ਵਾਸ਼ਿੰਗਟਨ - ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਅਮਰੀਕਾ ’ਚ ਆਪਣੀ ਨਿਵੇਸ਼ ਵਚਨਬੱਧਤਾ ਨੂੰ ਲੱਗਭਗ 1 ਟ੍ਰਿਲੀਅਨ ਡਾਲਰ ਤੋਂ ਵਧਾ ਕੇ ਲੱਗਭਗ 88.50 ਲੱਖ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਹੈ।
ਦਰਅਸਲ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਵਿਚਕਾਰ ਹੋਈ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਨੇ ਰੱਖਿਆ, ਊਰਜਾ, ਤਕਨਾਲੋਜੀ, ਵਪਾਰ ਅਤੇ ਨਿਵੇਸ਼ ਦੇ ਖੇਤਰਾਂ ਵਿਚ ਕਈ ਮਹੱਤਵਪੂਰਨ ਸਮਝੌਤਿਆਂ ’ਤੇ ਦਸਤਖਤ ਕੀਤੇ।
ਭਾਰਤ ਨੂੰ ‘ਸੁਖੋਈ-75’ ਦੇ ਸਕਦੈ ਰੂਸ
NEXT STORY