Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:52:15 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਮੈਲਬੌਰਨ ਤੋਂ ਆਕਲੈਂਡ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 51 ਸਰੂਪ

INTERNATIONAL News Punjabi(ਵਿਦੇਸ਼)

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਮੈਲਬੌਰਨ ਤੋਂ ਆਕਲੈਂਡ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 51 ਸਰੂਪ

  • Edited By Vandana,
  • Updated: 03 Nov, 2024 01:33 PM
Australia
saroop of sri guru granth sahib brought to auckland
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਿੱਖ ਸ਼ਰਧਾਲੂ ਬੀਤੇ ਮਹੀਨੇ ਸ਼ਨੀਵਾਰ ਨੂੰ (26 ਅਕਤੂਬਰ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 45 ਸਰੂਪ ਅਤੇ 6 ਸੈਂਚੀਆਂ ਕੁੱਲ 51 ਸਰੂਪ ਮੈਲਬੌਰਨ ਤੋਂ ਆਕਲੈਂਡ ਪਹੁੰਚੇ। ਇਸ ਦੌਰਾਨ ਸ਼ਰਧਾਲੂਆਂ ਨੇ ਸਿੱਖ ਮਰਿਆਦਾ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ। ਮਹਾਰਾਜ ਜੀ ਦੇ ਸਰੂਪ ਹਵਾਈ ਜਹਾਜ਼ ਜ਼ਰੀਏ ਲਿਆਂਦੇ ਗਏ। ਇਸ ਸਫਰ ਵਿਚ 120 ਸ਼ਰਧਾਲੂਆਂ ਦਾ ਜਥਾ ਸ਼ਾਮਲ ਰਿਹਾ। ਸ਼ਰਧਾਲੂਆਂ ਲਈ ਜਹਾਜ਼ ਦਾ ਪੂਰਾ ਕੈਬਿਨ ਬੁੱਕ ਕੀਤਾ ਗਿਆ ਸੀ। ਇਸ ਦੌਰਾਨ ਮੈਲਬੌਰਨ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੀ ਨਾਲ ਆਏ। ਮਹਾਰਾਜ ਜੀ ਦੇ ਸਰੂਪ ਲਿਆਉਣ ਤੋਂ ਪਹਿਲਾਂ ਹਵਾਈ ਜਹਾਜ਼ ਦੀ ਚੰਗੀ ਤਰ੍ਹਾਂ ਸਫਾਈ ਕੀਤੀ ਗਈ। ਇਸ ਪੂਰੇ ਸਫਰ ਦੌਰਾਨ ਸੇਵਾ ਨਿਭਾਅ ਰਹੀ ਸੰਗਤ ਨੇ ਬੂਟ ਵੀ ਨਹੀਂ ਪਹਿਨੇ ਸਨ ਅਤੇ ਹਵਾਈ ਜਹਾਜ਼ ਵਿਚ ਕਿਸੇ ਤਰ੍ਹਾਂ ਦੇ ਮਾਸਾਹਾਰੀ ਪਕਵਾਨ ਤੋਂ ਪੂਰੀ ਤਰ੍ਹਾਂ ਪਰਹੇਜ਼ ਰਿਹਾ। ਮਤਲਬ ਗੁਰੂ ਮਹਾਰਾਜ ਜੀ ਦੀ ਪੂਰਨ ਰਹਿਤ ਮਰਿਆਦਾ ਦਾ ਖਿਆਲ ਰੱਖਿਆ ਗਿਆ।

PunjabKesari

 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਟਲੀ : ਘੀ ਦੇ ਦੀਵੇ ਬਾਲ ਸਿੱਖ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ 

PunjabKesari

ਮੈਲਬੌਰਨ ਅਤੇ ਆਕਲੈਂਡ ਹਵਾਈ ਅੱਡੇ ਦੀਆਂ ਦੋਵੇਂ ਅਥਾਰਟੀਆਂ ਨੇ ਚੰਗੀ ਤਰ੍ਹਾਂ ਪ੍ਰਬੰਧ ਕੀਤਾ ਸੀ। ਮੈਲਬੌਰਨ ਤੋਂ ਮਹਾਰਾਜ ਜੀ ਦੇ ਸਰੂਪ ਲਿਜਾਣ ਅਤੇ ਆਕਲੈਂਡ ਪਹੁੰਚਣ 'ਤੇ ਅਧਿਕਾਰੀਆਂ ਨੇ ਵੀ ਬੂਟ ਨਹੀਂ ਪਹਿਨੇ ਸਨ ਜਦਕਿ ਅੰਤਰਰਾਸ਼ਟਰੀ ਕਾਨੂੰਨ ਮੁਤਾਬਕ ਬੂਟ ਪਾਉਣੇ ਪੈਂਦੇ ਹਨ। ਇਸ ਦੌਰਾਨ ਸਪੈਸ਼ਲ ਅਥਾਰਟੀ ਦਿੱਤੀ ਗਈ ਕਿ ਤੁਹਾਨੂੰ ਬੂਟ ਪਾਉਣ ਦੀ ਲੋੜ ਨਹੀਂ। ਆਕਲੈਂਡ ਏਅਰਪੋਰਟ 'ਤੇ ਮਹਾਰਾਜ ਜੀ ਦੇ ਸਰੂਪ ਪਹੁੰਚਣ 'ਤੇ  ਮੌਜੂਦ ਸਕਿਓਰਿਟੀ ਨੇ ਕਿਸੇ ਵੀ ਤਰ੍ਹਾਂ ਦੀ ਜਾਂਚ ਨਹੀਂ ਕੀਤੀ ਅਤੇ ਨਾ ਹੀ ਕਿਸੇ ਸ਼ਰਧਾਲੂ ਦੀ ਚੈਕਿੰਗ ਕੀਤੀ। ਨਾ ਹੀ ਕਿਸੇ ਸ਼ਰਧਾਲੂ ਦਾ ਕੋਈ ਬੈਗ ਚੈੱਕ ਕੀਤਾ ਗਿਆ। ਸ਼ਰਧਾਲੂਆਂ ਨੂੰ ਸਿੱਧੇ ਹੀ ਹਵਾਈ ਅੱਡੇ ਤੋਂ ਬਾਹਰ ਕੱਢਿਆ ਗਿਆ। ਹਵਾਈ ਅੱਡੇ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤ ਮੌਜੂਦ ਸੀ। ਉਨ੍ਹਾਂ ਨੇ ਮਹਾਰਾਜ ਜੀ ਦੇ ਦਰਸ਼ਨ ਦੀਦਾਰੇ ਕੀਤੇ।


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ 23 ਗੁਰੂ ਘਰਾਂ ਵਿਚ ਵੰਡੇ ਗਏ। ਕਿਉਂਕਿ ਨਿਊਜ਼ੀਲੈਂਡ ਵਿਚ ਸਰੂਪਾਂ ਦੀ ਕਿੱਲਤ ਆ ਰਹੀ ਸੀ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਗਿਆ। ਨਾਲ ਹੀ ਆਸਟ੍ਰੇਲੀਆ ਵੱਸਦੀ ਉੱਪਲ ਫੈਮਿਲੀ ਜਿਸ ਨੇ ਇਸ ਕਾਰਜ ਲਈ ਸੇਵਾ ਕੀਤੀ, ਉਨ੍ਹਾਂ ਦਾ ਵੀ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀਆਂ ਸਾਰੀਆਂ ਸਿੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਗਿਆ। ਛੇ ਗੁਰੂ ਘਰਾਂ ਨੇ ਸਾਰੀ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਸੀ। ਹਵਾਈ ਅੱਡੇ ਤੋਂ ਸਾਰੇ ਸਰੂਪ ਪਹਿਲਾਂ ਟਾਕਾਨਿਨੀ ਗੁਰੂ ਘਰ ਲਿਆਂਦੇ ਗਏ। ਉੱਥੋਂ ਫਿਰ ਵੱਖ-ਵੱਖ ਗੁਰਘਰਾਂ ਲਈ ਰਵਾਨਾ ਹੋਏ। ਇੱਥੇ ਦੱਸ ਦਈਏ ਕਿ ਕਵੀਨਸਟਾਉਨ ਵਿਚ ਪਹਿਲੀ ਵਾਰ ਗੁਰੂਦੁਆਰਾ ਸਾਹਿਬ ਬਣਨ ਜਾ ਰਿਹਾ ਹੈ  ਜਿਸ ਲਈ 2 ਸਰੂਪ ਭੇਜੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sikh devotees
  • Sri Guru Granth Sahib Ji
  • Saroop
  • Auckland
  • ਸਿੱਖ ਸ਼ਰਧਾਲੂ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਸਰੂਪ 
  • ਆਕਲੈਂਡ

Trudeau ਦਾ ਹਿੰਦੂਆਂ ਪ੍ਰਤੀ ਜਾਗਿਆ ਪਿਆਰ, ਮੰਦਰ ਜਾ ਕੇ ਜਗਾਇਆ ਦੀਵਾ ਤੇ ਖਾਧੀ ਜਲੇਬੀ

NEXT STORY

Stories You May Like

  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • chinese smart cars  record sensitive military data
      'ਜਾਸੂਸ' ਬਣੀਆਂ ਚੀਨ ਦੀਆਂ ਸਮਾਰਟ ਕਾਰਾਂ ! ਨਾਰਵੇ ਦੇ ਫੌਜੀ ਅਭਿਆਸ ਦੌਰਾਨ...
    • major news amidst india pakistan tension
      ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
    • china  s dangerous plan
      ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
    • saudi arab helicopter incident
      ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਦੋਵਾਂ ਜਵਾਨਾਂ ਦੀ ਗਈ ਜਾਨ
    • delhi  boys  daughters  adoption  people
      ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ ਨਾਲੋਂ ਜ਼ਿਆਦਾ ਧੀਆਂ ਨੂੰ ਗੋਦ ਲੈ...
    • fire canadian military base in alberta
      ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ 'ਤੇ ਮਚੇ ਅੱਗ ਦੇ ਭਾਂਬੜ, ਕਈ...
    • delhi to dubai  emirates flight  bird  igi airport
      ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ...
    • major protest against cec gyanesh kumar in london
      ਲੰਡਨ 'ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਪਾਰਲੀਮੈਂਟ ਸਕੁਏਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +