Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    5:16:32 PM

  • important news regarding bus travel with aadhaar card

    ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ...

  • amritsar nihang singh dies during police raid

    ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ,...

  • deal with iran

    ਜਲਦ ਖੁੱਲ੍ਹੇਗਾ ਹੋਰਮੁਜ਼! 2-3 ਦਿਨਾਂ 'ਚ ਈਰਾਨ ਨਾਲ...

  • us action

    ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਿਗਿਆਨੀਆਂ ਦੀ ਚਿਤਾਵਨੀ: ਦੰਦਾਂ ਦੀ ਅਣਦੇਖੀ ਵਧਾ ਸਕਦੀ ਹੈ ਤੇਜ਼ੀ ਨਾਲ ਬੁਢਾਪਾ

INTERNATIONAL News Punjabi(ਵਿਦੇਸ਼)

ਵਿਗਿਆਨੀਆਂ ਦੀ ਚਿਤਾਵਨੀ: ਦੰਦਾਂ ਦੀ ਅਣਦੇਖੀ ਵਧਾ ਸਕਦੀ ਹੈ ਤੇਜ਼ੀ ਨਾਲ ਬੁਢਾਪਾ

  • Edited By Inder Prajapati,
  • Updated: 13 May, 2026 04:08 AM
International
scientists warn  dental neglect can accelerate aging
  • Share
    • Facebook
    • Tumblr
    • Linkedin
    • Twitter
  • Comment

ਦੁਬਈ - ਵਿਗਿਆਨੀਆਂ ਦੀ ਖੋਜ ਹੁਣ ਸੰਕੇਤ ਦੇ ਰਹੀ ਹੈ ਕਿ ਦੰਦਾਂ ਦੀ ਸਹੀ ਸਫਾਈ ਨਾ ਕਰਨਾ ਸਿਰਫ਼ ਮੂੰਹ ਤੱਕ ਸੀਮਤ ਸਮੱਸਿਆ ਨਹੀਂ ਹੈ ਸਗੋਂ ਇਹ ਸਰੀਰ ਦੀ ਉਮਰ ਵਧਣ ਦੀ ਪ੍ਰਕਿਰਿਆ ਨੂੰ ਵੀ ਤੇਜ਼ ਕਰ ਸਕਦਾ ਹੈ। ਮਾਹਿਰਾਂ ਅਨੁਸਾਰ ਬੁਰਸ਼ ਅਤੇ ਫਲੌਸਿੰਗ ਦੀ ਅਣਦੇਖੀ ਕਾਰਨ ਹੋਣ ਵਾਲੀ ਮਸੂੜਿਆਂ ਦੀ ਬਿਮਾਰੀ ਸਰੀਰ ਵਿਚ ਲਗਾਤਾਰ ਸੋਜ ਪੈਦਾ ਕਰ ਸਕਦੀ ਹੈ, ਜਿਸ ਨੂੰ ‘ਇਨਫਲੇਮਏਜਿੰਗ’ ਕਿਹਾ ਜਾਂਦਾ ਹੈ। ਇਹ ਸਥਿਤੀ ਦਿਲ, ਦਿਮਾਗ ਅਤੇ ਇਮਿਊਨ ਸਿਸਟਮ ਸਮੇਤ ਕਈ ਅੰਗਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਰੋਜ਼ ਬਾਇਓਹੈਲਥ ਦੇ ਡਾ. ਡੇਵਿਡ ਰੋਜ਼ ਅਨੁਸਾਰ ਮੂੰਹ ਸਰੀਰ ਦੇ ਕਈ ਮਹੱਤਵਪੂਰਨ ਪ੍ਰਣਾਲੀਆਂ ਨਾਲ ਸਿੱਧਾ ਜੁੜਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੰਦਾਂ ਅਤੇ ਮਸੂੜਿਆਂ ਵਿਚ ਇਨਫੈਕਸ਼ਨ ਹੋਣ 'ਤੇ ਬੈਕਟੀਰੀਆ ਅਤੇ ਸੋਜ ਪੂਰੇ ਸਰੀਰ ਵਿਚ ਫੈਲ ਸਕਦੀ ਹੈ। ਡਾ. ਨੀਮਾ ਅਨੁਸਾਰ ਮਸੂੜਿਆਂ ਦੀ ਬਿਮਾਰੀ ਖੂਨ ਦੀਆਂ ਨਾੜੀਆਂ ਦੀ ਅੰਦਰੂਨੀ ਪਰਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਨੂੰ ਧਮਨੀਆਂ ਦੇ ਸਮੇਂ ਤੋਂ ਪਹਿਲਾਂ ਬੁੱਢੇ ਹੋਣ ਦਾ ਸ਼ੁਰੂਆਤੀ ਸੰਕੇਤ ਮੰਨਿਆ ਜਾਂਦਾ ਹੈ। ਲੰਬੇ ਸਮੇਂ ਤੱਕ ਰਹਿਣ ਵਾਲੀ ਸੋਜ ਸਰੀਰ ਦੇ ਵੱਖ-ਵੱਖ ਅੰਗਾਂ '’ਤੇ ਦਬਾਅ ਪਾਉਂਦੀ ਹੈ, ਜਿਸ ਨਾਲ ਉਮਰ ਨਾਲ ਸਬੰਧਤ ਸਮੱਸਿਆਵਾਂ ਤੇਜ਼ੀ ਨਾਲ ਵਧ ਸਕਦੀਆਂ ਹਨ।

ਇੰਟਰਨੈਸ਼ਨਲ ਮਾਡਰਨ ਹਸਪਤਾਲ ਦੁਬਈ ਦੀ ਡਾ. ਮਰੀਅਮ ਸਮੀਰ ਸਾਦੇਕ ਮੇਖਾਈਲ ਨੇ ਕਿਹਾ ਕਿ ਮੂੰਹ ਦੀ ਸਿਹਤ ਅਕਸਰ ਸਰੀਰ ਦੀ ਅੰਦਰੂਨੀ ਸਥਿਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਅਨੁਸਾਰ ਲਗਾਤਾਰ ਓਰਲ ਇਨਫੈਕਸ਼ਨ ਰਹਿਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਪ੍ਰਭਾਵਿਤ ਹੋ ਸਕਦੀ ਹੈ।

ਮੈਡਕੇਅਰ ਮੈਡੀਕਲ ਸੈਂਟਰ ਦੀ ਡਾ. ਰਜ਼ਾ ਅੰਤਰ ਨੇ ਕਿਹਾ ਕਿ ਫਲੌਸਿੰਗ ਮਸੂੜਿਆਂ ਦੀ ਸੋਜ ਨੂੰ ਰੋਕਣ ਵਿਚ ਮਦਦ ਕਰਦੀ ਹੈ। ਇਸ ਨਾਲ ਸਰੀਰ ਵਿਚ ‘ਕ੍ਰੋਨਿਕ ਇਨਫਲੇਮੇਸ਼ਨ’ ਘੱਟ ਹੋ ਸਕਦੀ ਹੈ, ਜੋ ਦਿਲ ਦੀ ਬਿਮਾਰੀ ਅਤੇ ਸ਼ੂਗਰ ਵਰਗੀਆਂ ਸਮੱਸਿਆਵਾਂ ਦੇ ਜੋਖਮ ਨੂੰ ਘਟਾਉਣ ਵਿਚ ਸਹਾਇਕ ਹੈ।

ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋ
ਮਸੂੜਿਆਂ ’ਚੋਂ ਖੂਨ ਆਉਣਾ।
ਸਾਹ ’ਚੋਂ ਲਗਾਤਾਰ ਬਦਬੂ ਆਉਣਾ।
ਦੰਦਾਂ ’ਚ ਝਣਝਣਾਹਟ ਹੋਣਾ।
ਦੰਦਾਂ ਦਾ ਹਿੱਲਣਾ।
ਮੂੰਹ ਦੇ ਛਾਲੇ ਜੋ ਜਲਦੀ ਠੀਕ ਨਾ ਹੋਣ।
ਕੁਝ ਚਬਾਉਣ ’ਚ ਪ੍ਰੇਸ਼ਾਨੀ ਹੋਣਾ।

  • Scientists
  • Dental neglect
  • gum disease
  • teeth problem

ਈਰਾਨ ਸੰਕਟ ਦਰਮਿਆਨ ਟਰੰਪ ਪਹੁੰਚੇ ਚੀਨ, ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕਰਨਗੇ ਅਹਿਮ ਚਰਚਾ

NEXT STORY

Stories You May Like

  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • know the exchange rules for old gold jewellery kept at home
    ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ ਪਹਿਲਾਂ ਜਾਣੋ ਨਿਯਮ
  • rajasthan  s petrol pumps could shut down from june 1
    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਪਲਾਈ! ਰਾਜਸਥਾਨ ਦੇ ਪੰਪ ਆਪਰੇਟਰਾਂ ਦੀ ਚਿਤਾਵਨੀ
  • investors lost 2 trillion why did the us stock market fall so fast
    ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ ਕਿਉਂ ਡਿੱਗੀ?
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • punjab politics congress president
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ
  • not just heat heatstroke can be fatal
    ਸਾਵਧਾਨ! ਗਰਮੀ ਹੀ ਨਹੀਂ, ਜਾਨਲੇਵਾ ਬਣ ਸਕਦੀ ਹੈ 'ਲੂ': ਡਾਕਟਰ ਨੇ ਦੱਸੇ ਉਹ ਸੰਕੇਤ ਜਿਨ੍ਹਾਂ ਨੂੰ ਨਾ ਕਰੋ ਨਜ਼ਰਅੰਦਾਜ਼
  • old age pension to praan vaayu devta pension
    ਬੁਢਾਪਾ ਪੈਨਸ਼ਨ ਤੋਂ ‘ਪ੍ਰਾਣ ਵਾਯੂ ਦੇਵਤਾ ਪੈਨਸ਼ਨ’ ਤੱਕ : ਅਨੋਖੀ ਪਹਿਲ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • shamsher singh in uk
      ਯੂ.ਕੇ 'ਚ ਰਹਿ ਰਹੇ ਖਾਲਿਸਤਾਨੀ ਕੱਟੜਪੰਥੀ ਸ਼ਮਸ਼ੇਰ ਸਿੰਘ ਨੇ ਕੀਤੇ ਸਨਸਨੀਖੇਜ਼...
    • ebola cases
      ਗੰਭੀਰ ਬਿਮਾਰੀ ਨੇ ਲੈ ਲਈ 100 ਤੋਂ ਵੱਧ ਲੋਕਾਂ ਦੀ ਜਾਨ, ਨਹੀਂ ਬਣਿਆ ਟੀਕਾ ;...
    • philippines earthquake
      ਫਿਲੀਪੀਨਜ਼ 'ਚ ਸ਼ਕਤੀਸ਼ਾਲੀ ਭੂਚਾਲ; ਹੁਣ ਤੱਕ 37 ਲੋਕਾਂ ਦੀ ਮੌਤ, 20,000 ਬੇਘਰ
    • sipri report
      ਭਾਰਤ ਦੀ ਵਧੀ ਫੌਜੀ ਤਾਕਤ! ਸੈਨਿਕ ਖਰਚ ਦੇ ਮਾਮਲੇ 'ਚ ਦੁਨੀਆ ਦੇ ਟਾਪ-5 ਦੇਸ਼ਾਂ 'ਚ...
    • india s great personality s idol in israel
      ਇਜ਼ਰਾਈਲ 'ਚ ਲੱਗੇਗੀ ਭਾਰਤ ਦੀ ਇਸ ਮਹਾਨ ਸ਼ਖ਼ਸੀਅਤ ਦੀ ਮੂਰਤੀ ! ਹੋਰ ਗੂੜ੍ਹੇ...
    • punjabi youth in canada
      ਕੈਨੇਡਾ ਪਹੁੰਚਿਆ ਪੰਜਾਬੀ ਨੌਜਵਾਨ ਲੜ ਰਿਹੈ ਜ਼ਿੰਦਗੀ ਦੀ ਜੰਗ ! ਇਲਾਜ ਲਈ ਵੀ ਨਹੀਂ...
    • trump warns netenyahu
      'ਜੇ ਹੁਣ ਹਮਲਾ ਕੀਤਾ ਤਾਂ ਕੋਈ ਨਹੀਂ ਦੇਵੇਗਾ ਤੁਹਾਡਾ ਸਾਥ..!' ਟਰੰਪ ਨੇ...
    • trump statement
      ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ
    • religious events
      ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਧਾਰਮਿਕ ਸਮਾਗਮ
    • clash in pok
      PoK 'ਚ ਵਿਗੜੇ ਹਾਲਾਤ! ਇੰਟਰਨੈੱਟ ਬੰਦ, ਝੜਪਾਂ 'ਚ 11 ਮੌਤਾਂ, 70 ਤੋਂ ਵੱਧ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +