Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    1:34:54 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਟਲੀ: 2019 ਦੇ ਪ੍ਰਵਾਸੀਆਂ ਦੇ ਜਹਾਜ਼ ਮਾਮਲੇ 'ਚ ਸਾਲਵਿਨੀ 'ਤੇ ਮੁਕੱਦਮਾ ਸ਼ੁਰੂ

INTERNATIONAL News Punjabi(ਵਿਦੇਸ਼)

ਇਟਲੀ: 2019 ਦੇ ਪ੍ਰਵਾਸੀਆਂ ਦੇ ਜਹਾਜ਼ ਮਾਮਲੇ 'ਚ ਸਾਲਵਿਨੀ 'ਤੇ ਮੁਕੱਦਮਾ ਸ਼ੁਰੂ

  • Updated: 23 Oct, 2021 10:57 PM
International
salvini on trial in italy over 2019 migrant ship
  • Share
    • Facebook
    • Tumblr
    • Linkedin
    • Twitter
  • Comment

ਪਾਲੇਰਮੋ (ਇਟਲੀ) - ਇਟਲੀ ਦੇ ਸੱਜੇ ਪੱਖੀ ਨੇਤਾ ਅਤੇ ਸਾਬਕਾ ਗ੍ਰਹਿ ਮੰਤਰੀ ਮਾਟੇਓ ਸਾਲਵਿਨੀ 'ਤੇ 2019 ਵਿੱਚ ਸਪੇਨ ਦੇ ਪ੍ਰਵਾਸੀਆਂ ਨਾਲ ਭਰੇ ਜਹਾਜ਼ ਨੂੰ ਸਿਸਿਲੀ ਤਟ 'ਤੇ ਉੱਤਰਨ ਦੀ ਮਨਜ਼ੂਰੀ ਨਹੀਂ ਦੇਣ ਦੇ ਦੋਸ਼ ਵਿੱਚ ਸ਼ਨੀਵਾਰ ਨੂੰ ਮੁਕੱਦਮਾ ਸ਼ੁਰੂ ਕਰ ਦਿੱਤਾ ਗਿਆ। ਸਾਲਵਿਨੀ ਦੇ ਇਸ ਫੈਸਲੇ ਕਾਰਨ ਜਹਾਜ਼ 'ਤੇ ਮੌਜੂਦ ਲੋਕਾਂ ਨੂੰ ਕਈ ਦਿਨਾਂ ਤੱਕ ਸਮੁੰਦਰ ਵਿੱਚ ਇੰਤਜ਼ਾਰ ਕਰਨਾ ਪਿਆ ਸੀ। ਸਾਲਵਿਨੀ 2018-2019 ਦੌਰਾਨ ਇਟਲੀ ਦੇ ਗ੍ਰਹਿ ਮੰਤਰੀ  ਰਹੇ ਅਤੇ ਇਸ ਦੌਰਾਨ ਉਨ੍ਹਾਂ ਦੁਆਰਾ ਲਏ ਫੈਸਲਿਆਂ ਦੇ ਮਾਮਲੇ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ 'ਤੇ ਮੁਕੱਦਮਾ ਸ਼ੁਰੂ ਕੀਤਾ ਗਿਆ ਹੈ। ਸਾਲਵਿਨੀ ਮੁਕੱਦਮੇ ਦੀ ਸੁਣਵਾਈ ਤੋਂ ਪਹਿਲੇ ਦਿਨ ਪਾਲੇਰਮੋ, ਸਿਸਿਲੀ ਵਿੱਚ ਮੌਜੂਦ ਰਹੇ। ਇਸ ਮੁਕੱਦਮੇ ਵਿੱਚ ਗਵਾਹਾਂ ਦੇ ਤੌਰ 'ਤੇ ਤਲਬ ਕੀਤੇ ਗਏ ਲੋਕਾਂ ਵਿੱਚ ਅਮਰੀਕੀ ਐਕਟਰ ਰਿਚਰਡ ਗੇਅਰ ਵੀ ਸ਼ਾਮਲ ਹਨ। ਗੇਅਰ ਨੇ ਇਟਲੀ ਵਿੱਚ ਛੁੱਟੀ ਦੌਰਾਨ ਜਹਾਜ਼ 'ਤੇ ਪ੍ਰਵਾਸੀਆਂ ਦੀ ਦੁਰਦਸ਼ਾ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਨੂੰ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ - ਪਾਕਿਸਤਾਨ: ਇਸਲਾਮਿਕ ਕੱਟੜਪੰਥੀਆਂ ਅਤੇ ਪੁਲਸ ਵਿਚਾਲੇ ਝੜਪ 'ਚ 10 ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Italy
  • Matteo Salvini
  • trial
  • ਇਟਲੀ
  • ਮਾਟੇਓ ਸਾਲਵਿਨੀ
  • ਮੁਕੱਦਮਾ

ਫਲਸਤੀਨੀ ਅਧਿਕਾਰੀ ਸਮੂਹਾਂ ਨੇ ਇਜ਼ਰਾਈਲ ਦੇ ਅੱਤਵਾਦੀ ਸੰਗਠਨ ਠੱਪਾ ਹੱਟਣ ਦੀ ਜਤਾਈ ਉਮੀਦ

NEXT STORY

Stories You May Like

  • trial remains for mastermind
    9/11 ਦੇ 25 ਸਾਲ : ਹਮਲਿਆਂ ਦੇ ਮਾਸਟਰਮਾਈਂਡ 'ਤੇ ਮੁਕੱਦਮਾ ਅਜੇ ਵੀ ਅਧੂਰਾ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • plane  engine  delhi airport  emergency landing
    ਉੱਡਦੇ ਜਹਾਜ਼ ਦੇ ਇੰਜਣ 'ਚ ਆ ਗਈ ਖ਼ਰਾਬੀ ! ਦਿੱਲੀ ਏਅਰਪੋਰਟ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • airspace restrictions
      ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ
    • russia ukraine
      ਯੂਕ੍ਰੇਨ 'ਚ ਬੱਸ 'ਤੇ ਹੋ ਗਿਆ ਡਰੋਨ ਹਮਲਾ ! 5 ਲੋਕਾਂ ਦੀ ਮੌਕੇ 'ਤੇ ਹੀ ਨਿਕਲੀ...
    • social media
      13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
    • indian worker  in israel
      ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ
    • madrasas operating outside government oversight in pakistan
      ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ...
    • china taiwan
      ਚੀਨ ਨੂੰ ਬਹੁਤ ਮਹਿੰਗਾ ਪਵੇਗਾ ਤਾਈਵਾਨ 'ਤੇ ਹਮਲਾ ! ਅਮਰੀਕਾ ਤਿਆਰ ਕਰ ਰਿਹਾ...
    • afghan medical students
      ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
    • pakistan  kashmir  internet shutdown  100 days
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
    • former pm imran khan  sons
      ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ...
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +