Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    11:08:18 PM

  • government withdraws security of famous punjab singer

    'ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ‘ਤੇ ਸਰਕਾਰ ਨੇ...

  • big in the asi home guard murder case

    ASI-ਹੋਮਗਾਰਡ ਕਤਲਕਾਂਡ ਮਾਮਲੇ 'ਚ ਵੱਡੀ ਅਪਡੇਟ!...

  • education department employees announce shutdown

    ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ!...

  • t20 world cup 2026

    TEAM INDIA ਨੂੰ ਵੱਡਾ ਝਟਕਾ! ਅਚਾਨਕ T20 WC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਸਰਕਾਰ ਕਟਿਹਰੇ 'ਚ, ਸਤਨਾਮ ਸਿੰਘ ਦਾ ਪਰਿਵਾਰ 3 ਲੱਖ 60 ਹਜਾਰ ਯੂਰੋ ਦੀ ਉਡੀਕ 'ਚ

INTERNATIONAL News Punjabi(ਵਿਦੇਸ਼)

ਇਟਲੀ ਸਰਕਾਰ ਕਟਿਹਰੇ 'ਚ, ਸਤਨਾਮ ਸਿੰਘ ਦਾ ਪਰਿਵਾਰ 3 ਲੱਖ 60 ਹਜਾਰ ਯੂਰੋ ਦੀ ਉਡੀਕ 'ਚ

  • Edited By Vandana,
  • Updated: 27 Nov, 2024 12:48 PM
Italy
satnam singh s family waits for 3 lakh 60 thousand euros
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ)- ਚੰਗੇ ਭੱਵਿਖ ਦੀ ਆਸ ਵਿੱਚ ਇਟਲੀ ਆਏ ਮਰਹੂਮ ਸਤਨਾਮ ਸਿੰਘ ਨੂੰ 19 ਜੂਨ, 2024 ਨੂੰ ਕੰਮ ਦੌਰਾਨ ਜਖ਼ਮੀ ਹੋਣ ਤੋਂ ਬਾਅਦ ਕੰਮ ਦੇ ਮਾਲਕ ਦੀ ਅਣਗਹਿਲੀ ਕਾਰਨ ਮੌਤ ਮਿਲੀ, ਜਿਸ ਦਾ ਦੁੱਖ ਦੁਨੀਆ ਭਰ ਵਿੱਚ ਹਰ ਉਸ ਅੱਖ ਨੇ ਮੰਨਿਆ ਜਿਹੜੀ ਪ੍ਰਦੇਸ਼ਾਂ ਦੇ ਦੁੱਖਾਂ ਨੂੰ ਸਮਝਦੀ ਸੀ। ਮਰਹੂਮ ਦੇ ਪੱਖ ਵਿੱਚ ਉਸ ਨੂੰ ਇਨਸਾਫ਼ ਦੁਆਉਣ ਇਟਲੀ ਦੀਆਂ ਤਮਾਮ ਜਨਤਕ ਜੱਥੇਬੰਦੀਆਂ ਸਮੇਤ ਭਾਰਤੀ ਭਾਈਚਾਰੇ ਨੇ ਲਾਤੀਨਾ ਸ਼ਹਿਰ ਦੀਆਂ ਸੜਕਾਂ 'ਤੇ ਉੱਤਰ ਕੇ ਆਪਣੇ ਰੋਹ ਦਾ ਮੁਜ਼ਾਹਰਾ ਕੀਤਾ ਤਾਂ ਜੋ ਸਤਨਾਮ ਸਿੰਘ ਨੂੰ ਇਨਸਾਫ਼ ਮਿਲ ਸਕੇ ਪਰ ਅਫ਼ਸੋਸ ਮਰਹੂਮ ਸਤਨਾਮ ਸਿੰਘ ਨੂੰ 6 ਮਹੀਨਿਆਂ ਬਾਅਦ ਵੀ ਕੋਈ ਇਨਸਾਫ਼ ਤਾਂ ਨਹੀਂ ਮਿਲ ਸਕਿਆ ਸਗੋਂ ਜਿਹੜੇ ਯੂਰੋ ਉਸ ਦੇ ਪਰਿਵਾਰ ਲਈ ਇਟਲੀ ਭਰ ਤੋਂ  ਇਟਾਲੀਅਨ ਤੇ ਹੋਰ ਭਾਈਚਾਰੇ ਵੱਲੋਂ ਦਿੱਤੇ ਗਏ ਜਿਸ ਦੀ ਰਕਮ ਇਟਾਲੀਅਨ ਮੀਡੀਏ ਅਨੁਸਾਰ 360 ਹਜ਼ਾਰ ਯੂਰੋ ਦੱਸੀ ਜਾ ਰਹੀ ਹੈ, ਉਹ ਵੀ ਹਾਲੇ ਤੱਕ ਉਸ ਦੇ ਪਰਿਵਾਰ ਨੂੰ ਨਹੀਂ ਮਿਲ ਸਕੀ।

ਮਰਹੂਮ ਸਤਨਾਮ ਸਿੰਘ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਟਲੀ ਤੋਂ ਹੀ ਕਿਸੇ ਸਾਕ ਸੰਬਧੀ ਨੇ ਦੱਸਿਆ ਕਿ ਇਟਲੀ ਦੀਆਂ ਅਖ਼ਬਾਰਾਂ ਵਿੱਚ ਇਹ ਖ਼ਬਰ ਸੁਰਖੀਆਂ ਬਣ ਘੁੰਮ ਰਹੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਸਤਨਾਮ ਸਿੰਘ ਦੇ ਪਰਿਵਾਰ ਲਈ 360 ਹਜ਼ਾਰ ਯੂਰੋ ਇੱਕਠਾ ਹੋਇਆ ਹੈ, ਉਹ ਵੀ ਇਟਲੀ ਦੀ ਭਰਾਤਰੀ ਜੱਥੇਬੰਦੀ ਵੱਲੋਂ। ਇੱਕ ਬੈਂਕ ਖਾਤਾ ਜਨਤਕ ਕੀਤਾ ਗਿਆ ਸੀ ਕਿ ਸਤਨਾਮ ਸਿੰਘ ਦੀ ਸਹਾਇਤਾ ਲਈ ਸਹਿਯੋਗ ਦਿਓ। ਇਹ ਯੂਰੋ ਸਤਨਾਮ ਸਿੰਘ ਦੇ ਪਰਿਵਾਰ ਨੂੰ ਨਾ ਮਿਲਣ ਕਾਰਨ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ ਇਟਲੀ ਸਰਕਾਰ, ਨਗਰ ਕੌਂਸਲ ਚਿਸਤੇਰਨਾ ਦੀ ਲਾਤੀਨਾ ਤੇ ਇੱਕ ਹੋਰ ਜੱਥੇਬੰਦੀ ਦੇ ਸਹਿਯੋਗ ਨਾਲ ਟੂਰਿਸਟ ਵਜੋਂ ਇਟਲੀ ਆਇਆ। ਇੱਥੇ ਆਕੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਨੂੰ ਰਹਿਣ ਲਈ ਨਗਰ ਕੌਂਸਲ ਚਿਸਤੇਰਨਾ ਦੀ ਲਾਤੀਨਾ ਨੇ ਘਰ ਦਿੱਤਾ। ਜਿਸ ਲਈ ਉਹ ਸਰਕਾਰ, ਜਿਹੜੀ ਸੰਸਥਾ ਯੂ.ਆਈ.ਐਲ ਉਨ੍ਹਾਂ ਦੀ ਮਦਦ ਕਰ ਰਹੀ ਹੈ  ਤੇ ਨਗਰ ਕੌਂਸਲ ਚਿਸਤੇਰਨਾ ਦੀ ਲਾਤੀਨਾ ਦੇ ਬਹੁਤ ਧੰਨਵਾਦੀ ਹਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਾਰਤੀ ਵਿਦਿਆਰਥੀ 'ਤੇ ਬਜ਼ੁਰਗ ਔਰਤ ਦੇ ਕਤਲ ਦਾ ਦੋਸ਼

ਉਹ ਵਿਸ਼ੇਸ਼ ਤੌਰ 'ਤੇ ਉਸ ਸੰਸਥਾ ਦੇ ਅਫ਼ਸਰ ਸਾਹਿਬ ਤੇ ਸਤਨਾਮ ਸਿੰਘ ਦੇ ਕੇਸ ਦੀ ਪੈਰਵੀਂ ਕਰ ਰਹੇ ਵਕੀਲ ਨੂੰ ਮਿਲੇ। ਜਿਸ ਸੰਸਥਾ ਨੇ ਸਤਨਾਮ ਸਿੰਘ ਦੇ ਪਰਿਵਾਰ ਲਈ ਯੂਰੋ ਇੱਕਠੇ ਕੀਤੇ ਉਸ ਦੇ ਆਗੂ ਕਹਿ ਰਹੇ ਹਨ ਕਿ ਉਨ੍ਹਾਂ ਕੋਲ 3 ਲੱਖ ਯੂਰੋ ਜਮ੍ਹਾਂ ਹੈ ਜਿਹੜੇ ਕਿ ਉਹ ਜਲਦ ਮਰਹੂਮ ਦੇ ਪਰਿਵਾਰ ਨੂੰ ਜ਼ਰੂਰ ਦੇਣਗੇ। ਅੰਮ੍ਰਿਤਪਾਲ ਸਿੰਘ ਨੇ ਇਸ ਗੱਲ ਵੀ ਖੁਲਾਸਾ ਕੀਤਾ ਕਿ ਸਤਨਾਮ ਸਿੰਘ ਵਿਆਹਿਆ ਨਹੀਂ ਸੀ ਹਾਂ ਇੱਕ ਸੋਨੀ ਨਾਮ ਦੀ ਕੁੜੀ ਜ਼ਰੂਰ ਉਸ ਨਾਲ ਪਿਛਲੇ ਸਮੇਂ ਤੋਂ ਰਹਿ ਰਹੀ ਸੀ। ਉਸ ਕੁੜੀ ਨੂੰ ਉਹ ਹਾਲੇ ਮਿਲੇ ਨਹੀਂ ਪਰ ਜੇਕਰ ਸਰਕਾਰ ਉਸ ਦੀ ਕੋਈ ਮਦਦ ਕਰਨਾ ਚਾਹੁੰਦੀ ਤਾਂ ਚੰਗੀ ਗੱਲ ਹੈ ਪਰ ਕੁਝ ਲੋਕ ਗ਼ਲਤ ਪ੍ਰਚਾਰ ਕਰਕੇ ਉਨ੍ਹਾਂ ਦਾ ਤੇ ਉਸ ਕੁੜੀ ਦਾ ਹੱਕ ਮਰਵਾਉਣਾ ਚਾਹੁੰਦੇ ਹਨ। ਅਜਿਹੇ ਸਭ ਹਮਦਰਦੀਆਂ ਨੂੰ ਅਪੀਲ ਹੈ ਕਿਰਪਾ ਉਹ ਕੇਸ ਨੂੰ ਉਲਝਾਉਣ ਨਾ ਸਗੋਂ ਮਾਮਲੇ ਨੂੰ ਨਬੇੜਣ ਵਿੱਚ ਉਨ੍ਹਾਂ ਦੇ ਸਹਿਯੋਗੀ ਬਣਨ।

ਗੌਰਤਲਬ ਹੈ ਕਿ ਜਦੋਂ ਸਤਨਾਮ ਸਿੰਘ ਦੀ ਮੌਤ ਹੋਈ ਉੁਂਦੋ ਤੋਂ ਹੀ ਦੋ ਵੱਖ-ਵੱਖ ਧੜੇ ਬਣਕੇ ਇਨਸਾਫ਼ ਲਈ ਲੜ ਰਹੇ ਹਨ। ਇੱਕ ਧੜਾ ਉਸ ਦੇ ਪਰਿਵਾਰ ਨੂੰ ਆਰਥਿਕ ਮਦਦ ਦੁਆਉਣੀ ਚਾਹੁੰਦਾ ਜਦੋਂ ਕਿ ਦੂਜਾ ਧੜਾ ਮਰਹੂਮ ਨਾਲ ਰਹਿ ਰਹੀ ਸੋਨੀ ਨਾਮ ਦੀ ਕੁੜੀ ਨੂੰ ਆਰਥਿਕ ਮਦਦ ਦੁਆਉਣੀ ਚਾਹੁੰਦਾ ਜਦੋਂ ਕਿ ਕਾਨੂੰਨ ਅਨੁਸਾਰ ਜਿਹੜੀ ਕੁੜੀ ਸਤਨਾਮ ਸਿੰਘ ਨਾਲ 2-3 ਸਾਲ ਤੋਂ ਰਹਿੰਦੀ ਸੀ ਉਸ ਨਾਲ ਸਤਨਾਮ ਸਿੰਘ ਦਾ ਵਿਆਹ ਨਾ ਹੋਣ ਕਾਰਨ ਉਹ ਮੁਆਵਜ਼ੇ ਦੀ ਹੱਕਦਾਰ ਨਹੀਂ ਪਰ ਇਨਸਾਨੀਅਤ ਨਾਤੇ ਉਸ ਨੂੰ ਵੀ ਜ਼ਰੂਰ ਕੁਝ ਸਹਾਇਤਾ ਮਿਲੇ। ਇਟਲੀ ਸਰਕਾਰ ਨੇ ਉਸ ਨੂੰ ਘਟਨਾ ਤੋਂ ਬਾਅਦ ਤੁਰੰਤ ਪੇਪਰ ਦਿੱਤੇ ਸਨ ਇਹ ਵੀ ਇੱਕ ਵੱਡੀ ਗੱਲ ਹੈ। ਮਰਹੂਮ ਲਈ 360 ਹਜ਼ਾਰ ਯੂਰੋ ਇੱਕਠੇ ਹੋਏ ਪਰ 3 ਲੱਖ ਪਰਿਵਾਰ ਨੂੰ ਦਿੱਤੇ ਜਾਣ ਦੀ ਗੱਲ ਹੋ ਰਹੀ ਹੈ। ਬਾਕੀ ਰਕਮ ਕੌਣ ਅਤੇ ਕਿਉਂ ਰੱਖ ਰਿਹਾ ਇਸ ਦਾ ਜਵਾਬ ਹਾਲੇ ਕੋਈ ਵੀ ਦੇਣ ਲਈ ਤਿਆਰ ਨਹੀਂ। ਕੀ ਅੰਮ੍ਰਿਤਪਾਲ ਸਿੰਘ ਨੂੰ ਇਹ ਰਾਸ਼ੀ ਵੀ ਮਿਲ ਸਕੇਗੀ ਜਾਂ ਇਸ 'ਤੇ ਵੀ  ਕੋਈ ਸਿਆਸਤ ਹੋ ਸਕਦੀ ਹੈ। ਇਸ ਦਾ ਜਵਾਬ ਵਕਤ ਦੀ ਬੁੱਕਲ ਵਿੱਚ ਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Satnam Singh
  • Italy Government
  • Family
  • Financial Help
  • ਸਤਨਾਮ ਸਿੰਘ
  • ਇਟਲੀ ਸਰਕਾਰ
  • ਪਰਿਵਾਰ
  • ਆਰਥਿਕ ਮਦਦ

ਅਮਰੀਕਾ ਅਤੇ ਭਾਰਤ ਮਿਲ ਕੇ ਕੰਮ ਕਰਨ ਵਾਲੇ ਮਜ਼ਬੂਤ ​​ਦੇਸ਼ ਹਨ: ਐਂਟਨੀ ਬਲਿੰਕਨ

NEXT STORY

Stories You May Like

  • elderly woman robbery 3 crores digital arrest
    ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ
  • hindu family 3 children
    'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ: ਪ੍ਰਤਾਪ ਸਿੰਘ ਬਾਜਵਾ
  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • three held for theft of 60 laptops from university of hyderabad
    ਹੈਦਰਾਬਾਦ ਯੂਨੀਵਰਸਿਟੀ 'ਚ ਵੱਡੀ ਚੋਰੀ ਦਾ ਪਰਦਾਫਾਸ਼, 60 ਲੈਪਟਾਪਾਂ ਸਮੇਤ 2 ਵਿਦਿਆਰਥੀ ਗ੍ਰਿਫ਼ਤਾਰ
  • major accident in machhiwara
    ਭਿਆਨਕ ਹਾਦਸੇ "ਚ 2 ਨੌਜਵਾਨਾਂ ਦੀ ਮੌਤ, ਪਰਿਵਾਰ ਵਿਆਹ ’ਤੇ ਜਾਣ ਲਈ ਕਰਦਾ ਰਿਹਾ ਉਡੀਕ
  • 60 year old migrant murdered with iron rod
    ਸੰਗਰੂਰ : ਪੈਸਿਆਂ ਨੂੰ ਲੈ ਕੇ ਖੂਨੀ ਝੜਪ, ਲੋਹੇ ਦੀ ਰਾਡ ਮਾਰ ਕੇ 60 ਸਾਲਾ ਪ੍ਰਵਾਸੀ ਦਾ ਕਤਲ
  • hopes for release of amritpal singh  who is in jail in pakistan
    ਪਾਕਿਸਤਾਨ ਦੀ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਆਸ ਬੱਝੀ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • militants kill six policemen in pakistan  s khyber pakhtunkhwa
      DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...
    • flight emergency landing
      ਲੰਡਨ ਤੋਂ ਭਾਰਤ ਆ ਰਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ
    • army helicopter crash
      ਸਬਜ਼ੀ ਮੰਡੀ 'ਚ ਆ ਡਿੱਗਾ ਫੌਜ ਦਾ ਹੈਲੀਕਾਪਟਰ, ਕਈਆਂ ਦੀ ਮੌਤ, ਜੰਗ ਦੇ ਤਣਾਅ...
    • china bans 20 japanese companies puts 20 on watch list
      ਤਾਈਵਾਨ ਦੇ ਬਿਆਨ 'ਤੇ ਭੜਕਿਆ ਚੀਨ, 20 ਜਾਪਾਨੀ ਕੰਪਨੀਆਂ 'ਤੇ ਪਾਬੰਦੀ, 20...
    • canada s big action
      ਭਾਰਤ ਦੇ 'ਦੁਸ਼ਮਣ' ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਕੈਨੇਡਾ, PM ਕਾਰਨੀ ਦੇ ਦੌਰੇ...
    • el mencho killed 20 states under attack
      ਸ਼ਹਿਰ 'ਚ 'ਲਾਕਡਾਊਨ', ਬੈਂਕ ਫੂਕੇ, ਜਹਾਜ਼ ਸਾੜੇ, ਮੈਕਸੀਕੋ 'ਚ ਹਾਲਾਤ ਬੇਕਾਬੂ
    • canada incident
      ਕੈਨੇਡਾ 'ਚ ਇਕ ਵਾਰ ਫ਼ਿਰ ਚੱਲ ਗਈਆਂ ਗੋਲ਼ੀਆਂ ! ਲਾਰੈਂਸ ਦੇ ਸਾਥੀਆਂ ਨੇ ਲਈ...
    • indians in australia
      'ਇਹ ਸਿਰਫ਼ ਗੋਰਿਆਂ ਦਾ ਦੇਸ਼ ਹੈ..!', ਆਸਟ੍ਰੇਲੀਆ 'ਚ ਭਾਰਤੀਆਂ ਦਾ ਹੋਣ ਲੱਗਾ...
    • canadian pm to visit india
      26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ...
    • mexico el mancho
      136 ਕਰੋੜ ਦਾ ਇਨਾਮੀ ਸੀ ਐੱਲ ਮੈਂਚੋ ! ਸਭ ਤੋਂ ਵੱਡੇ ਡਰੱਗ ਮਾਫੀਆ ਦੇ ਐਨਕਾਊਂਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +