Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:08:49 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਰਾਤੋ-ਰਾਤ ਬਦਲੀ ਭਾਰਤੀ ਮੂਲ ਦੇ ਸੰਦੀਪ ਪਟੇਲ ਦੀ ਕਿਸਮਤ, ਲੱਗਾ  1 ਮਿਲੀਅਨ ਡਾਲਰ ਦਾ ਜੈਕਪਾਟ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਰਾਤੋ-ਰਾਤ ਬਦਲੀ ਭਾਰਤੀ ਮੂਲ ਦੇ ਸੰਦੀਪ ਪਟੇਲ ਦੀ ਕਿਸਮਤ, ਲੱਗਾ  1 ਮਿਲੀਅਨ ਡਾਲਰ ਦਾ ਜੈਕਪਾਟ

  • Edited By Cherry,
  • Updated: 27 Mar, 2024 11:46 AM
Canada
sandeep patel who lives in canada won a lottery of 1 million dollars
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਰਾਜ ਗੋਗਨਾ)-  ਕੈਨੇਡਾ ਵਿੱਚ ਰਹਿਣ ਵਾਲੇ ਇਕ ਗੁਜਰਾਤੀ ਮੂਲ ਦੇ ਸੰਦੀਪ ਪਟੇਲ ਦਾ ਜੈਕਪਾਟ ਲੱਗਾ ਹੈ, ਜਿਸ ਵਿਚ ਉਸ ਨੇ ਰਾਤੋ-ਰਾਤ 10 ਲੱਖ ਕੈਨੇਡੀਅਨ ਡਾਲਰ ਯਾਨੀ 1 ਮਿਲੀਅਨ ਡਾਲਰ ਦਾ ਇਨਾਮ ਜਿੱਤਿਆ ਹੈ।  ਜੇਕਰ ਇਸ ਰਕਮ ਨੂੰ ਰੁਪਏ ਵਿੱਚ ਬਦਲਿਆ ਜਾਵੇ ਤਾਂ ਇਹ 6.13 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਣਦੀ ਹੈ। ਲਾਟਰੀ ਜੇਤੂ ਸੰਦੀਪ ਪਟੇਲ ਓਨਟਾਰੀਓ ਖੇਤਰ ਦੇ ਅਰਨਪ੍ਰਿਅਰ ਨਾਂ ਦੇ ਕਸਬੇ ਵਿੱਚ ਰਹਿੰਦਾ ਹੈ ਅਤੇ ਆਪਣਾ ਕਾਰੋਬਾਰ ਵੀ ਚਲਾਉਂਦਾ ਹੈ। ਸੰਦੀਪ ਪਟੇਲ ਹਫ਼ਤੇ ਵਿੱਚ 2 ਤੋਂ 3 ਲਾਟਰੀ ਦੀਆਂ ਟਿਕਟਾਂ ਖਰੀਦਦਾ ਸੀ।

ਇਹ ਵੀ ਪੜ੍ਹੋ: ਭਾਰਤ ’ਚ ਹਰ 7 ਮਿੰਟ ’ਚ ਇਕ ਔਰਤ ਦੀ ਸਰਵਾਈਕਲ ਕੈਂਸਰ ਨਾਲ ਹੁੰਦੀ ਹੈ ਮੌਤ

ਦਰਅਸਲ ਸੰਦੀਪ ਪਟੇਲ ਨੇ 2023 ਵਿੱਚ ਇੱਕ ਲਾਟਰੀ ਟਿਕਟ ਖ਼ਰੀਦੀ ਸੀ, ਜਿਸ ਦਾ ਡਰਾਅ 29 ਜੁਲਾਈ 2023 ਨੂੰ ਨਿਕਲ ਚੁੱਕਾ ਸੀ ਪਰ ਕੁੱਝ ਦਿਨ ਪਹਿਲਾਂ ਜਦੋਂ ਉਹ ਆਪਣੀ ਕਾਰ ਦੀ ਸਫ਼ਾਈ ਕਰ ਰਿਹਾ ਸੀ ਤਾਂ ਉਸ ਨੂੰ ਪੁਰਾਣੀ ਲਾਟਰੀ ਟਿਕਟ ਮਿਲੀ, ਜਦੋਂ ਸੰਦੀਪ ਪਟੇਲ ਨੇ ਲਾਟਰੀ ਟਿਕਟ ਸਕੈਨ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਨੇ 1 ਮਿਲੀਅਨ ਡਾਲਰ ਦੀ ਰਕਮ ਜਿੱਤ ਲਈ ਹੈ। ਕਿਉਂਕਿ ਉਸ ਦੀ ਲਾਟਰੀ ਦੇ 7 ਨੰਬਰ ਲੱਕੀ ਡਰਾਅ ਨਾਲ ਮੇਲ ਖਾ ਰਹੇ ਸਨ। ਇਸ ਮਗਰੋਂ ਉਹ ਆਪਣੀ ਟਿਕਟ ਲੈ ਕੇ ਟੋਰਾਂਟੋ ਪਹੁੰਚਿਆ, ਜਿੱਥੇ ਉਸ ਨੂੰ 1 ਮਿਲੀਅਨ ਡਾਲਰ ਦਾ ਚੈੱਕ ਭੇਟ ਕੀਤਾ ਗਿਆ।  ਸੰਦੀਪ ਪਟੇਲ ਨੂੰ ਬੀਤੀ 19 ਮਾਰਚ 2024 ਨੂੰ 1 ਮਿਲੀਅਨ ਡਾਲਰ ਦਾ ਚੈੱਕ ਮਿਲਿਆ।

ਇਹ ਵੀ ਪੜ੍ਹੋ: ਹੁਣ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ, ਲੱਗੀ ਪਾਬੰਦੀ

ਸੰਦੀਪ ਪਟੇਲ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਪੈਸਿਆਂ ਨਾਲ ਆਪਣੇ ਹੋਮ ਲੋਨ ਦਾ ਭੁਗਤਾਨ ਕਰੇਗਾ ਅਤੇ ਆਪਣੇ ਨਿਵੇਸ਼ ਦੇ ਕੁਝ ਟੀਚਿਆਂ ਨੂੰ ਪੂਰਾ ਕਰੇਗਾ, ਜਦੋਂ ਕਿ ਬਾਕੀ ਬਚੀ ਰਕਮ ਦੀ ਬਚਤ ਕਰੇਗਾ। ਹਮੇਸ਼ਾ ਲਾਟਰੀ ਦੀਆਂ ਟਿਕਟਾਂ ਖਰੀਦਣ ਵਾਲੇ ਸੰਦੀਪ ਪਟੇਲ ਨੇ ਮੰਨਿਆ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਇਕ ਦਿਨ ਉਹ ਲਾਟਰੀ ਜਿੱਤ ਜਾਵੇਗਾ, ਪਰ ਉਸ ਦੀ ਪਤਨੀ ਨੂੰ ਵਿਸ਼ਵਾਸ ਸੀ ਕਿ ਉਹ ਦਿਨ ਜ਼ਰੂਰ ਆਵੇਗਾ। ਇਥੇ ਦੱਸ ਦੇਈਏ ਕਿ ਜ਼ਿਆਦਾਤਰ ਦੇਸ਼ਾਂ ਵਿੱਚ ਲਾਟਰੀ ਜਿੱਤਣ ਵਾਲੇ ਵਿਅਕਤੀ ਨੂੰ ਭਾਰੀ ਟੈਕਸ ਅਦਾ ਕਰਨਾ ਪੈਂਦਾ ਹੈ, ਪਰ ਕੈਨੇਡਾ ਵਿੱਚ ਲਾਟਰੀ ਵਿੱਚ ਜਿੱਤਣ ਵਾਲੇ ਵੱਲੋਂ ਕੋਈ ਟੈਕਸ ਨਹੀਂ ਅਦਾ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਘਰ 'ਚੋਂ ਮਿਲੀਆਂ 4 ਲੋਕਾਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Canada
  • India
  • Sandeep Patel
  • Jackpot
  • ਕੈਨੇਡਾ
  • ਭਾਰਤੀ
  • ਸੰਦੀਪ ਪਟੇਲ
  • ਜੈਕਪਾਟ

ਹੋਲੀ ਦੇ ਰੰਗਾਂ 'ਚ ਰੰਗਿਆ ਅਮਰੀਕਾ; ਨਿਊਯਾਰਕ 'ਚ ਹਜ਼ਾਰਾਂ ਲੋਕਾਂ ਨੇ ਮਨਾਇਆ ਤਿਉਹਾਰ (ਵੀਡੀਓ)

NEXT STORY

Stories You May Like

  • adb to provide  1 billion loan for reforms of indian cities
    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • indian engineer sets up 8300 crore company in us
    ਇਕ ਮਿਸਡ ਕਾਲ ਨੇ ਬਦਲੀ ਕਿਸਮਤ; ਭਾਰਤੀ ਇੰਜੀਨੀਅਰ ਨੇ ਅਮਰੀਕਾ 'ਚ ਖੜ੍ਹੀ ਕਰ'ਤੀ 8,300 ਕਰੋੜ ਦੀ ਕੰਪਨੀ
  • indian rupee falls by 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
  • punjab lottery rs 5 lakh rs 7 ticket
    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
  • eu takes strict action on google fined 1 billion these allegations
    EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼
  • ramayana  part 1   trailer released
    ਰਾਮਾਇਣਮ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ ਸ਼ਾਨਦਾਰ ਝਲਕ
  • rupee rises by 35 paise against dollar today
    ਭਾਰਤੀ ਕਰੰਸੀ ਮਜ਼ਬੂਤ, ਡਾਲਰ ਦੇ ਮੁਕਾਬਲੇ ਰੁਪਿਆ ਅੱਜ 35 ਪੈਸੇ ਵਧਿਆ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us bans import of foreign   humanoid robots
      ਅਮਰੀਕਾ ਨੇ ਵਿਦੇਸ਼ੀ ‘ਹਿਊਮਨੋਇਡ ਰੋਬੋਟ’ ਦੀ ਦਰਾਮਦ ’ਤੇ ਲਾਈ ਰੋਕ
    • russia  s ukraine conflict
      ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ
    • earthquake in japan
      ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
    • three storey house collapsed
      ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ ਢੇਰੀ, ਇੱਕੋ ਪਰਿਵਾਰ ਦੇ 11...
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • pakistan occupied jammu and kashmir and the politics of silence
      ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
    • new trend of   bed sharing   due to recession
      ਮੰਦੀ ਕਾਰਨ 'ਬੈੱਡ ਸ਼ੇਅਰਿੰਗ' ਦਾ ਨਵਾਂ ਟਰੈਂਡ ! ਅਣਜਾਣਾਂ ਨਾਲ ਇੱਕੋ ਬੈੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +