Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    10:53:24 AM

  • gold prices plunge   silver crashes

    ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ...

  • indian ship targeted

    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ !...

  • final on the akali bjp alliance

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ!...

  • incident with youth in italy

    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Maryland
  • ਸੰਤ ਬਾਬਾ ਪ੍ਰੇਮ ਸਿੰਘ ਜੀ ਦੀ 68ਵੀਂ ਬਰਸੀ ਮੇਲੇ ਵਜੋਂ ਮਨਾਉਣ ਦਾ ਫੈਸਲਾ

INTERNATIONAL News Punjabi(ਵਿਦੇਸ਼)

ਸੰਤ ਬਾਬਾ ਪ੍ਰੇਮ ਸਿੰਘ ਜੀ ਦੀ 68ਵੀਂ ਬਰਸੀ ਮੇਲੇ ਵਜੋਂ ਮਨਾਉਣ ਦਾ ਫੈਸਲਾ

  • Updated: 02 Jun, 2017 04:45 PM
Maryland
sant baba prem singh ji
  • Share
    • Facebook
    • Tumblr
    • Linkedin
    • Twitter
  • Comment

ਮੈਰੀਲੈਂਡ (ਰਾਜ ਗੋਗਨਾ)— ਸੰਤ ਬਾਬਾ ਪ੍ਰੇਮ ਸਿੰਘ ਕਲਚਰਲ ਸੁਸਾਇਟੀ ਅਤੇ ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰਦੁਆਰਾ ਰੈਡਲਜਟਾਊਨ ਮੈਰੀਲੈਂਡ ਵਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ 68ਵੀਂ ਬਰਸੀ ਮੇਲੇ ਦੇ ਰੂਪ 'ਚ ਮਨਾਉਣ ਦਾ ਫੈਸਲਾ ਲਿਆ ਗਿਆ ਹੈ, ਜਿੱਥੇ ਇਸ ਮੌਕੇ ਆਖੰਡ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਢਾਡੀਆਂ, ਰਾਗੀਆਂ ਅਤੇ ਪ੍ਰਚਾਰਕਾਂ ਵਲੋਂ ਸੰਤਾਂ ਦੇ ਜੀਵਨ ਘਾਲਣਾ ਪ੍ਰਤੀ ਚਾਨਣਾ ਪਾਇਆ ਜਾਵੇਗਾ। ਉੱਥੇ ਇਸ ਦਿਨ ਮੇਲੇ ਵਜੋਂ ਬਾਹਰ ਪੰਡਾਲ ਅਤੇ ਸਟਾਲ ਸਜਾਏ ਜਾਣਗੇ ਤਾਂ ਜੋ ਸੰਗਤਾਂ ਵੱਖ-ਵੱਖ ਪਕਵਾਨਾਂ ਦਾ ਅਨੰਦ ਲੈ ਸਕਣ। ਇਥੋਂ ਤੱਕ ਕਿ ਸੰਗਤਾਂ ਸਟਾਲਾਂ ਤੋਂ ਵੀ ਖਰੀਦ ਕਰਕੇ ਆਪਣੀ ਰੂਹ ਦੀ ਖੁਰਾਕ ਦਾ ਲੁਤਫ ਲੈ ਸਕਣਗੀਆਂ।
ਜ਼ਿਕਰਯੋਗ ਹੈ ਕਿ ਇਸ ਦਿਨ ਇੱਕ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿੱਥੋਂ ਸੰਤਾਂ ਦੇ ਜੀਵਨ ਸਬੰਧੀ ਸੰਗਤਾਂ ਲਿਟਰੇਚਰ ਪ੍ਰਾਪਤ ਕਰ ਸਕਣ।ਬੱਚਿਆਂ ਅਤੇ ਬੀਬੀਆਂ ਲਈ ਵੱਖ-ਵੱਖ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਖੇਡਾਂ 'ਚ ਰੱਸਾ-ਕੱਸੀ, ਮਿਊਜ਼ੀਕਲ ਚੇਅਰ ਅਤੇ ਛੋਟੀਆਂ ਦੌੜਾਂ ਰਾਹੀਂ ਮਨੋਰੰਜਨ ਕੀਤਾ ਜਾਵੇਗਾ। ਛੋਟੇ ਬੱਚਿਆਂ ਲਈ ਝੂਲਿਆਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।ਦਸਤਾਰ ਮੁਕਾਬਲੇ ਤੇ ਪੰਜਾਬੀ ਪਹਿਰਾਵੇ ਦੇ ਮੁਕਾਬਲਿਆਂ 'ਚ ਮਾਪੇ ਤੇ ਬੱਚਿਆਂ ਵਲੋਂ ਕਾਫ਼ੀ ਦਿਲਚਸਪੀ ਦਿਖਾਈ ਜਾ ਰਹੀ ਹੈ, ਇਸ ਦਿਨ ਦੂਰ-ਦੁਰਾਡੇ ਤੋਂ ਸੰਗਤਾਂ ਦਾ ਭਾਰੀ ਇਕੱਠ ਜੁਟਾਉਣ ਲਈ ਵੀ ਉਪਰਾਲੇ ਕੀਤੇ ਗਏ ਹਨ ਤਾਂ ਜੋ ਇਹ ਬਰਸੀ ਵੱਖਰੀ ਛਾਪ ਦਾ ਪ੍ਰਗਟਾਵਾ ਕਰ ਜਾਵੇ। ਮਨਜੀਤ ਸਿੰਘ ਕੈਰੋ ਪ੍ਰਧਾਨ ਸਿੱਖ ਐਸੋਸੀਏਸ਼ਨ ਤੇ ਰਾਜੂ ਪ੍ਰਧਾਨ ਸੰਤ ਬਾਬਾ ਪ੍ਰੇਮ ਸਿੰਘ ਕਲਚਰਲ ਸੁਸਾਇਟੀ ਬਾਲਟੀਮੋਰ ਦੀ ਸਮੁੱਚੀ ਟੀਮ ਸੰਤਾ ਦੀ ਬਰਸੀ 'ਚ ਅਥਾਂਹ ਯੋਗਦਾਨ ਪਾ ਰਹੀ ਹੈ। ਆਸ ਹੈ ਕਿ ਇਸ ਸਾਲ ਬਰਸੀ 'ਤੇ ਭਰਵਾਂ ਇਕੱਠ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਹਰ ਸ਼ਰਧਾਲੂ ਤਨ ਮਨ ਧੰਨ ਨਾਲ ਕਈ ਦਿਨਾਂ ਤੋਂ ਸੇਵਾ 'ਚ ਜੁਟਿਆ ਹੋਇਆ ਆਮ ਵੇਖਿਆ ਗਿਆ ਹੈ। ਪ੍ਰਬੰਧਕਾਂ ਮੁਤਾਬਕ ਸਾਰੇ ਪ੍ਰਬੰਧਾਂ ਨੂੰ ਨੇਪਰੇ ਚਾੜ ਲਿਆ ਗਿਆ ਹੈ। ਸੰਗਤਾਂ ਵਿੱਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਹਰ ਕੋਈ ਅਪਨੀ ਜ਼ੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਸੰਤਾ ਦੀ ੬੮ ਵੀ ਬਰਸੀ ਨੂੰ ਸਮਰਪਿਤ ਨਜ਼ਰ ਆ ਰਿਹਾ ਹੈ। ਜਿਸ ਤੋਂ ਲਗਦਾ ਇਸ ਸਾਲ ਦੀ ਸੰਤਾ ਦੀ ਬਰਸੀ ਵੱਖਰੇ ਤੋਰ ਤੇ ਮਨਾਉਣ ਦੇ ਅਨੰਦ ਦੀ ਝਲਕ ਛੱਡ ਜਾਵੇਗੀ।

  • Maryland
  • Cultural Society
  • Baltimore
  • ਮੈਰੀਲੈਂਡ
  • ਕਲਚਰਲ ਸੁਸਾਇਟੀ
  • ਬਾਲਟੀਮੋਰ

12 ਸਾਲਾ ਬੱਚੇ ਅਤੇ 35 ਸਾਲਾ ਟੀਚਰ ਦੇ ਸੰਬੰਧਾਂ ਦੀ ਅਜਿਹੀ ਕਹਾਣੀ, ਜੋ ਨਾ ਕਦੇ ਦੇਖੀ ਨਾ ਕਦੇ ਸੁਣੀ...

NEXT STORY

Stories You May Like

  • tribute by babbar khalsa germany leaders on 42nd anniversary of bhai beant singh
    ਭਾਈ ਬੇਅੰਤ ਸਿੰਘ ਦੀ 42ਵੀਂ ਬਰਸੀ ਮੌਕੇ ਬੱਬਰ ਖਾਲਸਾ ਜਰਮਨੀ ਦੇ ਆਗੂਆਂ ਵੱਲੋਂ ਸ਼ਰਧਾਂਜਲੀ
  • parkash purab of sri guru ramdas ji celebrated
    ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ
  • pro khalistan sikhs to attend death anniversary of maharaja duleep singh
    31 ਅਕਤੂਬਰ ਨੂੰ ਐਲਵਡਨ ਵਿਖੇ ਮਹਾਰਾਜਾ ਦਲੀਪ ਸਿੰਘ ਦੀ ਬਰਸੀ ਮੌਕੇ ਖ਼ਾਲਿਸਤਾਨ ਪੱਖੀ ਸਿੱਖਾਂ ਨੂੰ ਪਹੁੰਚਣ ਦਾ ਸੱਦਾ
  • president murmu  kumbh mela  flag
    ਰਾਸ਼ਟਰਪਤੀ ਮੁਰਮੂ ਨੇ ਨਾਸਿਕ-ਤ੍ਰਿੰਬਕੇਸ਼ਵਰ ਸਿੰਘਹਸਥ ਕੁੰਭ ਮੇਲੇ ਦੀ ਸ਼ੁਰੂਆਤ ਲਈ ਲਹਿਰਾਇਆ ਝੰਡਾ
  • karwa chauth  husband  wife  love marriage  police
    ਪ੍ਰੇਮ ਵਿਆਹ ਦਾ ਖ਼ੌਫਨਾਕ ਅੰਤ, ਕਰਵਾ ਚੌਥ ਵਾਲੇ ਦਿਨ ਪਤੀ ਨੇ ਕੀਤਾ ਪਤਨੀ ਦਾ ਕਤਲ
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ ਪ੍ਰਦਰਸ਼ਨ
  • the situation surrounding daljit singh s cremation has become tense
    ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ 'ਚ ਪੁੱਜੀ ਪੰਚਾਇਤ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 15 civilians killed  32 injured in myanmar airstrikes
      ਮਿਆਂਮਾਰ ’ਚ ਹਵਾਈ ਹਮਲਿਆਂ ’ਚ 15 ਨਾਗਰਿਕਾਂ ਦੀ ਮੌਤ, 32 ਜ਼ਖਮੀ
    • iran prepares for war with the us
      ਅਮਰੀਕਾ ਨਾਲ ਜੰਗ ਦੀ ਤਿਆਰੀ 'ਚ ਈਰਾਨ, ਆਮ ਨਾਗਰਿਕਾਂ ਨੂੰ ਹਥਿਆਰ ਚਲਾਉਣ ਦੀ ਦੇ...
    • controversy over import of scotch whisky from britain
      ਬ੍ਰਿਟੇਨ ਤੋਂ Scotch Whisky ਦੀ ਦਰਾਮਦ 'ਤੇ ਵਿਵਾਦ; ਜੌਨੀ ਵਾਕਰ ਤੋਂ ਲੈ ਕੇ...
    • polio case
      ਪਾਕਿਸਤਾਨ 'ਚ ਇਸ ਸਾਲ ਅੱਠਵਾਂ ਪੋਲੀਓ ਕੇਸ ਆਇਆ ਸਾਹਮਣੇ
    • indian origin shuchita patel
      ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...
    • prime minister de wever submits resignatio
      ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ
    • baghpat  aman kumar  unicef youth forum  national advisor
      ਬਾਗਪਤ ਦੇ ਅਮਨ ਬਣੇ ਯੂਨੀਸੈਫ ਯੂਥ ਮੰਚ ਦੇ ਕੌਮੀ ਸਲਾਹਕਾਰ
    • mr patlo s wedding ceremony
      ਸੋਸ਼ਲ ਮੀਡੀਆ ਇਨਫਲੂਐਂਸਰ  Mr Patlo ਦੇ ਵਿਆਹ ਸਮਾਗਮ ਦੌਰਾਨ ਮਚੀ ਭਜਦੌੜ ; 2...
    • cyberattacks on emergency apps
      ਯੂਕਰੇਨ ਅਤੇ ਰੂਸ ਨੇ  ਇੱਕ ਦੂਜੇ 'ਤੇ ਐਮਰਜੈਂਸੀ ਅਲਰਟ ਐਪ 'ਤੇ ਸਾਈਬਰ ਹਮਲੇ ਦਾ...
    • mossad aid bolsonaro
      ਮੋਸਾਦ ਦੇ ਸਾਬਕਾ ਏਜੰਟ ਨਾਲ ਬ੍ਰਾਜ਼ੀਲ ਤੋਂ ਫਰਾਰ ਹੋਇਆ ਸੰਸਦ ਮੈਂਬਰ ਦਾ ਬੇਟਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +