Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:14:26 PM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਕਾਟਲੈਂਡ : ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਵਾਪਸ ਭੇਜਣ ਲਈ ਗਲਾਸਗੋ ਲਾਈਫ ਮਿਊਜ਼ੀਅਮ ਨੇ ਕੀਤੀ ਪਹਿਲ

INTERNATIONAL News Punjabi(ਵਿਦੇਸ਼)

ਸਕਾਟਲੈਂਡ : ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਵਾਪਸ ਭੇਜਣ ਲਈ ਗਲਾਸਗੋ ਲਾਈਫ ਮਿਊਜ਼ੀਅਮ ਨੇ ਕੀਤੀ ਪਹਿਲ

  • Updated: 19 Aug, 2022 04:40 PM
International
scotland  glasgow life museum initiative send artefacts brought from india
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਦੀ ਭਾਰਤ ਨੂੰ ਮੁੜ ਸਪੁਰਦਗੀ ਕਰਨ ਦੀ ਗਲਾਸਗੋ ਲਾਈਫ ਮਿਊਜ਼ੀਅਮ ਨੇ ਪਹਿਲ ਕੀਤੀ ਹੈ। ਇਸ ਤਰ੍ਹਾਂ ਇਹ ਅਜਾਇਬਘਰ ਯੂ. ਕੇ. ਦਾ ਪਹਿਲਾ ਅਜਿਹਾ ਅਜਾਇਬਘਰ ਬਣ ਗਿਆ ਹੈ, ਜਿਸ ਨੇ ਭਾਰਤ ਤੋਂ ਲਿਆਂਦੀਆਂ ਪੁਰਾਤਨ ਵਸਤਾਂ ਮੁੜ ਭਾਰਤ ਸਰਕਾਰ ਨੂੰ ਸੌਂਪਣ ਦਾ ਕਦਮ ਉਠਾਇਆ ਹੋਵੇ। ਇਸ ਕਾਰਜ ਲਈ ਗਲਾਸਗੋ ਲਾਈਫ ਮਿਊਜ਼ੀਅਮਜ਼ ਨੇ ਇਕ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਗਲਾਸਗੋ ਲਾਈਫ ਇਕ ਚੈਰਿਟੀ ਹੈ, ਜੋ ਸ਼ਹਿਰ ਦੇ ਅਜਾਇਬਘਰ ਸੰਗ੍ਰਹਿ ਦਾ ਪ੍ਰਬੰਧਨ ਕਰਦੀ ਹੈ। ਕੇਲਵਿੰਗਰੋਵ ਆਰਟ ਗੈਲਰੀ ਅਤੇ ਮਿਊਜ਼ੀਅਮ ਵਿਖੇ ਆਯੋਜਿਤ ਸਮਾਗਮ ਦੌਰਾਨ ਅੱਜ 7 ਭਾਰਤੀ ਪੁਰਾਤਨ ਵਸਤਾਂ ਨੂੰ ਵਾਪਸ ਕਰਨ ਲਈ ਮਲਕੀਅਤ ਦੇ ਤਬਾਦਲੇ ਲਈ ਭਾਰਤੀ ਹਾਈ ਕਮਿਸ਼ਨ ਦੇ ਪਤਵੰਤਿਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਭਾਰਤ ਸਰਕਾਰ ਅਤੇ ਭਾਰਤ ਦੇ ਪੁਰਾਤੱਤਵ ਸਰਵੇਖਣ ਦੇ ਡੈਲੀਗੇਟਾਂ ਨੂੰ ਗਲਾਸਗੋ ਮਿਊਜ਼ੀਅਮ ਰਿਸੋਰਸ ਸੈਂਟਰ ਵਿਖੇ ਵਸਤੂਆਂ ਨੂੰ ਦੇਖਣ ਦਾ ਮੌਕਾ ਵੀ ਦਿੱਤਾ ਗਿਆ, ਜਿੱਥੇ ਉਹ ਸੁਰੱਖਿਅਤ ਢੰਗ ਨਾਲ ਸਾਂਭ ਕੇ ਰੱਖੀਆਂ ਗਈਆਂ ਹਨ। ਇਸ ਵਫ਼ਦ ’ਚ ਸੁਜੀਤ ਘੋਸ਼, ਕਾਰਜਕਾਰੀ ਹਾਈ ਕਮਿਸ਼ਨਰ, ਭਾਰਤੀ ਹਾਈ ਕਮਿਸ਼ਨ ਲੰਡਨ, ਜਸਪ੍ਰੀਤ ਸੁਖੀਜਾ ਫਸਟ ਸੈਕਟਰੀ ਭਾਰਤੀ ਹਾਈ ਕਮਿਸ਼ਨ ਲੰਡਨ ਅਤੇ ਬਿਜੇ ਸੇਲਵਾਰਾਜ, ਭਾਰਤ ਦੇ ਕੌਂਸਲੇਟ ਜਨਰਲ, ਐਡਿਨਬਰਗ ਦੇ ਕੌਂਸਲ ਜਨਰਲ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।

ਪੁਰਾਤਨ ਵਸਤਾਂ ਦੀ ਮਲਕੀਅਤ ਦੇ ਤਬਾਦਲੇ ਦੀ ਰਸਮ ਗਲਾਸਗੋ ਸਿਟੀ ਕੌਂਸਲ ਦੀ ਸਿਟੀ ਪ੍ਰਸ਼ਾਸਨ ਕਮੇਟੀ ਨੇ ਅਪ੍ਰੈਲ ’ਚ ਭਾਰਤ, ਨਾਈਜੀਰੀਆ ਅਤੇ ਚੇਏਨ ਨਦੀ ਅਤੇ ਪਾਈਨ ਰਿਜ ਲਕੋਟਾ ਆਦਿ ਕਬੀਲਿਆਂ ਨੂੰ 51 ਵਸਤੂਆਂ ਵਾਪਸ ਕਰਨ ਲਈ ਕ੍ਰਾਸ-ਪਾਰਟੀ ਵਰਕਿੰਗ ਗਰੁੱਪ ਫਾਰ ਰੀਪੇਟ੍ਰੀਏਸ਼ਨ ਐਂਡ ਸਪੋਲੀਏਸ਼ਨ ਵੱਲੋਂ ਕੀਤੀ ਗਈ ਇਕ ਸਿਫ਼ਾਿਰਸ਼ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਹੋਈ। ਗਲਾਸਗੋ ਲਾਈਫ ਮਿਊਜ਼ੀਅਮ ਜਨਵਰੀ 2021 ਤੋਂ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਨਾਲ-ਨਾਲ ਭਾਰਤੀ ਕਲਾਕ੍ਰਿਤੀਆਂ ਦੀ ਵਾਪਸੀ ’ਤੇ ਕੰਮ ਕਰ ਰਿਹਾ ਹੈ। ਪੁਰਾਤਨ ਵਸਤਾਂ ’ਚ ਇਕ ਰਸਮੀ ਇੰਡੋ-ਫ਼ਾਰਸੀ ਤੁਲਵਾਰ (ਤਲਵਾਰ) ਸ਼ਾਮਲ ਹੈ, ਜੋ 14ਵੀਂ ਸਦੀ ਦੀ ਮੰਨੀ ਜਾਂਦੀ ਹੈ ਅਤੇ ਇਸ ਨੂੰ ਕਾਨਪੁਰ ਦੇ ਇਕ ਹਿੰਦੂ ਮੰਦਰ ਤੋਂ ਲਿਆ ਗਿਆ ਸੀ। ਇਨ੍ਹਾਂ ਵਸਤਾਂ ’ਚ 11ਵੀਂ ਸਦੀ ਦਾ ਉੱਕਰਿਆ ਪੱਥਰ ਦਾ ਦਰਵਾਜ਼ਾ ਵੀ ਸ਼ਾਮਿਲ ਹੈ। ਜਿਕਰਯੋਗ ਹੈ ਕਿ ਛੇ ਵਸਤੂਆਂ ਨੂੰ 19ਵੀਂ ਸਦੀ ਦੌਰਾਨ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਮੰਦਰਾਂ ਅਤੇ ਗੁਰਦੁਆਰਿਆਂ ਤੋਂ ਹਟਾ ਦਿੱਤਾ ਗਿਆ ਸੀ, ਜਦਕਿ ਸੱਤਵੀਂ ਨੂੰ ਮਾਲਕ ਤੋਂ ਚੋਰੀ ਹੋਣ ਤੋਂ ਬਾਅਦ ਖਰੀਦਿਆ ਗਿਆ ਸੀ। ਇਹ ਸਾਰੀਆਂ 7 ਕਲਾਕ੍ਰਿਤੀਆਂ ਗਲਾਸਗੋ ਦੇ ਸੰਗ੍ਰਹਿ ਨੂੰ ਤੋਹਫ਼ੇ ਵਜੋਂ ਮਿਲੀਆਂ ਦੱਸੀਆਂ ਗਈਆਂ ਸਨ।

  • Scotland
  • India
  • Artifacts
  • Glasgow Life Museum
  • Government of India
  • ਸਕਾਟਲੈਂਡ
  • ਭਾਰਤ
  • ਕਲਾਕ੍ਰਿਤੀਆਂ
  • ਗਲਾਸਗੋ ਲਾਈਫ ਮਿਊਜ਼ੀਅਮ
  • ਭਾਰਤ ਸਰਕਾਰ

ਪਾਕਿ: ਮੈਡੀਕਲ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਵਿਅਕਤੀ ਦਾ ਵਕੀਲਾਂ ਨੇ ਚਾੜ੍ਹਿਆ ਕੁਟਾਪਾ (ਵੀਡੀਓ)

NEXT STORY

Stories You May Like

  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • cwg 2026 farewell glasgow
    CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ
  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • visa fraud  faridkot police
    ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • sunny deol visits partition museum during   batwara 1947   punjab promotions
    'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ
  • taslima nasreen returns to kolkata after 19 years
    ਤਸਲੀਮਾ ਨਸਰੀਨ 19 ਸਾਲਾਂ ਬਾਅਦ ਵਾਪਸ ਪਰਤੀ ਕੋਲਕਾਤਾ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pentagon review of us strikes
      ਅਮਰੀਕੀ ਹਮਲਿਆਂ 'ਚ 153 ਨਾਗਰਿਕਾਂ ਦੀ ਮੌਤ ਦੀ ਪੁਸ਼ਟੀ
    • indian origin mp
      ਸਿੰਗਾਪੁਰ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਨੂੰ ਬਾਰ ਤੋਂ ਹਟਾਇਆ ਗਿਆ
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • new delhi  red fort  terrorist attack  united nations  al qaeda
      ਲਾਲ ਕਿਲ੍ਹਾ ਧਮਾਕਾ ਮਾਮਲੇ 'ਚ 'ਅਲ ਕਾਇਦਾ' ਨੂੰ ਠਹਿਰਾਇਆ ਗਿਆ ਜ਼ਿੰਮੇਵਾਰ, 15...
    • close shops and malls
      Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ ਕਰਨ ਦੇ ਹੁਕਮ ਜਾਰੀ, ਗੁਆਂਢੀ...
    • eb 2 visa closed
      ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ ਦੇ ਚਾਹਵਾਨ ਭਾਰਤੀਆਂ ਨੂੰ...
    • pakistans federal debt reaches rs 83 6 trillion
      ਪਾਕਿਸਤਾਨ ਦਾ ਸੰਘੀ ਕਰਜ਼ਾ 83.6 ਟ੍ਰਿਲੀਅਨ ਰੁਪਏ ਤੱਕ ਪਹੁੰਚਿਆ, ਪਿਛਲੇ 4 ਸਾਲਾਂ...
    • 2 chinese ex officers arrested
      ਦੱਖਣੀ ਕੋਰੀਆ 'ਚ ਫੜੇ ਗਏ ਚੀਨ ਦੇ 2 ਸਾਬਕਾ ਫ਼ੌਜੀ ! ਜਾਸੂਸੀ ਕਰਨ ਦੇ ਲੱਗੇ ਦੋਸ਼
    • foreign arms manufacturers turn away from pakistan
      ਪਾਕਿਸਤਾਨ ਤੋਂ ਵਿਦੇਸ਼ੀ ਹਥਿਆਰ ਨਿਰਮਾਤਾਵਾਂ ਨੇ ਮੋੜਿਆ ਮੂੰਹ; ਹੁਣ ਸਿਰਫ਼ ਚੀਨ ਦਾ...
    • debate intensifies in bangladesh over import of pakistani vehicles
      ਕੂਟਨੀਤੀ ਜਾਂ ਗੁਣਵੱਤਾ? ਪਾਕਿਸਤਾਨੀ ਗੱਡੀਆਂ ਦੇ ਆਯਾਤ 'ਤੇ ਬੰਗਲਾਦੇਸ਼ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +