Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    5:56:15 PM

  • hardeep singh puri statement on petrol diesel price

    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ...

  • nihang gurudwara threat youth apology

    ਨਿਹੰਗਾਂ ਨੇ ਫੜ੍ਹਿਆ ਗੁਰੂਘਰਾਂ ਨੂੰ ਉਡਾਉਣ ਦੀ ਧਮਕੀ...

  • hdfc bank have hike interest rates  emis for houses and cars will expensive

    HDFC ਬੈਂਕ ਦੇ ਖ਼ਾਤਾਧਾਰਕਾਂ ਨੂੰ ਵੱਡਾ ਝਟਕਾ! ਵਧ...

  • restrictions in patiala section 144

    ਪਟਿਆਲਾ ਵਿਚ ਲਗਾਈ ਗਈ ਧਾਰਾ 144, ਸਖ਼ਤ ਹੁਕਮ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਲਾਨਾਰਕਸ਼ਾਇਰ 'ਚ ਗੈਸ ਧਮਾਕੇ ਨਾਲ ਢੇਰ ਹੋਇਆ ਘਰ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਲਾਨਾਰਕਸ਼ਾਇਰ 'ਚ ਗੈਸ ਧਮਾਕੇ ਨਾਲ ਢੇਰ ਹੋਇਆ ਘਰ

  • Edited By Vandana,
  • Updated: 23 Nov, 2020 04:36 PM
England
scotland  gas explosion
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਅੱਜ ਸਵੇਰੇ ਲਾਨਾਰਕਸ਼ਾਇਰ ਦੇ ਇੱਕ ਘਰ ਵਿੱਚ ਗੈਸ ਧਮਾਕਾ ਹੋਣ ਦੀ ਮੰਦਭਾਗੀ ਘਟਨਾ ਵਾਪਰੀ। ਇਸ ਜ਼ਬਰਦਸਤ ਗੈਸ ਧਮਾਕੇ ਤੋਂ ਬਾਅਦ ਘਰ ਦੀ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ ਜਦਕਿ ਵਸਨੀਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਵੇਰੇ 6.25 ਵਜੇ ਹੋਏ ਇਸ ਹਾਦਸੇ ਵਿੱਚ ਡੋਨਾ ਕਨਿੰਘਮ (39) ਦੇ ਹੱਥ ਬੁਰੀ ਤਰ੍ਹਾਂ ਝੁਲਸ ਗਏ ਜਦਕਿ ਉਸ ਦਾ ਪਤੀ ਸਕਾਟ ਡੌਨਲੀ (43) ਮਾਮੂਲੀ ਰੂਪ ਵਿੱਚ ਜ਼ਖਮੀ ਹੋ ਗਿਆ। 

ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ ਦੀ ਪੀ.ਐੱਮ. ਨੇ ਜੋਅ ਬਾਈਡੇਨ ਨਾਲ ਕੋਰੋਨਾ ਮੁੱਦੇ 'ਤੇ ਕੀਤੀ ਚਰਚਾ

ਧਮਾਕੇ ਦੇ ਸਮੇਂ ਡੋਨਾ ਦੀ 15 ਸਾਲਾ ਧੀ ਅਤੇ 13 ਸਾਲ ਦਾ ਲੜਕਾ ਘਰ ਵਿਚ ਨਹੀਂ ਸਨ, ਜਿਸ ਕਰਕੇ ਉਹ ਸੁਰੱਖਿਅਤ ਹਨ। ਇਸ ਧਮਾਕੇ ਤੋਂ ਬਾਅਦ ਇਸ ਜੋੜੇ ਨੂੰ ਲੈਨਰਕਸ਼ਾਇਰ ਦੇ ਮੋਨਕਲੈਂਡਜ਼ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਸਕਾਟ ਨੂੰ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਜਦਕਿ ਡੋਨਾ ਨੂੰ ਗੰਭੀਰ ਸੱਟਾਂ ਨਾਲ ਗਲਾਸਗੋ ਰਾਇਲ ਇਨਫਰਮਰੀ ਵਿੱਚ ਟਰਾਂਸਫਰ ਕਰ ਦਿੱਤਾ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜ਼ਮੀਨ ਤੱਕ ਹਿੱਲ ਗਈ ਅਤੇ ਘਰ ਦੀਆਂ ਚੀਜ਼ਾਂ ਬਾਹਰ 30 ਗਜ਼ ਦੀ ਦੂਰੀ ਤੱਕ ਖਿੱਲਰੀਆਂ ਮਿਲੀਆਂ। ਸਕਾਟਲੈਂਡ  ਪੁਲਸ ਦੇ ਬੁਲਾਰੇ ਮੁਤਾਬਕ, ਇਸ ਜਾਇਦਾਦ ਵਿੱਚ ਗੈਸ ਫਟਣ ਦੀ ਖ਼ਬਰ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ ਲਗਭੱਗ 6.25 ਵਜੇ ਤੁਰੰਤ ਸਹਾਇਤਾ ਲਈ ਭੇਜਿਆ ਗਿਆ ਅਤੇ ਸਾਵਧਾਨੀ ਵਜੋਂ ਗੁਆਂਢ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਗਿਆ।

  • Scotland
  • gas explosion
  • house destroyed
  • ਸਕਾਟਲੈਂਡ
  • ਗੈਸ ਧਮਾਕੇ
  • ਢੇਰ ਹੋਇਆ ਘਰ

ਨਿਊਜ਼ੀਲੈਂਡ ਦੀ ਪੀ.ਐੱਮ. ਨੇ ਜੋਅ ਬਾਈਡੇਨ ਨਾਲ ਕੋਰੋਨਾ ਮੁੱਦੇ 'ਤੇ ਕੀਤੀ ਚਰਚਾ

NEXT STORY

Stories You May Like

  • delhi  gas cylinder explosion  house  people
    ਦਿੱਲੀ ਦੇ ਮੁਕੁੰਦਪੁਰ 'ਚ ਗੈਸ ਸਿਲੰਡਰ ਧਮਾਕਾ, ਢਹਿ-ਢੇਰੀ ਹੋਇਆ ਘਰ, ਮਲਬੇ ਹੇਠ ਫਸੇ ਕਈ ਲੋਕ
  • cylinder burst after cooking gas leak
    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ! ਧਮਾਕੇ 'ਚ 8 ਜਣੇ ਝੁਲਸੇ
  • short circuit  gas cylinder  explosion death
    ਸ਼ਾਰਟ ਸਰਕਿਟ ਕਾਰਨ ਗੈਸ ਸਿਲੰਡਰ 'ਚ ਹੋਇਆ ਬਲਾਸਟ, ਮਾਂ ਸਣੇ ਦੋ ਬੱਚੇ ਜਿਊਂਦੇ ਸੜੇ
  • kerala  ice plant  ammonia gas leak
    ਕੇਰਲ : ਆਈਸ ਪਲਾਂਟ ਤੋਂ ਅਮੋਨੀਆ ਗੈਸ ਲੀਕ, ਸਾਹ ਲੈਣਾ ਹੋਇਆ ਔਖਾ, ਹਸਪਤਾਲ 'ਚ ਦਾਖਲ 11 ਲੋਕ
  • septic tank  cleaning  poisonous gas  4 people
    ਸੂਰਤ 'ਚ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਵਾਪਰੀ ਅਣਹੋਣੀ: ਜ਼ਹਿਰੀਲੀ ਗੈਸ ਨਾਲ 4 ਲੋਕਾਂ ਦੀ ਮੌਤ
  • fire breaks out in house due to lit candle
    ਘਰ 'ਚ ਜਗਾਈ ਜੋਤ ਤੋਂ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
  • increase in gas cylinder prices
    ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ, ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
  • getting a png connection has become extremely easy
    PNG ਕੁਨੈਕਸ਼ਨ ਲੈਣਾ ਹੋਇਆ ਬੇਹੱਦ ਆਸਾਨ, ਤੈਅ ਸਮੇਂ 'ਚ ਮਿਲੇਗੀ ਗੈਸ; ਸਰਕਾਰ ਦਾ ਵੱਡਾ ਐਲਾਨ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us action
      ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼...
    • india nuclear program
      ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE ਪ੍ਰਮਾਣੂ ਹਥਿਆਰ ! ਦੁਸ਼ਮਣਾਂ ਦੇ...
    • shamsher singh in uk
      ਯੂ.ਕੇ 'ਚ ਰਹਿ ਰਹੇ ਖਾਲਿਸਤਾਨੀ ਕੱਟੜਪੰਥੀ ਸ਼ਮਸ਼ੇਰ ਸਿੰਘ ਨੇ ਕੀਤੇ ਸਨਸਨੀਖੇਜ਼...
    • ebola cases
      ਗੰਭੀਰ ਬਿਮਾਰੀ ਨੇ ਲੈ ਲਈ 100 ਤੋਂ ਵੱਧ ਲੋਕਾਂ ਦੀ ਜਾਨ, ਨਹੀਂ ਬਣਿਆ ਟੀਕਾ ;...
    • philippines earthquake
      ਫਿਲੀਪੀਨਜ਼ 'ਚ ਸ਼ਕਤੀਸ਼ਾਲੀ ਭੂਚਾਲ; ਹੁਣ ਤੱਕ 37 ਲੋਕਾਂ ਦੀ ਮੌਤ, 32,000 ਬੇਘਰ
    • sipri report
      ਭਾਰਤ ਦੀ ਵਧੀ ਫੌਜੀ ਤਾਕਤ! ਸੈਨਿਕ ਖਰਚ ਦੇ ਮਾਮਲੇ 'ਚ ਦੁਨੀਆ ਦੇ ਟਾਪ-5 ਦੇਸ਼ਾਂ 'ਚ...
    • india s great personality s idol in israel
      ਇਜ਼ਰਾਈਲ 'ਚ ਲੱਗੇਗੀ ਭਾਰਤ ਦੀ ਇਸ ਮਹਾਨ ਸ਼ਖ਼ਸੀਅਤ ਦੀ ਮੂਰਤੀ ! ਹੋਰ ਗੂੜ੍ਹੇ...
    • punjabi youth in canada
      ਕੈਨੇਡਾ ਪਹੁੰਚਿਆ ਪੰਜਾਬੀ ਨੌਜਵਾਨ ਲੜ ਰਿਹੈ ਜ਼ਿੰਦਗੀ ਦੀ ਜੰਗ ! ਇਲਾਜ ਲਈ ਵੀ ਨਹੀਂ...
    • trump warns netenyahu
      'ਜੇ ਹੁਣ ਹਮਲਾ ਕੀਤਾ ਤਾਂ ਕੋਈ ਨਹੀਂ ਦੇਵੇਗਾ ਤੁਹਾਡਾ ਸਾਥ..!' ਟਰੰਪ ਨੇ...
    • trump statement
      ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +