Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    2:20:22 AM

  • war flares up again in the middle east

    ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ...

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

INTERNATIONAL News Punjabi(ਵਿਦੇਸ਼)

ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

  • Edited By Harinder Kaur,
  • Updated: 15 Jul, 2024 05:47 PM
Italy
samagam dedicated to martyrdom day of blessed sri guru arjan dev ji
  • Share
    • Facebook
    • Tumblr
    • Linkedin
    • Twitter
  • Comment

ਮਿਲਾਨ (ਸਾਬੀ ਚੀਨੀਆ) - ਲੁਸਾਰਾ ਇਟਲੀ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਵੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ  ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਨਾਲ ਕੀਤੀ ਗਈ।  ਅਰਦਾਸ ਉਪਰੰਤ ਬੱਚਿਆਂ  ਦੁਆਰਾ ਕੀਰਤਨ ਗਾਇਨ ਕੀਤਾ ਗਿਆ। ਕਥਾਵਾਚਕ ਭਾਈ ਤਲਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਨੋਵੋਲਾਰਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

PunjabKesari

ਇਸ ਮੌਕੇ ਲੁਸਾਰਾ ਦੀ ਮੇਅਰ ਸਤੇਲੀ  ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ। ਬਾਅਦ ਵਿੱਚ  ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਾਮਿਲ ਹੋਏ ਸ. ਭੂਪਿੰਦਰ ਸਿੰਘ ਹੋਲੈਂਡ ਤੇ ਡਾਕਟਰ ਗੁਰਿੰਦਰ ਸਿੰਘ ਇੰਡੀਆ ਨੇ ਸ਼ਹੀਦੀ ਦਿਹਾੜੇ ਦੇ ਸਮਾਗਮ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।  ਸ. ਭੂਪਿੰਦਰ ਸਿੰਘ  ਨੇ ਦੂਸਰੀ ਸੰਸਾਰ ਜੰਗ 'ਚ ਸ਼ਹੀਦ ਹੋਏ ਸਿੱਖ ਫੌਜੀਆਂ ਦੇ ਸਬੰਧ ਵਿੱਚ ਲਿਖੀ  ਕਿਤਾਬ ‘ਸਿੱਖਜ ਇਨ ਵਰਲਡ ਵਾਰ-2’  ਲੁਸਾਰਾ ਦੀ ਮੇਅਰ ਨੂੰ  ਭੇਟ ਕੀਤੀ।  ਜਿਸ ਵਿਚ ਹਰ ਇਕ ਸਿੱਖ  ਫੌਜੀ ਦਾ ਨਾਂ ਤੇ ਪਿੰਡ ਲਿਖਿਆ ਹੋਇਆ ਹੈ।  

ਡਾਕਟਰ ਗੁਰਿੰਦਰ ਸਿੰਘ ਨੇ ਇੰਡੀਆ ਤੋਂ  ਦੂਸਰੀ ਸੰਸਾਰ ਜੰਗ ਦੇ ਨਾਲ ਸਬੰਧਤ ਫੋਟੋ ਤੇ ਇਕ ਮੈਡਲ ਮੇਅਰ ਨੂੰ ਭੇਂਟ ਕੀਤਾ ਤੇ ਹੋਰ ਕਈ ਇਟਾਲੀਅਨ ਬੀਬੀਆਂ  ਦਾ ਵੀ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਇਟਲੀ ਦੇ ਪ੍ਰਸਿੱਧ ਢਾਡੀ ਭਾਈ ਸੁਖਬੀਰ ਸਿੰਘ ਭੋਰ ਅਤੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਟੁਟ ਵਰਤਿਆ। ਲੰਗਰ ਦੀ ਸੇਵਾ ਗੁਰਦਆਰਾ ਸਿੰਘ ਸਭਾ ਨੋਵੋਲਾਰਾ ਦੁਆਰਾ ਕੀਤੀ ਗਈ। ਸੰਗਤਾਂ ਦੇ ਸਹਿਯੋਗ ਨਾਲ ਕਈ ਤਰ੍ਹਾਂ ਦੇ  ਸਟਾਲ ਵੀ ਲਗਾਏ ਗਏ।

 

  • Sri Guru Arjan Dev Ji
  • Martyrdom Day
  • dedicated
  • ceremony
  • conducted
  • ਸ੍ਰੀ ਗੁਰੂ ਅਰਜਨ ਦੇਵ ਜੀ
  • ਸ਼ਹੀਦੀ ਦਿਹਾੜਾ
  • ਸਮਾਗਮ

ਇਟਲੀ 'ਚ 14ਵੇਂ "ਵਾਰਸ਼ਿਕ ਵਿਸ਼ਵ ਸ਼ਾਂਤੀ ਯੱਗ" ਦੀਆਂ ਤਿਆਰੀਆਂ ਜ਼ੋਰਾਂ 'ਤੇ

NEXT STORY

Stories You May Like

  • a ceremony dedicated to sant ramanand ji at fossedondo on june 7th
    ਫੌਸਦੋਨਦੋ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 7 ਜੂਨ ਨੂੰ
  • 17th martyrdom ceremony
    ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • gurmat samagam
    ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 07 ਨੂੰ
  • fire breaks out in gurdwara sangatsar sahib
    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਨੁਕਸਾਨੇ
  • kuldeep singh gargaj statement
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ
  • religious events held
    ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ
  • anniversary of the death of amar shaheed sant ramanand ji
    ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਬਰਸੀ ਸਮਾਗਮ 'ਚ ਸ਼ਾਮਿਲ ਹੋਣ ਲਈ ਬਰੇਸ਼ੀਆ ਦੀ ਸੰਗਤ ਰਵਾਨਾ
  • 17th martyrdom day of 108 immortal martyrs sant ramanand
    108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • shooting near west bank
      ਲੋਕ ਘਰਾਂ 'ਚ ਅਤੇ ਵਿਦਿਆਰਥੀ ਸਕੂਲ 'ਚ ਡੱਕੇ! ਵੈਸਟ ਬੈਂਕ ਨੇੜੇ ਗੋਲੀਬਾਰੀ ਮਗਰੋਂ...
    • anti india protests in vancouver
      ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵੈਨਕੂਵਰ 'ਚ ਭਾਰਤ ਵਿਰੋਧੀ ਰੈਲੀ ! ਤਿਰੰਗੇ...
    • griffith martyrdom sports festiva
      28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)
    • bangladeshi family in india
      ਨਕਲੀ ਦਸਤਾਵੇਜ਼ ਬਣਾ ਕੇ ਕਈ ਸਾਲ ਭਾਰਤ 'ਚ ਰਹਿੰਦਾ ਰਿਹਾ ਬੰਗਲਾਦੇਸ਼ੀ ਪਰਿਵਾਰ !...
    • north korea  s open challenge to us
      ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...
    • shooting in pakistan
      ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
    • voting underway
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ
    • pizza delivery boy in usa
      ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ...
    • action against teacher
      ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ ! ਪੈ ਗਏ ਛਾਲੇ, ਚੀਨੀ ਟੀਚਰ 'ਤੇ...
    • punjabi person in italy
      ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +