Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:22:39 PM

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਾਊਦੀ ਸਰਕਾਰ ਦਾ ਨਵਾਂ ਆਦੇਸ਼, ਇਸ ਸਾਲ ਸਿਰਫ 1,000 ਸ਼ਰਧਾਲੂ ਕਰ ਸਕਣਗੇ ਹੱਜ ਯਾਤਰਾ

INTERNATIONAL News Punjabi(ਵਿਦੇਸ਼)

ਸਾਊਦੀ ਸਰਕਾਰ ਦਾ ਨਵਾਂ ਆਦੇਸ਼, ਇਸ ਸਾਲ ਸਿਰਫ 1,000 ਸ਼ਰਧਾਲੂ ਕਰ ਸਕਣਗੇ ਹੱਜ ਯਾਤਰਾ

  • Edited By Vandana,
  • Updated: 21 Jul, 2020 11:57 AM
International
saudi arabia  hajj pilgrimage  new order
  • Share
    • Facebook
    • Tumblr
    • Linkedin
    • Twitter
  • Comment

ਦੁਬਈ (ਬਿਊਰੋ): ਦੁਨੀਆ ਭਰ ਵਿਚ ਮੁਸਲਿਮ ਭਾਈਚਾਰਾ ਹਰੇਕ ਸਾਲ ਹੱਜ ਲਈ ਵਿਸ਼ੇਸ਼ ਤਿਆਰੀਆਂ ਕਰਦਾ ਹੈ। ਪਰ ਇਸ ਵਾਰ ਸਥਿਤੀ ਬਦਲ ਗਈ ਹੈ। ਸਾਊਦੀ ਅਰਬ ਵਿਚ ਇਸ ਸਾਲ ਸਿਰਫ 1000 ਮੁਸਲਿਮ ਸ਼ਰਧਾਲੂ ਹੀ ਹੱਜ ਕਰ ਪਾਉਣਗੇ। ਹੱਜ ਯਾਤਰਾ ਇਸ ਸਾਲ 29 ਜੁਲਾਈ ਤੋਂ ਸ਼ੁਰੂ ਹੋਵੇਗੀ। 1000 ਸ਼ਰਧਾਲੂਆਂ ਵਿਚ ਸਾਊਦੀ ਅਰਬ ਤੋਂ ਬਾਹਰ ਦਾ ਕੋਈ ਨਹੀਂ ਹੋਵੇਗਾ। ਦੇਸ਼ ਵਿਚ ਪਹਿਲਾਂ ਤੋਂ ਰਹਿ ਰਹੇ ਵਿਭਿੰਨ ਕੌਮੀਅਤਾਂ ਦੇ ਮੁਸਲਿਮਾਂ ਨੂੰ ਇਸ ਵਾਰ ਹੱਜ ਦੀ ਇਜਾਜ਼ਤ ਦਿੱਤੀ ਗਈ ਹੈ।

ਪਵਿੱਤਰ ਸ਼ਹਿਰ ਮੱਕਾ ਵਿਚ ਹਰੇਕ ਸਾਲ ਇਨੀਂ ਦਿਨੀਂ ਕਰੀਬ 25 ਲੱਖ ਲੋਕ ਤੀਰਥ ਯਾਤਰਾ ਲਈ ਆਉਂਦੇ ਸਨ। ਇਸ ਸਾਲ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਨਿਯਮਾਂ ਵਿਚ ਤਬਦੀਲੀ ਕੀਤੀ ਗਈ ਹੈ। ਨਵੇਂ ਨਿਯਮਾਂ ਦੇ ਮੁਤਾਬਕ 65 ਸਾਲ ਤੋਂ ਘੱਟ ਉਮਰ ਦੇ ਲੋਕ ਹੀ ਹੱਜ  ਯਾਤਰਾ 'ਤੇ ਜਾ ਸਕਣਗੇ ਅਤੇ ਉਹਨਾਂ ਨੂੰ ਕੋਈ ਵੀ ਗੰਭੀਰ ਬੀਮਾਰੀ ਨਹੀਂ ਹੋਣੀ ਚਾਹੀਦੀ। ਹੱਜ ਦਾ ਸਮਾਂ ਚੰਨ ਦਿਸਣ ਦੇ ਆਧਾਰ 'ਤੇ ਨਿਰਧਾਰਿਤ ਕੀਤਾ ਜਾਵੇਗਾ। ਪਿਛਲੇ ਮਹੀਨੇ ਸਾਊਦੀ ਅਰਬ ਨੇ ਬਹੁਤ ਸੀਮਤ ਲੋਕਾਂ ਦੇ ਨਾਲ ਹੱਜ ਯਾਤਰਾ ਸ਼ੁਰੂ ਕਰਨ ਲਈ ਕਿਹਾ ਸੀ। ਨਿਊਜ਼ ਏਜੰਸੀ ਏਪੀ ਦੇ ਮੁਤਾਬਕ, ਹੋਰ ਗਲਫ ਰਾਜਾਂ ਵਿਚ ਸਭ ਤੋਂ ਵੱਧ ਮਾਮਲੇ ਸਾਊਦੀ ਅਰਬ ਵਿਚ ਸਾਹਮਣੇ ਆਏ ਹਨ। 

ਸਾਊਦੀ ਵਿਚ ਹੁਣ ਤੱਕ 2,53,349 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਹਨਾਂ ਵਿਚੋਂ 2,523 ਲੋਕਾਂ ਦੀ ਮੌਤ ਹੋਈ ਹੈ। ਹੱਜ ਅਧਿਕਾਰੀਆਂ ਨੇ ਕਿਹਾ,''ਇਸ ਵਾਰ ਸੀਮਤ 1000 ਸ਼ਰਧਾਲੀਆਂ ਨੂੰ ਹੱਜ 'ਤੇ ਜਾਣ ਦੀ ਇਜਾਜ਼ਤ ਹੋਵੇਗੀ, ਉਹ ਵੀ ਜਿਹੜੇ ਪਹਿਲਾਂ ਤੋਂ ਹੀ ਸਾਊਦੀ ਵਿਚ ਰਹਿ ਰਹੇ ਹਨ। ਇਹਨਾਂ ਵਿਚੋਂ 70 ਫੀਸਦੀ ਵਿਦੇਸ਼ੀ ਹਨ ਅਤੇ ਬਾਕੀ ਇੱਥੋਂ ਦੇ ਸਥਾਨਕ ਵਸਨੀਕ ਹਨ।'' ਇਸ ਤੋਂ ਪਹਿਲਾਂ ਕਈ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ 10 ਹਜ਼ਾਰ ਲੋਕਾਂ ਨੂੰ ਇਸ ਯਾਤਰਾ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਸਕਦੀ ਹੈ। 

ਕਮਾਂਡਰ ਜਾਯਦ ਅਲ ਤੁਵੇਲਾਨ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਜ਼ੁਰਮਾਨਾ ਅਤੇ ਜੇਲ ਦੀ ਵਿਵਸਥਾ ਹੈ। ਉੱਥੇ ਗੈਰ ਸਾਊਦੀਆਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਿਨਹੂਆ ਨਿਊਜ਼ ਦੇ ਮੁਤਾਬਕ ਹੱਜ ਸੁਰੱਖਿਆ ਬਲਾਂ ਦੇ ਕਮਾਂਡਰ ਜਾਯਦ ਅਲ ਤੁਵੇਲਾਨ ਨੇ ਐਤਵਾਰ ਨੂੰ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਇੱਥੇ ਪੂਰੀ ਤਿਆਰੀ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਇਸ ਸਾਲ 160 ਦੇਸ਼ਾਂ ਦੇ ਸ਼ਰਧਾਲੂ ਹੱਜ ਯਾਤਰਾ ਵਿਚ ਸ਼ਾਮਲ ਹੋਣਗੇ।

  • Saudi Arabia
  • Hajj pilgrimage
  • new order
  • coronavirus
  • ਸਾਊਦੀ ਅਰਬ
  • ਹੱਜ ਯਾਤਰਾ
  • ਨਵਾਂ ਆਦੇਸ਼
  • ਕੋਰੋਨਾਵਾਇਰਸ

ਨਿਊਜਰਸੀ 'ਚ ਸੰਘੀ ਜੱਜ ਦੇ 20 ਸਾਲਾ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ, ਪਤੀ ਗੰਭੀਰ ਜ਼ਖ਼ਮੀ

NEXT STORY

Stories You May Like

  • amarnath yatra  964 pilgrims
    ਅਮਰਨਾਥ ਯਾਤਰਾ ਲਈ 964 ਸ਼ਰਧਾਲੂਆਂ ਦਾ ਇੱਕ ਹੋਰ ਨਵਾਂ ਜੱਥਾ ਜੰਮੂ ਤੋਂ ਰਵਾਨਾ
  • bhupesh baghel congress
    ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • the main attraction of amarnath yatra
    ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ ਰਸਮੀ ਯਾਤਰਾ
  • government  property  aadhar card  delhi land records bill
    ਹੁਣ Property ਦਾ ਵੀ ਬਣੇਗਾ 'ਆਧਾਰ ਕਾਰਡ', ਨਵਾਂ ਬਿੱਲ ਲਿਆ ਰਹੀ ਦਿੱਲੀ ਸਰਕਾਰ
  • postponed  amarnath yatra  4 5 lakh pilgrims
    ਖ਼ਰਾਬ ਮੌਸਮ ਕਾਰਨ ਮੁਲਤਵੀ ਹੋਈ ਸ਼੍ਰੀ ਅਮਰਨਾਥ ਯਾਤਰਾ, 4.5 ਲੱਖ ਸ਼ਰਧਾਲੂ ਕਰ ਚੁੱਕੇ ਦਰਸ਼ਨ
  • houthi rebels launch major attack on saudi arabia
    ਹੂਤੀ ਬਾਗੀਆਂ ਦਾ ਸਾਊਦੀ ਅਰਬ ’ਤੇ ਵੱਡਾ ਹਮਲਾ, ਅਰਾਮਕੋ ਤੇਲ ਰਿਫਾਇਨਰੀ ’ਤੇ ਡਰੋਨਾਂ ਨਾਲ ਦਾਗੀਆਂ ਮਿਜ਼ਾਈਲਾਂ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • record breaking rain
      ਜਾਪਾਨ 'ਚ ਰਾਤ ਭਰ ਪਿਆ ਰਿਕਾਰਡ ਤੋੜ ਮੀਂਹ ; ਹਜ਼ਾਰਾਂ ਘਰ ਡੁੱਬੇ, ਆਵਾਜਾਈ ਠੱਪ
    • munir  s airstrike in balochistan  30 killed
      ‘ਬਲੋਚਿਸਤਾਨ’ ’ਚ ਮੁਨੀਰ ਦੀ ਏਅਰਸਟ੍ਰਾਈਕ, 30 ਦੀ ਮੌਤ
    • sri lankan navy takes major action
      ਸ੍ਰੀਲੰਕਾ ਦੀ ਸਮੁੰਦਰੀ ਫੌਜ ਦੀ ਵੱਡੀ ਕਾਰਵਾਈ; 9 ਭਾਰਤੀ ਮਛੇਰੇ ਗ੍ਰਿਫ਼ਤਾਰ,...
    • petrol  diesel prices rise again in neighboring country
      ਮਹਿੰਗਾਈ ਦਾ ਵੱਡਾ ਝਟਕਾ! ਗੁਆਂਢੀ ਮੁਲਕ 'ਚ ਫਿਰ ਮਹਿੰਗੇ ਹੋਏ ਪੈਟਰੋਲ-ਡੀਜ਼ਲ
    • pannu  s big announcement from lahore press club
      ਲਾਹੌਰ ਪ੍ਰੈੱਸ ਕਲੱਬ ਤੋਂ ਪੰਨੂ ਦਾ ਵੱਡਾ ਐਲਾਨ, ‘Sikh Homeland Security’...
    • tensions rise in the strait of hormuz
      ਹੋਰਮੁਜ਼ ਜਲਡਮਰੂ 'ਚ ਵਧਿਆ ਤਣਾਅ: UAE ਦੇ ਦੋ ਤੇਲ ਟੈਂਕਰਾਂ 'ਤੇ ਹਮਲਾ, ਈਰਾਨ...
    • people trembled due to earthquake tremors in nashik and chamba
      ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ ਲੋਕ, ਅਫ਼ਗਾਨਿਸਤਾਨ 'ਚ ਦੋ...
    • italy  fire breaks out in ammunition factory
      ਇਟਲੀ: ਗੋਲਾ-ਬਾਰੂਦ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਵਾਲ-ਵਾਲ ਬਚੇ ਮੁਲਾਜ਼ਮ,...
    • heatwave rages in britain
      ਬ੍ਰਿਟੇਨ 'ਚ ਗਰਮੀ ਦਾ ਕਹਿਰ, 38.1 ਡਿਗਰੀ ਨਾਲ 'ਵੀਰਵਾਰ' ਰਿਹਾ ਸਾਲ ਦਾ ਸਭ...
    • norwegian fm in pakistan
      ਪਾਕਿ ਪਹੁੰਚੇ ਨਾਰਵੇ ਦੇ ਵਿਦੇਸ਼ ਮੰਤਰੀ ਈਡੇ, US-ਇਰਾਨ ਸ਼ਾਂਤੀ ਲਈ ਇਸਲਾਮਾਬਾਦ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +