ ਦੀ ਤੁਰੰਤ ਲੋੜ ਨੂੰ ਉਜਾਗਰ ਕੀਤਾ ਹੈ। ਜ਼ੇਲੇਂਸਕੀ ਨੇ ਹਾਲ ਹੀ ਵਿੱਚ ਪੱਛਮੀ ਫੌਜੀ ਸਹਾਇਤਾ ਨੂੰ ਹੋਰ ਜ਼ਿਆਦਾ ਯਕੀਨੀ ਕਰਨ ਦੀ ਕੋਸ਼ਿਸ਼ ਵਿੱਚ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਯੂਕ੍ਰੇਨ ਨੂੰ ਫਰੰਟ ਲਾਈਨਾਂ 'ਤੇ ਫ਼ੌਜੀਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲਗਾਤਾਰ ਰੂਸੀ ਹਮਲਿਆਂ ਨੂੰ ਰੋਕਣ ਲਈ ਸੰਘਰਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ: ਕੰਬੋਡੀਆ 'ਚ ਧੋਖਾਧੜੀ ਤੋਂ ਬਚਾਏ ਗਏ 67 ਭਾਰਤੀਆਂ ਦੀ ਜਲਦ ਹੋਵੇਗੀ ਵਤਨ ਵਾਪਸੀ

ਦੋਵੇਂ ਧਿਰਾਂ ਨਿਯਮਤ ਤੌਰ 'ਤੇ ਰਾਤ ਨੂੰ ਸਰਹੱਦ ਪਾਰ ਹਵਾਈ ਹਮਲੇ ਜਾਰੀ ਰੱਖਦੀਆਂ ਹਨ। ਯੂਕ੍ਰੇਨ ਦੀ ਹਵਾਈ ਸੈਨਾ ਨੇ ਵੀਰਵਾਰ ਨੂੰ ਕਿਹਾ ਕਿ ਰੂਸ ਵੱਲੋਂ ਰਾਤੋ-ਰਾਤ ਦਾਗੇ ਗਏ 105 ਸ਼ਾਹਦ ਡਰੋਨਾਂ ਵਿੱਚੋਂ 78 ਨਸ਼ਟ ਕਰ ਦਿੱਤਾ ਗਿਆ। ਦੇਸ਼ ਦੇ 15 ਇਲਾਕੇ ਹਮਲੇ ਦੀ ਮਾਰ ਹੇਠ ਆ ਗਏ। ਇਸ ਦੌਰਾਨ, ਮਾਸਕੋ ਸਥਿਤ ਰੱਖਿਆ ਮੰਤਰਾਲਾ ਦੇ ਇੱਕ ਬਿਆਨ ਅਨੁਸਾਰ, ਰੂਸੀ ਫੌਜ ਨੇ ਰਾਤੋ ਰਾਤ 113 ਯੂਕ੍ਰੇਨੀ ਡਰੋਨਾਂ ਨੂੰ ਹਵਾ ਵਿੱਚ ਡੇਗ ਦਿੱਤਾ।

ਇਹ ਵੀ ਪੜ੍ਹੋ: ਬ੍ਰਿਟੇਨ ਨੇ ਚਾਗੋਸ ਟਾਪੂ ਦੀ ਪ੍ਰਭੂਸੱਤਾ ਮਾਰੀਸ਼ਸ ਨੂੰ ਸੌਂਪਣ 'ਤੇ ਜਤਾਈ ਸਹਿਮਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ukraine
  • residential building
  • Russian glide bomb
  • 12 injured
  • ਯੂਕ੍ਰੇਨ
  • ਰਿਹਾਇਸ਼ੀ ਇਮਾਰਤ
  • ਰੂਸੀ ਗਲਾਈਡ ਬੰਬ
  • 12 ਜ਼ਖ਼ਮੀ

ਨੇਪਾਲ ਦੇ PM ਨੇ ਬੰਗਲਾਦੇਸ਼ੀ ਮੰਤਰੀ ਨਾਲ ਕੀਤੀ ਮੁਲਾਕਾਤ, ਦੁਵੱਲੇ ਸਬੰਧਾਂ 'ਤੇ ਚਰਚਾ

NEXT STORY

Stories You May Like

  • russian fury again hits ukraine
    ਯੂਕ੍ਰੇਨ 'ਚ ਫਿਰ ਵਰ੍ਹਿਆ ਰੂਸੀ ਕਹਿਰ: ਰਾਤ ਭਰ ਹੋਏ ਭਿਆਨਕ ਹਮਲਿਆਂ 'ਚ 4 ਲੋਕਾਂ ਦੀ ਮੌਤ
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • 3 accused arrested with 12 kg heroin near this toll plaza in punjab
    ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
  • iran drafts new 12 point rule for hormuz control toll booths
    Hormuz 'ਤੇ ਈਰਾਨ ਦਾ ਸ਼ਿਕੰਜਾ! 12 Point Rule ਨਾਲ ਦੁਨੀਆ ਭਰ 'ਚ ਹਲਚਲ
  • russia ukraine conflict
    ਯੂਕ੍ਰੇਨ 'ਤੇ ਰੂਸ ਦਾ ਭਿਆਨਕ ਡਰੋਨ ਹਮਲਾ ! 2 ਦੀ ਮੌਤ, 14 ਹੋਰ ਜ਼ਖ਼ਮੀ
  • heavy rains expected in next 12 hours
    ਅਗਲੇ 12 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • 12 acres of wheat burnt to ashes due to short circuit
    ਸਰਕਟ ਸ਼ਾਰਟ ਹੋਣ ਨਾਲ 12 ਏਕੜ ਕਣਕ ਤੇ 3 ਏਕੜ ਨਾੜ ਸੜ ਕੇ ਸੁਆਹ
  • himachal  collapsed  glacier
    ਹਿਮਾਚਲ ’ਚ ਡਿੱਗਿਆ ਗਲੇਸ਼ੀਅਰ, ਵਾਲ-ਵਾਲ ਬਚੇ ਬਰਫ਼ ਹਟਾਉਣ 'ਚ ਜੁਟੇ ਮਜ਼ਦੂਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • britain prepares plan for aviation fuel
      ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...
    • hantavirus outbreak on cruise ship
      150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ!...
    • hindu youths in pakistan
      ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!
    • pakistan donkey meat
      Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...
    • shooting in us
      ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • punjabis stuck in canada
      ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ
    • pakistan will export donkey to china
      ਹੁਣ ਚੀਨ ਨੂੰ ਗਧੇ ਦਾ ਮਾਸ ਵੇਚੇਗਾ ਪਾਕਿਸਤਾਨ !
    • floods in kenya
      ਕੀਨੀਆ 'ਚ ਹੜ੍ਹ ਦਾ ਕਹਿਰ, 18 ਲੋਕਾਂ ਦੀ ਮੌਤ ; 54,000 ਪਰਿਵਾਰ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +