Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    11:53:04 AM

  • cockroach janata party  s entry into punjab

    ਅੱਜ ਪੰਜਾਬ ’ਚ ਕਾਕਰੋਚ ਜਨਤਾ ਪਾਰਟੀ ਦੀ ਐਂਟਰੀ,...

  • indian plane crash air force fire landing

    ਕ੍ਰੈਸ਼ ਹੋ ਗਿਆ ਭਾਰਤੀ ਜਹਾਜ਼ ! ਲੈਂਡਿੰਗ ਦੌਰਾਨ IAF...

  • harmanbir singh gill gets the responsibility of dig of border range amritsar

    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ

  • pension punjab haryana high court

    ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 2024 'ਚ ਡੁੱਬਿਆ ਪਰਮਾਣੂ ਰਿਐਕਟਰਾਂ ਨਾਲ ਲੱਦਿਆ ਰੂਸ ਦਾ ਜਹਾਜ਼ ! ਸਮੁੰਦਰ ਲਈ ਬਣਿਆ ਖ਼ਤਰਾ

INTERNATIONAL News Punjabi(ਵਿਦੇਸ਼)

2024 'ਚ ਡੁੱਬਿਆ ਪਰਮਾਣੂ ਰਿਐਕਟਰਾਂ ਨਾਲ ਲੱਦਿਆ ਰੂਸ ਦਾ ਜਹਾਜ਼ ! ਸਮੁੰਦਰ ਲਈ ਬਣਿਆ ਖ਼ਤਰਾ

  • Edited By Harpreet Singh,
  • Updated: 13 May, 2026 05:22 PM
International
russian ship
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਭੂ-ਮੱਧ ਸਾਗਰ 'ਚ ਕੁਝ ਸਮਾਂ ਪਹਿਲਾਂ ਡੁੱਬੇ ਇੱਕ ਰੂਸੀ ਜਹਾਜ਼ 'ਉਰਸਾ ਮੇਜਰ' ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸਪੇਨ ਸਰਕਾਰ ਦੇ ਇੱਕ ਦਸਤਾਵੇਜ਼ ਤੋਂ ਪਤਾ ਲੱਗਿਆ ਹੈ ਕਿ ਇਸ ਜਹਾਜ਼ ਵਿੱਚ ਪਰਮਾਣੂ ਪਣਡੁੱਬੀਆਂ ਵਿੱਚ ਵਰਤੇ ਜਾਣ ਵਾਲੇ ਰਿਐਕਟਰਾਂ ਦੇ ਹਿੱਸੇ ਲੱਦੇ ਹੋਏ ਸਨ।

ਰਿਪੋਰਟਾਂ ਅਨੁਸਾਰ, ਜਹਾਜ਼ ਦੇ ਰੂਸੀ ਕਪਤਾਨ ਨੇ ਰੈਸਕਿਊ ਕੀਤੇ ਜਾਣ ਤੋਂ ਬਾਅਦ ਸਪੇਨ ਦੇ ਅਧਿਕਾਰੀਆਂ ਕੋਲ ਇਹ 'ਕਬੂਲ' ਕੀਤਾ ਸੀ ਕਿ ਜਹਾਜ਼ ਵਿੱਚ ਦੋ ਪਰਮਾਣੂ ਰਿਐਕਟਰਾਂ ਦੇ ਹਿੱਸੇ ਸਨ। ਸਪੇਨ ਦੀ ਸੰਸਦ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਮੁਤਾਬਕ, ਇਹ ਹਿੱਸੇ ਅਜਿਹੇ ਸਨ ਜੋ ਖਾਸ ਤੌਰ 'ਤੇ ਪਣਡੁੱਬੀਆਂ ਵਿੱਚ ਵਰਤੇ ਜਾਂਦੇ ਹਨ।

ਇਹ ਵੀ ਪੜ੍ਹੋ- ਹੁਣ ਭਾਰਤ ਵੱਲ ਅੱਖ ਚੁੱਕਣ ਦੀ ਹਿਮਾਕਤ ਨਹੀਂ ਕਰੇਗਾ ਦੁਸ਼ਮਣ ! ਫੌਜ ਨੂੰ ਮਿਲਿਆ 'AGNIKAA'

ਜ਼ਿਕਰਯੋਗ ਹੈ ਕਿ ਇਹ ਜਹਾਜ਼ 23 ਦਸੰਬਰ, 2024 ਨੂੰ ਸਪੇਨ ਅਤੇ ਅਲਜੀਰੀਆ ਦੇ ਵਿਚਕਾਰ ਡੁੱਬ ਗਿਆ ਸੀ। ਇਸ ਵਿੱਚ ਸਵਾਰ 14 ਲੋਕਾਂ ਨੂੰ ਬਚਾ ਲਿਆ ਗਿਆ ਸੀ, ਜਦਕਿ 2 ਮੈਂਬਰ ਲਾਪਤਾ ਹੋ ਗਏ ਸਨ। ਜਹਾਜ਼ ਦੀ ਮਾਲਕ ਰੂਸੀ ਸਰਕਾਰੀ ਕੰਪਨੀ 'ਓਬੋਰੋਨਲੋਜਿਸਟਿਕਾ' ਨੇ ਦਾਅਵਾ ਕੀਤਾ ਹੈ ਕਿ ਇਹ ਹਾਦਸਾ ਨਹੀਂ ਸੀ, ਸਗੋਂ ਇੱਕ 'ਅੱਤਵਾਦੀ ਹਮਲਾ' ਸੀ। ਉਨ੍ਹਾਂ ਮੁਤਾਬਕ ਤਿੰਨ ਜ਼ੋਰਦਾਰ ਧਮਾਕਿਆਂ ਰਾਹੀਂ ਜਹਾਜ਼ ਨੂੰ ਤਬਾਹ ਕੀਤਾ ਗਿਆ ਸੀ।

ਰਿਪਰੋਟ ਅਨੁਸਾਰ ਜੇਕਰ ਜਹਾਜ਼ ਵਿੱਚ ਪਰਮਾਣੂ ਰਿਐਕਟਰ ਦੇ ਹਿੱਸੇ ਸਨ, ਤਾਂ ਸਮੁੰਦਰ ਦੇ ਅੰਦਰ ਰੇਡੀਏਸ਼ਨ ਫੈਲਣ ਦਾ ਡਰ ਬਣਿਆ ਹੋਇਆ ਹੈ। ਇਹ ਜਹਾਜ਼ ਸੇਂਟ ਪੀਟਰਸਬਰਗ ਤੋਂ ਵਲਾਦੀਵੋਸਤੋਕ ਜਾ ਰਿਹਾ ਸੀ। ਰੂਸੀ ਰੱਖਿਆ ਮੰਤਰਾਲੇ ਨਾਲ ਜੁੜੀ ਕੰਪਨੀ ਦਾ ਜਹਾਜ਼ ਹੋਣ ਕਾਰਨ ਇਸ 'ਤੇ ਪਹਿਲਾਂ ਹੀ ਅਮਰੀਕਾ ਅਤੇ ਯੂਰਪੀ ਸੰਘ ਨੇ ਕਈ ਪਾਬੰਦੀਆਂ ਲਗਾਈਆਂ ਹੋਈਆਂ ਸਨ। ਸਪੇਨ ਦੀਆਂ ਵਿਰੋਧੀ ਪਾਰਟੀਆਂ ਹੁਣ ਸਰਕਾਰ ਤੋਂ ਸਵਾਲ ਪੁੱਛ ਰਹੀਆਂ ਹਨ ਕਿ ਇੰਨਾ ਸੰਵੇਦਨਸ਼ੀਲ ਸਾਮਾਨ ਲੈ ਕੇ ਜਾਣ ਵਾਲਾ ਜਹਾਜ਼ ਉਨ੍ਹਾਂ ਦੇ ਤੱਟ ਦੇ ਇੰਨੇ ਨੇੜੇ ਕਿਵੇਂ ਪਹੁੰਚ ਗਿਆ। ਫਿਲਹਾਲ ਇਸ ਮਾਮਲੇ ਨੇ ਸਮੁੰਦਰੀ ਖ਼ਤਰਾ ਪੈਦਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਅਮਰੀਕਾ ਦਾ 51ਵਾਂ ਸੂਬਾ ਬਣ ਗਿਆ ਇਹ ਦੇਸ਼ ! ਟਰੰਪ ਨੇ ਨਕਸ਼ਾ ਜਾਰੀ ਕਰ ਪੂਰੀ ਦੁਨੀਆ 'ਚ ਪਾ'ਤਾ ਭੜਥੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Russian Ship
  • Sank
  • Mediterranean Sea
  • Spain

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11 ਸ਼ੇਰਪਾ ਗਾਈਡ

NEXT STORY

Stories You May Like

  • iran us conflict
    ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ ਗੱਲਬਾਤ ਕੀਤੀ ਬੰਦ, ਪਰਮਾਣੂ ਮੁੱਦਾ ਬਣਿਆ 'ਰੋੜਾ'
  • a young man who went to bathe with friends drowned in a canal
    ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ ’ਚ ਡੁੱਬਿਆ, ਪਰਿਵਾਰ ਨੇ ਦੋਸਤਾਂ ’ਤੇ ਕਤਲ ਦੇ ਲਾਏ ਗੰਭੀਰ ਦੋਸ਼
  • india has become a   bright spot   of the global economy
    ਭਾਰਤ ਬਣਿਆ ਗਲੋਬਲ ਇਕਾਨਮੀ ਦਾ ‘ਬ੍ਰਾਈਟ ਸਪਾਟ’: ਚੰਦਰਸ਼ੇਖਰਨ
  • rescue operation
    ਸਮੁੰਦਰ ਵਿਚਾਲੇ ਮਿਜ਼ਾਈਲ ਹਮਲੇ ਮਗਰੋਂ ਜਹਾਜ਼ ਨੂੰ ਲੱਗੀ ਅੱਗ ! 24 ਭਾਰਤੀਆਂ ਨੂੰ ਇੰਝ ਕੀਤਾ ਗਿਆ ਰੈਸਕਿਊ
  • north korea inaugurates nuclear fuel factory
    ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ ਉਦਘਾਟਨ! ਅਮਰੀਕਾ ਦੀ ਵਧੀ ਚਿੰਤਾ
  • north korea  s open challenge to us
    ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ ਖੁੱਲ੍ਹੀ ਚੁਣੌਤੀ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ ਸਾਹਮਣੇ...
  • china and pakistan are no longer at peace in the sea
    ਸਮੁੰਦਰ 'ਚ ਚੀਨ ਤੇ ਪਾਕਿਸਤਾਨ ਦੀ ਹੁਣ ਖ਼ੈਰ ਨਹੀਂ, ਭਾਰਤੀ ਜਲ ਸੈਨਾ ਦੁਸ਼ਮਣ ਦੇ ਸੈਟੇਲਾਈਟ ਸਿਗਨਲ ਕਰੇਗੀ ਜਾਮ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ...
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • important news for those applying for passports
    ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ...
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ...
  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ...
  • bms fashion owner threatened after firing demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
Trending
Ek Nazar
family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • musk s wealth crosses 1 trillion
      SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ 1 ਟ੍ਰਿਲੀਅਨ ਡਾਲਰ ਦੇ ਪਾਰ
    • attacks on indian ships will not be tolerated trump calls iran claims a lie
      'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ ਨੇ ਈਰਾਨ ਦਾਅਵਿਆਂ ਨੂੰ ਦੱਸਿਆ...
    • facebook and instagram shut down
      ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ
    • advisory to indians in canada
      ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ!
    • person looks like baby
      ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ
    • 8 people killed in bus accident in nepal
      ਨੇਪਾਲ 'ਚ ਵਾਪਰਿਆ ਵੱਡਾ ਬੱਸ ਹਾਦਸਾ, 8 ਲੋਕਾਂ ਦੀ ਹੋਈ ਮੌਤ
    • poverty increase
      ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ
    • pakistan will fill its empty treasury with donkey meat
      ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ
    • classroom dedicated to former cm
      ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...
    • temporary migrants in australia
      ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ, ਅੰਕੜੇ ਕਰ ਦੇਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +