Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    7:49:16 AM

  • rains wreak havoc in muzaffarnagar

    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ...

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬਰੇਸ਼ੀਆ ਵਿਖੇ ਮਨਾਇਆ ਗਿਆ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ

INTERNATIONAL News Punjabi(ਵਿਦੇਸ਼)

ਬਰੇਸ਼ੀਆ ਵਿਖੇ ਮਨਾਇਆ ਗਿਆ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ

  • Edited By Baljit Singh,
  • Updated: 13 May, 2026 07:00 PM
International
sardar jassa singh ramgarhia ji  s birthday in brescia
  • Share
    • Facebook
    • Tumblr
    • Linkedin
    • Twitter
  • Comment

ਬਰੇਸ਼ੀਆ (ਦਲਵੀਰ ਸਿੰਘ ਕੈਂਥ) : ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਜਿਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਉੱਥੇ ਉੱਤਰੀ ਇਟਲੀ ਦੇ ਪ੍ਰਸਿੱਧ ਸ਼ਹਿਰ ਬਰੇਸ਼ੀਆ ਦੇ ਗੁਰਦੁਆਰਾ ਸਿੰਘ ਸਭਾ ਫਲ਼ੇਰੋ ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਸੇਵਾ ਸੁਸਾਇਟੀ ਇਟਲੀ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ। 

PunjabKesari

ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿਨ੍ਹਾ ਦੇ ਸੰਪੂਰਨਤਾ ਸਹਿਤ ਭੋਗ ਪਾਏ ਗਏ, ਭੋਗ ਉਪਰੰਤ ਗੁਰੂ ਘਰ ਦੇ ਗ੍ਰੰਥੀ ਸਾਹਿਬ ਭਾਈ ਚੰਚਲ ਸਿੰਘ ਦੇ ਜੱਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਪਰੰਤ ਪੰਥ ਪ੍ਰਸਿੱਧ ਭਾਈ ਸਰੂਪ ਸਿੰਘ ਕਡਿਆਣਾ ਦੇ ਢਾਡੀ ਜੱਥੇ ਵਲੋਂ ਢਾਡੀ ਵਾਰਾਂ ਰਾਹੀਂ ਸਰਦਾਰ ਜੱਸਾ ਸਿੰਘ ਜੀ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।

PunjabKesari

ਇਸ ਮੌਕੇ ਸੰਗਤਾਂ ਵਿੱਚ ਪ੍ਰਦੀਪ ਸਿੰਘ ਭੋਗਲ,ਮਨਮੋਹਨ ਸਿੰਘ ਆਹਦੀ , ਜਗਦੀਪ ਸਿੰਘ , ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਰੂਪਰਾਏ , ਗੁਰਮੁੱਖ ਸਿੰਘ, ਮਨਜੀਤ ਸਿੰਘ ਗੁਸਤਲਾ, ਗੁਰਪਾਲ ਸਿੰਘ ਕਲਸੀ, ਮਨਜੀਤ ਸਿੰਘ ਐਹਦੀ, ਬਲਵੀਰ ਸਿੰਘ, ਧਰਮਿੰਦਰ ਸਿੰਘ, ਬਲਰਾਜ ਸਿੰਘ, ਦਿਲਵਾਗ ਸਿੰਘ, ਗੁਰਚਰਨ ਸਿੰਘ ਕਾਲੀ ਵਿਰਦੀ, ਡਾ. ਸੁਖਦੇਵ ਸਿੰਘ, ਸਿੰਮੀ ਭੋਗਲ, ਅਰਜਿੰਦਰ ਸਿੰਘ ਸੋਨੂੰ, ਤਜਿੰਦਰ ਸਿੰਘ ਜੋਨੀ, ਵਿੱਕੀ ਮਾਨਤੋਵਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਆਦਿ ਹਾਜ਼ਰ ਸਨ। ਗੁਰੂ ਘਰ ਵੱਲੋਂ ਸੁਸਾਇਟੀ ਦੇ ਸੇਵਾਦਾਰਾਂ ਨੂੰ ਵੀ ਸਿਰੋਪਾਓ ਨਾਲ ਨਿਵਾਜਿਆ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Italy
  • Religious Events
  • ਇਟਲੀ
  • ਧਾਰਮਿਕ ਸਮਾਗਮ

ਬੇਰੂਤ-ਸਿਡਨ ਹਾਈਵੇਅ 'ਤੇ ਇਜ਼ਰਾਈਲੀ ਡਰੋਨ ਹਮਲਾ! ਔਰਤ ਸਮੇਤ 8 ਹਲਾਕ

NEXT STORY

Stories You May Like

  • bhai mani singh ji  s martyrdom day celebrated at dera sant amir singh
    ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਡੇਰਾ ਸੰਤ ਅਮੀਰ ਸਿੰਘ ਵਿਖੇ ਉਤਸ਼ਾਹ ਨਾਲ ਮਨਾਇਆ
  • sirjana diwas of sri akal takht sahib ji was celebrated with devotion in tanda
    ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਵਸ ਟਾਂਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ
  • satguru kabir sahib ji celebrated with devotion and enthusiasm
    ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸਤਿਗੁਰੂ ਕਬੀਰ ਸਾਹਿਬ ਜੀ ਦਾ 629ਵਾਂ ਪ੍ਰਕਾਸ਼ ਦਿਹਾੜਾ
  • punjabi community celebrates america  s independence day
    ਫਰਿਜ਼ਨੋ 'ਚ ਪੰਜਾਬੀ ਭਾਈਚਾਰੇ ਨੇ ਮਨਾਇਆ ਅਮਰੀਕਾ ਦਾ 250ਵਾਂ ਆਜ਼ਾਦੀ ਦਿਹਾੜਾ, ਕਾਰ ਰੈਲੀ ਨੇ ਖਿੱਚਿਆ ਧਿਆਨ
  • martyrdom day of indian soldier jaswant gadge
    ਪੇਰੂਜਾ 'ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜੀ ਜਸਵੰਤ ਗਡਗੇ ਦਾ ਮਨਾਇਆ ਸ਼ਹਾਦਤ ਦਿਹਾੜਾ
  • world cup success hinges on collective effort  sardar singh
    ਵਿਸ਼ਵ ਕੱਪ ਦੀ ਸਫਲਤਾ ਸਮੂਹਿਕ ਕੋਸ਼ਿਸ਼ਾਂ 'ਤੇ ਨਿਰਭਰ ਕਰਦੀ ਹੈ: ਸਰਦਾਰ ਸਿੰਘ
  • usa 250 years
    ਅਮਰੀਕਾ ਨੇ ਮਨਾਇਆ 250ਵਾਂ ਆਜ਼ਾਦੀ ਦਿਹਾੜਾ ! ਪੂਰੇ ਦੇਸ਼ 'ਚ ਜਸ਼ਨ ਦਾ ਮਾਹੌਲ
  • sidh baba badal nath ji  annual fair
    ਸਿੱਧ ਬਾਬਾ ਬਦਲ ਨਾਥ ਜੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rubio to visit philippines
      ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...
    • fuel price increase
      ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ...
    • unprecedented levels of pollution in china
      ਚੀਨ ਦੇ ਸਮੁੰਦਰਾਂ 'ਚ ਪ੍ਰਦੂਸ਼ਣ ਦਾ ਬੇਮਿਸਾਲੀ ਪੱਧਰ ਵਾਤਾਵਰਣ ਲਈ ਵੱਡਾ ਖਤਰਾ
    • pakistan demolishes afghan refugee homes
      ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ
    • asim munir
      ਬਲੋਚਿਸਤਾਨ 'ਚ ਪਾਕਿਸਤਾਨੀ ਫੌਜ ਬੇਵੱਸ; ਆਸਿਮ ਮੁਨੀਰ ਨੇ ਕਮਾਂਡਰਾਂ ਨੂੰ ਦਿੱਤੀ...
    • china will use ai to change the world s thinking on tibet
      ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
    • indian illegal immigration to us
      ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ
    • uae airports warning
      'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
    • pakistan  s supreme court acquits muslim accused of burning christian couple
      ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ...
    • venezuela
      ਵੈਨੇਜ਼ੁਏਲਾ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ! 16,000...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +