Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:06:08 AM

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: 24 ਜਨਵਰੀ ਤੋਂ ਜਿਆਦਾਤਰ ਕੋਵਿਡ ਪਾਬੰਦੀਆਂ ਹਟਣ ਦੇ ਆਸਾਰ

INTERNATIONAL News Punjabi(ਵਿਦੇਸ਼)

ਸਕਾਟਲੈਂਡ: 24 ਜਨਵਰੀ ਤੋਂ ਜਿਆਦਾਤਰ ਕੋਵਿਡ ਪਾਬੰਦੀਆਂ ਹਟਣ ਦੇ ਆਸਾਰ

  • Edited By Vandana,
  • Updated: 20 Jan, 2022 04:32 PM
England
scotland  most covid bans likely to be lifted on 24 january
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਕੋਰੋਨਾ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਪਕੜ 'ਚ ਲਿਆ ਤਾਂ ਰੋਜ਼ਾਨਾ ਮੌਤਾਂ ਦੀਆਂ ਖ਼ਬਰਾਂ ਤ੍ਰਾਹ ਕੱਢੀ ਰੱਖਦੀਆਂ ਸਨ। ਇਉਂ ਪ੍ਰਤੀਤ ਹੁੰਦਾ ਸੀ ਕਿ ਆਖਰ ਇਹ ਮੌਤਾਂ ਦੀ ਖੇਡ ਰੁਕੇਗੀ ਕਦੋਂ? ਹੁਣ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ ਪਾਬੰਦੀਆਂ ਨੂੰ ਇੱਕ ਇੱਕ ਕਰਕੇ ਹਟਾਏ ਜਾਣ ਦਾ ਅਮਲ ਸ਼ੁਰੂ ਹੋ ਗਿਆ ਹੈ। ਜਿਸ ਤਹਿਤ 17 ਜਨਵਰੀ ਤੋਂ ਖੁੱਲ੍ਹੇ ਮੈਦਾਨਾਂ 'ਚ ਹੁੰਦੇ ਵੱਡੇ ਸਮਾਗਮਾਂ ਤੋਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਦੇ ਐਲਾਨ ਅਨੁਸਾਰ 24 ਜਨਵਰੀ ਨੂੰ ਇਨਡੋਰ ਸਮਾਗਮਾਂ ਵਿੱਚੋਂ ਟੇਬਲ ਸਰਵਿਸ ਦੀ ਪਾਬੰਦੀ ਵੀ ਹਟਾ ਦਿੱਤੀ ਜਾਵੇਗੀ ਅਤੇ ਨਾਈਟ ਕਲੱਬ ਵੀ ਮੁੜ ਖੁੱਲ੍ਹ ਜਾਣਗੇ।

ਉਂਝ ਕੋਰੋਨਾ ਦੇ ਦੌਰ ਨੇ ਬਹੁਤ ਸਾਰੇ ਘਰ ਤਬਾਹ ਕੀਤੇ। ਦੇਸ਼ਾਂ ਦੀ ਆਰਥਿਕਤਾ ਡਾਵਾਂਡੋਲ ਕੀਤੀ, ਉੱਥੇ ਚਲਾਕ ਦਿਮਾਗ ਆਪਣੇ ਉਦਯੋਗਾਂ ਜਰੀਏ ਚੰਗੀ ਖਾਸੀ ਕਮਾਈ ਵੀ ਕਰ ਗਏ। ਉਹ ਦੇਸ਼ ਰੋਜ਼ਾਨਾ ਵਰਤੋਂ ਵਿੱਚ ਵਰਤੇ ਜਾਣ ਵਾਲੇ ਸਾਵਧਾਨੀ ਵਾਲੇ ਉਤਪਾਦਾਂ ਦਾ ਉਤਪਾਦਨ ਵਧਾ ਕੇ ਆਪਣੀ ਆਰਥਿਕਤਾ ਨੂੰ ਪੈਰਾਂ ਸਿਰ ਵੀ ਕਰ ਗਏ। ਕੋਰੋਨਾ ਨੇ ਸਕਾਟਲੈਂਡ ਵਿੱਚ ਆਪਣਾ ਕਹਿਰ ਬਰਕਰਾਰ ਰੱਖਿਆ ਤਾਂ ਪੰਜਾਬੀ ਭਾਈਚਾਰੇ ਦੀਆਂ ਕੁਝ ਅਨਮੋਲ ਸ਼ਖਸੀਅਤਾਂ ਵੀ ਸਾਥੋਂ ਸਦਾ ਲਈ ਗੁਆਚ ਗਈਆਂ। ਸਕਾਟਲੈਂਡ ਦੇ ਕੁਦਰਤੀ ਸੁਹੱਪਣ ਨੂੰ ਇਸ ਕਦਰ ਖੋਰਾ ਲੱਗਿਆ ਕਿ ਸੈਲਾਨੀਆਂ ਦੀ ਆਮਦ ਵਿੱਚ ਵੱਡੀ ਗਿਰਾਵਟ ਦਰਜ਼ ਕੀਤੀ ਗਈ। ਜਿਸ ਦੇ ਸਿੱਟੇ ਵਜੋਂ ਹਵਾਈ ਅੱਡਿਆਂ 'ਤੇ ਹਜ਼ਾਰਾਂ ਨੌਕਰੀਆਂ ਖ਼ਤਮ ਹੋ ਗਈਆਂ। 

ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟਿਸ਼ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ, ਸਖ਼ਤ ਕੋਵਿਡ ਪਾਬੰਦੀਆਂ ਕੀਤੀਆਂ ਖ਼ਤਮ

ਜ਼ਿਕਰਯੋਗ ਹੈ ਕਿ ਓਮੀਕਰੋਨ ਵੇਰੀਐਂਟ ਦੀ ਦਹਿਸ਼ਤ ਤੋਂ ਬਾਅਦ 26 ਦਸੰਬਰ ਨੂੰ ਇਨਡੋਰ ਸਮਾਗਮਾਂ 'ਚ ਖੜ੍ਹਨ ਵਾਲਿਆਂ ਲਈ 100 ਅਤੇ ਬੈਠਣ ਵਾਲਿਆਂ ਲਈ 200 ਦੀ ਸੀਮਾਂ ਮਿਥੀ ਗਈ ਸੀ। ਇਸੇ ਤਰ੍ਹਾਂ ਆਊਟਡੋਰ ਲਈ 500 ਵਿਅਕਤੀਆਂ ਦੇ ਇਕੱਠ ਦੀ ਸੀਮਾਂ ਸੀ। ਹੁਣ 17 ਜਨਵਰੀ ਤੋਂ ਇਹ ਪਾਬੰਦੀਆਂ ਹਟ ਚੁੱਕੀਆਂ ਹਨ। ਹਾਲ ਦੀ ਘੜੀ ਸਕਾਟਲੈਂਡ ਸਰਕਾਰ ਵੱਲੋਂ ਓਮੀਕਰੋਨ ਦੇ ਫੈਲਾਅ ਨੂੰ ਰੋਕਣ ਲਈ ਪਾਬੰਦੀਆਂ ਵਿੱਚ ਕੁਝ ਨਰਮਾਈ ਵੀ ਕੀਤੀ ਗਈ ਹੈ।ਜਿਸ ਦੇ ਚਲਦਿਆਂ ਲੋਕਾਂ ਨੂੰ ਘਰਾਂ ਵਿੱਚ 3 ਪਰਿਵਾਰਾਂ ਤੋਂ ਵਧੇਰੇ ਇਕੱਠੇ ਨਾਂ ਹੋਣ ਦੀ ਸਲਾਹ ਦਿੱਤੀ ਗਈ ਹੈ। ਕਾਰੋਬਾਰਾਂ ਨੂੰ ਕਾਨੂੰਨੀ ਤੌਰ 'ਤੇ ਹਦਾਇਤ ਹੈ ਕਿ ਉਹ ਸਰੀਰਕ ਦੂਰੀ ਅਤੇ ਸਕਰੀਨਾਂ ਵਗੈਰਾ ਵਰਤਣ ਨੂੰ ਯਕੀਨੀ ਬਨਾਉਣ। 

ਵਰਕ ਫਰੌਮ ਹੋਮ ਸੰਬੰਧੀ ਕਾਰੋਬਾਰੀ ਮਾਲਕਾਂ ਨੂੰ ਕਿਹਾ ਗਿਆ ਹੈ ਕਿ ਉਹ ਘਰਾਂ ਤੋਂ ਹੀ ਕੰਮ ਕਰਵਾਉਣ ਨੂੰ ਪਹਿਲ ਦੇਣ। ਜੇਕਰ ਹਾਲਾਤ ਬਦਲਦੇ ਹਨ ਤਾਂ ਨਵੇਂ ਨਿਯਮ 1 ਫਰਵਰੀ ਤੋਂ ਸ਼ੁਰੂ ਹੋਣਗੇ। ਬਾਲਗਾਂ, 12 ਸਾਲ ਜਾਂ ਵੱਧ ਉਮਰ ਦੇ ਬੱਚਿਆਂ ਲਈ ਇਨਡੋਰ, ਦੁਕਾਨਾਂ, ਰੈਸਟੋਰੈਂਟ ਜਾਂ ਜਨਤਕ ਸਫਰ ਵੇਲੇ ਮਾਸਕ ਪਹਿਨਣਾ ਜਰੂਰੀ ਰਹੇਗਾ। ਰੀਟੇਲ ਤੇ ਹੋਰ ਸੈਕਟਰਾਂ ਵਿੱਚ ਗਾਹਕਾਂ ਦੀ ਭੀੜ ਤੋਂ ਬਚਣ ਅਤੇ ਸਰੀਰਕ ਦੂਰੀ ਦੇ ਨਿਯਮ ਲਾਗੂ ਰਹਿਣਗੇ। ਨਾਲ ਹੀ ਹਸਪਤਾਲਾਂ, ਡਾਕਟਰਾਂ ਦੀਆਂ ਸਰਜਰੀਆਂ ਅਤੇ ਡੈਂਟਿਸਟ ਸਰਜਰੀਆਂ ਵਿੱਚ 2 ਮੀਟਰ ਦੂਰੀ ਦਾ ਨਿਯਮ ਲਾਗੂ ਰਹੇਗਾ। ਨਿਕੋਲਾ ਸਟਰਜਨ ਦਾ ਕਹਿਣਾ ਹੈ ਕਿ ਸਕੂਲਾਂ ਨੂੰ ਖੁੱਲ੍ਹੇ ਰੱਖਣਾ ਉਹਨਾਂ ਦੀ ਪਹਿਲ ਹੈ, ਜਿਸ ਕਰਕੇ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀ ਅਤੇ ਅਧਿਆਪਕ 1 ਮੀਟਰ ਦੂਰੀ ਅਤੇ ਮਾਸਕ ਸੰਬੰਧੀ ਨਿਯਮਾਂ ਦੀ ਪਾਲਣਾ ਕਰਦੇ ਰਹਿਣਗੇ।

  • Scotland
  • Covid restrictions
  • January 24
  • UK
  • ਸਕਾਟਲੈਂਡ
  • ਕੋਵਿਡ ਪਾਬੰਦੀਆਂ
  • 24 ਜਨਵਰੀ
  • ਯੂਕੇ

ਬੰਬ ਧਮਾਕੇ ਨਾਲ ਦਹਿਲਿਆ ਲਾਹੌਰ, 3 ਦੀ ਮੌਤ, 25 ਜ਼ਖ਼ਮੀ

NEXT STORY

Stories You May Like

  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • gold and silver  delhi to chandigarh  rates of 24 22k in your city
    ਦਿੱਲੀ ਤੋਂ ਚੰਡੀਗੜ੍ਹ ਤੱਕ ਸਸਤੇ ਹੋਏ ਸੋਨਾ-ਚਾਂਦੀ, ਜਾਣੋ ਆਪਣੇ ਸ਼ਹਿਰ 'ਚ 24-22K ਦੇ ਰੇਟ
  • jump in gold silver prices before akshay tritiya  rates of 24 22 18k
    ਅਕਸ਼ੈ ਤ੍ਰਿਤੀਆ ਤੋਂ ਪਹਿਲਾਂ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ 24-22-18K ਸੋਨੇ ਦੇ ਤਾਜ਼ਾ ਰੇਟ
  • district magistrate  restrictions in faridkot
    ਫਰੀਦਕੋਟ ਵਿਚ ਲੱਗ ਗਈਆਂ ਪਾਬੰਦੀਆਂ, 6 ਜੂਨ ਤੱਕ ਲਾਗੂ ਰਹਿਣਗੇ
  • huge change in gold and silver rates the price of 24 22 18k gold
    Gold-Silver ਦੀਆਂ ਕੀਮਤਾਂ 'ਚ ਭਾਰੀ ਫੇਰਬਦਲ: ਚਾਂਦੀ 15,000 ਹੋਈ ਮਹਿੰਗੀ, ਜਾਣੋ 24-22-18K Gold ਦੇ ਭਾਅ
  • new instructions issued in nawanshahr district
    ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ
  • kajal and shreyas talpade s film  the india story  to release on july 24
    ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ ਹੋਵੇਗੀ ਰਿਲੀਜ਼
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • punjabi truck driver in canada
      ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • baisakhi mela held in virginia
      ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • 16 hour power cuts
      16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ...
    • floods in china
      ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
    • us doubts iran  s new offer
      ਅਮਰੀਕਾ ਨੂੰ ਇਰਾਨ ਦੀ ਨਵੀਂ ਪੇਸ਼ਕਸ਼ 'ਤੇ ਸ਼ੱਕ: ਮਾਰਕੋ ਰੂਬੀਓ ਬੋਲੇ- ਪਰਮਾਣੂ...
    • canadian pr
      ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +