Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    6:36:45 PM

  • youth  death  family

    ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ...

  • court sentences convict to death in hoshiarpur boy brutality case

    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ...

  • news of merger of 9 government banks creates stir  viral documents

    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ...

  • police  raid  weapons

    ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 2 ਮਹੀਨੇ ਬਾਅਦ ਸਾਊਦੀ ਅਤੇ ਯੇਰੂਸ਼ਲਮ 'ਚ ਖੋਲ੍ਹੀਆਂ ਗਈਆਂ ਮਸਜਿਦਾਂ

INTERNATIONAL News Punjabi(ਵਿਦੇਸ਼)

2 ਮਹੀਨੇ ਬਾਅਦ ਸਾਊਦੀ ਅਤੇ ਯੇਰੂਸ਼ਲਮ 'ਚ ਖੋਲ੍ਹੀਆਂ ਗਈਆਂ ਮਸਜਿਦਾਂ

  • Edited By Vandana,
  • Updated: 31 May, 2020 03:00 PM
International
saudi arabia mosques
  • Share
    • Facebook
    • Tumblr
    • Linkedin
    • Twitter
  • Comment

ਦੁਬਈ (ਭਾਸ਼ਾ): ਸਾਊਦੀ ਅਰਬ ਵਿਚ 2 ਮਹੀਨੇ ਬਾਅਦ ਐਤਵਾਰ ਨੂੰ ਹਜ਼ਾਰਾਂ ਮਸਜਿਦਾਂ ਦੁਬਾਰਾ ਖੋਲ੍ਹ ਦਿੱਤੀਆਂ ਗਈਆਂ।ਇਸ ਦੇ ਨਾਲ ਹੀ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਸ਼ਰਧਾਲੂਆਂ ਨੂੰ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਮੱਕਾ ਵਿਚ ਇਸਲਾਮ ਦਾ ਸਭ ਤੋਂ ਪਵਿੱਤਰ ਸਥਲ ਜਨਤਾ ਦੇ ਲਈ ਬੰਦ ਸੀ। ਮੱਧ ਮਾਰਚ ਵਿਚ ਬੰਦ ਕੀਤੀ ਗਈ ਯੇਰੂਸ਼ਲਮ ਦੀ ਅਲ-ਅਕਸਾ ਮਸਜਿਦ ਨੂੰ ਵੀ ਖੋਲ੍ਹ ਦਿੱਤਾ ਗਿਆ ਹੈ। 

ਸਾਊਦੀ ਅਰਬ ਦੇ ਮੱਕਾ ਅਤੇ ਮਦੀਨਾ ਦੇ ਬਾਅਦ ਅਲ-ਅਕਲੀ ਇਸਲਾਮ ਦਾ ਤੀਜਾ ਸਭ ਤੋਂ ਪਵਿੱਤਰ ਸਥਲ ਹੈ। ਐਤਵਾਰ ਨੂੰ ਮਸਜਿਦ ਖੁੱਲ੍ਹਣ ਤੋਂ ਪਹਿਲਾਂ ਉਸ ਦੇ ਮੁੱਖ ਦਰਵਾਜੇ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਬਹੁਤ ਸਾਰੇ ਸ਼ਰਧਾਲੂਆਂ ਨੇ ਮਾਸਕ ਲਗਾਇਆ ਹੋਇਆ ਸੀ। ਅੰਦਰ ਦਾਖਲ ਹੁੰਦੇ ਹੀ ਸ਼ਰਧਾਲੂਆਂ ਨੇ ਸਰੀਰ ਦਾ ਤਾਪਮਾਨ ਦਰਜ ਕਰਾਉਣ ਤੋਂ ਇਨਕਾਰ ਕਰ ਦਿੱਤਾ। ਸਾਊਦੀ ਅਰਬ ਵਿਚ ਸਰਕਾਰ ਨੇ 90,000 ਮਸਜਿਦਾਂ ਨੂੰ ਦੁਬਾਰਾ ਖੋਲ੍ਹਣ ਤੋਂ ਪਹਿਲਾਂ ਕੁਰਾਨ ਰੱਖਣ ਵਾਲੇ ਸਥਾਨ, ਨਮਾਜ਼ ਪੜ੍ਹਨ ਦੇ ਕਾਲੀਨਾਂ ਅਤੇ ਟਾਇਲਟਾਂ ਨੂੰ ਸੈਨੇਟਾਈਜ਼ ਕਰਵਾਇਆ। ਇਸਲਾਮਿਕ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ ਮਸਜਿਦਾਂ ਵਿਚ ਨਮਾਜ਼ ਪੜ੍ਹਨ ਦੇ ਨਵੇਂ ਨਿਯਮਾਂ ਦੇ ਬਾਰੇ ਵਿਚ ਲੱਖਾਂ ਲੋਕਾਂ ਨੂੰ ਉਹਨਾਂ ਦੀ ਭਾਸ਼ਾ ਵਿਚ ਮੋਬਾਈਲ 'ਤੇ ਸੰਦੇਸ਼ ਭੇਜੇ ਗਏ। 

ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਕੋਰੋਨਾ ਮਾਮਲੇ 69,400 ਦੇ ਪਾਰ, ਮ੍ਰਿਤਕਾਂ ਦੀ ਗਿਣਤੀ 1500 ਦੇ ਕਰੀਬ

ਨਵੇਂ ਨਿਯਮਾਂ ਦੇ ਮੁਤਾਬਕ ਨਮਾਜ਼ ਪੜ੍ਹਦੇ ਸਮੇਂ ਦੋ ਮੀਟਰ ਦੀ ਦੂਰੀ ਰੱਖਣੀ, ਹਰ ਸਮੇਂ ਮਾਸਕ ਲਗਾਉਣਾ ਅਤੇ ਹੱਥ ਮਿਲਾਉਣ ਜਾਂ ਗਲੇ ਲੱਗਣ ਤੋਂ ਪਰਹੇਜ਼ ਕਰਨਾ ਜ਼ਰੂਰੀ ਹੈ। 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮਸਜਿਦ ਵਿਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਬਜ਼ੁਰਗ ਅਤੇ ਬੀਮਾਰ ਲੋਕਾਂ ਨੂੰ ਘਰਾਂ ਵਿਚ ਨਮਾਜ਼ ਪੜ੍ਹਨ ਲਈ ਕਿਹਾ ਗਿਆ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਲਾਜ਼ਮੀ ਤੌਰ 'ਤੇ ਘਰੋਂ ਹੀ ਨਹਾ ਕੇ ਆਉਣ ਕਿਉਂਕਿ ਮਸਜਿਦਾਂ ਦੇ ਟਾਇਲਟ ਬੰਦ ਰਹਿਣਗੇ। ਲੋਕਾਂ ਨੂੰ ਨਮਾਜ਼ ਪੜ੍ਹਨ ਦੇ ਲਈ ਆਪਣੇ ਕਾਲੀਨ ਲਿਆਉਣ ਲਈ ਕਿਹਾ ਗਿਆ ਹੈ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਦੀ ਹਿਦਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੂੰ ਕੁਰਾਨ ਦੀ ਆਪਣੀ ਕਾਪੀ ਲਿਆਉਣ ਲਈ ਕਿਹਾ ਗਿਆ ਹੈ।

ਪੜ੍ਹੋ ਇਹ ਅਹਿਮ ਖਬਰ- ਇਸ ਦੇਸ਼ 'ਚ ਕੋਰੋਨਾ ਨੇ ਤੋੜੇ ਰਿਕਾਰਡ, ਇਕ ਦਿਨ 'ਚ ਦਰਜ 33,000 ਨਵੇਂ ਮਾਮਲੇ

  • Saudi Arabia
  • mosques
  • coronavirus
  • ਸਾਊਦੀ ਅਰਬ
  • ਮਸਜਿਦਾਂ
  • ਕੋਰੋਨਾਵਾਇਰਸ

ਕੋਰੋਨਾ ਵਾਇਰਸ : ਆਸਟ੍ਰੇਲੀਆਈ ਸੂਬੇ ਨਿਊ ਸਾਊਥ ਵੇਲਜ਼ ਨੇ ਪਾਬੰਦੀਆਂ 'ਚ ਦਿੱਤੀ ਢਿੱਲ

NEXT STORY

Stories You May Like

  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • two arrested with heroin and a motorcycle
    ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 2 ਕਾਬੂ
  • hindu girl in pakistan
    ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2 ਹਿੰਦੂ ਭੈਣਾਂ
  • gujarat 2 arrested for sending threatening emails to high court
    ਗੁਜਰਾਤ: ਹਾਈ ਕੋਰਟ ਅਤੇ ਸੂਰਤ ਅਦਾਲਤ ਨੂੰ ਧਮਕੀ ਭਰੇ ਈਮੇਲ ਭੇਜਣ ਦੇ ਦੋਸ਼ 'ਚ 2 ਗ੍ਰਿਫ਼ਤਾਰ
  • 2 suspects spotted in jammu and kashmir
    ਜੰਮੂ-ਕਸ਼ਮੀਰ ’ਚ ਦਿਸੇ 2 ਸ਼ੱਕੀ, ਫੌਜ ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • major deposit of uranium and rare earth minerals found in madinah
    ਮਦੀਨਾ 'ਚ ਯੂਰੇਨੀਅਮ ਅਤੇ ਰੇਅਰ ਅਰਥ ਮਿਨਰਲਜ਼ ਦਾ ਵੱਡਾ ਭੰਡਾਰ,ਸਾਊਦੀ ਅਰਬ ਦਾ ਵੱਡਾ ਦਾਅਵਾ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • jammat e islami
      ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...
    • letter to canadian police
      '5,000 ਸ਼ੂਟਰਾਂ ਨਾਲ ਕਰਾਂਗੇ ਕੈਨੇਡਾ 'ਤੇ ਕਬਜ਼ਾ", ਲਾਰੈਂਸ-ਗੋਲਡੀ ਗੈਂਗ...
    • us approves f 35 fighter jets to saudi arabia
      ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ...
    • india  visit  nepal  finance minister  nirmala sitharaman
      ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
    • dutch company joins hands with india  s tata group
      ਚੀਨ ਨਾਲ ਝਗੜੇ ਤੋਂ ਬਾਅਦ ਡੱਚ ਕੰਪਨੀ ਨੇ ਭਾਰਤ ਦੇ ਟਾਟਾ ਸਮੂਹ ਨਾਲ ਮਿਲਾਇਆ ਹੱਥ
    • canada visa
      ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
    • sikh driver in us
      ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
    • trump big decision
      ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
    • incident in nigeria
      ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...
    • lockdown imposed
      ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ, ਗੁਆਂਢੀ ਮੁਲਕ ਸਰਕਾਰੀ ਖਰਚਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +