Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:29:28 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਮਰਦਮਸ਼ੁਮਾਰੀ ਦਾ ਹਿੱਸਾ ਨਾ ਬਣਨ 'ਤੇ ਹੋ ਸਕਦੈ 1000 ਪੌਂਡ ਤੱਕ ਦਾ ਜ਼ੁਰਮਾਨਾ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਮਰਦਮਸ਼ੁਮਾਰੀ ਦਾ ਹਿੱਸਾ ਨਾ ਬਣਨ 'ਤੇ ਹੋ ਸਕਦੈ 1000 ਪੌਂਡ ਤੱਕ ਦਾ ਜ਼ੁਰਮਾਨਾ

  • Edited By Cherry,
  • Updated: 12 Mar, 2022 05:23 PM
England
scotland  not being part of the census may result in fines
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿਚ ਜਨਗਣਨਾ ਕਰਨ ਦੀ ਕਾਰਵਾਈ ਤਹਿਤ ਲੋਕਾਂ ਨੂੰ ਸੱਦੇ ਡਾਕ ਰਾਹੀਂ ਭੇਜੇ ਗਏ ਹਨ ਅਤੇ ਇਸ ਸਬੰਧੀ ਫਾਰਮ ਨੂੰ ਪੂਰਾ ਨਾ ਕਰਨ 'ਤੇ 1,000 ਪੌਂਡ ਦਾ ਜੁਰਮਾਨਾ ਲੱਗ ਸਕਦਾ ਹੈ। ਜਨਗਣਨਾ ਤਹਿਤ ਦੇਸ਼ ਦੇ ਹਰੇਕ ਵਿਅਕਤੀ ਦੀ ਗਿਣਤੀ ਕੀਤੀ ਜਾਂਦੀ ਹੈ ਅਤੇ ਨਤੀਜਿਆਂ ਦੀ ਵਰਤੋਂ ਜਨਤਕ ਸੇਵਾਵਾਂ ਅਤੇ ਫੰਡਿੰਗ ਦੀ ਯੋਜਨਾ ਬਣਾਉਣ ਲਈ ਕੀਤੀ ਜਾਂਦੀ ਹੈ। ਇਸ ਲਈ ਬਣਾਈ ਗਈ ਪ੍ਰਸ਼ਨਾਵਲੀ ਨੂੰ ਸਕਾਟਿਸ਼ ਸਰਕਾਰ ਵੱਲੋਂ ਇਕ ਕਾਨੂੰਨੀ ਜ਼ਿੰਮੇਵਾਰੀ ਸਮਝਿਆ ਜਾਂਦਾ ਹੈ ਅਤੇ ਹਰ ਘਰ ਨੂੰ ਇਸ ਨੂੰ ਪੂਰਾ ਕਰਨ ਦੀ ਲੋੜ ਹੁੰਦੀ ਹੈ। ਇਸ ਲਈ ਜਨਗਣਨਾ ਦੇ ਸੱਦੇ ਨੂੰ ਨਜ਼ਰਅੰਦਾਜ਼ ਕਰਨਾ ਮਹਿੰਗਾ ਪੈ ਸਕਦਾ ਹੈ ਅਤੇ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਆਨਲਾਈਨ ਜਾਂ ਕਾਗਜ਼ 'ਤੇ ਫਾਰਮ ਨੂੰ ਪੂਰਾ ਨਾ ਕਰਨ ਲਈ 1,000 ਪੌਂਡ ਦਾ ਜੁਰਮਾਨਾ ਜਾਂ ਮੁਕੱਦਮੇ ਦਾ ਸਾਹਮਣਾ ਵੀ ਕੀਤਾ ਜਾ ਸਕਦਾ ਹੈ।

ਇਸ ਸਬੰਧੀ ਫਾਰਮ ਨੂੰ ਭਰਨ ਤੋਂ ਇਨਕਾਰ ਕਰਨਾ, ਲਾਜ਼ਮੀ ਸਵਾਲ ਦਾ ਜਵਾਬ ਦੇਣ ਤੋਂ ਅਣਗਹਿਲੀ ਕਰਨਾ, ਗਲਤ ਜਵਾਬ ਦੇਣਾ ਜਾਂ ਝੂਠੇ ਦਸਤਾਵੇਜ਼ 'ਤੇ ਦਸਤਖ਼ਤ ਕਰਨਾ ਆਦਿ ਸਾਰੇ ਕਾਰਨ ਹਨ, ਜਿਨ੍ਹਾਂ ਕਾਰਨ ਜੁਰਮਾਨਾ ਜਾਂ ਮੁਕੱਦਮਾ ਚਲਾਇਆ ਜਾ ਸਕਦਾ ਹੈ। ਸਕਾਟਿਸ਼ ਜਨਗਣਨਾ ਹਰ 10 ਸਾਲਾਂ ਬਾਅਦ ਕੀਤੀ ਜਾਂਦੀ ਹੈ, ਪਰ ਕੋਵਿਡ ਕਾਰਨ 2021 ਦੀ ਮਰਦਮਸ਼ੁਮਾਰੀ ਵਿਚ ਦੇਰੀ ਹੋਈ ਸੀ। ਜਨਗਣਨਾ ਦੇ ਸੱਦੇ ਫਰਵਰੀ ਦੇ ਅਖੀਰ ਵਿਚ ਪੋਸਟ ਕੀਤੇ ਗਏ ਸਨ। ਲੋਕ ਹੁਣ ਅਤੇ 20 ਮਾਰਚ (ਜਨਗਣਨਾ ਦਿਵਸ) ਦੇ ਵਿਚਕਾਰ ਕਿਸੇ ਵੀ ਸਮੇਂ ਫਾਰਮ ਭਰ ਸਕਦੇ ਹਨ। ਇਸਨੂੰ ਆਨਲਾਈਨ ਭਰਨ ਲਈ ਜਨਗਣਨਾ ਦੀ ਵੈੱਬਸਾਈਟ 'ਤੇ ਜਾ ਕੇ ਭਰਿਆ ਜਾ ਸਕਦਾ ਹੈ। ਜਿਸ ਵਿਚ ਲੋਕਾਂ ਦੀ ਰਿਹਾਇਸ਼ ਦੀਆਂ ਕਿਸਮਾਂ, ਘਰੇਲੂ ਸਬੰਧਾਂ, ਉਮਰ, ਲਿੰਗ, ਸਿਹਤ ਅਤੇ ਰੁਜ਼ਗਾਰ ਦੀ ਸਥਿਤੀ ਸ਼ਾਮਲ ਹੈ। 

ਜਨਗਣਨਾ ਵਿਚ ਦੋ ਪ੍ਰਕਾਰ ਦੇ ਸਵਾਲ ਹਨ- ਘਰੇਲੂ ਅਤੇ ਵਿਅਕਤੀਗਤ। ਘਰੇਲੂ ਸਵਾਲ ਤੁਹਾਡੇ ਘਰ ਬਾਰੇ ਪੁੱਛਦੇ ਹਨ ਅਤੇ ਉੱਥੇ ਕੌਣ ਰਹਿ ਰਿਹਾ ਹੈ? ਜਿਸ ਵਿਚ ਸ਼ਾਮਲ ਹੈ: ਤੁਹਾਡੇ ਘਰ ਵਿਚ ਕੌਣ ਰਹਿੰਦਾ ਹੈ ਅਤੇ ਤੁਹਾਡੇ ਕੋਲ ਕਿਸ ਕਿਸਮ ਦੀ ਰਿਹਾਇਸ਼ ਹੈ ? (ਭਾਵ ਤੁਸੀਂ ਕਿਰਾਏ 'ਤੇ ਹੋ ਜਾਂ ਆਪਣੇ ਘਰ ਵਿਚ) ਹੋਰ ਵੇਰਵੇ, ਜਿਹਨਾਂ ਵਿਚ ਸੈਂਟਰਲ ਹੀਟਿੰਗ ਦੀ ਕਿਸਮ ਜੋ ਤੁਸੀਂ ਵਰਤਦੇ ਹੋ ਅਤੇ ਪਰਿਵਾਰ ਕੋਲ ਕਿੰਨੀਆਂ ਕਾਰਾਂ ਜਾਂ ਵੈਨਾਂ ਹਨ ਵੀ, ਸ਼ਾਮਲ ਹਨ। ਹਰ ਕਿਸੇ ਨੂੰ ਆਪਣੇ ਹਾਲਾਤਾਂ ਦੇ ਆਧਾਰ 'ਤੇ ਹਰੇਕ ਸਵਾਲ ਦਾ ਜਵਾਬ ਨਹੀਂ ਦੇਣਾ ਪਵੇਗਾ। ਜਦਕਿ ਵਿਅਕਤੀਗਤ ਸਵਾਲ ਵਿਸ਼ਿਆਂ ਬਾਰੇ ਪੁੱਛੇ ਜਾਂਦੇ ਹਨ ਜਿਸ ਵਿਚ ਜਨਮ ਮਿਤੀਆਂ, ਨੌਕਰੀਆਂ, ਸਿਹਤ, ਸਿੱਖਿਆ ਆਦਿ ਬਾਰੇ ਸਵਾਲ ਸ਼ਾਮਲ ਹਨ। ਇਨ੍ਹਾਂ ਸਵਾਲਾਂ ਦੇ ਜਵਾਬ ਘਰ ਦਾ ਮਾਲਕ ਜਾਂ ਘਰ ਦੇ ਵਿਅਕਤੀ ਹੀ ਦੇ ਸਕਦੇ ਹਨ।

ਜਿਕਰਯੋਗ ਹੈ ਕਿ ਮਰਦਮਸ਼ੁਮਾਰੀ ਰਾਹੀਂ ਵੱਖ-ਵੱਖ ਭਾਸ਼ਾਵਾਂ ਬੋਲਦੇ ਲੋਕਾਂ ਦਾ ਅੰਕੜਾ ਵੀ ਇਕੱਤਰ ਹੁੰਦਾ ਹੈ। ਪੰਜਾਬੀ ਭਾਸ਼ਾ ਦੇ ਮਾਣ ਦੀ ਬਹਾਲੀ ਲਈ ਨਿਰੰਤਰ ਕਾਰਜਸ਼ੀਲ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਦੇ ਡਾਇਰੈਕਟਰ ਹਰਮੀਤ ਸਿੰਘ ਭਕਨਾ ਨੇ ਸਕਾਟਲੈਂਡ ਵਸਦੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਇਹ ਮੌਕਾ 10 ਸਾਲ ਮਿਲਦਾ ਹੈ। ਸਾਡਾ ਫਰਜ਼ ਬਣਦਾ ਹੈ ਕਿ ਅਗਲੇ 10 ਸਾਲ ਉਡੀਕ ਕਰਨ ਨਾਲੋਂ ਇਸੇ 20 ਮਾਰਚ ਤੋਂ ਪਹਿਲਾਂ ਹੀ ਆਪਣੀ ਹੋਂਦ ਦਾ ਅਹਿਸਾਸ ਕਰਵਾਈਏ। ਉਹਨਾਂ ਕਿਹਾ ਕਿ ਸਕਾਟਲੈਂਡ ਦੀ ਮਰਦਮਸ਼ੁਮਾਰੀ ਦੀ ਪ੍ਰਸ਼ਨਾਵਲੀ ਵਾਲੇ ਕਾਗਜਾਂ ਦੇ ਪੰਨਾ 6 'ਤੇ 16 ਨੰਬਰ ਖਾਨੇ ਵਿੱਚ "ਮੁੱਖ ਬੋਲੀ" ਵਜੋਂ "ਪੰਜਾਬੀ" ਭਰਿਆ ਜਾਵੇ। ਉਹਨਾਂ ਕਿਹਾ ਕਿ ਅਸੀਂ ਸਿਰਫ ਇਸ ਇੱਕ ਸ਼ਬਦ ਦੀ ਵਰਤੋਂ ਕਰਕੇ ਹੀ ਆਪਣੀ ਮਾਂ ਦੇ ਸਪੁੱਤਰ ਹੋਣ ਦਾ ਫਰਜ ਅਦਾ ਕਰ ਸਕਦੇ ਹਾਂ।

  • Scotland
  • census
  • Wrong information
  • fine
  • ਸਕਾਟਲੈਂਡ
  • ਮਰਦਮਸ਼ੁਮਾਰੀ
  • ਜ਼ੁਰਮਾਨਾ

ਤਾਲਿਬਾਨ ਮੰਤਰੀ ਦਾ ਖੁਲਾਸਾ : ਅਫ਼ਗਾਨਿਸਤਾਨ ’ਚ ਨਾਬਾਲਗਾਂ ਤੇ ਔਰਤਾਂ ਸਣੇ 50 ਲੱਖ ਨਸ਼ੇੜੀ

NEXT STORY

Stories You May Like

  • census preparations intensify in kapurthala
    ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ ਅਮਲੇ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • shameful act in scotland
    ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ ਪੈਨਸ਼ਨ ਠੱਗਣ ਵਾਲੀ ਨਰਸ ਦੋਸ਼ੀ ਕਰਾਰ
  • do not ignore chest pain even by mistake
    ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
  • do not make these mistakes  even inadvertently
    ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • a fine of 1 000 will now be imposed for littering at railway stations
    ਰੇਲਵੇ ਦਾ ਵੱਡਾ ਫ਼ੈਸਲਾ, ਸਟੇਸ਼ਨਾਂ ਤੇ ਟ੍ਰੇਨਾਂ 'ਚ ਗੰਦਗੀ ਫੈਲਾਉਣ 'ਤੇ ਹੁਣ ਲੱਗੇਗਾ ₹1000 ਜੁਰਮਾਨਾ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ohn bolton statement
      'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
    • indian national in nepal
      ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +