Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    8:52:23 PM

  • pargat singh

    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ...

  • new twist in the death of 2 employees posted on duty in gurdaspur

    ਗੁਰਦਾਸਪੁਰ 'ਚ ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ...

  • law and order punjab aap government sukhbir badal

    ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ ਦੇ...

  • punjab weather change strong winds

    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਲਹਿੰਦੇ ਪੰਜਾਬ ਦੇ ਸਾਬਕਾ ਗਵਰਨਰ ਦਾ ਚੜ੍ਹਦੇ ਪੰਜਾਬ ਦੇ ਦੋਸਤਾਂ ਨੇ ਮਨਾਇਆ ਜਨਮਦਿਨ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਲਹਿੰਦੇ ਪੰਜਾਬ ਦੇ ਸਾਬਕਾ ਗਵਰਨਰ ਦਾ ਚੜ੍ਹਦੇ ਪੰਜਾਬ ਦੇ ਦੋਸਤਾਂ ਨੇ ਮਨਾਇਆ ਜਨਮਦਿਨ

  • Edited By Vandana,
  • Updated: 21 Aug, 2022 02:09 PM
England
scotland  former governor of lahinde punjab celebrated birthday by friends
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਦੇ ਸ਼ਹਿਰ ਗਲਾਸਗੋ ਸਥਿਤ ਬੰਬੇ ਬਲੂਅਜ਼ ਵਿਖੇ ਭਾਈਚਾਰਕ ਸਾਂਝ ਵਧਾਉਣ ਹਿੱਤ ਇੱਕ ਵਿਸ਼ੇਸ਼ ਸਮਾਗਮ ਉੱਘੇ ਕਾਰੋਬਾਰੀ ਸੋਹਣ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਪਾਕਿਸਤਾਨ ਪੰਜਾਬ ਦੇ ਦੋ ਵਾਰ ਗਵਰਨਰ ਰਹਿ ਚੁੱਕੇ ਚੌਧਰੀ ਮੁਹੰਮਦ ਸਰਵਰ ਦਾ 70ਵਾਂ ਜਨਮਦਿਨ ਮਨਾਇਆ ਗਿਆ। ਇਸ ਸਮਾਗਮ ਦੀ ਖਾਸੀਅਤ ਇਹ ਸੀ ਕਿ ਲਹਿੰਦੇ ਪੰਜਾਬ ਦੇ ਜੰਮੇ ਜਾਏ ਮੁਹੰਮਦ ਸਰਵਰ ਦੇ ਚੜ੍ਹਦੇ ਪੰਜਾਬ ਦੇ ਉਹਨਾਂ ਦੇ ਦੋਸਤਾਂ ਨੇ ਜਨਮਦਿਨ ਮਨਾਉਣ ਸੰਬੰਧੀ ਦਾਅਵਤ ਦਿੱਤੀ। 

PunjabKesari

ਇਸ ਸਮੇਂ ਸਿੱਖ ਭਾਈਚਾਰੇ ਦੀ ਤਰਫੋਂ ਸੋਹਣ ਸਿੰਘ ਰੰਧਾਵਾ ਨੇ ਹਾਜਰੀਨ ਨੂੰ ਜੀ ਆਇਆਂ ਕਹਿਣ ਦੇ ਨਾਲ ਨਾਲ ਚੌਧਰੀ ਮੁਹੰਮਦ ਸਰਵਰ ਨੂੰ ਸਮੂਹਿਕ ਵਧਾਈ ਪੇਸ਼ ਕੀਤੀ। ਉਹਨਾਂ ਕਿਹਾ ਕਿ "ਸਕਾਟਲੈਂਡ ਵਿੱਚ ਮੁਸਲਿਮ ਸਿੱਖ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਦੋਵੇਂ ਭਾਈਚਾਰੇ ਦਹਾਕਿਆਂ ਤੋਂ ਸਰਗਰਮ ਹਨ। ਇਹੀ ਵਜ੍ਹਾ ਹੈ ਕਿ ਅਸੀਂ ਇੱਕ ਦੂਜੇ ਦੇ ਸੁੱਖ ਦੁੱਖ ਵਿੱਚ ਸ਼ਰੀਕ ਹੁੰਦੇ ਰਹਿੰਦੇ ਹਾਂ। ਅੱਜ ਦਾ ਇਹ ਸਮਾਗਮ ਵੀ ਮੁਹੱਬਤੀ ਸਾਂਝਾਂ ਨੂੰ ਹੋਰ ਗੂੜ੍ਹਾ ਕਰਨ ਵੱਲ ਵੱਡਾ ਕਦਮ ਹੈ।"

PunjabKesari

ਜ਼ਿਕਰਯੋਗ ਹੈ ਮੁਹੰਮਦ ਸਰਵਰ ਦਾ ਸਕਾਟਲੈਂਡ ਦੀ ਸਿਆਸਤ ਵਿੱਚ ਵੀ ਵੱਡਾ ਨਾਮ ਸੀ, ਪਰ ਉਹਨਾ ਪਾਕਿਸਤਾਨ ਦੀ ਸਰਗਰਮ ਸਿਆਸਤ ਵਿੱਚ ਕੁੱਦਣ ਦਾ ਫ਼ੈਸਲਾ ਲਿਆ ਸੀ। ਕਰਤਾਰਪੁਰ ਸਾਹਿਬ ਲਾਂਘੇ ਵੇਲੇ ਉਹਨਾਂ ਵੱਲੋਂ ਕੀਤੇ ਕਾਰਜਾਂ ਕਰਕੇ ਸਿੱਖ ਭਾਈਚਾਰੇ ਵਿੱਚ ਉਹਨਾਂ ਨੂੰ ਹੋਰ ਵਧੇਰੇ ਸਤਿਕਾਰ ਪਿਆਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਸਕਾਟਲੈਂਡ ਦੀਆਂ ਸੰਗਤਾਂ ਦੀ ਪਾਕਿਸਤਾਨ ਫੇਰੀ ਮੌਕੇ ਸਰਵਰ ਵੱਲੋਂ ਉਹਨਾਂ ਨੂੰ ਪਲਕਾਂ 'ਤੇ ਬਿਠਾਇਆ ਗਿਆ। ਉਹਨਾਂ ਦਾ 70ਵਾਂ ਜਨਮਦਿਨ ਮਨਾਉਣ ਸੰਬੰਧੀ ਜੁੜੀਆਂ ਸਿੱਖ ਭਾਈਚਾਰੇ ਦੀਆਂ ਨਾਮਵਰ ਸ਼ਖਸੀਅਤਾਂ ਨੇ ਉਹਨਾਂ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਉਹਨਾਂ ਦੇ ਮਾਨਵਤਾਵਾਦੀ ਕਾਰਜਾਂ ਲਈ ਧੰਨਵਾਦ ਵੀ ਕੀਤਾ। 

PunjabKesari

ਪੜ੍ਹੋ ਇਹ ਅਹਿਮ  ਖ਼ਬਰ-ਮੈਲਬੌਰਨ 'ਚ ਮਨਾਇਆ ਗਿਆ ਜਨਮ ਅਸ਼ਟਮੀ ਦਾ ਤਿਉਹਾਰ (ਤਸਵੀਰਾਂ)

ਇਸ ਸਮਾਗਮ ਦੌਰਾਨ ਸੋਹਣ ਸਿੰਘ ਰੰਧਾਵਾ ਵੱਲੋਂ "ਮਾਏ ਨੀ ਮਾਏ ਮੈਂ ਇੱਕ ਸ਼ਿਕਰਾ ਯਾਰ ਬਣਾਇਆ" ਗੀਤ ਗਾ ਕੇ ਸਮਾਗਮ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ। ਇਸ ਸਮੇਂ ਸਰਵ ਸ੍ਰੀ ਬਲਜੀਤ ਸਿੰਘ ਖਹਿਰਾ, ਮੱਖਣ ਸਿੰਘ ਬਿਨਿੰਗ, ਰਣਜੀਤ ਸਿੰਘ ਸੰਘਾ, ਗੁਰਮੀਤ ਸਿੰਘ ਧਾਲੀਵਾਲ, ਲਭਾਇਆ ਸਿੰਘ ਮਹਿਮੀ, ਰੇਸ਼ਮ ਸਿੰਘ ਕੂਨਰ, ਜਿੱਤ ਸਿੰਘ ਮਸਤਾਨ, ਗੁਰਨਾਮ ਸਿੰਘ ਧਾਮੀ, ਸੱਤੀ ਸਿੰਘ, ਟੋਨੀ ਢਿੱਲੋਂ, ਗੁਰਮੇਲ ਸਿੰਘ ਧਾਮੀ, ਗੁਰਦੇਵ ਸਿੰਘ ਧਾਮੀ, ਕਮਲਜੀਤ ਸਿੰਘ ਭੁੱਲਰ, ਮਲਿਕ ਖਾਲਿਦ, ਅਲੀ ਅੱਬਾਸ, ਅਫਜਲ ਜਿਗਰ, ਮੁਹੰਮਦ ਸਰਫਰਾਜ ਅਹਮਦ, ਅਰਸ਼ਦ ਮੁਗਲ, ਬਾਬਾ ਰੱਬਾਨੀ, ਆਮੀਨ ਮਿਰਜ਼ਾ, ਅਲੀ ਨਿਜਾਫਨੀ, ਮਨਜੀਤ ਸਿੰਘ (ਬੰਬੇ ਬਲੂ), ਗੁਰਚਰਨ ਸਿੰਘ ਸੇਖੋਂ, ਵਿਕਾਸ ਗੁਪਤਾ, ਜੀਵਨ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

PunjabKesari

  • Scotland
  • Mohammed Sarwar
  • birthday
  • ਸਕਾਟਲੈਂਡ
  • ਮੁਹੰਮਦ ਸਰਵਰ
  • ਜਨਮਦਿਨ

ਜਰਮਨ ਚਾਂਸਲਰ ਊਰਜਾ ਵਾਰਤਾ ਲਈ ਜਾਣਗੇ ਕੈਨੇਡਾ, PM ਟਰੂਡੋ ਨਾਲ ਵੀ ਕਰਨਗੇ ਮੁਲਾਕਾਤ

NEXT STORY

Stories You May Like

  • pakistan  924 killed in staged encounters
    ਲਹਿੰਦੇ ਪੰਜਾਬ 'ਚ ਪੁਲਸ ਮੁਕਾਬਲਿਆਂ ਦੇ ਨਾਂ 'ਤੇ 924 ਲੋਕਾਂ ਦਾ ਕਤਲ, HRCP ਵੱਲੋਂ ਗੰਭੀਰ ਖ਼ੁਲਾਸੇ
  • 26 terrorists arrested in pak  s punjab province
    ਲਹਿੰਦੇ ਪੰਜਾਬ 'ਚ ਵੱਡੀ ਕਾਰਵਾਈ! ਅਲ-ਕਾਇਦਾ ਤੇ TTP ਦੇ 26 ਅੱਤਵਾਦੀ ਗ੍ਰਿਫਤਾਰ
  • punjab employees employees announcement
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ
  • large scale transfers of patwaris in punjab
    ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
  • punjab bjp vice president dr  subhash sharma
    ਸਰਪੰਚ ਦੇ ਕਤਲ ਨੇ ਫਿਰ ਖੋਲ੍ਹੀ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਪੋਲ : ਡਾ. ਸੁਭਾਸ਼ ਸ਼ਰਮਾ
  • roadways employees pensioners of punjab
    ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ
  • punjab police officer daughter
    ਪੰਜਾਬ ਪੁਲਸ ਦੇ ASI ਦੀ ਧੀ ਦੇ ਕਾਰਨਾਮੇ ਨੇ ਸਭ ਦੇ ਉਡਾਏ ਹੋਸ਼
  • punjab bjp punjab assembly constituencies
    ਭਾਜਪਾ ਨੇ ਪੰਜਾਬ ਵਿਚ ਕਰ 'ਤਾ ਵੱਡਾ ਐਲਾਨ, 117 ਵਿਧਾਨ ਸਭਾ ਹਲਕਿਆਂ 'ਚ ਕੀਤੀਆਂ ਨਿਯੁਕਤੀਆਂ
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • we will definitely take revenge for the airstrike
      'ਏਅਰਸਟ੍ਰਾਈਕ ਦਾ ਜ਼ਰੂਰ ਲਵਾਂਗੇ ਬਦਲਾ', 19 ਮੌਤਾਂ ਤੋਂ ਭੜਕੇ ਅਫ਼ਗਾਨਿਸਤਾਨ ਨੇ...
    • punjabi man in usa
      ਚੰਗੇ ਭਵਿੱਖ ਦੀ ਭਾਲ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ ! ਭਿਆਨਕ...
    • pak airstrike in afghanistan
      ਪਾਕਿਸਤਾਨ ਦੀ ਅਫ਼ਗਾਨਿਸਤਾਨ 'ਚ Airstrike: ਇੱਕੋ ਪਰਿਵਾਰ ਦੇ 19 ਮੈਂਬਰਾਂ ਦੀ...
    • major accident on lake baikal
      ਬੈਕਾਲ ਝੀਲ 'ਤੇ ਵੱਡਾ ਹਾਦਸਾ: ਚੀਨੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਬੱਸ ਬਰਫ਼ 'ਚ...
    • hindus are the most educated religious group in america
      ਅਮਰੀਕਾ ’ਚ ਸਭ ਤੋਂ ਵੱਧ ਪੜ੍ਹਿਆ-ਲਿਖਿਆ ਧਾਰਮਿਕ ਸਮੂਹ ‘ਹਿੰਦੂ’
    • rangoli rajasthan to be celebrated in brampton on march 8
      ਬ੍ਰੈਂਪਟਨ 'ਚ 8 ਮਾਰਚ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਰੰਗੋਲੀ ਰਾਜਸਥਾਨ’
    • donald trump raises global tariff
      ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ
    • iran s direct challenge to trump
      ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ...
    • brampton kidnapping case two indians arrested
      ਕੈਨੇਡਾ 'ਚ ਪੰਜਾਬੀ ਮੁੰਡਿਆਂ ਨੇ ਬੰਦਾ ਅਗਵਾ ਕਰ ਮੰਗੇ 2 ਲੱਖ ਡਾਲਰ
    • ceasefire violated
      ਬਾਜ਼ ਨਹੀਂ ਆ ਰਿਹਾ ਪਾਕਿਸਤਾਨ ! ਕੁਪਵਾੜਾ 'ਚ ਫ਼ਿਰ ਤੋੜਿਆ ਸੀਜ਼ਫਾਇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +