Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    1:06:01 PM

  • us iran conflict

    ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ...

  • kapurthala closed in protest against   lathi charge   on sanitation workers

    ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ...

  • punjab police employee caught in a girl boy case

    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ...

  • many rules are going to change from august  impact it will have on your pocket

    ਅਗਸਤ ਮਹੀਨੇ ਤੋਂ ਬਦਲਣ ਵਾਲੇ ਹਨ ਕਈ ਕਈ ਨਿਯਮ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨਾਲ ਵਿਸ਼ਵ ਭਰ 'ਚ ਅਣਖ਼ ਦੀ ਲਹਿਰ ਚੱਲੀ : ਸੰਤ ਸੁਰਿੰਦਰ ਦਾਸ ਬਾਵਾ

INTERNATIONAL News Punjabi(ਵਿਦੇਸ਼)

ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨਾਲ ਵਿਸ਼ਵ ਭਰ 'ਚ ਅਣਖ਼ ਦੀ ਲਹਿਰ ਚੱਲੀ : ਸੰਤ ਸੁਰਿੰਦਰ ਦਾਸ ਬਾਵਾ

  • Edited By Baljit Singh,
  • Updated: 14 Jun, 2026 09:06 PM
International
sant surinder das bawa
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) : ਸੰਤ ਸਰਵਣ ਦਾਸ ਨੇ ਆਪਣੇ ਜੀਵਨ ਕਾਲ ਦੌਰਾਨ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਕਲਿਆਣਕਾਰੀ ਕ੍ਰਾਂਤੀਕਾਰੀ ਸਮਾਜਵਾਦੀ ਅਧਿਆਤਮਕਵਾਦੀ ਉਪਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਇਆ। ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਿਰ ਸ਼੍ਰੀਗੋਵਰਧਨਪੁਰ ਦੀ ਖੋਜ ਅਤੇ ਉਸਾਰੀ ਕਰਵਾਕੇ ਵਿਸ਼ਵ ਪੱਧਰ 'ਤੇ ਰਵਿਦਾਸੀਆਂ ਕੌਮ ਨੂੰ ਮਹਾਨ ਤੀਰਥ ਅਸਥਾਨ ਦਿੱਤਾ। ਕੌਮ ਦੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਜਿਹਨਾਂ ਦੀ ਸ਼ਹਾਦਤ ਰਵਿਦਾਸੀਆ ਕੌਮ ਲਈ ਹੋਈ ਅਤੇ ਇਸ ਸ਼ਹਾਦਤ ਨਾਲ ਵਿਸ਼ਵ ਭਰ ਵਿੱਚ ਸਵੈਅਭਿਮਾਨ ਅਣਖ਼ ਦੀ ਲਹਿਰ ਚੱਲੀ। ਕਰੌੜਾਂ ਸਤਿਗੁਰੂ ਰਵਿਦਾਸ ਮਹਾਰਾਜ ਦੇ ਪੈਰੋਕਾਰ ਵਿਸ਼ਵ ਭਰ 'ਚ ਵੱਸਦੇ ਹਨ। ਰਵਿਦਾਸੀਆ ਕੌਮ ਭਾਰਤ ਦੀ ਸਭ ਤੋਂ ਵੱਡੀ ਕੌਮ ਹੈ ਜਿਸ ਨੂੰ ਵਿਸ਼ਵ ਪੱਧਰ 'ਤੇ ਰਵਿਦਾਸੀਆ ਧਰਮ ਪਹਿਚਾਣ ਮਿਲੀ ਹੈ। 

PunjabKesari

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਸੁਰਿੰਦਰ ਦਾਸ ਬਾਵਾ ਮੁੱਖ ਸੇਵਾਦਾਰ ਗੁਰੂ ਰਵਿਦਾਸ ਧਰਮ ਪ੍ਰਚਾਰ ਅਸਥਾਨ ਕਾਹਨਪੁਰ (ਜਲੰਧਰ) ਨੇ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ)ਵਿਖੇ ਸੰਨ 25 ਮਈ 2009 ਨੂੰ ਵਿਆਨਾ (ਅਸਟਰੀਆ) ਦੀ ਧਰਤੀ ਉੱਪਰ ਸ਼ਹੀਦ ਹੋਏ ਸੰਤ ਰਾਮਾਨੰਦ ਜੀ ਤੇ ਪੰਜਾਬ (ਭਾਰਤ) ਵਿੱਚ ਸ਼ਹੀਦ ਹੋਏ ਤੇਲੂ ਰਾਮ ਜੀ, ਰਾਜਿੰਦਰ ਕੁਮਾਰ ਜੀ, ਵਿਜੈ ਕੁਮਾਰ ਜੀ, ਬਲਕਾਰ ਜੀ  ਦੇ 17ਵੇਂ ਸ਼ਹੀਦੀ ਦਿਵਸ ਅਤੇ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਡੇਰਾ ਸੱਚਖੰਡ ਬੱਲਾਂ (ਜਲੰਧਰ) ਦੀ 54ਵੀਂ ਬਰਸੀ ਨੂੰ ਸਮਰਪਤਿ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ ਮੌਕੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋ ਲੀਵੀ ਸਬਾਊਦੀਆ (ਲਾਤੀਨਾ) ਵਿਖੇ ਦਰਬਾਰ ਵਿੱਚ ਜੁੜ ਬੈਠੀਆਂ ਸੰਗਤਾਂ ਨਾਲ ਕੀਤਾ।

PunjabKesari

ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਏ ਇਸ 17ਵੇਂ  ਸ਼ਹੀਦੀ ਸਮਾਗਮ ਤੇ ਸੰਤਾਂ ਦੀ ਬਰਸੀ ਸਮਾਗਮ ਮੌਕੇ ਸ਼੍ਰੀ ਰਾਮ ਆਸਰਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਅਤੇ ਉਸੇ ਸੰਘਰਸ਼ ਵਿੱਚ  ਸ਼ਹੀਦ ਹੋਏ ਮਾਨਯੋਗ ਤੇਲੂ ਰਾਮ ਜੀ, ਰਜਿੰਦਰ ਕੁਮਾਰ ਜੀ, ਵੀਜੈ ਕੁਮਾਰ ਜੀ, ਬਲਕਾਰ ਜੀ ਕੌਮ ਦੇ ਸਰਮਾਏ ਹਨ ਜਿਹੜੇ ਕਿਰਹਿੰਦੀ ਦੁਨੀਆਂ ਤੱਕ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ ਰਹਿਣਗੇ। ਬ੍ਰਹਮਲੀਨ ਸੰਤ ਸਰਵਣ ਦਾਸ ਜੀ ਨੂੰ ਯਾਦ ਕਰਦਆਿਂ ਉਹਨਾਂ ਸੰਗਤਾਂ ਨੂੰ ਉਹਨਾਂ ਦੇ ਜੀਵਨ ਫਲਸਫ਼ੇ ਤੋਂ ਵਿਸਥਾਰਪੂਰਵਕ ਜਾਣੂ ਕਰਵਾਇਆ ਤੇ ਕਿਹਾ ਕਿ ਸੰਤ ਸਰਵਣ ਦਾਸ ਜੀ ਹੁਰਾਂ ਦੀ ਵੀ ਕੌਮ ਨੂੰ ਬਹੁਤ ਵੱਡੀ ਦੇਣ ਹੈ ਜਿਹਨਾਂ ਦੀ ਬਦੌਲਤ ਸਮਾਜ ਦੁਨੀਆਂ ਭਰ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਤੀ ਜਾਗਰੂਕ ਹੋਇਆ।

PunjabKesari

ਇਸ ਮੌਕੇ ਪ੍ਰਸਿੱਧ ਮਿਸ਼ਨਰੀ ਗਾਇਕ ਜੀਵਨ ਸੋਹਲ ਤੇ ਹੋਰ ਰਾਗੀ, ਕੀਰਤਨੀਏ ਤੇ ਕਥਾਵਾਚਕ ਨੇ ਸੰਗਤਾਂ ਨੂੰ ਮਿਸ਼ਨ ਪ੍ਰਤੀ ਜਾਗਰੂਕ ਕੀਤਾ ਤੇ ਕੌਮ ਦੇ ਮਹਾਨ ਸ਼ਹੀਦਾਂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਲਈ ਇਨਕਲਾਬੀ ਰਾਹੀ ਪ੍ਰੇਰਿਤ ਕੀਤਾ। ਪ੍ਰਬੰਧਕਾਂ ਵੱਲੋਂ ਸੰਤ ਸੁਰਿੰਦਰ ਦਾਸ ਬਾਵਾ ਤੇ ਮਿਸ਼ਨਰੀ ਗਾਇਕ ਜੀਵਨ ਸੋਹਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਮੌਕੇ ਗੁਰੂ ਦਾ ਲੰਗਰ ਅਟੁੱਟ ਵਰਤਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Surinder Das Bawa
  • Italy
  • religious gathering
  • ਸੁਰਿੰਦਰ ਦਾਸ ਬਾਵਾ
  • ਇਟਲੀ
  • ਧਾਰਮਿਕ ਸਮਾਗਮ

ਕੈਲੇਫ਼ੋਰਨੀਆ 'ਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

NEXT STORY

Stories You May Like

  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ ਬਿੱਟੂ ਨੇ ਕੀਤਾ ਸਵਾਗਤ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • martyrdom day of indian soldier jaswant gadge
    ਪੇਰੂਜਾ 'ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜੀ ਜਸਵੰਤ ਗਡਗੇ ਦਾ ਮਨਾਇਆ ਸ਼ਹਾਦਤ ਦਿਹਾੜਾ
  • condition of the platoon bridge built near gurdwara sant ghat is poor
    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ ਹਾਦਸਾ
  • wave of protest has erupted against the lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
  • ram mandir trust  s big decision
    ਰਾਮ ਮੰਦਰ ਟਰੱਸਟ ਦਾ ਵੱਡਾ ਫੈਸਲਾ: CEO ਦੀ ਨਿਯੁਕਤੀ ਹੋਣ ਤੱਕ ਸੰਤ ਨਿਭਾਉਣਗੇ ਧਾਰਮਿਕ ਜ਼ਿੰਮੇਵਾਰੀ
  • a cricketer died of a heart attack during an ongoing match
    ਚੱਲਦੇ ਮੈਚ 'ਚ ਧਾਕੜ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china taiwan escalation
      ਮਿਡਲ ਈਸਟ ਜੰਗ ਦੌਰਾਨ ਇਨ੍ਹਾਂ ਦੇਸ਼ਾਂ ਵਿਚਾਲੇ ਵਧਿਆ ਤਣਾਅ ! ਦੇਖੇ ਗਏ ਜੰਗੀ ਜਹਾਜ਼
    • heatwave rages
      ਅਮਰੀਕਾ 'ਚ ਹੀਟਵੇਵ ਦਾ ਕਹਿਰ ! 4 ਕਰੋੜ ਲੋਕਾਂ ਲਈ ਚੇਤਾਵਨੀ ਜਾਰੀ
    • main suspect in berlin pride parade attack
      ਬਰਲਿਨ ਪ੍ਰਾਈਡ ਪਰੇਡ ਹਮਲੇ ਦਾ ਮੁੱਖ ਸ਼ੱਕੀ ਪੁਲਸ ਮੁਕਾਬਲੇ 'ਚ ਢੇਰ, ISIS ਨਾਲ...
    • taiwan  s land trembled with strong tremors of earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ Taiwan ਦੀ ਧਰਤੀ, ਦਹਿਸ਼ਤ ਕਾਰਨ ਘਰਾਂ 'ਚੋਂ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • major attack on indian plane in odessa
      ਯੂਕ੍ਰੇਨ ਦੇ ਓਡੇਸਾ 'ਚ ਇੰਡੀਅਨ ਜਹਾਜ਼ 'ਤੇ ਵੱਡਾ ਹਮਲਾ ! 2 ਭਾਰਤੀ ਨਾਗਰਿਕ ਹੋਏ...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • greetings on independence day
      ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...
    • us russian space crew
      ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ
    • akram bhatti honored
      ’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +