Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    5:29:56 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੂਸ ਦੇ ਰਾਸ਼ਟਰਪਤੀ 'ਤੇ ਜੰਮ ਕੇ ਵਰੇ ਜ਼ੇਲੇਂਸਕੀ, ਕਿਹਾ-ਪੁਤਿਨ "ਅੱਤਵਾਦੀ" ਬਣ ਗਏ ਹਨ

INTERNATIONAL News Punjabi(ਵਿਦੇਸ਼)

ਰੂਸ ਦੇ ਰਾਸ਼ਟਰਪਤੀ 'ਤੇ ਜੰਮ ਕੇ ਵਰੇ ਜ਼ੇਲੇਂਸਕੀ, ਕਿਹਾ-ਪੁਤਿਨ "ਅੱਤਵਾਦੀ" ਬਣ ਗਏ ਹਨ

  • Edited By Vandana,
  • Updated: 29 Jun, 2022 05:03 PM
International
russian president vladimir putin has become a terrorist
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਭਾਸ਼ਾ): ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਮੰਗਲਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ "ਅੱਤਵਾਦੀ" ਬਣਨ ਅਤੇ "ਅੱਤਵਾਦੀ ਦੇਸ਼" ਦੀ ਅਗਵਾਈ ਕਰਨ ਦਾ ਦੋਸ਼ ਲਗਾਉਂਦੇ ਹੋਏ ਸੰਯੁਕਤ ਰਾਸ਼ਟਰ ਨੂੰ ਰੂਸ ਨੂੰ ਕੱਢਣ ਦੀ ਅਪੀਲ ਕੀਤੀ। ਵੀਡੀਓ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ੇਲੇਂਸਕੀ ਨੇ ਸੰਯੁਕਤ ਰਾਸ਼ਟਰ ਨੂੰ "ਯੂਕ੍ਰੇਨੀ ਧਰਤੀ 'ਤੇ ਰੂਸ ਦੀਆਂ ਕਾਰਵਾਈਆਂ" ਦੀ ਜਾਂਚ ਕਰਨ ਅਤੇ ਉਸ ਦੇਸ਼ ਨੂੰ ਜਵਾਬਦੇਹ ਠਹਿਰਾਉਣ ਲਈ ਇੱਕ ਅੰਤਰਰਾਸ਼ਟਰੀ ਟ੍ਰਿਬਿਊਨਲ ਸਥਾਪਤ ਕਰਨ ਦੀ ਅਪੀਲ ਕੀਤੀ। 

ਜ਼ੇਲੇਂਸਕੀ ਨੇ ਕਿਹਾ ਕਿ ਸਾਨੂੰ ਰੂਸ ਦੁਆਰਾ ਇਨ੍ਹਾਂ ਹੱਤਿਆਵਾਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਨੇ ਚੇਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ 'ਤੇ ਰੂਸ ਦੀਆਂ ਅੱਤਵਾਦੀ ਕਾਰਵਾਈਆਂ ਹੋਰ ਯੂਰਪੀ ਦੇਸ਼ਾਂ ਅਤੇ ਏਸ਼ੀਆ ਵਿਚ ਵੀ ਫੈਲ ਜਾਣਗੀਆਂ। ਜ਼ੇਲੇਂਸਕੀ ਨੇ ਕਿਹਾ ਕਿ ਪੁਤਿਨ ਅੱਤਵਾਦੀ ਬਣ ਗਏ ਹਨ। ਉਹ ਹਰ ਰੋਜ਼ ਉਹ ਅੱਤਵਾਦੀਆਂ ਵਾਂਗ ਵਿਵਹਾਰ ਕਰ ਰਹੇ ਹਨ। ਵੀਕਐਂਡ 'ਤੇ ਵੀ ਨਹੀਂ ਰੁਕ ਰਹੇ। ਸੰਯੁਕਤ ਰਾਸ਼ਟਰ ਨੂੰ ਰੂਸ ਨੂੰ ਬਾਹਰ ਕਰਨ ਦੀ ਅਪੀਲ ਕਰਦੇ ਹੋਏ, ਉਹਨਾਂ ਨੇ ਸੰਯੁਕਤ ਰਾਸ਼ਟਰ ਚਾਰਟਰ ਦੇ ਆਰਟੀਕਲ 6 ਦਾ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਇੱਕ ਮੈਂਬਰ ਰਾਜ ਨੇ "ਮੌਜੂਦਾ ਚਾਰਟਰ ਨੂੰ ਅਪਣਾਇਆ ਨਹੀਂ ਹੈ" ਦੇ ਸਿਧਾਂਤਾਂ ਦੀ ਲਗਾਤਾਰ ਉਲੰਘਣਾ ਕੀਤੀ ਹੈ, ਉਸ ਨੂੰ ਸੁਰੱਖਿਆ ਪ੍ਰੀਸ਼ਦ ਦੀ ਬੇਨਤੀ 'ਤੇ ਜਨਰਲ ਅਸੈਂਬਲੀ ਦੁਆਰਾ ਸੰਗਠਨ ਤੋਂ ਬਾਹਰ ਕੱਢਿਆ ਜਾ ਸਕਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਪ੍ਰਤੀ ਪਾਕਿਸਤਾਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ : ਬਾਜਵਾ

ਪਰ ਸੱਚਾਈ ਇਹ ਹੈ ਕਿ ਰੂਸ ਨੂੰ ਬਾਹਰ ਕੱਢਣਾ ਲਗਭਗ ਅਸੰਭਵ ਹੈ, ਕਿਉਂਕਿ ਇਹ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਹੈ ਅਤੇ ਆਪਣੇ ਵਿਰੁੱਧ ਅਜਿਹੀ ਕਿਸੇ ਵੀ ਕਾਰਵਾਈ ਨੂੰ ਰੋਕਣ ਲਈ, ਉਹ 'ਵੀਟੋ' ਦੀ ਵਰਤੋਂ ਕਰ ਸਕਦਾ ਹੈ। ਜ਼ੇਲੇਂਸਕੀ ਨੇ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ਅਤੇ ਹੋਰਾਂ ਨੂੰ ਖੜ੍ਹੇ ਹੋ ਕੇ ਅਤੇ ਮੌਨ ਧਾਰ ਕੇ ਯੁੱਧ ਵਿੱਚ ਮਾਰੇ ਗਏ "ਲੱਖਾਂ" ਯੂਕ੍ਰੇਨੀ ਬੱਚਿਆਂ ਅਤੇ ਬਾਲਗਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕਰਦਿਆਂ ਆਪਣਾ ਸੰਬੋਧਨ ਸਮਾਪਤ ਕੀਤਾ। ਜ਼ੇਲੇਂਸਕੀ ਦੇ ਕਹਿਣ 'ਤੇ ਸੰਯੁਕਤ ਰਾਸ਼ਟਰ 'ਚ ਰੂਸ ਦੇ ਉਪ ਰਾਜਦੂਤ ਦਮਿਤਰੀ ਪੋਲਾਂਸਕੀ ਸਮੇਤ ਸਾਰੇ ਮੈਂਬਰ ਖੜ੍ਹੇ ਹੋ ਗਏ। 

ਪੜ੍ਹੋ ਇਹ ਅਹਿਮ ਖ਼ਬਰ- ਹੈਰਾਨੀਜਨਕ! 12 ਬੱਚਿਆਂ ਦੀ ਮਾਂ 37 ਦੀ ਉਮਰ 'ਚ ਬਣੀ 'ਨਾਨੀ', ਪੁੱਤ ਅਤੇ ਦੋਹਤੀ ਦੀ ਉਮਰ 'ਚ ਮਾਮੂਲੀ ਅੰਤਰ

ਉੱਥੇ ਰੂਸੀ ਰਾਜਦੂਤ ਦਮਿਤਰੀ ਪੋਲਾਂਸਕੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਦੇ ਵੀਡੀਓ ਸੰਬੋਧਨ ਨੂੰ ਸੰਮੇਲਨ ਦੇ ਕਨਵੈਨਸ਼ਨਾਂ ਅਤੇ ਮੌਜੂਦਾ ਸਿਧਾਂਤਾਂ ਦੀ ਉਲੰਘਣਾ ਕਰਾਰ ਦਿੱਤਾ, ਜਿਸ ਅਨੁਸਾਰ ਕਿਸੇ ਵੀ ਨੇਤਾ ਨੂੰ ਕੌਂਸਲ ਵਿੱਚ ਆਪਣੀ ਗੱਲ ਰੱਖਣ ਲਈ ਚੈਂਬਰ ਵਿੱਚ ਮੌਜੂਦ ਹੋਣਾ ਚਾਹੀਦਾ ਹੈ। ਦਮਿਤਰੀ ਪੋਲਾਂਸਕੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਨਾਟੋ (ਉੱਤਰੀ ਅਟਲਾਂਟਿਕ ਸੰਧੀ) ਦੇ ਮੈਂਬਰ ਦੇਸ਼ਾਂ ਤੋਂ ਹੋਰ ਹਥਿਆਰ ਪ੍ਰਾਪਤ ਕਰਨ ਲਈ ਰਾਸ਼ਟਰਪਤੀ ਜ਼ੇਲੇਂਸਕੀ ਦੇ ਪ੍ਰਚਾਰ ਮੁਹਿੰਮ ਦਾ ਪਲੇਟਫਾਰਮ ਨਹੀਂ ਬਣਨਾ ਚਾਹੀਦਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • ਵੋVolodymyr Zelensky
  • Vladimir Putin
  • United Nations
  • Appeal
  • ਲੋਦੀਮੀਰ ਜ਼ੇਲੇਂਸਕੀ
  • ਵਲਾਦੀਮੀਰ ਪੁਤਿਨ
  • ਸੰਯੁਕਤ ਰਾਸ਼ਟਰ
  • ਅਪੀਲ

ਮੈਡ੍ਰਿਡ 'ਚ ਨਾਟੋ ਸੰਮੇਲਨ ਦੇ ਮੱਦੇਨਜ਼ਰ 10 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ

NEXT STORY

Stories You May Like

  • putin became driver
    ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ
  • these things kept at the main door of the house can become the cause of poverty
    ਸਾਵਧਾਨ! ਘਰ ਦੇ ਮੁੱਖ ਦਰਵਾਜ਼ੇ 'ਤੇ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • putin to visit china for talks with xi jinping
    ਚੀਨ ਦੇ ਦੌਰੇ 'ਤੇ ਜਾਣਗੇ ਪੁਤਿਨ, ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕਰਨਗੇ ਅਹਿਮ ਮੁਲਾਕਾਤ
  • punjab police action
    ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
  • iranian uranium
    ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭੇਗਾ ਰੂਸ ! ਪੁਤਿਨ ਨੇ ਦਿੱਤਾ ਵੱਡਾ ਬਿਆਨ
  • russia launched drones at ukraine
    ਦਾਗ 'ਤੇ 800 ਤੋਂ ਵੱਧ ਡਰੋਨ! ਕਈ ਲੋਕਾਂ ਦੀ ਮੌਤ, ਰੂਸ ਦਾ ਯੂਕਰੇਨ ਤੋਂ ਸਭ ਤੋਂ ਵੱਡਾ ਹਮਲਾ
  • high voltage drama of youths in jalandhar bar
    ਜਲੰਧਰ ਦੇ ਬਾਰ 'ਚ ਨੌਜਵਾਨਾਂ ਦਾ 'ਹਾਈਵੋਲਟੇਜ ਡਰਾਮਾ', ਸਟਾਫ ਦੀ ਕੁੱਟਮਾਰ ਤੋਂ ਬਾਅਦ ਜੰਮ ਕੇ ਕੀਤੀ ਭੰਨਤੋੜ
  • russia  s tough decision
    ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ ਪਵੇਗਾ ਤੇਲ-ਗੈਸ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • h 1b registrations decline in fy27
      ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ ਨਿਯਮਾਂ 'ਚ ਵੱਡੇ ਬਦਲਾਅ
    • modi s 5 nation tour sealed important deals for india
      ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ...
    • cockroach awami party formed in pakistan
      ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'
    • gunisha kaur appointed federal commissioner
      ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...
    • strong winds  thunderstorms claim six lives in afghanistan
      ਅਫ਼ਗਾਨਿਸਤਾਨ 'ਚ ਕੁਦਰਤੀ ਆਫ਼ਤਾਂ ਦਾ ਕਹਿਰ! ਤੂਫ਼ਾਨ ਤੇ ਹੜ੍ਹਾਂ ਕਾਰਨ 6 ਲੋਕਾਂ...
    • punjabi truck driver arrested in us
      ਅਮਰੀਕਾ 'ਚ ਹਿੱਟ ਐਂਡ ਰਨ ਮਾਮਲੇ 'ਚ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ, 2 ਲੋਕਾਂ...
    • pakistan to issue commemorative coin
      ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...
    • flood threat in chenab river
      ਚਨਾਬ ਦਰਿਆ 'ਚ ਹੜ੍ਹ ਦਾ ਖ਼ਤਰਾ! ਲਹਿੰਦੇ ਪੰਜਾਬ 'ਚ ਹਾਈ ਅਲਰਟ
    • two indian mountaineers die
      ਮੰਦਭਾਗੀ ਖ਼ਬਰ : ਐਵਰੈਸਟ ਦੇ ਸਿਖਰ ਤੋਂ ਉਤਰਦੇ ਸਮੇਂ ਦੋ ਭਾਰਤੀ ਪਰਬਤਾਰੋਹੀਆਂ ਦੀ...
    • punjabi files rs 558 crore lawsuit against canadian police
      ਗੁਆਏ ਮਾਪੇ ਤੇ ਲੱਗੀਆਂ 13 ਗੋਲੀਆਂ..., ਹੁਣ ਪੰਜਾਬਣ ਨੇ ਕੈਨੇਡਾ ਪੁਲਸ 'ਤੇ ਠੋਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +