Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    4:09:13 AM

  • uproar during a religious procession in jalandhar

    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ...

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • punjab traffic rules challans

    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੱਕਾ, ਜੇਦਾਹ 'ਚ ਐਮਰਜੈਂਸੀ ਅਲਰਟ ਜਾਰੀ ! ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ

INTERNATIONAL News Punjabi(ਵਿਦੇਸ਼)

ਮੱਕਾ, ਜੇਦਾਹ 'ਚ ਐਮਰਜੈਂਸੀ ਅਲਰਟ ਜਾਰੀ ! ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ

  • Edited By Vandana,
  • Updated: 15 Sep, 2026 05:04 PM
International
saudi arabia issues emergency alert
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਈਰਾਨ ਸਮਰਥਿਤ ਹੂਤੀ ਵਿਦਰੋਹੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੂੰ ਦੇਖਦਿਆਂ ਸਾਊਦੀ ਅਰਬ ਸਰਕਾਰ ਨੇ ਮੁਸਲਿਮ ਭਾਈਚਾਰੇ ਦੇ ਸਭ ਤੋਂ ਪਵਿੱਤਰ ਸ਼ਹਿਰ ਮੱਕਾ ਸਣੇ ਜੇਦਾਹ ਅਤੇ ਤਾਇਫ ਵਿੱਚ ਐਮਰਜੈਂਸੀ ਅਲਰਟ ਜਾਰੀ ਕੀਤਾ ਹੈ। ਸਾਊਦੀ ਸਰਕਾਰ ਨੇ ਆਮ ਨਾਗਰਿਕਾਂ ਅਤੇ ਰਹਿਣ ਵਾਲਿਆਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਅਤੇ ਵਿਸ਼ੇਸ਼ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਸਾਊਦੀ ਸਰਕਾਰ ਦੁਆਰਾ ਜਾਰੀ ਅਧਿਕਾਰਤ ਅਲਰਟ ਵਿੱਚ ਨਾਗਰਿਕਾਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਖਿੜਕੀਆਂ, ਕੱਚ, ਬਾਲਕੋਨੀ ਜਾਂ ਛੱਤਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਜੇਕਰ ਕੋਈ ਵਿਅਕਤੀ ਬਾਹਰ ਹੈ, ਤਾਂ ਉਸ ਨੂੰ ਤੁਰੰਤ ਨੇੜਲੀ ਮਜ਼ਬੂਤ ਇਮਾਰਤ ਵਿੱਚ ਜਾ ਕੇ ਪਨਾਹ ਲੈਣ ਜਾਂ ਕਿਸੇ ਮਜ਼ਬੂਤ ਓਹਲੇ ਵਿੱਚ ਛੁਪਣ ਦੀ ਹਦਾਇਤ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਗੱਡੀ ਚਲਾ ਰਹੇ ਲੋਕਾਂ ਨੂੰ ਸੜਕ ਦੇ ਕਿਨਾਰੇ ਰੁਕਣ ਅਤੇ ਪੁਲਾਂ ਤੇ ਉੱਚੀਆਂ ਇਮਾਰਤਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਮਿਲਿਆ ਯੂਰੇਨੀਅਮ ਦਾ ਭੰਡਾਰ ! ਸਾਊਦੀ ਅਰਬ ਦੇ ਹੱਥ ਲੱਗਾ ਕਰੋੜਾਂ ਦਾ 'ਖ਼ਜ਼ਾਨਾ'

ਇਸ ਦੌਰਾਨ ਸਾਊਦੀ ਅਰਬ ਦੀ ਕੈਬਨਿਟ ਨੇ ਆਮ ਨਾਗਰਿਕਾਂ ਅਤੇ ਨਾਗਰਿਕ ਸੁਵਿਧਾਵਾਂ 'ਤੇ ਹੂਤੀ ਵਿਦਰੋਹੀਆਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਕੈਬਨਿਟ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਦੀ ਸੁਰੱਖਿਆ, ਖੇਤਰੀ ਅਖੰਡਤਾ ਅਤੇ ਰਾਸ਼ਟਰੀ ਸਮਰੱਥਾਵਾਂ ਦੀ ਰੱਖਿਆ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਊਦੀ ਸਰਕਾਰ ਨੇ ਸੰਯੁਕਤ ਰਾਸ਼ਟਰ ਦੇ ਚਾਰਟਰ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਅਧੀਨ ਆਪਣੀ ਸੰਪ੍ਰਭੁਤਾ ਅਤੇ ਨਾਗਰਿਕਾਂ ਦੀ ਰੱਖਿਆ ਕਰਨ ਦੇ ਅਧਿਕਾਰ ਨੂੰ ਦੋਹਰਾਇਆ ਹੈ।

ਯਮਨ ਦੇ ਅਧਿਕਾਰੀਆਂ ਅਨੁਸਾਰ ਹੂਤੀ ਬਲਾਂ ਨੇ ਸਾਊਦੀ ਅਰਬ 'ਤੇ ਮਿਜ਼ਾਈਲਾਂ ਅਤੇ ਡਰੋਨਾਂ ਦੀ ਨਵੀਂ ਲਹਿਰ ਸ਼ੁਰੂ ਕੀਤੀ ਹੈ। ਹੂਤੀ ਗੁੱਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਖ਼ਮੀਸ ਮੁਸ਼ੈਤ ਸਥਿਤ ਮਿਲਟਰੀ ਏਅਰਬੇਸ ਨੂੰ ਨਿਸ਼ਾਨਾ ਬਣਾ ਕੇ ਏਅਰਕ੍ਰਾਫ਼ਟ ਹੈਂਗਰ, ਰਡਾਰ ਸਿਸਟਮ, ਰਨਵੇਅ ਅਤੇ ਅਸਲਾ ਡਿਪੂ 'ਤੇ ਹਮਲੇ ਕੀਤੇ ਹਨ। ਸਾਊਦੀ ਗਠਜੋੜ ਅਨੁਸਾਰ ਇਨ੍ਹਾਂ ਹਮਲਿਆਂ ਵਿੱਚ 13 ਆਮ ਨਾਗਰਿਕ ਜ਼ਖ਼ਮੀ ਹੋਏ ਹਨ। ਹੂਤੀ ਵਿਦਰੋਹੀਆਂ ਨੇ ਲਾਲ ਸਾਗਰ ਤੱਟ 'ਤੇ ਪੈਰਿਮ, ਗ੍ਰੇਟਰ ਅਤੇ ਲੈਸਰ ਹਨਿਸ਼ ਦੀਪ ਸਮੂਹਾਂ 'ਤੇ ਕਬਜ਼ਾ ਕਰਕੇ ਸਾਊਦੀ ਜਹਾਜ਼ਰਾਨੀ ਮਾਰਗਾਂ ਲਈ ਖ਼ਤਰਾ ਵਧਾ ਦਿੱਤਾ ਹੈ। ਇਨ੍ਹਾਂ ਦੀਪ ਸਮੂਹਾਂ 'ਤੇ ਕਬਜ਼ੇ ਨਾਲ ਹੂਥੀ ਵਿਦਰੋਹੀ ਜਿਬੂਤੀ ਸਥਿਤ ਅਮਰੀਕੀ ਫ਼ੌਜੀ ਅੱਡੇ ਤੋਂ ਮਹਿਜ਼ 32 ਕਿਲੋਮੀਟਰ ਦੂਰ ਪਹੁੰਚ ਗਏ ਹਨ। ਇਸ ਦੌਰਾਨ ਖਾੜੀ ਦੇ ਅਰਬ ਦੇਸ਼ਾਂ ਵੱਲੋਂ ਹੋਰਮੁਜ਼ ਸਟ੍ਰੇਟ ਨੂੰ ਖੋਲ੍ਹਣ ਲਈ ਈਰਾਨ ਨਾਲ ਹੋਣ ਵਾਲੀ ਗੱਲਬਾਤ ਨੂੰ ਟਾਲ ਦਿੱਤਾ ਗਿਆ ਹੈ, ਜਿਸ ਨਾਲ ਖੇਤਰੀ ਸਥਿਰਤਾ ਅਤੇ ਗਲੋਬਲ ਤੇਲ ਸਪਲਾਈ ਨੂੰ ਲੈ ਕੇ ਚਿੰਤਾਵਾਂ ਗੰਭੀਰ ਹੋ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Emergency alert
  • Makkah
  • Jeddah
  • Houthi rebels
  • Saudi Arabia
  • ਐਮਰਜੈਂਸੀ ਅਲਰਟ
  • ਮੱਕਾ
  • ਜੇਦਾਹ
  • ਹੂਤੀ ਬਾਗੀ
  • ਸਾਊਦੀ ਅਰਬ

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

NEXT STORY

Stories You May Like

  • exporters  msmes take advantage of opportunities under india new zealand fta
    ਬਰਾਮਦਕਾਰਾਂ, MSME ਨੂੰ ਭਾਰਤ-ਨਿਊਜ਼ੀਲੈਂਡ ਮੁਫਤ ਵਪਾਰ ਸਮਝੌਤੇ ਤਹਿਤ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ
  • amaal mallik calls for ensuring tiger shroff  s safety
    ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • parvinder jhota s father makes a special appeal to amit shah
    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • school closed
    ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ
  • iran turns on pakistan
    'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ
  • health of 78 people  including 75 bsf personnel
    BSF ਦੇ 75 ਜਵਾਨਾਂ ਸਮੇਤ 78 ਲੋਕਾਂ ਦੀ ਅਚਾਨਕ ਵਿਗੜੀ ਤਬੀਅਤ ! ਐਮਰਜੈਂਸੀ 'ਚ ਹਸਪਤਾਲ ਕਰਵਾਏ ਦਾਖ਼ਲ
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • france protests
      ਫਰਾਂਸ 'ਚ ਮੁੜ ਭਖੇ ਪ੍ਰਦਰਸ਼ਨ ! ਭਾਰੀ ਪੁਲਸ ਬਲ ਤੇ ਵਾਟਰ ਕੈਨਨ ਤਾਇਨਾਤ
    • anika wells office shut
      ਆਸਟ੍ਰੇਲੀਆ ਦੀ ਸੰਚਾਰ ਮੰਤਰੀ ਅਨਿਕਾ ਵੇਲਜ਼ ਦਾ ਬ੍ਰਿਸਬੇਨ ਦਫ਼ਤਰ ਸੁਰੱਖਿਆ ਕਾਰਨਾਂ...
    • a 6 9 magnitude earthquake has struck
      ਆ ਗਿਆ 6.9 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਿਆ ਵਾਨੂਆਤੂ ਇਲਾਕਾ
    • fear of ebola grows in kenya
      ਕੇਨਿਆ 'ਚ ਵਧਿਆ ਇਬੋਲਾ ਦਾ ਖ਼ੌਫ਼! ਇੱਕ ਹੋਰ ਮਰੀਜ਼ ਦੀ ਮੌਤ ਮਗਰੋਂ ਸਿਹਤ ਵਿਭਾਗ...
    • pak afghan trade
      ਪੂਰੀ ਤਰ੍ਹਾਂ ਠੱਪ ਹੋ ਗਿਆ ਪਾਕਿਸਤਾਨ-ਅਫ਼ਗਾਨਿਸਤਾਨ ਦਾ ਵਪਾਰ ! TDAP ਨੇ ਜਾਰੀ...
    • poverty and illiteracy are increasing the burden of disease
      ਗਰੀਬੀ ਤੇ ਅਨਪੜ੍ਹਤਾ ਵਧਾ ਰਹੀ ਬੀਮਾਰੀਆਂ ਦਾ ਬੋਝ, ਅਨਪੜ੍ਹਾਂ ’ਚ ਸ਼ੂਗਰ ਦੀ ਦਰ 14...
    • giani kuldeep singh gargajj visits norway school
      ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ...
    • bangladesh  new poor  growth
      ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗਰੀਬੀ ਦੇ ਕੰਢੇ ਧੱਕੇ 6.2 ਕਰੋੜ ਬੰਗਲਾਦੇਸ਼ੀ
    • midair collision
      ਹਵਾ ਵਿਚਾਲੇ 2 ਜਹਾਜ਼ਾਂ ਦੀ ਹੋ ਗਈ ਟੱਕਰ ! ਮਨੀਲਾ ਏਅਰਬੇਸ 'ਤੇ 4 ਪਾਇਲਟਾਂ ਦੀ...
    • 2 palestinians killed in operation by israeli soldiers
      ਇਜ਼ਰਾਈਲੀ ਫੌਜੀਆਂ ਦੀ ਕਾਰਵਾਈ ’ਚ 2 ਫਲਸਤੀਨੀਆਂ ਦੀ ਮੌਤ ਵੈਸਟ ਬੈਂਕ ਬੰਦ ਕਰਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +