Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    5:58:51 PM

  • preparations are being made to mix 15  isobutanol in diesel  nitin gadkari

    E20 ਪੈਟਰੋਲ ਤੋਂ ਬਾਅਦ ਹੁਣ ਡੀਜ਼ਲ 'ਚ 15%...

  • heavy rains will occur in punjab

    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮਸ਼ਹੂਰ ਮਾਡਲ ਨੇ ਪਤੀ ਨੂੰ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖੁਦ ਦੀ ਲਈ ਜਾਨ

INTERNATIONAL News Punjabi(ਵਿਦੇਸ਼)

ਮਸ਼ਹੂਰ ਮਾਡਲ ਨੇ ਪਤੀ ਨੂੰ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖੁਦ ਦੀ ਲਈ ਜਾਨ

  • Edited By Cherry,
  • Updated: 01 Dec, 2024 02:43 PM
United States of America
sabrina kills husband before taking her own life in florida
  • Share
    • Facebook
    • Tumblr
    • Linkedin
    • Twitter
  • Comment

ਫਲੋਰੀਡਾ- ਅਮਰੀਕਾ ਦੇ ਫਲੋਰੀਡਾ ਸੂਬੇ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਫਲੋਰੀਡਾ ਦੇ ਮਿਆਮੀ ਸ਼ਹਿਰ 'ਚ ਕਤਲ ਅਤੇ ਫਿਰ ਖੁਦਕੁਸ਼ੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਇੱਕ ਮਾਡਲ ਨੇ ਆਪਣੇ ਪਤੀ ਨੂੰ 5 ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ। ਦੂਜਿਆਂ ਨੂੰ ਘਟਨਾ ਬਾਰੇ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਬਾਲਕੋਨੀ ਤੋਂ ਹੇਠਾਂ ਜ਼ਮੀਨ 'ਤੇ ਖੂਨ ਡਿੱਗਦਾ ਦੇਖਿਆ। ਆਓ ਤੁਹਾਨੂੰ ਦੱਸਦੇ ਹਾਂ ਕੀ ਹੈ ਪੂਰਾ ਮਾਮਲਾ।

ਇਹ ਵੀ ਪੜ੍ਹੋ: ਰੈਂਪ ਵਾਕ ਕਰਦੇ ਫਿਸਲਿਆ ਇਸ ਮਸ਼ਹੂਰ ਸੈਲੇਬ੍ਰਿਟੀ ਦਾ ਪੈਰ, ਸਟੇਜ 'ਤੇ ਡਿੱਗੀ ਧੜੰਮ (ਵੀਡੀਓ ਵਾਇਰਲ)

ਮਾਡਲ ਨੇ ਆਪਣੇ ਪਤੀ ਦਾ ਕੀਤਾ ਕਤਲ 

ਇਸ ਔਰਤ ਦੀ ਪਛਾਣ 27 ਸਾਲਾ ਮਾਡਲ ਸਬਰੀਨਾ ਕਾਸਨੀਕੀ ਵਜੋਂ ਹੋਈ ਹੈ। ਸਬਰੀਨਾ ਕੋਸੋਵੋ ਦੀ ਰਹਿਣ ਵਾਲੀ ਸੀ। ਉਹ ਡੇਜੇਫੇਰੋਵਿਕ ਲਈ ਮਾਡਲਿੰਗ ਕਰਦੀ ਸੀ। ਮਾਡਲ ਨੇ ਬੁੱਧਵਾਰ ਰਾਤ ਨੂੰ ਮਿਆਮੀ ਬੀਚ ਦੇ ਕਲੱਬ II ਹਾਲੈਂਡਲੇ ਕੰਡੋ ਟਾਵਰ ਵਿਚ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਰਾਤ ਕਰੀਬ ਸਾਢੇ 12 ਵਜੇ ਉਸ ਨੇ ਅਚਾਨਕ ਆਪਣੇ 34 ਸਾਲਾ ਪਤੀ ਪਜ਼ਤੀਮ ਕਾਸਨੀਕੀ ਨੂੰ ਇਕ ਤੋਂ ਬਾਅਦ ਇਕ 5 ਗੋਲੀਆਂ ਮਾਰ ਦਿੱਤੀਆਂ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਆਸ-ਪਾਸ ਦੇ ਲੋਕ ਬਾਲਕੋਨੀ ਵਿਚ ਖੂਨ ਦੇਖ ਕੇ ਘਬਰਾ ਗਏ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਸ ਵੱਲੋਂ ਆਪਣੇ ਪਤੀ ਨੂੰ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਕੋਈ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੂੰ ਫਲੈਟ ਦੇ ਅੰਦਰ ਸਬਰੀਨਾ ਪਿੱਠ ਦੇ ਭਾਰ ਹੇਠਾਂ ਡਿੱਗੀ ਪਈ ਸੀ। ਉਥੇ ਹੀ ਪਜ਼ਤੀਮ ਬਾਲਕੋਨੀ ਵਿਚ ਮੂੰਹ ਦੇ ਭਾਰ ਡਿੱਗਾ ਪਿਆ ਸੀ। ਘਰ ਅੰਦਰ ਟੀਵੀ ਚੱਲ ਰਿਹਾ ਸੀ। ਪੁਲਸ ਇਸ ਘਟਨਾ ਦੀ ਹੱਤਿਆ ਅਤੇ ਖੁਦਕੁਸ਼ੀ ਦੇ ਐਂਗਰ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ED ਦੇ ਛਾਪੇ ਮਗਰੋਂ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦਾ ਬਿਆਨ, 'ਮੇਰੀ ਪਤਨੀ ਦਾ ਨਾਂ ਵਾਰ-ਵਾਰ ਨਾ ਖਿੱਚੋ...'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Model
  • Sabrina Krasniqi
  • kills
  • husband
  • Florida

94 ਸਾਲਾਂ ਤੋਂ ਜਾਰੀ ਹੈ ਦੁਨੀਆ ਦਾ ਸਭ ਤੋਂ ਲੰਬਾ ਵਿਗਿਆਨਕ ਪ੍ਰਯੋਗ 'ਪਿਚ ਡ੍ਰੌਪ'

NEXT STORY

Stories You May Like

  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • social media influencer
    ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
  • famous actress dies of aids
    AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles 'ਚ ਲਿਆ ਆਖ਼ਰੀ ਸਾਹ
  • bathinda  husband wife
    ਬਠਿੰਡਾ 'ਚ ਵੱਡੀ ਵਾਰਦਾਤ : ਪਤੀ ਨੇ ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਪਤਨੀ ਦਾ ਕਤਲ
  • famous actor and comedian diagnosed with cancer
    ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
  • aunt  military friend  land dispute
    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ
  • shots fired after husband wife quarrel in moga
    ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ ਗੋਲੀਆਂ, ਸਹੁਰੇ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ
  • mother 7 month daughter throat
    ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ 7 ਮਹੀਨੇ ਦੀ ਧੀ ਦਾ ਵੱਢ 'ਤਾ ਗਲਾ, ਫਿਰ ਖੁਦ...
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
Trending
Ek Nazar
amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • heatwave effect
      ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ...
    • politician relative among 4 arrested
      ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...
    • social media
      ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
    • religious leaders from india pay tribute to khamenei
      ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ...
    • moldova   prime minister resigns
      ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ
    • canada immigration rules
      ਜੁਲਾਈ ਤੋਂ ਬਦਲ ਗਏ ਕੈਨੇਡਾ ਦੇ ਇਮੀਗ੍ਰੇਸ਼ਨ ਨਿਯਮ! ਭਾਰਤੀ ਵਿਦਿਆਰਥੀਆਂ ਤੇ  PR...
    • drone attacks
      ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ
    • narendra modi to visit new zealand
      ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!
    • bus falls into ravine
      Big Breaking :  ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 40 ਲੋਕਾਂ ਦੀ ਮੌਤ, KP...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +